ਪੜਚੋਲ ਕਰੋ

Farmer News: ਗੁਰਨਾਮ ਚਡੂਨੀ ਵੀ ਬਲਬੀਰ ਰਾਜੇਵਾਲ ਦੇ ਨਕਸ਼ੇ ਕਦਮਾਂ 'ਤੇ ਚੱਲੇ, ਅੱਜ ਦੁਪਹਿਰ 12 ਵਜੇ ਅੰਮ੍ਰਿਤਸਰ ਤੋਂ ਕਰਨਗੇ ਵੱਡਾ ਐਲਾਨ

Gurnam Singh Chaduni: ਚਡੂਨੀ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਚਡੂਨੀ ਇਸ ਸਿਆਸੀ ਪਾਰਟੀ ਦਾ ਕਿਸਾਨ ਵਿੰਗ ਹੋਵੇਗਾ। ਉਨ੍ਹਾਂ ਕਿਹਾ ਕਿ ਹਰਿਆਣਾ ਦੀ ਪੰਜ ਮੈਂਬਰੀ ਕੋਰ ਕਮੇਟੀ ਬਣਾਈ ਗਈ ਹੈ। ਇਸ ਵਿੱਚ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਕਰਮ

Gurnam Singh Chaduni: ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ ਨੇ ਸਿਆਸੀ ਪਾਰਟੀ ਬਣਾ ਕੇ ਪੰਜਾਬ ਦੀਆਂ ਪਿਛਲੀਆਂ ਵਿਧਾਨ ਸਭਾ ਚੋਣਾਂ ਆਪਣੇ ਸਮੇਤ 10 ਸੀਟਾਂ 'ਤੇ ਉਮੀਦਵਾਰ ਖੜ੍ਹੇ ਕਰਕੇ ਲੜੀਆਂ ਸਨ। ਹਾਲਾਂਕਿ ਚਡੂਨੀ ਦਾ ਉਮੀਦਵਾਰ ਉਥੇ ਇਕ ਵੀ ਸੀਟ ਨਹੀਂ ਜਿੱਤ ਸਕਿਆ। ਹੁਣ ਚਡੂਨੀ ਨੇ ਆਪਣੀ ਪਾਰਟੀ ਸੰਯੁਕਤ ਸੰਘਰਸ਼ ਪਾਰਟੀ (ਐੱਸ. ਐੱਸ. ਪੀ.) ਦੇ ਬਲ 'ਤੇ ਹਰਿਆਣਾ 'ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਹੈ।

 ਚਡੂਨੀ ਨੇ ਮੰਗਲਵਾਰ ਨੂੰ ਕੁਰੂਕਸ਼ੇਤਰ 'ਚ ਜਾਟ ਧਰਮਸ਼ਾਲਾ 'ਚ ਬੈਠਕ ਤੋਂ ਬਾਅਦ ਇਹ ਐਲਾਨ ਕੀਤਾ। ਚਡੂਨੀ ਨੇ ਦੱਸਿਆ ਕਿ ਅੱਜ ਬੁੱਧਵਾਰ ਨੂੰ 12 ਵਜੇ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਜਾਣਗੇ। ਉਥੇ ਮੱਥਾ ਟੇਕਣ ਤੋਂ ਬਾਅਦ ਹਰਿਆਣਾ ਵਿਚ ਪਾਰਟੀ ਦਾ ਕੰਮ ਸ਼ੁਰੂ ਕੀਤਾ ਜਾਵੇਗਾ।

ਚਡੂਨੀ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਚਡੂਨੀ ਇਸ ਸਿਆਸੀ ਪਾਰਟੀ ਦਾ ਕਿਸਾਨ ਵਿੰਗ ਹੋਵੇਗਾ। ਉਨ੍ਹਾਂ ਕਿਹਾ ਕਿ ਹਰਿਆਣਾ ਦੀ ਪੰਜ ਮੈਂਬਰੀ ਕੋਰ ਕਮੇਟੀ ਬਣਾਈ ਗਈ ਹੈ। ਇਸ ਵਿੱਚ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਕਰਮ ਸਿੰਘ ਮਥਾਣਾ, ਬੀਕੇਯੂ ਦੇ ਯੂਥ ਸੂਬਾ ਪ੍ਰਧਾਨ ਵਿਕਰਮ ਕਸਾਣਾ ਕੈਥਲ, ਬੀਕੇਯੂ ਅੰਬਾਲਾ ਦੇ ਉਪ ਮੰਡਲ ਪ੍ਰਧਾਨ ਸੁਰਜੀਤ ਕਸੇਰਲਾ, ਬੀਕੇਯੂ ਦੇ ਆਈਡੀ ਸੈੱਲ ਦੇ ਸੂਬਾ ਇੰਚਾਰਜ ਸੰਦੀਪ ਸੰਘਰੋਹਾ ਕਰਨਾਲ ਅਤੇ ਅਸ਼ੋਕ ਪਾਣੀਪਤ ਨੂੰ ਕੋਰ ਮੈਂਬਰ ਬਣਾਇਆ ਗਿਆ ਹੈ। 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼

ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ

Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 

Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 

ABP Premium

ਵੀਡੀਓਜ਼

ਇਕੱਲੇ ਵੈਟ ਤੇ ਜੀਐਸਟੀ ਤੋਂ 90 ਕਰੋੜ ਦਾ ਘਾਟਾ, 'ਪੰਜਾਬ ਬੰਦ' ਨੇ ਸਰਕਾਰੀ ਖ਼ਜ਼ਾਨੇ ਦੀਆਂ ਕੱਢਵਾਈਆਂ ਚੀਕਾਂHappy New Year 2025: ਨਵਾਂ ਸਾਲ ਖੁਸ਼ੀਆਂ ਲੈ ਕੇ ਆਵੇ, ਵਾਹਿਗੁਰੂ ਪੁਰਾਣੇ ਵਰ੍ਹੇ ਦੀਆਂ ਭੁੱਲਾਂ ਬਖਸ਼ਣJai Maa Jawala Ji: ਨਵੇਂ ਸਾਲ 'ਤੇ ਸ਼ਰਧਾਲੂਆਂ ਨੇ ਕੀਤੇ ਮਾਂ ਜਵਾਲਾ ਜੀ ਦੇ ਦਰਸ਼ਨHappy New Year 2025 : ਨਵੇਂ ਸਾਲ 2025 ਦੀ ਇਲਾਹੀ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ

Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ

ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ

Farmers Protest: ਨੌਂ ਘੰਟਿਆਂ ਦੇ 'ਪੰਜਾਬ ਬੰਦ' ਨੇ ਹੀ ਸਰਕਾਰੀ ਖ਼ਜ਼ਾਨੇ ਦੀਆਂ ਕੱਢਵਾਈਆਂ ਚੀਕਾਂ, ਇਕੱਲੇ ਵੈਟ ਤੇ ਜੀਐਸਟੀ ਤੋਂ 90 ਕਰੋੜ ਦਾ ਘਾਟਾ

Embed widget