ਪੜਚੋਲ ਕਰੋ

SAD: ਬਿਕਰਮ ਮਜੀਠੀਆ ਦੇ ਸਪਾਹੀਆਂ ਨੇ ਅਕਾਲੀ ਦਲ ਤੋਂ ਜੋੜੇ ਹੱਥ, ਬਾਦਲ ਨੂੰ ਭੇਜੇ ਅਸਤੀਫ਼ੇ 

Resign from Akali dal - ਗੁਰਪ੍ਰਤਾਪ ਸਿੰਘ ਟਿੱਕਾ ਵੱਲੋਂ ਆਪਣਾ ਅਸਤੀਫ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜਿਆ ਗਿਆ ਹੈ। ਗੁਰਪ੍ਰਤਾਪ ਟਿੱਕਾ ਨੇ ਲਿਖਿਆ ਕਿ ਉਨ੍ਹਾਂ 29 ਸਾਲ ਪਾਰਟੀ ਦੀ ਸੇਵਾ ਪੂਰੀ ਤਨਦੇਹੀ ਤੇ

 Gurpartap Tikka and Gursharan Chhina - ਲੋਕ ਸਭਾ 2024 ਦੀਆਂ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਦੇ 2 ਸਪਾਹੀਆਂ ਨੇ ਅਸਤੀਫ਼ਾ ਦੇ ਦਿੱਤਾ ਦੋਵਾਂ ਦੇ ਅਸਤੀਫ਼ੇ ਇੱਕ ਹੀ ਦਿਨ ਆਏ ਹਨ। ਸ਼ਹਿਰੀ ਅਕਾਲੀ ਦਲ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਅਤੇ ਯੂਥ ਅਕਾਲੀ ਦਲ (ਯਾਦ) ਦਿਹਾਤੀ ਪ੍ਰਧਾਨ ਗੁਰਸ਼ਰਨ ਸਿੰਘ ਛੀਨਾ ਨੇ ਉਸੇ ਦਿਨ ਅਸਤੀਫਾ ਦੇ ਦਿੱਤਾ ਹੈ।

ਗੁਰਪ੍ਰਤਾਪ ਸਿੰਘ ਟਿੱਕਾ ਵੱਲੋਂ ਆਪਣਾ ਅਸਤੀਫ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜਿਆ ਗਿਆ ਹੈ। ਗੁਰਪ੍ਰਤਾਪ ਟਿੱਕਾ ਨੇ ਲਿਖਿਆ ਕਿ ਉਨ੍ਹਾਂ 29 ਸਾਲ ਪਾਰਟੀ ਦੀ ਸੇਵਾ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਈ, ਪਰ ਪਿਛਲੇ 14-15 ਸਾਲਾਂ ਤੋਂ ਉਨ੍ਹਾਂ ਦੀਆਂ ਸੇਵਾਵਾਂ ਭਾਈ-ਭਤੀਜਾਵਾਦ ਤੇ ਪਰਿਵਾਰਵਾਦ ਦੀ ਭੇਟ ਚੜ੍ਹ ਗਈਆਂ। 

ਮੈਂ ਤੁਹਾਡੇ ਨਾਲ ਰਾਜਨੀਤੀ ਵਿੱਚ ਆਪਣਾ ਸਿਆਸੀ ਸਫ਼ਰ ਸ਼ੁਰੂ ਕੀਤਾ ਸੀ। ਪਰ ਮੈਨੂੰ ਇੱਕ ਸਾਜਿਸ਼ ਕਰਕੇ ਪਿੱਛੇ ਧੱਕ ਦਿੱਤਾ ਗਿਆ ਜਿਸ ਵਿੱਚ ਤੁਹਾਡੇ ਕਰੀਬੀ ਲੋਕ ਵੀ ਸ਼ਾਮਲ ਸਨ ਪਰ ਮੈਨੂੰ ਬਾਦਲ ਪਰਿਵਾਰ ਵੱਲੋਂ ਮਿਲ ਰਹੇ ਪਿਆਰ ਕਾਰਨ ਮੈਂ ਸਭ ਕੁਝ ਬਰਦਾਸ਼ਤ ਕੀਤਾ। ਸਵਰਗੀ ਪ੍ਰਕਾਸ਼ ਸਿੰਘ ਬਾਦਲ ਅਤੇ ਆਪ ਦੇ ਪਰਿਵਾਰ ਨਾਲ ਪਰਿਵਾਰਕ ਸਾਂਝਾਂ ਅਤੇ ਨਿੱਜੀ ਪਿਆਰ ਵਿਚ ਕਦੇ ਵੀ ਕੋਈ ਕਮੀ ਨਹੀਂ ਆਈ ਪਰ ਸਿਆਸੀ ਪੱਧਰ 'ਤੇ ਇਹ ਨੇੜਤਾ ਕਾਫੀ ਨੁਕਸਾਨਦੇਹ ਸਾਬਤ ਹੋਈ ਹੈ।

ਮੌਜੂਦਾ ਸਮੇਂ ਵਿਚ ਪੰਥਕ ਵਿਚਾਰਧਾਰਾ ਨੂੰ ਲਾਂਭੇ ਰੱਖ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸਵਾਰਥੀ ਅਤੇ ਵਪਾਰਕ ਸੋਚ ਰੱਖਣ ਵਾਲਿਆਂ ਦਾ ਜ਼ਿਆਦਾ ਬੋਲਬਾਲਾ ਹੈ। ਇਸ ਲਈ ਉਪਰੋਕਤ ਗੱਲਾਂ ਨੂੰ ਮੱਦੇਨਜ਼ਰ ਰੱਖਦਿਆਂ ਉਹ ਆਪਣੇ ਆਪ ਨੂੰ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਕਰਦਿਆਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੰਦਾ ਹਾਂ।

ਇਸੇ ਤਰ੍ਹਾਂ ਯੂਥ ਅਕਾਲੀ ਦਲ ਪੰਜਾਬ ਯੂਥ ਵਿਕਾਸ ਬੋਰਡ ਦੇ ਦਿਹਾਤੀ ਪ੍ਰਧਾਨ ਅਤੇ ਸਾਬਕਾ ਬਲਾਕ ਸਮਿਤੀ ਮੈਂਬਰ ਗੁਰਸ਼ਰਨ ਸਿੰਘ ਛੀਨਾ ਨੇ ਵੀ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਹੈ। ਛੀਨਾ ਨੇ ਵੀ ਆਪਣਾ ਅਸਤੀਫਾ ਸੁਖਬੀਰ ਸਿੰਘ ਬਾਦਲ ਨੂੰ ਭੇਜ ਦਿੱਤਾ ਹੈ।

ਛੀਨਾ ਨੇ ਪਾਰਟੀ ਵਿੱਚ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰਨ ਦਾ ਵੀ ਦੋਸ਼ ਲਾਇਆ ਹੈ। ਛੀਨਾ ਨੇ ਆਪਣੇ ਅਸਤੀਫ਼ੇ ਦੇ ਪੱਤਰ ਵਿੱਚ ਕਿਹਾ ਹੈ ਕਿ ਉਸ ਦੀਆਂ ਤਿੰਨ ਪੀੜ੍ਹੀਆਂ ਅਤੇ 20 ਸਾਲ ਵਿਸ਼ਵਾਸਘਾਤ ਦਾ ਸ਼ਿਕਾਰ ਹੋ ਚੁੱਕੇ ਹਨ। ਜਿਸ ਕਾਰਨ ਹੁਣ ਉਨ੍ਹਾਂ ਨੇ ਮੈਂਬਰ ਵਜੋਂ ਅਸਤੀਫਾ ਦੇ ਦਿੱਤਾ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਅੰਮ੍ਰਿਤਸਰ ‘ਚ 4 ਜਨਵਰੀ ਨੂੰ ਹੋਵੇਗੀ ਸਕਾਲਰਸ਼ਿਪ ਪ੍ਰੀਖਿਆ: 17 ਕੇਂਦਰ ਬਣਾਏ, 8ਵੀਂ ਅਤੇ 10ਵੀਂ ਦੇ 6000 ਵਿਦਿਆਰਥੀ ਲੈਣਗੇ ਭਾਗ
ਅੰਮ੍ਰਿਤਸਰ ‘ਚ 4 ਜਨਵਰੀ ਨੂੰ ਹੋਵੇਗੀ ਸਕਾਲਰਸ਼ਿਪ ਪ੍ਰੀਖਿਆ: 17 ਕੇਂਦਰ ਬਣਾਏ, 8ਵੀਂ ਅਤੇ 10ਵੀਂ ਦੇ 6000 ਵਿਦਿਆਰਥੀ ਲੈਣਗੇ ਭਾਗ
ਸਵਦੇਸ਼ੀ ਤੇ ਸਿਹਤਮੰਦ ਭਾਰਤ ਦੇ ਮਾਡਲ ਰਾਹੀਂ ਦੇਸ਼ ਦੀ ਸੇਵਾ ਕਰਨਾ ਪਤੰਜਲੀ ਦਾ ਸੰਕਲਪ - ਬਾਬਾ ਰਾਮਦੇਵ
ਸਵਦੇਸ਼ੀ ਤੇ ਸਿਹਤਮੰਦ ਭਾਰਤ ਦੇ ਮਾਡਲ ਰਾਹੀਂ ਦੇਸ਼ ਦੀ ਸੇਵਾ ਕਰਨਾ ਪਤੰਜਲੀ ਦਾ ਸੰਕਲਪ - ਬਾਬਾ ਰਾਮਦੇਵ
ਪੰਜਾਬ ਦੇ ਗ੍ਰਾਊਂਡ ਵਾਟਰ 'ਚ ਆਰਸੈਨਿਕ ਤੇ ਯੂਰੇਨੀਅਮ ਵਧੇ: CGWB ਰਿਪੋਰਟ ਦਾ ਖੁਲਾਸਾ, ਹਰਿਆਣਾ ਦੂਜੇ ਨੰਬਰ ‘ਤੇ, ਕੈਂਸਰ ਤੇ ਕਿਡਨੀ ਬਿਮਾਰੀ ਦਾ ਖ਼ਤਰਾ
ਪੰਜਾਬ ਦੇ ਗ੍ਰਾਊਂਡ ਵਾਟਰ 'ਚ ਆਰਸੈਨਿਕ ਤੇ ਯੂਰੇਨੀਅਮ ਵਧੇ: CGWB ਰਿਪੋਰਟ ਦਾ ਖੁਲਾਸਾ, ਹਰਿਆਣਾ ਦੂਜੇ ਨੰਬਰ ‘ਤੇ, ਕੈਂਸਰ ਤੇ ਕਿਡਨੀ ਬਿਮਾਰੀ ਦਾ ਖ਼ਤਰਾ
ਚੰਡੀਗੜ੍ਹ ਮੇਅਰ ਸਮੇਤ 3 ਪਦਾਂ ਲਈ ਚੋਣ ਦੀ ਤਿਆਰੀ: ਡਿਪਟੀ ਕਮਿਸ਼ਨਰ ਲੈਣਗੇ ਤਿਆਰੀਆਂ ਦਾ ਜਾਇਜ਼ਾ, ਜਾਣੋ ਕਦੋਂ ਹੋਏਗੀ ਚੋਣ
ਚੰਡੀਗੜ੍ਹ ਮੇਅਰ ਸਮੇਤ 3 ਪਦਾਂ ਲਈ ਚੋਣ ਦੀ ਤਿਆਰੀ: ਡਿਪਟੀ ਕਮਿਸ਼ਨਰ ਲੈਣਗੇ ਤਿਆਰੀਆਂ ਦਾ ਜਾਇਜ਼ਾ, ਜਾਣੋ ਕਦੋਂ ਹੋਏਗੀ ਚੋਣ
Embed widget