ਪੜਚੋਲ ਕਰੋ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਅੱਜ, ਦਰਬਾਰ ਸਾਹਿਬ ਸੰਗਤ ਹੋ ਰਹੀ ਨਤਮਸਤਕ, ਸ਼ਾਮ ਨੂੰ ਹੋਵੇਗੀ ਦੀਪਮਾਲਾ
Guru Gobind Singh Ji Prakash Purb: ਅੱਜ ਪੂਰੇ ਸਿੱਖ ਜਗਤ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾ ਰਿਹਾ ਹੈ। ਉੱਥੇ ਹੀ ਦੇਸ਼-ਵਿਦੇਸ਼ਾਂ ਵਿਚੋਂ ਸੰਗਤਾਂ ਸ੍ਰੀ ਹਰਮੰਦਿਰ ਸਾਹਿਬ ਨਤਮਸਤਕ ਹੋ ਰਹੀਆਂ ਹਨ।

Sri Guru Gobind Singh Ji
Source : TWITTER
Guru Gobind Singh Ji Prakash Purb: ਅੱਜ ਪੂਰੇ ਸਿੱਖ ਜਗਤ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾ ਰਿਹਾ ਹੈ। ਉੱਥੇ ਹੀ ਦੇਸ਼-ਵਿਦੇਸ਼ਾਂ ਵਿਚੋਂ ਸੰਗਤਾਂ ਸ੍ਰੀ ਹਰਮੰਦਿਰ ਸਾਹਿਬ ਨਤਮਸਤਕ ਹੋ ਰਹੀਆਂ ਹਨ। ਇਸ ਦੇ ਨਾਲ ਹੀ ਗੁਰੂ ਘਰ ਵਿੱਚ ਗੁਰਬਾਣੀ-ਕੀਰਤਨ ਦਾ ਸਰਵਣ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੇ ਹਨ।
ਭਾਵੇਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਪਟਨਾ ਸਾਹਿਬ ਵਿੱਚ ਹੋਇਆ ਹੈ ਪਰ ਕੱਲ੍ਹ ਸ਼ਾਮ ਤੋਂ ਹੀ ਵੱਡੀ ਗਿਣਤੀ ਵਿੱਚ ਸੰਗਤਾਂ ਦਰਬਾਰ ਸਾਹਿਬ ਨਤਮਸਤਕ ਹੋ ਰਹੀ ਹੈ। ਉੱਥੇ ਹੀ ਅੱਜ ਦਰਬਾਰ ਸਾਹਿਬ ਵਿਖੇ ਸ਼ਾਮ ਨੂੰ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਤੋਂ ਬਾਅਦ ਦੀਪਮਾਲਾ ਅਤੇ ਆਤਿਸ਼ਬਾਜ਼ੀ ਹੋਵੇਗੀ।
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















