ਪੜਚੋਲ ਕਰੋ

Nagar Kirtan: ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ, ਨਗਰ ਕੀਰਤਨ ਪਹੁੰਚਿਆ ਗੁਰਦਾਸਪੁਰ ਦੀ ਧਰਤੀ 'ਤੇ, ਫੁੱਲਾਂ ਦੀ ਵਰਖਾ ਨਾਲ ਸਵਾਗਤ

Guru Nanak's wedding anniversary - ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸਜੇ ਨਗਰ ਕੀਰਤਨ ਦਾ ਬੀਤੀ ਸ਼ਾਮ ਗੁਰਦਾਸਪੁਰ ਜ਼ਿਲੇ ਦੀ ਧਰਤੀ ਨੇੜੇ ਅੱਡਾ

ਬਟਾਲਾ - ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸਜੇ ਨਗਰ ਕੀਰਤਨ ਦਾ ਬੀਤੀ ਸ਼ਾਮ ਗੁਰਦਾਸਪੁਰ ਜ਼ਿਲੇ ਦੀ ਧਰਤੀ (ਨੇੜੇ ਅੱਡਾ ਆਦੋਵਾਲ) ਤੇ ਪਹੁੰਚਣ ਦੌਰਾਨ ਭਰਵਾਂ, ਸ਼ਾਨਦਾਰ ਤੇ ਨਿੱਘਾ ਸਵਾਗਤ ਕੀਤਾ ਗਿਆ।

ਇਸ ਮੌਕੇ ਪੰਜਾਬ ਸਰਕਾਰ ਦੀ ਤਰਫੋਂ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਐਡਵੋਕੇਟ ਅਮਰਪਾਲ ਸਿੰਘ, ਡਿਪਟੀ ਕਮਿਸ਼ਨਰ  ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ,  ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਤੇ ਗੁਰੂ ਜੀ ਦਾ ਆਸ਼ੀਰਵਾਦ ਲਿਆ। ਇਸ ਮੌਕੇ  ਐਸਐਸਪੀ  ਬਟਾਲਾ ਮੈਡਮ ਅਸ਼ਵਨੀ ਗੋਟਿਆਲ,ਡਾ ਸ਼ਾਇਰੀ ਭੰਡਾਰੀ ਐਸਡੀਐਮ ਬਟਾਲਾ , ਗੁਰਪ੍ਰੀਤ ਸਿੰਘ ਐਸਪੀ (ਡੀ), ਤਹਿਸੀਲਦਾਰ ਅਭਿਸ਼ੇਕ ਵਰਮਾ, ਤਹਿਸੀਲਦਾਰ ਨਿਰਮਲ ਸਿੰਘ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਬਰ ਗੁਰਵਿੰਦਰਪਾਲ ਸਿੰਘ ਗੋਰਾ, ਗੁਰਤਿੰਦਰਪਾਲ ਸਿੰਘ ਮਾਂਟੂ ਅਤੇ  ਪਰਬੰਧਕ ਕਮੇਟੀ ਦੇ ਮੈਬਰ ਮੌਜੂਦ ਸਨ। 

Nagar Kirtan: ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ, ਨਗਰ ਕੀਰਤਨ ਪਹੁੰਚਿਆ ਗੁਰਦਾਸਪੁਰ ਦੀ ਧਰਤੀ 'ਤੇ, ਫੁੱਲਾਂ ਦੀ ਵਰਖਾ ਨਾਲ ਸਵਾਗਤ
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਅਸੀਂ ਵੱਡਭਾਗੇ ਹਾਂ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਚਰਨਾਂ ਦੀ ਛੋਹ ਪ੍ਰਾਪਤ ਧਰਤੀ ਵਿਖੇ ਵਿਆਹ ਪੁਰਬ ਸਮਾਗਮ ਮਨਾਉਣ ਦਾ ਸੁਭਾਗ ਮਿਲਿਆ ਹੈ। ਉਨ੍ਹਾਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਵਿਆਹ ਪੁਰਬ ਦੀ ਵਧਾਈ ਦਿੱਤੀ ਤੇ ਕਿਹਾ ਕਿ ਸੰਗਤਾਂ ਦੇ ਸਹਿਯੋਗ ਨਾਲ ਵਿਆਹ ਪੁਰਬ ਸਮਾਗਮ ਸਫਲਤਾਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਜਾਣਗੇ। 

Nagar Kirtan: ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ, ਨਗਰ ਕੀਰਤਨ ਪਹੁੰਚਿਆ ਗੁਰਦਾਸਪੁਰ ਦੀ ਧਰਤੀ 'ਤੇ, ਫੁੱਲਾਂ ਦੀ ਵਰਖਾ ਨਾਲ ਸਵਾਗਤ

ਇਸ ਮੌਕੇ ਡਾ ਹਿਮਾਸ਼ੂ ਅਗਰਵਾਲ, ਡਾਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵਲੋਂ ਸੰਗਤਾਂ ਦੀ ਸਹੂਲਤ ਲਈ ਸੁਚਾਰੂ ਢੰਗ ਨਾਲ ਪਰਬੰਧ ਕੀਤੇ ਗਏ ਹਨ ਤੇ ਸੰਗਤਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਮੁੱਚੇ ਬਟਾਲਾ ਸ਼ਹਿਰ ਨੂੰ ਸ਼ਾਨਦਾਰ ਢੰਗ ਨਾਲ ਸਜਾਇਆ ਗਿਆ ਹੈ ਤੇ ਸ਼ਰਧਾਲੂਆਂ ਦੀ ਆਮਦ ਦੇ ਮੱਦੇਨਜ਼ਰ ਆਵਾਜਾਈ ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵਿਆਹ ਪੁਰਬ ਸਮਾਗਮ ਦੌਰਾਨ ਪ੍ਰਸ਼ਾਸਨ ਨਾਲ ਸਹਿਯੋਗ ਕਰਨ।

Nagar Kirtan: ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ, ਨਗਰ ਕੀਰਤਨ ਪਹੁੰਚਿਆ ਗੁਰਦਾਸਪੁਰ ਦੀ ਧਰਤੀ 'ਤੇ, ਫੁੱਲਾਂ ਦੀ ਵਰਖਾ ਨਾਲ ਸਵਾਗਤ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ 'ਚ ਅਨੁਸ਼ਾਸਨਹੀਣਤਾ ਨਹੀਂ ਕੀਤੀ ਜਾਵੇਗੀ ਬਰਦਾਸ਼ਤ, ਰਾਹੁਲ ਗਾਂਧੀ ਨੇ ਕਾਂਗਰਸੀ ਆਗੂਆਂ ਦੀ ਲਾਈ ਕਲਾਸ

ਕੁੜੀ ਦੀ ਯਾਰੀ ਨੇ ਖੋਹ ਲਿਆ ਮਾਂ ਦਾ ਨੌਜਵਾਨ ਪੁੱਤ, ਜਾਣੋ ਪੂਰਾ ਮਾਮਲਾ

ਜੰਮੂ-ਕਸ਼ਮੀਰ ‘ਚ ਵਾਪਰੇ ਹਾਦਸੇ ‘ਚ ਰੋਪੜ ਦਾ ਜਵਾਨ ਸ਼ਹੀਦ, ਅਗਲੇ ਮਹੀਨੇ ਹੋਣਾ ਸੀ ਵਿਆਹ, ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ

ਤੇਜਸਵੀ ਯਾਦਵ ਦੀ ਸੁਰੱਖਿਆ 'ਚ ਵੱਡਾ ਬਦਲਾਅ! VIP ਸੁਰੱਖਿਆ 'ਚ ਹੋਇਆ ਫੇਰਬਦਲ

ਵੀਡੀਓਜ਼

CM ਮਾਨ ਨੇ BJP ਆਹ ਕੀ ਇਲਜ਼ਾਮ ਲਾ ਦਿੱਤੇ ?
People get sick after seeing Congress and Akalis: CM Mann
ਅਕਾਲੀ ਦਲ ਸੇਵਾ ਦੇ ਨਾਮ ਤੇ ਖਾਂਦੀ ਹੈ ਮੇਵਾ : CM ਮਾਨ
ਪੰਜਾਬੀਆਂ ਨੂੰ CM ਮਾਨ ਦੀ ਵੱਡੀ ਅਪੀਲ , ਅੱਜ ਹੀ ਚੁੱਕੋ ਫਾਇਦਾ
ਪੰਜਾਬੀਆਂ ਨੂੰ CM ਮਾਨ ਵਲੋਂ ਮਿਲੀ 10 ਲੱਖ ਦੀ ਸੌਗਾਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਨੁਸ਼ਾਸਨਹੀਣਤਾ ਨਹੀਂ ਕੀਤੀ ਜਾਵੇਗੀ ਬਰਦਾਸ਼ਤ, ਰਾਹੁਲ ਗਾਂਧੀ ਨੇ ਕਾਂਗਰਸੀ ਆਗੂਆਂ ਦੀ ਲਾਈ ਕਲਾਸ
ਪੰਜਾਬ 'ਚ ਅਨੁਸ਼ਾਸਨਹੀਣਤਾ ਨਹੀਂ ਕੀਤੀ ਜਾਵੇਗੀ ਬਰਦਾਸ਼ਤ, ਰਾਹੁਲ ਗਾਂਧੀ ਨੇ ਕਾਂਗਰਸੀ ਆਗੂਆਂ ਦੀ ਲਾਈ ਕਲਾਸ
ਕੁੜੀ ਦੀ ਯਾਰੀ ਨੇ ਖੋਹ ਲਿਆ ਮਾਂ ਦਾ ਨੌਜਵਾਨ ਪੁੱਤ, ਜਾਣੋ ਪੂਰਾ ਮਾਮਲਾ
ਕੁੜੀ ਦੀ ਯਾਰੀ ਨੇ ਖੋਹ ਲਿਆ ਮਾਂ ਦਾ ਨੌਜਵਾਨ ਪੁੱਤ, ਜਾਣੋ ਪੂਰਾ ਮਾਮਲਾ
ਜੰਮੂ-ਕਸ਼ਮੀਰ ‘ਚ ਵਾਪਰੇ ਹਾਦਸੇ ‘ਚ ਰੋਪੜ ਦਾ ਜਵਾਨ ਸ਼ਹੀਦ, ਅਗਲੇ ਮਹੀਨੇ ਹੋਣਾ ਸੀ ਵਿਆਹ, ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ
ਜੰਮੂ-ਕਸ਼ਮੀਰ ‘ਚ ਵਾਪਰੇ ਹਾਦਸੇ ‘ਚ ਰੋਪੜ ਦਾ ਜਵਾਨ ਸ਼ਹੀਦ, ਅਗਲੇ ਮਹੀਨੇ ਹੋਣਾ ਸੀ ਵਿਆਹ, ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ
ਤੇਜਸਵੀ ਯਾਦਵ ਦੀ ਸੁਰੱਖਿਆ 'ਚ ਵੱਡਾ ਬਦਲਾਅ! VIP ਸੁਰੱਖਿਆ 'ਚ ਹੋਇਆ ਫੇਰਬਦਲ
ਤੇਜਸਵੀ ਯਾਦਵ ਦੀ ਸੁਰੱਖਿਆ 'ਚ ਵੱਡਾ ਬਦਲਾਅ! VIP ਸੁਰੱਖਿਆ 'ਚ ਹੋਇਆ ਫੇਰਬਦਲ
Blast During CM's Visit: ਮੁੱਖ ਮੰਤਰੀ ਦੇ ਦੌਰੇ ਦੌਰਾਨ ਜ਼ਬਰਦਸਤ ਧਮਾਕਾ, ਇੱਕ ਨੌਜਵਾਨ ਦੀ ਮੌਤ; ਇਲਾਕੇ 'ਚ ਫੈਲੀ ਦਹਿਸ਼ਤ: ਮੌਕੇ 'ਤੇ ਪੁਲਿਸ ਅਤੇ ਫੋਰੈਂਸਿਕ ਟੀਮ ਵੱਲੋਂ...
ਮੁੱਖ ਮੰਤਰੀ ਦੇ ਦੌਰੇ ਦੌਰਾਨ ਜ਼ਬਰਦਸਤ ਧਮਾਕਾ, ਇੱਕ ਨੌਜਵਾਨ ਦੀ ਮੌਤ; ਇਲਾਕੇ 'ਚ ਫੈਲੀ ਦਹਿਸ਼ਤ: ਮੌਕੇ 'ਤੇ ਪੁਲਿਸ ਅਤੇ ਫੋਰੈਂਸਿਕ ਟੀਮ ਵੱਲੋਂ...
ਜਲੰਧਰ ਦੇ Cold Store 'ਚ ਲੱਗੀ ਭਿਆਨਕ ਅੱਗ, ਮੱਚ ਗਈ ਹਫੜਾ-ਦਫੜੀ

Basant Panchami 'ਤੇ ਭੁੱਲ ਕੇ ਵੀ ਨਾ ਕਰੋ ਆਹ ਕੰਮ, ਬੁੱਧੀ ਹੋ ਜਾਂਦੀ ਭ੍ਰਿਸ਼ਟ!

200 ਫੁੱਟ ਡੂੰਘੀ ਖੱਡ 'ਚ ਡਿੱਗੀ ਫੌਜ ਦੀ ਗੱਡੀ, ਹਾਦਸੇ 'ਚ 10 ਜਵਾਨਾਂ ਦੀ ਹੋਈ ਮੌਤ; 3 ਦੀ ਹਾਲਤ ਗੰਭੀਰ

Embed widget