ਪੜਚੋਲ ਕਰੋ

Amritsar News: ਬਾਰਡਰ ਤੋਂ ਇੱਕ ਹੋਰ ਪੰਜਾਬੀ ਜਵਾਨ ਦੀ ਆਈ ਤਿਰੰਗੇ 'ਚ ਲਿਪਟੀ ਲਾਸ਼

ਸਰਹੱਦ ਤੋਂ ਇੱਕ ਹੋਰ ਫੌਜੀ ਦੀ ਲਾਸ਼ ਤਿਰੰਗੇ ਵਿੱਚ ਲਿਪਟ ਕੇ ਆਈ ਹੈ। ਅੰਮ੍ਰਿਤਸਰ ਦੇ ਅਜਨਾਲਾ ਦਾ ਜਵਾਨ ਹਰਵੰਤ ਸਿੰਘ ਜੰਮੂ-ਕਸ਼ਮੀਰ ਵਿੱਚ ਡਿਊਟੀ ਦੌਰਾਨ ਸ਼ਹੀਦ ਹੋ ਹਿਆ।

Amritsar News: ਸਰਹੱਦ ਤੋਂ ਇੱਕ ਹੋਰ ਫੌਜੀ ਦੀ ਲਾਸ਼ ਤਿਰੰਗੇ ਵਿੱਚ ਲਿਪਟ ਕੇ ਆਈ ਹੈ। ਅੰਮ੍ਰਿਤਸਰ ਦੇ ਅਜਨਾਲਾ ਦਾ ਜਵਾਨ ਹਰਵੰਤ ਸਿੰਘ ਜੰਮੂ-ਕਸ਼ਮੀਰ ਵਿੱਚ ਡਿਊਟੀ ਦੌਰਾਨ ਸ਼ਹੀਦ ਹੋ ਹਿਆ। ਡਿਊਟੀ ਦੌਰਾਨ ਜਵਾਨ ਹੇਠਾਂ ਡਿੱਗ ਗਿਆ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਅੱਜ ਸਵੇਰੇ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ, ਜਿੱਥੇ ਸਾਰਿਆਂ ਨੇ ਹੰਝੂ ਭਰੀਆਂ ਅੱਖਾਂ ਨਾਲ ਵਿਦਾਇਗੀ ਦਿੱਤੀ।

ਹਾਸਲ ਜਾਣਕਾਰੀ ਮੁਤਬਕ ਜੰਮੂ-ਕਸ਼ਮੀਰ ਦੇ ਸਾਂਭਾ ਸੈਕਟਰ 'ਚ ਤਾਇਨਾਤ ਅਜਨਾਲਾ ਦੇ ਪਿੰਡ ਹਰਕਲਾਂ ਦੇ ਰਹਿਣ ਵਾਲੇ ਫੌਜੀ ਜਵਾਨ ਹਰਵੰਤ ਸਿੰਘ ਦੀ ਡਿਊਟੀ ਦੌਰਾਨ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਹਰਵੰਤ ਸਿੰਘ 8 ਟ੍ਰੇਨਿੰਗ ਫਤਿਹਪੁਰ ਬਟਾਲੀਅਨ ਵਿੱਚ ਆਪਣੀ ਡਿਊਟੀ ਨਿਭਾਅ ਰਿਹਾ ਸੀ। ਸ਼ਹੀਦ ਹਰਵੰਤ ਸਿੰਘ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਜੱਦੀ ਪਿੰਡ ਪੁੱਜੀ ਤਾਂ ਪੂਰੇ ਪਿੰਡ ਦੀਆਂ ਅੱਖਾਂ ਨਮ ਹੋ ਗਈਆਂ। 

ਸ਼ਹੀਦ ਹਰਵੰਤ ਸਿੰਘ ਆਪਣੇ ਪਿੱਛੇ ਇੱਕ ਸਾਲ ਦਾ ਬੇਟਾ ਤੇ ਪਤਨੀ ਛੱਡ ਗਿਆ ਹੈ। ਉਸ ਦੇ ਘਰ ਵਿਆਹ ਦੇ ਚਾਰ ਸਾਲ ਬਾਅਦ ਇੱਕ ਪੁੱਤਰ ਨੇ ਜਨਮ ਲਿਆ ਜੋ ਹੁਣ ਸਿਰਫ ਇੱਕ ਸਾਲ ਦਾ ਹੈ। ਹਰਵੰਤ ਸਿੰਘ ਨੂੰ ਫੌਜ ਵਿੱਚ ਭਰਤੀ ਹੋਏ 11 ਸਾਲ ਹੋ ਗਏ ਸਨ। ਉਸ ਦੀ ਪਤਨੀ ਦਾ ਰੋ-ਰੋ ਕੇ ਬੁਰਾ ਹਾਲ ਹੈ। 

ਪਿੰਡ ਵਾਲਿਆਂ ਮੁਤਾਬਕ ਹਰਵੰਤ ਸਿੰਘ ਕੁਸ਼ਤੀ ਤੇ ਮੁੱਕੇਬਾਜ਼ੀ ਦਾ ਸ਼ੌਕੀਨ ਸੀ। ਉਸ ਦੇ ਪਿਤਾ ਤੇ ਭਰਾ ਵੀ ਫੌਜ ਵਿੱਚ ਹਨ। ਆਪਣੀ ਮੌਤ ਤੋਂ ਦੋ ਦਿਨ ਪਹਿਲਾਂ ਉਸ ਨੇ ਆਪਣੇ ਭਰਾ ਨੂੰ ਫੋਨ ਕਰਕੇ ਸਾਵਧਾਨ ਰਹਿਣ ਲਈ ਕਿਹਾ ਸੀ। ਉਹ ਇੱਕ ਦੂਜੇ ਨੂੰ ਬਹੁਤ ਪਿਆਰ ਕਰਦੇ ਸਨ। ਹਰਵੰਤ ਸਿੰਘ ਉਸ ਨੂੰ ਹਮੇਸ਼ਾ ਸਮਝਾਉਂਦਾ ਸੀ ਕਿ ਉਸ ਨੂੰ ਆਪਣੀ ਡਿਊਟੀ ਬਹੁਤ ਧਿਆਨ ਨਾਲ ਕਰਨੀ ਚਾਹੀਦੀ ਹੈ, ਕਿਉਂਕਿ ਗੋਲੀ ਕਿਤੋਂ ਵੀ ਆ ਸਕਦੀ ਹੈ ਪਰ ਉਸ ਨੂੰ ਕੀ ਪਤਾ ਸੀ ਕਿ ਪਹਿਲਾਂ ਹਰਵੰਤ ਸਿੰਘ ਨੂੰ ਹੀ ਜਾਣਾ ਪਵੇਗਾ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget