ਪੜਚੋਲ ਕਰੋ

ਭਾਈ ਅੰਮ੍ਰਿਤਪਾਲ ਸਿੰਘ ਦੇ ਐਲਾਨ ਮਗਰੋਂ ਅਜਨਾਲਾ ਪੁਲਿਸ ਛਾਉਣੀ 'ਚ ਤਬਦੀਲ

'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਆਪਣੇ ਸਾਥੀਆਂ ਵਿਰੁੱਧ ਨੌਜਵਾਨ ਦੀ ਕੁੱਟਮਾਰ ਦੇ ਮੁਕੱਦਮੇ ਖਿਲਾਫ ਥਾਣਾ ਅਜਨਾਲਾ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਮਗਰੋਂ ਪੁਲਿਸ ਚੌਕਸ ਹੋ ਗਈ ਹੈ।

Amritsar News: 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਥਾਣਾ ਅਜਨਾਲਾ ਦੇ ਘਿਰਾਓ ਨੂੰ ਲੈ ਕੇ ਪੁਲਿਸ ਚੌਕਸ ਹੈ। ਅੱਜ ਸਵੇਰ ਤੋਂ ਹੀ ਅਜਨਾਲਾ ਸ਼ਹਿਰ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਸੀਨੀਅਰ ਪੁਲਿਸ ਅਧਿਕਾਰੀ ਖੁਦ ਇੱਥੇ ਹਾਜ਼ਰ ਹਨ। ਪੁਲਿਸ ਦੂਜੇ ਜ਼ਿਲ੍ਹਿਆਂ ਵਿੱਚ ਵੀ ਭਾਈ ਅੰਮ੍ਰਿਤਪਾਲ ਸਿੰਘ ਦੇ ਹਮਾਇਤੀਆਂ ਉੱਪਰ ਨਜ਼ਰ ਰੱਖ ਰਹੀ ਹੈ। 

ਦੱਸ ਦਈਏ ਕਿ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਆਪਣੇ ਸਾਥੀਆਂ ਵਿਰੁੱਧ ਨੌਜਵਾਨ ਦੀ ਕੁੱਟਮਾਰ ਦੇ ਮੁਕੱਦਮੇ ਖਿਲਾਫ ਥਾਣਾ ਅਜਨਾਲਾ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਮਗਰੋਂ ਪੁਲਿਸ ਚੌਕਸ ਹੋ ਗਈ ਹੈ।

ਅਜਨਾਲਾ ਵਿੱਚ 600 ਤੋਂ ਵੱਧ ਪੁਲੀਸ ਮੁਲਾਜ਼ਮ ਤਾਇਨਾਤ

ਅੰਮ੍ਰਿਤਪਾਲ ਨੇ ਪੰਜਾਬ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਅਜਨਾਲਾ ਪਹੁੰਚਣ ਦਾ ਸੱਦਾ ਦਿੱਤਾ ਹੈ। ਪੁਲਿਸ ਦਾ ਅੰਦਾਜ਼ਾ ਹੈ ਕਿ ਇਸ ਪ੍ਰਦਰਸ਼ਨ ਵਿੱਚ 1 ਹਜ਼ਾਰ ਤੋਂ ਵੱਧ ਲੋਕ ਪਹੁੰਚ ਰਹੇ ਹਨ। ਜਿਸ ਤੋਂ ਬਾਅਦ ਪੁਲਿਸ ਨੇ ਉਥੇ 600 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕਰ ਦਿੱਤੇ ਹਨ, ਤਾਂ ਜੋ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਿਪਟਿਆ ਜਾ ਸਕੇ।

ਮਾਮਲਾ ਕੀ ਸੀ

ਕੁਝ ਦਿਨ ਪਹਿਲਾਂ 15 ਫਰਵਰੀ ਦੀ ਰਾਤ ਨੂੰ ਅਜਨਾਲਾ ਪਹੁੰਚੇ ਚਮਕੌਰ ਸਾਹਿਬ ਦੇ ਵਰਿੰਦਰ ਸਿੰਘ ਨੂੰ ਕੁਝ ਵਿਅਕਤੀਆਂ ਨੇ ਅਗਵਾ ਕਰ ਲਿਆ ਸੀ। ਵਰਿੰਦਰ ਸਿੰਘ ਮੁਤਾਬਰ, ਉਸ ਦੀ ਜੰਡਿਆਲਾ ਗੁਰੂ ਨੇੜੇ ਮੋਟਰ ’ਤੇ ਕੁੱਟਮਾਰ ਕੀਤੀ ਗਈ, ਜਿੱਥੇ ਅੰਮ੍ਰਿਤਪਾਲ ਸਿੰਘ ਵੀ ਮੌਜੂਦ ਸੀ। ਜਿਸ ਦੀ ਸ਼ਿਕਾਇਤ 'ਤੇ ਅੰਮ੍ਰਿਤਪਾਲ ਅਤੇ ਉਸਦੇ ਸਮਰਥਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ।

ਇਸ ਪੂਰੇ ਮਾਮਲੇ ਬਾਰੇ ਉਧਰ, ਵਾਰਿਸ ਪੰਜਾਬ ਦੇ ਜਥੇਬੰਦੀ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਨੇ ਪ੍ਰੈੱਸ ਵਾਰਤਾ ਵਿੱਚ ਕਿਹਾ ਸੀ ਕਿ ਵਰਿੰਦਰ ਸਿੰਘ ਮੈਂਟਲ ਹੈ। ਇਸ ਬਿਆਨ ਤੋਂ ਬਾਅਦ ਵਰਿੰਦਰ ਸਿੰਘ ਵਾਸੀ ਚਮਕੌਰ ਸਹਿਬ ਨੇ ਫੇਰ ਸੋਸ਼ਲ ਮੀਡਿਆ ਤੇ ਅੰਮ੍ਰਿਤਪਾਲ ਸਿੰਘ ਖਿਲਾਫ ਤੰਜ ਕੱਸੇ ਹਨ। ਵਰਿੰਦਰ ਦਾ ਕਹਿਣਾ ਹੈ ਜੇ ਮੈਂ ਮੈਂਟਲ ਹਾਂ ਤੇ ਕਿਉਂ ਮੇਰੀਆਂ ਗੱਲਾਂ ਦਾ ਗੁੱਸਾ ਲੱਗਾ ਤੇ ਮਾਰ ਕੁਟਾਈ ਕੀਤੀ ਗਈ।ਉਸ ਨੇ ਕਿਹਾ ਹੈ ਕਿ ਜੇ ਅੰਮ੍ਰਿਤਪਾਲ ਸਿੰਘ ਕਹਿ ਰਿਹਾ ਹੈ ਕਿ ਮੈਂ ਮਾਰ ਕੁਟਾਈ ਨਹੀਂ ਕੀਤੀ ਤਾਂ ਹਰਿਮੰਦਰ ਸਾਹਿਬ ਆ ਕੇ ਆਪਣੇ ਬਿਆਨ ਦੇ ਦੇਵੇ। ਉਸ ਨੇ ਕਿਹਾ ਹੈ ਕਿ ਸੰਗਤਾਂ ਨੂੰ ਗੁੰਮਰਾਹ ਕਰ ਰਿਹਾ ਹੈ।

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
Embed widget