ਪੜਚੋਲ ਕਰੋ

Punjab News : ਗੁਰਦਾਸਪੁਰ ਤੋਂ 105 ਕਰੋੜ ਦੀ ਹੈਰੋਇਨ ਜ਼ਬਤ, ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਨੇ 3 ਤਸਕਰ ਫੜੇ

CIA ਨੂੰ ਇਹ ਸਫਲਤਾ ਗੁਰਦਾਸਪੁਰ ਅਧੀਨ ਪੈਂਦੇ ਡੇਰਾ ਬਾਬਾ ਨਾਨਕ ਨੇੜੇ ਪਿੰਡ ਹਰੂਵਾਲ ਤੋਂ ਮਿਲੀ। ਸੂਚਨਾ ਮਿਲਣ ਤੋਂ ਬਾਅਦ CIA ਦੀ ਟੀਮ ਨੇ ਇੰਸਪੈਕਟਰ ਇੰਦਰਦੀਪ ਸਿੰਘ ਦੀ ਅਗਵਾਈ ਹੇਠ ਟੀਮ ਤਿਆਰ ਕੀਤੀ। ਇਸ ਦੌਰਾਨ ਸੀਆਈਏ ਦੀ ਟੀਮ ਨੇ ਪਿੰਡ ਵਿੱਚੋਂ ਹੀ 3 ਤਸਕਰਾਂ ਨੂੰ ਕਾਬੂ ਕੀਤਾ।

Punjab Crime News : ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਟੀਮ ਨੇ ਗੁਰਦਾਸਪੁਰ 'ਚ 3 ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੇ ਸਬੰਧ ਪਾਕਿਸਤਾਨ ਦੇ ਨਸ਼ਾ ਤਸਕਰਾਂ ਨਾਲ ਪਾਏ ਗਏ ਹਨ। ਇਨ੍ਹਾਂ ਕੋਲੋਂ 15 ਕਿਲੋ ਹੈਰੋਇਨ ਦੀ ਖੇਪ ਵੀ ਬਰਾਮਦ ਕੀਤੀ ਗਈ ਹੈ। ਜਿਸ ਨੂੰ ਤਿੰਨਾਂ ਤਸਕਰਾਂ ਨੇ ਪਾਕਿਸਤਾਨ ਤੋਂ ਡਰੋਨ ਅਤੇ ਹੋਰ ਸਾਧਨਾਂ ਰਾਹੀਂ ਮੰਗਵਾਇਆ ਸੀ। ਇਸ ਦੀ ਅੰਤਰਰਾਸ਼ਟਰੀ ਕੀਮਤ ਲਗਭਗ 105 ਕਰੋੜ ਰੁਪਏ ਹੈ।

CIA ਨੂੰ ਇਹ ਸਫਲਤਾ ਗੁਰਦਾਸਪੁਰ ਅਧੀਨ ਪੈਂਦੇ ਡੇਰਾ ਬਾਬਾ ਨਾਨਕ ਨੇੜੇ ਪਿੰਡ ਹਰੂਵਾਲ ਤੋਂ ਮਿਲੀ। ਸੂਚਨਾ ਮਿਲਣ ਤੋਂ ਬਾਅਦ CIA ਦੀ ਟੀਮ ਨੇ ਇੰਸਪੈਕਟਰ ਇੰਦਰਦੀਪ ਸਿੰਘ ਦੀ ਅਗਵਾਈ ਹੇਠ ਟੀਮ ਤਿਆਰ ਕੀਤੀ। ਇਸ ਦੌਰਾਨ ਸੀਆਈਏ ਦੀ ਟੀਮ ਨੇ ਪਿੰਡ ਵਿੱਚੋਂ ਹੀ 3 ਤਸਕਰਾਂ ਨੂੰ ਕਾਬੂ ਕੀਤਾ। ਇਨ੍ਹਾਂ ਦੀ ਪਛਾਣ ਭੁਪਿੰਦਰ ਸਿੰਘ ਭਿੰਦਾ, ਨਰਿੰਦਰ ਸਿੰਘ ਅਤੇ ਰਣਜੋਧ ਸਿੰਘ ਵਾਸੀ ਹਰੂਵਾਲ ਵਜੋਂ ਹੋਈ ਹੈ।

Punjab News : ਗੁਰਦਾਸਪੁਰ ਤੋਂ 105 ਕਰੋੜ ਦੀ ਹੈਰੋਇਨ ਜ਼ਬਤ, ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਨੇ 3 ਤਸਕਰ ਫੜੇ
ਸਰਹੱਦ ਪਾਰ ਤੋਂ ਮੰਗਵਾਈ ਖੇਪ 

ਪਿੰਡ ਹਰੂਵਾਲ ਤਰਨਤਾਰਨ ਦੇ ਡੇਰਾ ਬਾਬਾ ਨਾਨਕ ਨੇੜੇ ਭਾਰਤ-ਪਾਕਿਸਤਾਨ ਸਰਹੱਦ 'ਤੇ ਸਥਿਤ ਇੱਕ ਪਿੰਡ ਹੈ। ਫੜੇ ਗਏ ਸਮੱਗਲਰਾਂ ਨੇ ਸਿਰਫ ਇੰਨਾ ਹੀ ਦੱਸਿਆ ਕਿ ਉਨ੍ਹਾਂ ਨੇ ਇਹ ਖੇਪ ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਈ ਸੀ।

ਬਟਾਲਾ ਦੀ ਅਦਾਲਤ ਵਿੱਚ ਕੀਤਾ ਜਾਵੇਗਾ ਪੇਸ਼

ਸੀਆਈਏ ਦੀ ਟੀਮ ਨੇ ਤਿੰਨਾਂ ਤਸਕਰਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਸੀਆਈਏ ਦੀ ਟੀਮ ਤਿੰਨੋਂ ਤਸਕਰਾਂ ਨੂੰ ਬਟਾਲਾ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ। ਜਾਂਚ ਦੌਰਾਨ ਇਸ ਗਰੋਹ ਦੇ ਪਿਛੜੇ ਸਬੰਧਾਂ ਦਾ ਪਤਾ ਲਗਾਇਆ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget