ਪੜਚੋਲ ਕਰੋ

ਦੋਵੇਂ ਪੰਜਾਬਾਂ ਦੇ ਤਸਕਰ ਮਿਲ ਕੇ ਬਰਬਾਦ ਕਰ ਰਹੇ ਨੌਜਵਾਨੀ ! 127.54 ਕਰੋੜ ਰੁਪਏ ਦੀ ਹੈਰੋਇਨ ਬਰਾਮਦ, ਤਸਕਰ ਗ੍ਰਿਫ਼ਤਾਰ, ਸਾਥੀ ਫਰਾਰ

ਬਰਾਮਦ ਕੀਤੀ ਗਈ 18.227 ਕਿਲੋਗ੍ਰਾਮ ਹੈਰੋਇਨ ਇਸ ਸਾਲ ਹੁਣ ਤੱਕ ਦੀਆਂ ਸਭ ਤੋਂ ਵੱਡੀਆਂ ਬਰਾਮਦਗੀਆਂ ਵਿੱਚੋਂ ਇੱਕ ਹੈ। ਇਸ ਦੇ ਨਾਲ ਹੀ ਪੁਲਿਸ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਹੀਰਾ ਸਿੰਘ ਨੇ ਕਿਹੜੀਆਂ ਥਾਵਾਂ 'ਤੇ ਹੈਰੋਇਨ ਸਪਲਾਈ ਕੀਤੀ ਹੈ।

Punjab Police: ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ANTF) ਬਾਰਡਰ ਰੇਂਜ ਅੰਮ੍ਰਿਤਸਰ ਨੇ ਇੱਕ ਸੰਗਠਿਤ ਆਪ੍ਰੇਸ਼ਨ ਤਹਿਤ ਵੱਡੀ ਸਫਲਤਾ ਹਾਸਲ ਕੀਤੀ ਹੈ। ਟੀਮ ਨੇ ਹੀਰਾ ਸਿੰਘ, ਵਾਸੀ ਪਿੰਡ ਖੈਰਾ ਨੂੰ ਗ੍ਰਿਫ਼ਤਾਰ ਕੀਤਾ ਤੇ ਉਸਦੇ ਕਬਜ਼ੇ ਵਿੱਚੋਂ 18.227 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ।

ਜਾਂਚ ਤੋਂ ਪਤਾ ਲੱਗਾ ਹੈ ਕਿ ਹੀਰਾ ਸਿੰਘ ਅਤੇ ਉਸਦਾ ਸਾਥੀ ਕੁਲਵਿੰਦਰ ਸਿੰਘ ਉਰਫ਼ ਕਿੰਦਾ ਪਾਕਿਸਤਾਨ ਸਥਿਤ ਨਸ਼ਾ ਤਸਕਰ 'ਬਿੱਲਾ' ਦੇ ਸੰਪਰਕ ਵਿੱਚ ਸਨ। ਇਹ ਦੋਵੇਂ ਬਿੱਲਾ ਦੇ ਨਿਰਦੇਸ਼ਾਂ 'ਤੇ ਸਰਹੱਦ ਪਾਰ ਤੋਂ ਹੈਰੋਇਨ ਦੀ ਤਸਕਰੀ ਕਰਦੇ ਸਨ ਤੇ ਪੰਜਾਬ ਵਿੱਚ ਸਪਲਾਈ ਕਰਦੇ ਸਨ।

ਜਾਂਚ ਤੋਂ ਪਤਾ ਲੱਗਾ ਹੈ ਕਿ ਹੈਰੋਇਨ ਪਾਕਿਸਤਾਨ ਤੋਂ ਡਰੋਨ ਰਾਹੀਂ ਪਹੁੰਚਾਈ ਜਾਂਦੀ ਸੀ ਜਾਂ ਸਰਹੱਦੀ ਖੇਤਰਾਂ ਵਿੱਚ ਨਿਸ਼ਚਿਤ ਥਾਵਾਂ 'ਤੇ ਸੁੱਟੀ ਜਾਂਦੀ ਸੀ। ਬਿੱਲਾ ਦੇ ਨਿਰਦੇਸ਼ਾਂ 'ਤੇ ਹੀਰਾ ਸਿੰਘ ਅਤੇ ਉਸਦਾ ਸਾਥੀ ਇਹਨਾਂ ਖੇਪਾਂ ਨੂੰ ਚੁੱਕਦੇ ਸਨ ਤੇ ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਤਸਕਰੀ ਕਰਦੇ ਸਨ।

ਭਾਵੇਂ ਹੀਰਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਪਰ ਉਸਦਾ ਸਾਥੀ ਕੁਲਵਿੰਦਰ ਸਿੰਘ ਅਜੇ ਵੀ ਫਰਾਰ ਹੈ। ਪੁਲਿਸ ਟੀਮਾਂ ਉਸਦੇ ਸੰਭਾਵਿਤ ਟਿਕਾਣਿਆਂ 'ਤੇ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ। ਸੁਰੱਖਿਆ ਏਜੰਸੀਆਂ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਕਿ ਇਸ ਨੈੱਟਵਰਕ ਵਿੱਚ ਹੋਰ ਕੌਣ-ਕੌਣ ਸ਼ਾਮਲ ਹੈ।

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਕਿਹਾ ਹੈ ਕਿ ਇਹ ਗ੍ਰਿਫ਼ਤਾਰੀ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਸਾਡੀ ਰਣਨੀਤਕ ਕਾਰਵਾਈ ਦਾ ਹਿੱਸਾ ਹੈ। ਅਸੀਂ ਪਾਕਿਸਤਾਨ ਸਥਿਤ ਡਰੱਗ ਨੈੱਟਵਰਕ ਨੂੰ ਤਬਾਹ ਕਰਨ ਲਈ ਹਰ ਪੱਧਰ 'ਤੇ ਸਖ਼ਤ ਕਾਰਵਾਈ ਕਰ ਰਹੇ ਹਾਂ। ਹੀਰਾ ਸਿੰਘ ਤੋਂ ਪੁੱਛਗਿੱਛ ਜਾਰੀ ਹੈ ਅਤੇ ਜਲਦੀ ਹੀ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰ ਦਿੱਤਾ ਜਾਵੇਗਾ।

ਬਰਾਮਦ ਕੀਤੀ ਗਈ 18.227 ਕਿਲੋਗ੍ਰਾਮ ਹੈਰੋਇਨ ਇਸ ਸਾਲ ਹੁਣ ਤੱਕ ਦੀਆਂ ਸਭ ਤੋਂ ਵੱਡੀਆਂ ਬਰਾਮਦਗੀਆਂ ਵਿੱਚੋਂ ਇੱਕ ਹੈ। ਇਸ ਦੇ ਨਾਲ ਹੀ ਪੁਲਿਸ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਹੀਰਾ ਸਿੰਘ ਨੇ ਕਿਹੜੀਆਂ ਥਾਵਾਂ 'ਤੇ ਹੈਰੋਇਨ ਸਪਲਾਈ ਕੀਤੀ ਹੈ।

ਟਾਪ ਹੈਡਲਾਈਨ

Punjab News : ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਟ-ਫੁੱਟ ਕੇ ਰੋ ਪਈ ਅਦਾਕਾਰਾ , ਬੋਲੀ- ਮਾਂ ਦੀ ਬਹੁਤ ਯਾਦ ਆ ਰਹੀ ਹੈ
Punjab News : ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਟ-ਫੁੱਟ ਕੇ ਰੋ ਪਈ ਅਦਾਕਾਰਾ , ਬੋਲੀ- ਮਾਂ ਦੀ ਬਹੁਤ ਯਾਦ ਆ ਰਹੀ ਹੈ
ਅੰਮ੍ਰਿਤਸਰ ਏਅਰਪੋਰਟ ਦੇ ਕੋਲ ਡਰੋਨ ਉਡਾਉਣ 'ਤੇ ਰੋਕ, ਜਾਣੋ ਹੋਰ ਕਿਹੜੀਆਂ ਚੀਜ਼ਾਂ 'ਤੇ ਲੱਗੀ ਪਾਬੰਦੀ; ਉਲੰਘਣਾ ਕੀਤੀ...
ਅੰਮ੍ਰਿਤਸਰ ਏਅਰਪੋਰਟ ਦੇ ਕੋਲ ਡਰੋਨ ਉਡਾਉਣ 'ਤੇ ਰੋਕ, ਜਾਣੋ ਹੋਰ ਕਿਹੜੀਆਂ ਚੀਜ਼ਾਂ 'ਤੇ ਲੱਗੀ ਪਾਬੰਦੀ; ਉਲੰਘਣਾ ਕੀਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਹੋਟਲ ਦੇ ਬਾਹਰ ਤਲਵਾਰਾਂ ਨਾਲ ਵੱਢਿਆ ਨੌਜਵਾਨ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਹੋਟਲ ਦੇ ਬਾਹਰ ਤਲਵਾਰਾਂ ਨਾਲ ਵੱਢਿਆ ਨੌਜਵਾਨ, ਜਾਣੋ ਪੂਰਾ ਮਾਮਲਾ...
Amritsar Airport 'ਤੇ 16 ਯਾਤਰੀ ਹਿਰਾਸਤ 'ਚ, ਸਾਹਮਣੇ ਆਇਆ ਹੈਰਾਨ ਕਰਨ ਵਾਲਾ ਮਾਮਲਾ
Amritsar Airport 'ਤੇ 16 ਯਾਤਰੀ ਹਿਰਾਸਤ 'ਚ, ਸਾਹਮਣੇ ਆਇਆ ਹੈਰਾਨ ਕਰਨ ਵਾਲਾ ਮਾਮਲਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਸਾਲ ਦੇ ਅਖੀਰ ਤੱਕ ਹੋਣਗੀਆਂ ਨਗਰ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਲਿਸਟ ਜਾਰੀ
ਚੰਡੀਗੜ੍ਹ 'ਚ ਸਾਲ ਦੇ ਅਖੀਰ ਤੱਕ ਹੋਣਗੀਆਂ ਨਗਰ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਲਿਸਟ ਜਾਰੀ
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਕਈ ਗੰਭੀਰ ਮੁੱਦਿਆਂ ’ਤੇ ਹੋ ਸਕਦੀ ਚਰਚਾ
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਕਈ ਗੰਭੀਰ ਮੁੱਦਿਆਂ ’ਤੇ ਹੋ ਸਕਦੀ ਚਰਚਾ
1 ਸਾਲ ਦੀ FD ‘ਤੇ ਬੰਪਰ ਰਿਟਰਨ, ਕਿਹੜਾ ਬੈਂਕ ਦੇ ਰਿਹਾ ਸਭ ਤੋਂ ਜ਼ਿਆਦਾ ਵਿਆਜ?
1 ਸਾਲ ਦੀ FD ‘ਤੇ ਬੰਪਰ ਰਿਟਰਨ, ਕਿਹੜਾ ਬੈਂਕ ਦੇ ਰਿਹਾ ਸਭ ਤੋਂ ਜ਼ਿਆਦਾ ਵਿਆਜ?
ਪੰਜਾਬ-ਚੰਡੀਗੜ੍ਹ 'ਚ ਮੌਸਮ ਸਾਫ, 2 ਦਿਨ ਬਾਰਿਸ਼ ਦੇ ਆਸਾਰ, ਸਵੇਰੇ-ਸ਼ਾਮ ਹੋਣ ਲੱਗੀ ਠੰਡ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਮੌਸਮ ਸਾਫ, 2 ਦਿਨ ਬਾਰਿਸ਼ ਦੇ ਆਸਾਰ, ਸਵੇਰੇ-ਸ਼ਾਮ ਹੋਣ ਲੱਗੀ ਠੰਡ; ਜਾਣੋ ਮੌਸਮ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਕਤੂਬਰ 2026
 SBI ਵਿੱਚ ਖਾਤਾ ਹੈ ? ਕਿਤੇ ਤੁਹਾਡੀ ਜਾਣਕਾਰੀ ਵੀ ਤਾਂ ਚੋਰੀ ਨਹੀਂ ਹੋ ਗਈ? ਜਾਣੋ ਕੀ ਕਰਨਾ ਹੈ!
 SBI ਵਿੱਚ ਖਾਤਾ ਹੈ ? ਕਿਤੇ ਤੁਹਾਡੀ ਜਾਣਕਾਰੀ ਵੀ ਤਾਂ ਚੋਰੀ ਨਹੀਂ ਹੋ ਗਈ? ਜਾਣੋ ਕੀ ਕਰਨਾ ਹੈ!
Winter Tips : ਪਾਣੀ ਗਰਮ ਕਰਨ ਵਾਲੀ ਰਾਡ ਜਾਂ ਗੀਜ਼ਰ, ਕਿਹੜਾ ਖਾਂਦਾ ਹੈ ਜ਼ਿਆਦਾ ਬਿਜਲੀ? ਬਿੱਲ ਬਚਾਉਣ ਲਈ ਜਾਣੋ ਇਹ ਗੱਲਾਂ
Winter Tips : ਪਾਣੀ ਗਰਮ ਕਰਨ ਵਾਲੀ ਰਾਡ ਜਾਂ ਗੀਜ਼ਰ, ਕਿਹੜਾ ਖਾਂਦਾ ਹੈ ਜ਼ਿਆਦਾ ਬਿਜਲੀ? ਬਿੱਲ ਬਚਾਉਣ ਲਈ ਜਾਣੋ ਇਹ ਗੱਲਾਂ
Ravana Golden Lanka : ਰਾਵਣ ਨੂੰ ਕਿਸਨੇ ਗਿਫ਼ਟ ਕੀਤੀ ਸੀ ਸੋਨੇ ਦੀ ਲੰਕਾ? ਜਾਣੋ ਇਸ ਪਿੱਛੇ ਦੀ ਦਿਲਚਸਪ ਕਹਾਣੀ
Ravana Golden Lanka : ਰਾਵਣ ਨੂੰ ਕਿਸਨੇ ਗਿਫ਼ਟ ਕੀਤੀ ਸੀ ਸੋਨੇ ਦੀ ਲੰਕਾ? ਜਾਣੋ ਇਸ ਪਿੱਛੇ ਦੀ ਦਿਲਚਸਪ ਕਹਾਣੀ
Embed widget