ਪੜਚੋਲ ਕਰੋ

Crime: ਹਿਮਾਚਲ ਪੁਲਿਸ ਹਥਿਆਰਾਂ ਨਾਲ ਫੜੇ 3 ਪੰਜਾਬੀ, ਵਿਸ਼ਵ ਕੱਪ ਤੋਂ ਪਹਿਲਾਂ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼

Himachal police caught 3 Punjabis - ਗੱਡੀ ਦੀ ਤਲਾਸ਼ੀ ਦੌਰਾਨ ਪਠਾਨਕੋਟ ਦੇ ਰਹਿਣ ਵਾਲੇ ਰਾਹੁਲ, ਦੀਪਕ ਮਲਹੋਤਰਾ ਅਤੇ ਅਭਿਨੰਦਨ ਕੋਲੋਂ ਪਿਸਤੌਲ, ਦੇਸੀ ਪਿਸਤੌਲ ਅਤੇ 187.70 ਗ੍ਰਾਮ ਅਫੀਮ ਵੀ ਬਰਾਮਦ ਹੋਈ। ਹਿਮਾਚਲ ਪੁਲਿਸ ਨੇ ਇਹਨਾਂ

ਕ੍ਰਿਕਟ ਵਿਸ਼ਵ ਕੈਪ ਦੇ ਮੁਕਾਬਲਾ ਭਾਰਤ ਵਿੱਚ ਸ਼ੁਰੂ ਹੋ ਗਏ ਹਨ। ਇਸ ਦੌਰਾਨ ਕੁੱਝ ਸ਼ਰਾਰਤੀ ਅਨਸਰ ਦੇਸ਼ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੌਰਾਨ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿੱਚ ਵਿਸ਼ਵ ਕੱਪ ਦੇ ਮੈਚ ਤੋਂ ਪਹਿਲਾਂ ਖਾਲਿਸਤਾਨੀ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਸਨ। ਹਲਾਂਕਿ ਪੁਲਿਸ ਇਹਨਾਂ ਨਾਰਿਆਂ ਨੂੰ ਲਿਖਣ ਵਾਲੇ ਮੁਲਜ਼ਮ ਤਾਂ ਨਹੀਂ ਫੜ ਸਕੀ ਪਰ ਜੋ ਹੁਣ ਪੁਲਿਸ ਨੇ ਕਾਰਵਾਈ ਕੀਤੀ ਹੈ ਉਸ ਨੇ ਵੀ ਅਜਿਹੀ ਸੋਚ ਦਾ ਪਰਦਾਫਾਸ਼ ਕਰ ਦਿੱਤਾ ਹੈ। 

ਦਰਅਸਲ, ਆਬਕਾਰੀ ਵਿਭਾਗ ਅਤੇ ਡਮਟਾਲ ਪੁਲਿਸ ਨੇ ਭਦਰੋਆ ਵਿਖੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਇੱਕ ਗੱਡੀ ਨੂੰ ਜਾਂਚ ਲਈ ਰੋਕਿਆ ਗਿਆ। ਗੱਡੀ ਦੀ ਤਲਾਸ਼ੀ ਦੌਰਾਨ ਪਠਾਨਕੋਟ ਦੇ ਰਹਿਣ ਵਾਲੇ ਰਾਹੁਲ, ਦੀਪਕ ਮਲਹੋਤਰਾ ਅਤੇ ਅਭਿਨੰਦਨ ਕੋਲੋਂ ਪਿਸਤੌਲ, ਦੇਸੀ ਪਿਸਤੌਲ ਅਤੇ 187.70 ਗ੍ਰਾਮ ਅਫੀਮ ਵੀ ਬਰਾਮਦ ਹੋਈ। ਹਿਮਾਚਲ ਪੁਲਿਸ ਨੇ ਇਹਨਾਂ ਤਿੰਨਾਂ ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਐਨ.ਡੀ.ਪੀ.ਐਸ. ਐਕਟ ਸਮੇਤ ਅਸਲਾ ਐਕਟ ਤਹਿਤ ਪਰਚਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਸ ਦੇ ਨਾਲ ਹੀ ਤਿੰਨ ਦਿਨ ਬੀਤ ਜਾਣ ਤੋਂ ਬਾਅਦ ਵੀ ਪੁਲਿਸ ਧਰਮਸ਼ਾਲਾ ਸਥਿਤ ਜਲ ਸ਼ਕਤੀ ਵਿਭਾਗ ਦੇ ਦਫ਼ਤਰ ਦੀ ਕੰਧ 'ਤੇ ਖਾਲਿਸਤਾਨ ਜ਼ਿੰਦਾਬਾਦ ਲਿਖਣ ਵਾਲੇ ਦੋਸ਼ੀਆਂ ਦਾ ਪਤਾ ਨਹੀਂ ਲਗਾ ਸਕੀ ਹੈ। ਬੇਸ਼ੱਕ ਪੁਲਿਸ ਨੇ ਇਸ ਦੀ ਜਾਂਚ ਲਈ ਸਪੈਸ਼ਲ ਇਨਵੈਸਟੀਗੇਸ਼ਨ ਯੂਨਿਟ (ਐਸ.ਆਈ.ਟੀ.) ਦਾ ਗਠਨ ਕੀਤਾ ਹੋਵੇ ਪਰ ਘਟਨਾ ਦੇ ਤਿੰਨ ਦਿਨ ਬੀਤ ਜਾਣ ਤੋਂ ਬਾਅਦ ਵੀ ਪੁਲਿਸ ਦੇ ਹੱਥ ਖਾਲੀ ਹਨ। ਕੱਲ੍ਹ ਵੀ ਪੁਲੀਸ ਦੀ ਐਸਆਈਟੀ ਨੇ ਦਿਨ ਭਰ ਸ਼ੱਕੀ ਵਿਅਕਤੀਆਂ ਦੀ ਹਰਕਤ ਲਈ  ਲੱਗੇ ਸੀਸੀਟੀਵੀ ਕੈਮਰਿਆਂ ਦੀ ਤਲਾਸ਼ੀ ਲਈ। ਪਰ ਹੁਣ ਤੱਕ ਕੋਈ ਸੁਰਾਗ ਨਹੀਂ ਮਿਲਿਆ ਹੈ।

ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਇਨ੍ਹਾਂ ਨਾਅਰਿਆਂ ਦੀ ਜ਼ਿੰਮੇਵਾਰੀ ਲਈ ਹੈ। ਪੰਨੂ ਨੇ ਇੱਕ ਵੀਡੀਓ ਵੀ ਜਾਰੀ ਕੀਤਾ ਹੈ। ਵਿਸ਼ਵ ਕੱਪ ਦੇ ਮੁਕਾਬਲਿਆਂ ਦੌਰਾਨ ਇਸ ਤਰ੍ਹਾਂ ਦੀ ਧਮਕੀ ਨੂੰ ਹਲਕੇ ਵਿੱਚ ਨਹੀਂ ਲਿਆ ਜਾ ਸਕਦਾ। ਇਸ ਲਈ ਪੁਲਿਸ ਨੇ ਮਾਮਲੇ ਦੀ ਜਾਂਚ ਲਈ ਐਸਆਈਟੀ ਦਾ ਗਠਨ ਕੀਤਾ ਹੈ। ਇਸ ਵਿੱਚ ਡੀਐਸਪੀ ਹੈੱਡਕੁਆਰਟਰ ਆਰਪੀ ਜਸਵਾਲ, ਡੀਐਸਪੀ ਸਦਰ ਸੁਰਿੰਦਰ ਕੁਮਾਰ, ਸਬ ਇੰਸਪੈਕਟਰ ਯੋਗੇਸ਼, ਹੈੱਡ ਕਾਂਸਟੇਬਲ ਰਮਨ ਅਤੇ ਕਾਂਸਟੇਬਲ ਗੋਲਡੀ ਰਾਣਾ ਅਤੇ ਸੁਰਿੰਦਰ ਸ਼ਾਮਲ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Shah Rukh Khan Death Threat: ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
Advertisement
ABP Premium

ਵੀਡੀਓਜ਼

ਮੰਡੀ 'ਚ ਰਾਤ ਕੱਟਣੀ Raja Warring ਨੂੰ ਹੁਣ ਕਿਉਂ ਯਾਦ ਆਈ ?ਕੀ ਬਰਨਾਲਾ ਦੇ ਲੋਕ ਇਸ ਵਾਰ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਝੋਲੀ ਪਾਉਣਗੇ ਜਿੱਤ?ਕੋਣ ਕਰ ਰਿਹਾ Panjab University 'ਚ ਰਾਸ਼ਟਰਪਤੀ ਰਾਜ ਲਾਓੁਣ ਦੀ ਕੋਸ਼ਿਸ਼?Canada Hindu Mandir। ਸਿੱਖ ਕਦੇ ਕਿਸੇ ਧਾਰਮਿਕ ਥਾਂ 'ਤੇ ਹਮਲਾ ਨਹੀਂ ਕਰਦੇ..|Abp sanjha|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Shah Rukh Khan Death Threat: ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ
ਹਾਈ ਵੋਲਟੇਜ ਤਾਰਾਂ ਦੀ ਚਪੇਟ 'ਚ ਆਉਣ ਨਾਲ ਰੇਲਵੇ ਮੁਲਾਜ਼ਮ ਨੂੰ ਲੱਗਿਆ ਕਰੰਟ, ਮੁਲਾਜ਼ਮਾਂ ਨੇ ਸਾਰਾ ਕੰਮਕਾਜ ਕੀਤਾ ਠੱਪ
ਹਾਈ ਵੋਲਟੇਜ ਤਾਰਾਂ ਦੀ ਚਪੇਟ 'ਚ ਆਉਣ ਨਾਲ ਰੇਲਵੇ ਮੁਲਾਜ਼ਮ ਨੂੰ ਲੱਗਿਆ ਕਰੰਟ, ਮੁਲਾਜ਼ਮਾਂ ਨੇ ਸਾਰਾ ਕੰਮਕਾਜ ਕੀਤਾ ਠੱਪ
Pics Viral: ਪੰਜ ਤੱਤਾਂ 'ਚ ਵਿਲੀਨ ਹੋਈ ਮਸ਼ਹੂਰ ਲੋਕ ਗਾਇਕਾ, ਅੰਤਿਮ ਵਿਦਾਈ ਸਮੇਂ ਪੁੱਤਰ ਦੀਆਂ ਨਿਕਲੀਆਂ ਧਾਹਾਂ, ਅੱਖਾਂ ਨਮ ਕਰ ਦੇਣਗੀਆਂ ਤਸਵੀਰਾਂ
ਪੰਜ ਤੱਤਾਂ 'ਚ ਵਿਲੀਨ ਹੋਈ ਮਸ਼ਹੂਰ ਲੋਕ ਗਾਇਕਾ, ਅੰਤਿਮ ਵਿਦਾਈ ਸਮੇਂ ਪੁੱਤਰ ਦੀਆਂ ਨਿਕਲੀਆਂ ਧਾਹਾਂ, ਅੱਖਾਂ ਨਮ ਕਰ ਦੇਣਗੀਆਂ ਤਸਵੀਰਾਂ
ਇਸ਼ਕ ਦੇ ਜਾਲ 'ਚ ਫਸਾ ਕੇ ਚੱਲ ਰਿਹਾ ਠੱਗੀ ਮਾਰਨ ਦਾ ਖੇਡ, ਜਾਣੋ ਇਸ ਤੋਂ ਬਚਣ ਦਾ ਤਰੀਕਾ
ਇਸ਼ਕ ਦੇ ਜਾਲ 'ਚ ਫਸਾ ਕੇ ਚੱਲ ਰਿਹਾ ਠੱਗੀ ਮਾਰਨ ਦਾ ਖੇਡ, ਜਾਣੋ ਇਸ ਤੋਂ ਬਚਣ ਦਾ ਤਰੀਕਾ
Embed widget