ਪੜਚੋਲ ਕਰੋ

Amritsar News: ਅੰਮ੍ਰਿਤਸਰ ਅਲਫਾ ਵਨ ਦੇ ਬਾਹਰ ਹੋਈ ਤੂੰ-ਤੂੰ- ਮੈਂ-ਮੈਂ, ਹਿਮਾਚਲੀਆਂ ਨੇ ਕੁੱਟੇ ਪੰਜਾਬੀ, ਫੋਨ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ

Amritsar News: ਅੰਮ੍ਰਿਤਸਰ ਵਿੱਚ ਖਾਣ-ਪੀਣ ਆਏ ਦੋ ਭਰਾਵਾਂ ਦੀ ਹਿਮਾਚਲ ਤੋਂ ਆਏ ਨੌਜਵਾਨਾਂ ਨਾਲ ਤੂੰ-ਤੂੰ, ਮੈਂ-ਮੈਂ ਹੋਣ ਲੱਗ ਗਈ। ਗੱਲ ਇੰਨੀ ਵੱਧ ਗਈ ਕਿ ਉਨ੍ਹਾਂ ਦੋਹਾਂ ਭਰਾਵਾਂ ਦੀ 15 ਤੋ 16 ਬੰਦਿਆਂ ਨੇ ਬੂਰੀ ਤਰ੍ਹਾਂ ਕੁੱਟਮਾਰ ਕਰ ਦਿੱਤੀ ਅਤੇ ਉਹ ਬੂਰੀ ਤਰ੍ਹਾਂ  ਜ਼ਖ਼ਮੀ ਹੋ ਗਏ। 

Amritsar News: ਅੰਮ੍ਰਿਤਸਰ ਦੇ ਅਲਫਾ ਵਨ ਦੇ ਸਾਹਮਣੇ ਬਣੇ ਮਹਾਰਾਜਾ ਬਾਰ ਤੋਂ ਇੱਕ ਨਵਾਂ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਖਾਣ-ਪੀਣ ਆਏ ਦੋ ਭਰਾਵਾਂ ਦੀ ਹਿਮਾਚਲ ਤੋਂ ਆਏ ਨੌਜਵਾਨਾਂ ਨਾਲ ਤੂੰ-ਤੂੰ, ਮੈਂ-ਮੈਂ ਹੋਣ ਲੱਗ ਗਈ। ਗੱਲ ਇੰਨੀ ਵੱਧ ਗਈ ਕਿ ਉਨ੍ਹਾਂ ਦੋਹਾਂ ਭਰਾਵਾਂ ਦੀ 15 ਤੋ 16 ਬੰਦਿਆਂ ਨੇ ਬੂਰੀ ਤਰ੍ਹਾਂ ਕੁੱਟਮਾਰ ਕਰ ਦਿੱਤੀ ਅਤੇ ਉਹ ਬੂਰੀ ਤਰ੍ਹਾਂ  ਜ਼ਖ਼ਮੀ ਹੋ ਗਏ। 

ਇਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਨੇ ਇਨਸਾਫ ਦੀ ਮੰਗ ਕੀਤੀ ਹੈ। ਇਸ ਸੰਬਧੀ ਜਾਣਕਾਰੀ ਦਿੰਦਿਆ ਪੀੜੀਤ ਭਰਾਵਾਂ ਜਜਬੀਰ ਸਿੰਘ, ਅਮ੍ਰਿਤਪਾਲ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਦੋਵੇ ਭਰਾ ਮਹਾਰਾਜਾ ਬਾਰ ਵਿਚ ਖਾ ਪੀ ਰਹੇ ਸਨ ਜਿਥੇ ਹਿਮਾਚਲ ਤੋ ਆਏ ਕੁਝ ਨੋਜਵਾਨਾ ਵਲੋ ਇਹਨਾ ਭਰਾਵਾ ਨਾਲ ਤੂੰ ਤੂੰ ਮੈ ਮੈ ਹੌਣ ਉਪਰੰਤ ਉਹਨਾ ਵਲੋ ਬੁਲਾਏ ਨੋਜਵਾਨਾ ਨੇ ਇਹਨਾ ਭਰਾਵਾ ਤੇ 15 ਤੋ 16 ਹਥਿਆਰਬੰਦ ਨੌਜਵਾਨਾ ਨੇ ਬੁਰੀ ਤਰਾ ਨਾਲ ਜਖਮੀ ਕੀਤਾ ਅਤੇ ਫੋਨ ਪੈਸੇ ਅਤੇ ਆਈਫੋਨ ਅਤੇ ਘੜੀ ਤਕ ਲੈ ਕੇ ਫਰਾਰ ਹੋ ਗਏ ਜਿਸ ਸੰਬਧੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾ ਇਨਸ਼ਾਫ ਦੀ ਮੰਗ ਕੀਤੀ ਹੈ।

ਇਸ ਸੰਬਧੀ ਜਾਣਕਾਰੀ ਦਿੰਦਿਆਂ ਪੀੜਤ ਭਰਾਵਾਂ ਜਜਬੀਰ ਸਿੰਘ, ਅਮ੍ਰਿਤਪਾਲ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਦੋਵੇਂ ਭਰਾ ਮਹਾਰਾਜਾ ਬਾਰ ਵਿਚ ਖਾ-ਪੀ ਰਹੇ ਸਨ ਜਿੱਥੇ ਹਿਮਾਚਲ ਤੋਂ ਆਏ ਕੁੱਝ ਨੌਜਵਾਨਾਂ ਨੇ ਇਨ੍ਹਾਂ ਭਰਾਵਾਂ ਨਾਲ ਤੂੰ-ਤੂੰ ਮੈਂ-ਮੈਂ ਕਰਨੀ ਸ਼ੁਰੂ ਕਰ ਦਿੱਤੀ। ਇਸ ਉਪਰੰਤ ਉਨ੍ਹਾਂ ਨੇ 15-20 ਨੌਜਵਾਨਾਂ ਨੂੰ ਸੱਦ ਕੇ ਇਨ੍ਹਾਂ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ। ਇਸ ਦੇ ਨਾਲ ਹੀ ਪੈਸੇ, ਆਈਫੋਨ ਅਤੇ ਘੜੀ ਤੱਕ ਲੈ ਕੇ ਫਰਾਰ ਹੋ ਗਏ। ਜਿਸ ਸੰਬਧੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾ ਇਨਸ਼ਾਫ ਦੀ ਮੰਗ ਕੀਤੀ ਹੈ।

ਇਸ ਸੰਬਧੀ ਜਾਣਕਾਰੀ ਦਿੰਦਿਆਂ ਪੁਲਿਸ ਜਾਂਚ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਸੀ ਕਿ ਦੋਵੇਂ ਧਿਰਾਂ ਉੱਥੇ ਬੈਠ ਕੇ ਖਾ-ਪੀ ਰਹੀਆਂ ਸਨ, ਬਾਕੀ ਮਾਮਲੇ ਬਾਰੇ ਹਾਲੇ ਪੂਰੀ ਜਾਣਕਾਰੀ ਨਹੀਂ ਮਿਲੀ ਹੈ। ਉਨ੍ਹਾਂ ਕਿਹਾ ਕਿ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget