ਪੜਚੋਲ ਕਰੋ

Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ Amritsar Holiday on October 27 for Guru Ram Das Ji’s Prakash Purab, Government Offices and Banks to Remain Closed

Holiday News : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ 27 ਅਕਤੂਬਰ, ਮੰਗਲਵਾਰ ਨੂੰ ਸਥਾਨਕ ਛੁੱਟੀ ਰਹੇਗੀ। ਇਸ ਦਿਨ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ

Holiday News : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ 27 ਅਕਤੂਬਰ, ਮੰਗਲਵਾਰ ਨੂੰ ਸਥਾਨਕ ਛੁੱਟੀ ਰਹੇਗੀ। ਇਸ ਦਿਨ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰੇ ਬੰਦ ਰਹਿਣਗੇ। ਇਸ ਤੋਂ ਇਲਾਵਾ ਬੈਂਕਾਂ ਅਤੇ ਵਿੱਤੀ ਸੰਸਥਾਵਾਂ ਵਿੱਚ ਵੀ ਛੁੱਟੀ ਰਹੇਗੀ।

ਪੰਜਾਬ ਸਰਕਾਰ ਦੇ ਕਾਰਮਿਕ ਵਿਭਾਗ ਵੱਲੋਂ ਇਸ ਸਬੰਧੀ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਨੋਟੀਫਿਕੇਸ਼ਨ ਅਨੁਸਾਰ, ਇਹ ਛੁੱਟੀ ਸਿਰਫ਼ ਸ੍ਰੀ ਅੰਮ੍ਰਿਤਸਰ ਸਾਹਿਬ ਜ਼ਿਲ੍ਹੇ ਤੱਕ ਹੀ ਸੀਮਤ ਰਹੇਗੀ। ਪੰਜਾਬ ਦੇ ਹੋਰਨਾਂ ਜ਼ਿਲ੍ਹਿਆਂ ਵਿੱਚ ਇਹ ਹੁਕਮ ਲਾਗੂ ਨਹੀਂ ਹੋਵੇਗਾ।

ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਜਾਰੀ ਹੁਕਮਾਂ ਦੀ ਜਾਣਕਾਰੀ ਸਬੰਧਤ ਵਿਭਾਗਾਂ ਨੂੰ ਵੀ ਭੇਜ ਦਿੱਤੀ ਗਈ ਹੈ, ਤਾਂ ਜੋ ਉਹ ਆਪਣੇ ਪੱਧਰ 'ਤੇ ਲੋੜੀਂਦੇ ਪ੍ਰਬੰਧ ਕਰ ਸਕਣ।

 ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮਾਂ ਵਿੱਚ ਸ਼ਾਮਲ ਹੁੰਦੀਆਂ ਹਨ ਸੰਗਤਾਂ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਧਾਰਮਿਕ ਸਮਾਗਮਾਂ ਵਿੱਚ ਸ਼ਾਮਲ ਹੁੰਦੀਆਂ ਹਨ। ਇਸੇ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪੱਧਰ 'ਤੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਰਕਾਰੀ ਦਫ਼ਤਰਾਂ ਅਤੇ ਬੈਂਕਾਂ ਵਿੱਚ ਕੰਮਕਾਜ ਬੰਦ ਰਹਿਣ ਕਾਰਨ ਲੋਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਆਪਣੇ ਜ਼ਰੂਰੀ ਕੰਮਾਂ ਦੀ ਯੋਜਨਾ ਪਹਿਲਾਂ ਹੀ ਬਣਾ ਲੈਣ। ਇਹ ਵੀ ਧਿਆਨ ਰੱਖੋ ਕਿ ਛੁੱਟੀ ਦਾ ਹੁਕਮ ਸਿਰਫ਼ ਅੰਮ੍ਰਿਤਸਰ ਜ਼ਿਲ੍ਹੇ ਲਈ ਹੈ।


Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ Amritsar Holiday on October 27 for Guru Ram Das Ji’s Prakash Purab, Government Offices and Banks to Remain Closed

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

Advertisement

ਟਾਪ ਹੈਡਲਾਈਨ

Amritsar ਤੋਂ 3 ਥਾਈ ਨਾਗਰਿਕ ਡਿਪੋਰਟ, ਵੀਜ਼ਾ ਖ਼ਤਮ ਹੋਣ ਤੋਂ ਬਾਅਦ ਵੀ ਭਾਰਤ 'ਚ ਰਹਿ ਰਹੇ ਸਨ
Amritsar ਤੋਂ 3 ਥਾਈ ਨਾਗਰਿਕ ਡਿਪੋਰਟ, ਵੀਜ਼ਾ ਖ਼ਤਮ ਹੋਣ ਤੋਂ ਬਾਅਦ ਵੀ ਭਾਰਤ 'ਚ ਰਹਿ ਰਹੇ ਸਨ
Punjab News: ਪੰਜਾਬ ਤੋਂ ਵੱਡੀ ਖਬਰ, ਵਾਹਨਾਂ 'ਚ ਹਥਿਆਰ ਰੱਖਣ 'ਤੇ ਲੱਗੀ ਰੋਕ, ਇਸ ਜ਼ਿਲ੍ਹੇ 'ਚ ਪੁਲਿਸ ਕਮਿਸ਼ਨਰ ਨੇ ਨਵੇਂ ਹੁਕਮ ਜਾਰੀ ਕੀਤੇ...
ਪੰਜਾਬ ਤੋਂ ਵੱਡੀ ਖਬਰ, ਵਾਹਨਾਂ 'ਚ ਹਥਿਆਰ ਰੱਖਣ 'ਤੇ ਲੱਗੀ ਰੋਕ, ਇਸ ਜ਼ਿਲ੍ਹੇ 'ਚ ਪੁਲਿਸ ਕਮਿਸ਼ਨਰ ਨੇ ਨਵੇਂ ਹੁਕਮ ਜਾਰੀ ਕੀਤੇ...
Amritsar Robbery : ਅੰਮ੍ਰਿਤਸਰ 'ਚ ਮੈਡੀਕਲ ਕਾਰੋਬਾਰੀ ਨੂੰ ਗੋਲੀ ਮਾਰ ਕੇ ਲੁੱਟਿਆ, ਬਾਈਕ ਸਵਾਰ 3 ਬਦਮਾਸ਼ ਫਰਾਰ
Amritsar Robbery : ਅੰਮ੍ਰਿਤਸਰ 'ਚ ਮੈਡੀਕਲ ਕਾਰੋਬਾਰੀ ਨੂੰ ਗੋਲੀ ਮਾਰ ਕੇ ਲੁੱਟਿਆ, ਬਾਈਕ ਸਵਾਰ 3 ਬਦਮਾਸ਼ ਫਰਾਰ
Punjab News: ਪੰਜਾਬ 'ਚ ਵੱਡੀ ਵਾਰਦਾਤ, ਇਸ ਇਲਾਕੇ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸੇਵਾਦਾਰ ਦੀ ਮੌਤ, ਡੇਰਾ ਬਿਆਸ ਦਾ ਦੂਜਾ ਸੇਵਾਦਾਰ ਗੰਭੀਰ ਜ਼ਖਮੀ...
ਪੰਜਾਬ 'ਚ ਵੱਡੀ ਵਾਰਦਾਤ, ਇਸ ਇਲਾਕੇ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸੇਵਾਦਾਰ ਦੀ ਮੌਤ, ਡੇਰਾ ਬਿਆਸ ਦਾ ਦੂਜਾ ਸੇਵਾਦਾਰ ਗੰਭੀਰ ਜ਼ਖਮੀ...
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Europe Bomb Threat : ਯੂਰਪ 'ਚ 12 ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੈਰਿਸ ਤੋਂ ਰੋਮ ਤੱਕ ਮਚੀ ਹਫੜਾ-ਦਫੜੀ
Europe Bomb Threat : ਯੂਰਪ 'ਚ 12 ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੈਰਿਸ ਤੋਂ ਰੋਮ ਤੱਕ ਮਚੀ ਹਫੜਾ-ਦਫੜੀ
Delhi-NCR Pollution : ਦਿੱਲੀ 'ਚ 20 ਨਵੰਬਰ ਤੱਕ ਕਈ ਕੰਮਾਂ 'ਤੇ ਰੋਕ, ਮੁਲਾਜ਼ਮਾਂ ਲਈ ਵੀ ਨਵਾਂ ਫਰਮਾਨ!
Delhi-NCR Pollution : ਦਿੱਲੀ 'ਚ 20 ਨਵੰਬਰ ਤੱਕ ਕਈ ਕੰਮਾਂ 'ਤੇ ਰੋਕ, ਮੁਲਾਜ਼ਮਾਂ ਲਈ ਵੀ ਨਵਾਂ ਫਰਮਾਨ!
Sleep Competition : 60 ਦਿਨ ਰੋਜ਼ 9 ਘੰਟੇ ਸੌਂ ਕੇ ਕੁੜੀ ਨੇ ਜਿੱਤੇ 9.6 ਲੱਖ ਰੁਪਏ, Wakefit ਕੰਪਨੀ ਨੇ ਦਿੱਤਾ ਇਨਾਮ
Sleep Competition : 60 ਦਿਨ ਰੋਜ਼ 9 ਘੰਟੇ ਸੌਂ ਕੇ ਕੁੜੀ ਨੇ ਜਿੱਤੇ 9.6 ਲੱਖ ਰੁਪਏ, Wakefit ਕੰਪਨੀ ਨੇ ਦਿੱਤਾ ਇਨਾਮ
 Marriage Vs Live In Relationship : ਵਿਆਹ ਜਾਂ ਲਿਵ-ਇਨ? ਕਿਹੜਾ ਰਿਸ਼ਤਾ ਹੈ ਬਿਹਤਰ? ਸਦਗੁਰੂ ਨੇ ਦੱਸੀ ਵੱਡੀ ਗੱਲ!
 Marriage Vs Live In Relationship : ਵਿਆਹ ਜਾਂ ਲਿਵ-ਇਨ? ਕਿਹੜਾ ਰਿਸ਼ਤਾ ਹੈ ਬਿਹਤਰ? ਸਦਗੁਰੂ ਨੇ ਦੱਸੀ ਵੱਡੀ ਗੱਲ!
Siwan Acid Attack : ਬਿਹਾਰ ਦੇ ਸੀਵਾਨ 'ਚ ਤੇਜ਼ਾਬ ਕਾਂਡ, ਦੁਕਾਨ ਅੰਦਰ ਨੌਜਵਾਨ ਨੂੰ ਸਾੜਿਆ, ਇਲਾਜ ਦੌਰਾਨ ਮੌਤ
Siwan Acid Attack : ਬਿਹਾਰ ਦੇ ਸੀਵਾਨ 'ਚ ਤੇਜ਼ਾਬ ਕਾਂਡ, ਦੁਕਾਨ ਅੰਦਰ ਨੌਜਵਾਨ ਨੂੰ ਸਾੜਿਆ, ਇਲਾਜ ਦੌਰਾਨ ਮੌਤ
Punjab News : ਪੰਜਾਬ 'ਚ ਚੋਣਾਂ ਨੂੰ ਲੈ ਕੇ ਵੱਡੀ ਅਪਡੇਟ, ਅੱਜ ਜਾਰੀ ਹੋਵੇਗਾ ਨੋਟੀਫਿਕੇਸ਼ਨ; ਇਸ ਦਿਨ ਪੈਣਗੀਆਂ ਵੋਟਾਂ
Punjab News : ਪੰਜਾਬ 'ਚ ਚੋਣਾਂ ਨੂੰ ਲੈ ਕੇ ਵੱਡੀ ਅਪਡੇਟ, ਅੱਜ ਜਾਰੀ ਹੋਵੇਗਾ ਨੋਟੀਫਿਕੇਸ਼ਨ; ਇਸ ਦਿਨ ਪੈਣਗੀਆਂ ਵੋਟਾਂ
Amritsar ਤੋਂ 3 ਥਾਈ ਨਾਗਰਿਕ ਡਿਪੋਰਟ, ਵੀਜ਼ਾ ਖ਼ਤਮ ਹੋਣ ਤੋਂ ਬਾਅਦ ਵੀ ਭਾਰਤ 'ਚ ਰਹਿ ਰਹੇ ਸਨ
Amritsar ਤੋਂ 3 ਥਾਈ ਨਾਗਰਿਕ ਡਿਪੋਰਟ, ਵੀਜ਼ਾ ਖ਼ਤਮ ਹੋਣ ਤੋਂ ਬਾਅਦ ਵੀ ਭਾਰਤ 'ਚ ਰਹਿ ਰਹੇ ਸਨ
Parvinder Singh Jhota : 'ਸਾਨੂੰ ਕੋਈ ਲਾਲਚ ਨਹੀਂ...', ਸਰਕਾਰ ਨਾਲ ਸਹਿਮਤੀ ਤੋਂ ਬਾਅਦ ਪਰਵਿੰਦਰ ਝੋਟੇ ਦੇ ਬਾਪੂ ਦਾ ਵੱਡਾ ਬਿਆਨ
Parvinder Singh Jhota : 'ਸਾਨੂੰ ਕੋਈ ਲਾਲਚ ਨਹੀਂ...', ਸਰਕਾਰ ਨਾਲ ਸਹਿਮਤੀ ਤੋਂ ਬਾਅਦ ਪਰਵਿੰਦਰ ਝੋਟੇ ਦੇ ਬਾਪੂ ਦਾ ਵੱਡਾ ਬਿਆਨ
Embed widget