ਪੜਚੋਲ ਕਰੋ

Punjab Police: ਪੰਜਾਬ ਚੋਂ ਟਲੀ ਵੱਡੀ ਗੈਂਗਵਾਰ ! ਪੁਲਿਸ ਨੇ ਹਥਿਆਰਾਂ ਸਣੇ 5 ਬਦਮਾਸ਼ ਕੀਤੇ ਗ੍ਰਿਫਾਤਰ, ਜਾਣੋ ਕਿੱਥੇ ਕਰਨੀ ਸੀ ਵਾਰਦਾਤ ?

ਦੋਸ਼ੀ ਸੁੱਖਾ ਪਿਸਤੌਲ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਜਿਸ ਦੇ ਖਿਲਾਫ ਅਸਲਾ ਐਕਟ, ਲੁੱਟ-ਖੋਹ ਅਤੇ ਚੋਰੀ ਦੇ ਸੱਤ ਮਾਮਲੇ ਦਰਜ ਹਨ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ 'ਚੋਂ ਦੋ .32 ਬੋਰ ਦੇ ਪਿਸਤੌਲ ਸਮੇਤ ਤਿੰਨ ਮੈਗਜ਼ੀਨ ਅਤੇ ਅੱਠ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

Amritsar News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਖਰੜ ਦੇ ਇੱਕ ਫਲੈਟ ਤੋਂ ਇੱਕ ਅੰਤਰਰਾਜੀ ਸੰਗਠਿਤ ਅਪਰਾਧ ਸਿੰਡੀਕੇਟ ਦੇ ਸਰਗਨੇ ਨੂੰ ਉਸਦੇ ਚਾਰ ਸਾਥੀਆਂ ਸਮੇਤ ਗ੍ਰਿਫਤਾਰ ਕੀਤਾ ਹੈ।

ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੰਡੀਕੇਟ ਦੇ ਸਰਗਨੇ ਦੀ ਪਛਾਣ ਅੰਮ੍ਰਿਤਸਰ ਦੇ ਪ੍ਰੇਮ ਨਗਰ ਦੇ ਰਹਿਣ ਵਾਲੇ ਜੈ ਸ਼ਰਮਾ ਉਰਫ ਸੁੱਖਾ ਪਿਸਤੌਲ ਅੰਬਰਸਰੀਆ ਵਜੋਂ ਹੋਈ ਹੈ, ਜਦਕਿ ਚਾਰ ਮੈਂਬਰਾਂ ਦੀ ਪਛਾਣ ਅੰਮ੍ਰਿਤਸਰ ਦੀ ਸੰਧੂ ਕਾਲੋਨੀ ਦੇ ਨਿਖਿਲ ਸ਼ਰਮਾ ਉਰਫ ਲਾਲਾ, ਅੰਮ੍ਰਿਤਸਰ ਦੇ ਕੋਟ ਖਾਲਸਾ ਦੇ ਮੋਨੀ, ਅਰਪਿਤ ਠਾਕੁਰ ਅਤੇ ਕਰਨ ਸ਼ਰਮਾ ਦੋਵੇਂ ਵਾਸੀ ਹਿਮਾਚਲ ਪ੍ਰਦੇਸ਼, ਜ਼ਿਲ੍ਹਾ ਬਿਲਾਸਪੁਰ ਸ੍ਰੀ ਨੈਣਾ ਦੇਵੀ, ਵਜੋਂ ਹੋਈ ਹੈ।

ਦੋਸ਼ੀ ਸੁੱਖਾ ਪਿਸਤੌਲ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਜਿਸ ਦੇ ਖਿਲਾਫ ਅਸਲਾ ਐਕਟ, ਲੁੱਟ-ਖੋਹ ਅਤੇ ਚੋਰੀ ਦੇ ਸੱਤ ਮਾਮਲੇ ਦਰਜ ਹਨ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ 'ਚੋਂ ਦੋ .32 ਬੋਰ ਦੇ ਪਿਸਤੌਲ ਸਮੇਤ ਤਿੰਨ ਮੈਗਜ਼ੀਨ ਅਤੇ ਅੱਠ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਸੁੱਖਾ ਪਿਸਤੌਲ ਵੱਲੋਂ ਆਪਣੇ ਸਾਥੀਆਂ ਸਮੇਤ ਮੱਧ ਪ੍ਰਦੇਸ਼ ਦੇ ਖੰਡਵਾ ਵਿਖੇ ਨਜਾਇਜ਼ ਹਥਿਆਰਾਂ ਦੀ ਖਰੀਦੋ-ਫਰੋਖਤ ਕਰਨ ਜਾਣ ਸਬੰਧੀ ਮਿਲੀ ਭਰੋਸੇਯੋਗ ਸੂਚਨਾ ਤੋਂ ਬਾਅਦ ਥਾਣਾ ਸਿਵਲ ਲਾਈਨ ਅੰਮ੍ਰਿਤਸਰ ਦੀਆਂ ਟੀਮਾਂ ਨੇ ਉਨ੍ਹਾਂ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ਼ ਤੋਂ ਵਾਪਸ ਆਉਣ 'ਤੇ ਪੁਲਿਸ ਟੀਮਾਂ ਨੇ ਖਰੜ ਵਿੱਚ ਉਨ੍ਹਾਂ ਦੇ ਟਿਕਾਣੇ ਦਾ ਪਤਾ ਲਗਾ ਲਿਆ।

ਡੀਜੀਪੀ ਨੇ ਕਿਹਾ, "ਇਸ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ, ਏਡੀਸੀਪੀ ਸਿਟੀ-2 ਅਭਿਮਨਿਊ ਰਾਣਾ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੇ ਇੱਕ ਫਲੈਟ 'ਤੇ ਛਾਪੇਮਾਰੀ ਕੀਤੀ ਅਤੇ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਪਿਸਤੌਲਾਂ ਸਮੇਤ ਅਸਲਾ ਬਰਾਮਦ ਕਰ ਲਿਆ।

ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵਿਰੋਧੀ ਗਰੋਹ ਦੇ ਮੈਂਬਰਾਂ ’ਤੇ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਸਨ। ਉਨ੍ਹਾਂ ਕਿਹਾ ਕਿ ਮੁਲਜ਼ਮਾਂ 'ਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਨਵੀਂ ਸ਼ਾਮਲ ਕੀਤੀ ਧਾਰਾ 111 (ਸੰਗਠਿਤ ਅਪਰਾਧ) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਟਾਪ ਹੈਡਲਾਈਨ

Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget