ਪੜਚੋਲ ਕਰੋ

ਪੰਜਾਬ ਦੀ ਨਵੀਂ ਸਨਅਤੀ ਨੀਤੀ ਵਿੱਚ ਹਰ ਵਰਗ ਦਾ ਰੱਖਿਆ ਜਾਵੇਗਾ ਖਿਆਲ: ਨਿੱਜਰ

ਡਾ ਨਿੱਜਰ ਨੇ ਕਿਹਾ ਕਿ ਨਵੀਂ ਸਨਅਤੀ ਨੀਤੀ ਵਿੱਚ ਐਮ.ਐਸ.ਐਮ.ਈ. ਖੇਤਰ ਦਾ ਵਿਸ਼ੇਸ ਖਿਆਲ ਰੱਖਿਆ ਜਾਵੇਗਾ। ਉਨਾਂ ਪਾਈਟੈਕਸ ਦੇ ਪ੍ਰਬੰਧਕਾਂ ਦੀ ਪ੍ਰਸੰਸਾ ਕਰਦਿਆ ਕਿਹਾ ਕਿ ਇਸ ਤਰਾਂ ਦੇ ਆਯੋਜਨਾਂ ਨਾਲ ਸਰਹੱਦੀ ਫਾਸਲੇ ਘਟਦੇ ਹਨ ਅਤੇ ਕਾਰੋਬਾਰੀ ਸਾਂਝ ਵੱਧਦੀ ਹੈ।

ਅੰਮ੍ਰਿਤਸਰ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਲਿਆਂਦੀ ਜਾ ਰਹੀ ਨਵੀਂ ਸਨਅਤੀ ਨੀਤੀ ਵਿੱਚ ਹਰ ਵਰਗ ਦੇ ਉਦਯੋਗਾਂ ਦਾ ਖਿਆਲ ਰੱਖਿਆ ਜਾਵੇਗਾ। ਇਸ ਨੀਤੀ ਨੂੰ ਬਣਾਉਣ ਵਿੱਚ ਮਾਹਿਰਾਂ ਤੋਂ ਇਲਾਵਾ ਸਨਅਤਕਾਰਾਂ ਦੀ ਭੂਮਿਕਾ ਅਹਿਮ ਹੋਵੇਗੀ।

ਇੰਦਰਬੀਰ ਸਿੰਘ ਨਿੱਝਰ ਅੱਜ ਅੰਮ੍ਰਿਤਸਰ ਵਿਖੇ ਚਲ ਰਹੇ 16ਵੇਂ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ ਪਾਈਟੈਕਸ ਦੌਰਾਨ ਆਯੋਜਿਤ ਐਮਐਸਐਮਈ ਕਨਕਲੈਵ ਇੰਮਪਾਵਰਿੰਗ, ਐਮਐਸਐਮਈ ਇੰਨ ਇੰਡੀਆ ਵਿੱਚ ਬਤੌਰ ਮੁੱਖ ਮਹਿਮਾਨ ਭਾਗ ਲੈਕੇ ਪੰਜਾਬ ਅਤੇ ਗੁਆਂਢੀ ਸੂਬਿਆਂ ਤੋਂ ਆਏ ਸਨਅਤਕਾਰਾਂ ਨੂੰ ਸੰਬੋਧਨ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਨਵੀਂ ਸਨਅਤੀ ਨੀਤੀ ਵਿੱਚ ਐਮ.ਐਸ.ਐਮ.ਈ. ਖੇਤਰ ਦਾ ਵਿਸ਼ੇਸ ਖਿਆਲ ਰੱਖਿਆ ਜਾਵੇਗਾ। ਉਨਾਂ ਪਾਈਟੈਕਸ ਦੇ ਪ੍ਰਬੰਧਕਾਂ ਦੀ ਪ੍ਰਸੰਸਾ ਕਰਦਿਆ ਕਿਹਾ ਕਿ ਇਸ ਤਰਾਂ ਦੇ ਆਯੋਜਨਾਂ ਨਾਲ ਸਰਹੱਦੀ ਫਾਸਲੇ ਘਟਦੇ ਹਨ ਅਤੇ ਕਾਰੋਬਾਰੀ ਸਾਂਝ ਵੱਧਦੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੀਐਚਡੀ ਚੈਂਬਰ ਦੇ ਉਪਰਾਲੇ ਸਦਕਾ ਇਸ ਵਾਰ 50 ਫੀਸਦੀ ਸਟਾਲਾਂ ਵਿੱਚ ਵਾਧਾ ਹੋਇਆ ਹੈ।

 ਮੋਹਿਤ ਜੈਨ ਚੈਅਰ ਐਮਐਸਐਮਈ ਕਮੇਟੀ ਪੀਐਚਡੀ ਚੈਬਰ ਆਫ ਕਾਮਰਸ ਨੇ  ਕਿਹਾ ਕਿ ਛੋਟੇ ਉਦਯੋਗਾ ਨੂੰ ਕਾਮਯਾਬ ਕਰਨ ਦੇ ਲਈ ਵੱਧ ਵੱਧ ਸਹੂਲਤਾਂ ਦੇਣ ਦੀ ਲੋੜ ਹੈ, ਇਸਦੇ ਨਾਲ ਨਾਲ ਟੈਕਸ ਢਾਂਚੇ ਵਿੱਚ ਵੀ ਸੁਧਾਰ ਕਰਨ ਦੀ ਲੋੜ ਹੈ। ਉਨਾਂ ਕਿਹਾ ਕਿ ਜਿਆਦਾਤਰ ਸਨਅਤਕਾਰਾਂ ਦੇ ਫੇਲ ਹੋਣ ਦਾ ਕਾਰਨ ਤਕਨਾਲੋਜੀ ਦੀ ਜਾਣਕਾਰੀ ਦੀ ਘਾਟ ਅਤੇ ਸਮੇ ਦੇ ਨਾਲ ਚੱਲ ਤਕਨੀਕ ਨਾਲ ਨਾ ਜੁੜਨਾ ਹੈ ਜਿਸਦੇ ਲਈ ਸਨਅਤਕਾਰਾਂ ਨੂੰ  ਸਮੇ ਦੀ ਲੋੜ ਅਨੁਸਾਰ ਬਦਲਣ ਦੀ ਲੋੜ ਹੈ। ਉਨਾਂ ਕਿਹਾ ਕਿ ਪੀਐਚਡੀ ਚੈਬਰ ਆਫ ਕਾਮਰਸ ਵੱਲੋ ਸਨਅਤਕਾਰਾਂ ਨੂੰ ਸਹੂਲਤਾਂ ਦੇਣ ਦੇ ਲਈ ਐਮਐਸਐਮਈ ਫੈਸੀਲੈਸ਼ਨ ਕੇਦਰ ਬਣਾਏ ਜਾ ਰਹੇ ਹਨ ਜਿਸਦੇ ਵੱਲੋ ਵਪਾਰ ਨੂੰ ਪ੍ਰਮੋਸ਼ਨ ਅਤੇ ਵਿਕਾਸ ਕਰਨ ਦਾ ਕੰਮ ਕੀਤਾ ਜਾਵੇਗਾ।

ਇਸ ਮੌਕੇ ਆਰਐਸ ਸਚਦੇਵਾ ਚੈਅਰ ਪੰਜਾਬ ਸਟੇਟ ਚੈਬਰ ਪੀਐਚਡੀ ਚੈਬਰ ਆਫ ਕਾਮਰਸ ਨੇ ਆਏ ਮੁੱਖ ਮਹਿਮਾਨ ਕੈਬਨਿਟ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਦਾ ਧੰਨਵਾਦ ਕੀਤਾ ਅਤੇ ਸਨਅਤੀ ਅਦਾਰਿਆਂ ਦੀ ਮੁਸ਼ਕਲਾ ਬਾਰੇ ਵੀ ਜਾਣਕਾਰੀ ਦਿਤੀ।

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਅੰਮ੍ਰਿਤਸਰ 'ਚ 7 ਕਿਲੋ ਹੈਰੋਇਨ ਸਣੇ ਤਸਕਰ ਗ੍ਰਿਫਤਾਰ, BSF ਕੈਂਪਸ ਦੇ ਸਾਹਮਣੇ ਕਿਰਾਏ ਦੇ ਮਕਾਨ 'ਚ ਮਿਲਿਆ ਨਸ਼ਾ
ਅੰਮ੍ਰਿਤਸਰ 'ਚ 7 ਕਿਲੋ ਹੈਰੋਇਨ ਸਣੇ ਤਸਕਰ ਗ੍ਰਿਫਤਾਰ, BSF ਕੈਂਪਸ ਦੇ ਸਾਹਮਣੇ ਕਿਰਾਏ ਦੇ ਮਕਾਨ 'ਚ ਮਿਲਿਆ ਨਸ਼ਾ
 Punjab 'ਚ ਆਵਾਰਾ ਕੁੱਤਿਆਂ ਦੇ ਹਮਲਿਆਂ ਕਾਰਨ ਬਜ਼ੁਰਗਾਂ ਦੀ ਮੌਤ 'ਤੇ PHRC ਸਖ਼ਤ, ਲੁਧਿਆਣਾ ਤੇ ਅੰਮ੍ਰਿਤਸਰ ਦੇ DC ਤੋਂ ਮੰਗੀ ਰਿਪੋਰਟ
Punjab 'ਚ ਆਵਾਰਾ ਕੁੱਤਿਆਂ ਦੇ ਹਮਲਿਆਂ ਕਾਰਨ ਬਜ਼ੁਰਗਾਂ ਦੀ ਮੌਤ 'ਤੇ PHRC ਸਖ਼ਤ, ਲੁਧਿਆਣਾ ਤੇ ਅੰਮ੍ਰਿਤਸਰ ਦੇ DC ਤੋਂ ਮੰਗੀ ਰਿਪੋਰਟ
Amritsar ਦੇ ਇੱਕ ਹੋਟਲ 'ਚ ਭਿਆਨਕ ਅੱਗ , CP ਦੀ ਕੋਠੀ ਨੇੜੇ ਹੋਣ ਕਾਰਨ ਖਾਲੀ ਕਰਵਾਇਆ ਇਲਾਕਾ  
Amritsar ਦੇ ਇੱਕ ਹੋਟਲ 'ਚ ਭਿਆਨਕ ਅੱਗ , CP ਦੀ ਕੋਠੀ ਨੇੜੇ ਹੋਣ ਕਾਰਨ ਖਾਲੀ ਕਰਵਾਇਆ ਇਲਾਕਾ  
Punjab News: ਪੰਜਾਬ 'ਚ ਵੱਡੀ ਵਾਰਦਾਤ, ਗਰਲਫ੍ਰੈਂਡ ਨੇ ਚਚੇਰੇ ਭਰਾ ਨਾਲ ਮਿਲ ਕੇ ਬੁਆਏਫ੍ਰੈਂਡ ਨੂੰ ਜ਼ਿੰਦਾ ਜਲਾਇਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਗਰਲਫ੍ਰੈਂਡ ਨੇ ਚਚੇਰੇ ਭਰਾ ਨਾਲ ਮਿਲ ਕੇ ਬੁਆਏਫ੍ਰੈਂਡ ਨੂੰ ਜ਼ਿੰਦਾ ਜਲਾਇਆ; ਫਿਰ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
Embed widget