ਪੜਚੋਲ ਕਰੋ

Rahul Gandhi Rally: ਮੋਦੀ ਤੋਂ ਬਾਅਦ ਹੁਣ ਰਾਹੁਲ ਗਾਂਧੀ ਪੰਜਾਬ 'ਚ, ਅੱਜ ਅੰਮ੍ਰਿਤਸਰ 'ਚ ਕਰਨਗੇ ਪ੍ਰਚਾਰ, ਹੋਰ ਕੀ ਹੈ ਸ਼ਡਿਊਲ ?

Rahul Gandhi Rally Amritsar: ਰਾਹੁਲ ਗਾਂਧੀ ਦੇ ਪ੍ਰੋਗਰਾਮ ਦੀ ਗੱਲ ਕਰੀਏ ਤਾਂ ਕਾਂਗਰਸ ਨੇ ਉਨ੍ਹਾਂ ਦੀ ਹਰਿਮੰਦਰ ਸਾਹਿਬ ਦੀ ਫੇਰੀ ਸਬੰਧੀ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ। ਇਸ ਦੇ ਨਾਲ ਹੀ ਕੁਝ ਸੂਤਰਾਂ ਅਨੁਸਾਰ ਅੱਜ ਉਹ ਵੀ ਰੈਲੀ

Rahul Gandhi Rally Amritsar: ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਅੱਜ ਅੰਮ੍ਰਿਤਸਰ ਪਹੁੰਚ ਰਹੇ ਹਨ। ਉਹ ਕਰੀਬ 4 ਵਜੇ ਅੰਮ੍ਰਿਤਸਰ ਪਹੁੰਚਣਗੇ। ਦਿੱਲੀ ਹਰਿਆਣਾ ਸਮੇਤ ਦੇਸ਼ 'ਚ ਛੇਵੇਂ ਪੜਾਅ ਦੀ ਚੋਣ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਹੁਣ ਵੱਡੇ ਨੇਤਾਵਾਂ ਨੇ ਪੰਜਾਬ ਵੱਲ ਰੁਖ ਕਰਨਾ ਸ਼ੁਰੂ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੋ ਦਿਨਾਂ ਯਾਤਰਾ ਬੀਤੇ ਸ਼ੁੱਕਰਵਾਰ ਨੂੰ ਖਤਮ ਹੋ ਰਹੀ ਹੈ। ਜਿਸ ਤੋਂ ਬਾਅਦ ਹੁਣ ਰਾਹੁਲ ਗਾਂਧੀ ਪੰਜਾਬ ਵਿੱਚ ਤਿੰਨ ਰੈਲੀਆਂ ਕਰਨਗੇ।

ਅੰਮ੍ਰਿਤਸਰ ਪਹੁੰਚਣ ਤੋਂ ਬਾਅਦ ਰਾਹੁਲ ਗਾਂਧੀ ਪਾਰਟੀ ਉਮੀਦਵਾਰ ਅਤੇ ਮੌਜੂਦਾ ਸੰਸਦ ਮੈਂਬਰ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ। ਮੀਰਾਂਕੋਟ ਵਿੱਚ ਉਨ੍ਹਾਂ ਲਈ ਪੰਡਾਲ ਸਜਾਇਆ ਗਿਆ ਹੈ। ਇੱਥੇ ਕਰੀਬ 20 ਹਜ਼ਾਰ ਲੋਕਾਂ ਦੇ ਬੈਠਣ ਦਾ ਪ੍ਰਬੰਧ ਕੀਤਾ ਗਿਆ ਹੈ। ਵੀ.ਵੀ.ਆਈ.ਪੀ. ਮੂਵਮੈਂਟ ਕਾਰਨ ਪੁਲਿਸ ਨੂੰ ਵੀ ਅਲਰਟ 'ਤੇ ਰੱਖਿਆ ਗਿਆ ਹੈ। 1000 ਤੋਂ ਵੱਧ ਪੁਲਿਸ ਬਲ ਅਤੇ ਨੀਮ ਫੌਜੀ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਰਾਹੁਲ ਗਾਂਧੀ ਮੀਰਾਂਕੋਟ ਵਿੱਚ ਰੈਲੀ ਤੋਂ ਪਹਿਲਾਂ ਹਰਿਮੰਦਰ ਸਾਹਿਬ ਮੱਥਾ ਟੇਕਣਗੇ।

ਰਾਹੁਲ ਗਾਂਧੀ ਦੇ ਪ੍ਰੋਗਰਾਮ ਦੀ ਗੱਲ ਕਰੀਏ ਤਾਂ ਕਾਂਗਰਸ ਨੇ ਉਨ੍ਹਾਂ ਦੀ ਹਰਿਮੰਦਰ ਸਾਹਿਬ ਦੀ ਫੇਰੀ ਸਬੰਧੀ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ। ਇਸ ਦੇ ਨਾਲ ਹੀ ਕੁਝ ਸੂਤਰਾਂ ਅਨੁਸਾਰ ਅੱਜ ਉਹ ਵੀ ਰੈਲੀ ਤੋਂ ਪਹਿਲਾਂ ਹਰਿਮੰਦਰ ਸਾਹਿਬ ਪਹੁੰਚ ਰਹੇ ਹਨ। ਉਨ੍ਹਾ ਖੁਦ ਇਸ ਨੂੰ ਆਪਣੇ ਸ਼ਡਿਊਲ ਵਿੱਚ ਸ਼ਾਮਲ ਕਰਨ ਦੀ ਬੇਨਤੀ ਕੀਤੀ ਹੈ।

ਪਿਛਲੇ ਕੁਝ ਪੰਜਾਬ ਦੌਰਿਆਂ ਦੀ ਗੱਲ ਕਰੀਏ ਤਾਂ ਉਹ ਹਰਿਮੰਦਰ ਸਾਹਿਬ ਮੱਥਾ ਟੇਕ ਕੇ ਆਪਣੇ ਪ੍ਰੋਗਰਾਮ ਦੀ ਸ਼ੁਰੂਆਤ ਕਰਦੇ ਹਨ। ਭਾਰਤ ਜੋੜੋ ਯਾਤਰਾ ਸਮੇ ਵੀ ਪੰਜਾਬ ਵਿੱਚ ਦਾਖਲ ਹੋਣ ਤੋਂ ਪਹਿਲਾਂ ਅਚਾਨਕ ਉਹ  ਹਰਿਮੰਦਰ ਸਾਹਿਬ ਪਹੁੰਚ ਗਏ ਸਨ । ਇੰਨਾ ਹੀ ਨਹੀਂ ਅਕਤੂਬਰ 2023 'ਚ ਰਾਹੁਲ ਗਾਂਧੀ ਤਿੰਨ ਦਿਨ ਪੰਜਾਬ 'ਚ ਰਹੇ ਅਤੇ ਹਰਿਮੰਦਰ ਸਾਹਿਬ 'ਚ ਸੇਵਾ ਕੀਤੀ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial  

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Maharaja Ranjit Singh: ਕੈਨੇਡਾ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜਛਾੜ, ਬਦਮਾਸ਼ਾਂ ਨੇ ਬੁੱਤ 'ਤੇ ਲਾਇਆ ਫਲਸਤੀਨ ਦਾ ਝੰਡਾ
Maharaja Ranjit Singh: ਕੈਨੇਡਾ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜਛਾੜ, ਬਦਮਾਸ਼ਾਂ ਨੇ ਬੁੱਤ 'ਤੇ ਲਾਇਆ ਫਲਸਤੀਨ ਦਾ ਝੰਡਾ
ਅਗਨੀਵੀਰਾਂ ਲਈ ਖ਼ੁਸ਼ਖ਼ਬਰੀ ! ਇਸ ਨੌਕਰੀ ਵਿੱਚ ਮਿਲੇਗਾ 50% ਤੱਕ ਰਿਜ਼ਰਵੇਸ਼ਨ, ਜਾਣੋ- ਕਿਸ ਸੈਕਟਰ 'ਚ ਦਿੱਤੀ ਗਈ ਛੋਟ ?
ਅਗਨੀਵੀਰਾਂ ਲਈ ਖ਼ੁਸ਼ਖ਼ਬਰੀ ! ਇਸ ਨੌਕਰੀ ਵਿੱਚ ਮਿਲੇਗਾ 50% ਤੱਕ ਰਿਜ਼ਰਵੇਸ਼ਨ, ਜਾਣੋ- ਕਿਸ ਸੈਕਟਰ 'ਚ ਦਿੱਤੀ ਗਈ ਛੋਟ ?
ਪਰਾਲੀ ਸਾੜਨ ਦੇ ਮਾਮਲਿਆਂ 'ਤੇ ਸੁਪਰੀਮ ਕੋਰਟ ਦਾ ਸਖ਼ਤ ਹੁਕਮ, CAQM ਦੀ ਵੀ ਲਗਾਈ ਕਲਾਸ 
ਪਰਾਲੀ ਸਾੜਨ ਦੇ ਮਾਮਲਿਆਂ 'ਤੇ ਸੁਪਰੀਮ ਕੋਰਟ ਦਾ ਸਖ਼ਤ ਹੁਕਮ, CAQM ਦੀ ਵੀ ਲਗਾਈ ਕਲਾਸ 
Mental Health: ਵੀਕਐਂਡ 'ਤੇ ਜ਼ਰੂਰ ਕਰੋ ਇਹ ਕੰਮ, ਮਾਨਸਿਕ ਸਿਹਤ ਠੀਕ ਹੋਣ ਦੇ ਨਾਲ ਪੂਰੇ ਹਫ਼ਤੇ ਦਾ ਤਣਾਅ ਹੋਏਗਾ ਦੂਰ
Mental Health: ਵੀਕਐਂਡ 'ਤੇ ਜ਼ਰੂਰ ਕਰੋ ਇਹ ਕੰਮ, ਮਾਨਸਿਕ ਸਿਹਤ ਠੀਕ ਹੋਣ ਦੇ ਨਾਲ ਪੂਰੇ ਹਫ਼ਤੇ ਦਾ ਤਣਾਅ ਹੋਏਗਾ ਦੂਰ
Advertisement
ABP Premium

ਵੀਡੀਓਜ਼

ਚਲਦੀ ਗੱਡੀ ਚੋਂ ਗੈਸ ਸਿੰਲਡਰ ਚੋਰੀ, ਦੇਖੋ ਸੀਸੀਟੀਵੀ ਤਸਵੀਰਾਂPunjab Cabinet |ਪੰਜਾਬ ਦੇ 5 ਮੰਤਰੀਆਂ ਨੂੰ ਸਰਕਾਰੀ ਕੋਠੀ ਖ਼ਾਲੀ ਕਰਨ ਦਾ Notice ਜਾਰੀ !Patiala Law University ਵਿਵਾਦ 'ਚ ਨਵਾਂ ਮੋੜ CM ਮਾਨ ਨੇ ਵਿਦਿਆਰਥੀਆਂ ਲਈ ਕੀਤਾ ਕੁੱਝ ਅਜਿਹਾ ! | Abp SanjhaAgent ਦੀ ਐਕਟੀਵਾ ਚਿੱਟੇ ਦਿਨ ਚੋਰ ਲੈ ਕੇ ਹੋਇਆ ਫਰਾਰ !ਚੋਰੀ ਕਰਦਾ ਚੋਰ CCTV ਵਿੱਚ ਹੋਇਆ ਕੈਦ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Maharaja Ranjit Singh: ਕੈਨੇਡਾ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜਛਾੜ, ਬਦਮਾਸ਼ਾਂ ਨੇ ਬੁੱਤ 'ਤੇ ਲਾਇਆ ਫਲਸਤੀਨ ਦਾ ਝੰਡਾ
Maharaja Ranjit Singh: ਕੈਨੇਡਾ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜਛਾੜ, ਬਦਮਾਸ਼ਾਂ ਨੇ ਬੁੱਤ 'ਤੇ ਲਾਇਆ ਫਲਸਤੀਨ ਦਾ ਝੰਡਾ
ਅਗਨੀਵੀਰਾਂ ਲਈ ਖ਼ੁਸ਼ਖ਼ਬਰੀ ! ਇਸ ਨੌਕਰੀ ਵਿੱਚ ਮਿਲੇਗਾ 50% ਤੱਕ ਰਿਜ਼ਰਵੇਸ਼ਨ, ਜਾਣੋ- ਕਿਸ ਸੈਕਟਰ 'ਚ ਦਿੱਤੀ ਗਈ ਛੋਟ ?
ਅਗਨੀਵੀਰਾਂ ਲਈ ਖ਼ੁਸ਼ਖ਼ਬਰੀ ! ਇਸ ਨੌਕਰੀ ਵਿੱਚ ਮਿਲੇਗਾ 50% ਤੱਕ ਰਿਜ਼ਰਵੇਸ਼ਨ, ਜਾਣੋ- ਕਿਸ ਸੈਕਟਰ 'ਚ ਦਿੱਤੀ ਗਈ ਛੋਟ ?
ਪਰਾਲੀ ਸਾੜਨ ਦੇ ਮਾਮਲਿਆਂ 'ਤੇ ਸੁਪਰੀਮ ਕੋਰਟ ਦਾ ਸਖ਼ਤ ਹੁਕਮ, CAQM ਦੀ ਵੀ ਲਗਾਈ ਕਲਾਸ 
ਪਰਾਲੀ ਸਾੜਨ ਦੇ ਮਾਮਲਿਆਂ 'ਤੇ ਸੁਪਰੀਮ ਕੋਰਟ ਦਾ ਸਖ਼ਤ ਹੁਕਮ, CAQM ਦੀ ਵੀ ਲਗਾਈ ਕਲਾਸ 
Mental Health: ਵੀਕਐਂਡ 'ਤੇ ਜ਼ਰੂਰ ਕਰੋ ਇਹ ਕੰਮ, ਮਾਨਸਿਕ ਸਿਹਤ ਠੀਕ ਹੋਣ ਦੇ ਨਾਲ ਪੂਰੇ ਹਫ਼ਤੇ ਦਾ ਤਣਾਅ ਹੋਏਗਾ ਦੂਰ
Mental Health: ਵੀਕਐਂਡ 'ਤੇ ਜ਼ਰੂਰ ਕਰੋ ਇਹ ਕੰਮ, ਮਾਨਸਿਕ ਸਿਹਤ ਠੀਕ ਹੋਣ ਦੇ ਨਾਲ ਪੂਰੇ ਹਫ਼ਤੇ ਦਾ ਤਣਾਅ ਹੋਏਗਾ ਦੂਰ
Weather: ਅਗਲੇ ਤਿੰਨ ਦਿਨਾਂ ਤੱਕ ਕਿਵੇਂ ਦਾ ਰਹੇਗਾ ਮੌਸਮ? IMD ਨੇ ਕਰ ਦਿੱਤੀ ਤਾਜ਼ੀ ਭਵਿੱਖਬਾਣੀ
Weather: ਅਗਲੇ ਤਿੰਨ ਦਿਨਾਂ ਤੱਕ ਕਿਵੇਂ ਦਾ ਰਹੇਗਾ ਮੌਸਮ? IMD ਨੇ ਕਰ ਦਿੱਤੀ ਤਾਜ਼ੀ ਭਵਿੱਖਬਾਣੀ
ਕੁਮਾਰੀ ਸ਼ੈਲਜਾ ਨੇ ਫਿਰ ਠੋਕਿਆ CM ਦੇ ਅਹੁਦੇ ਲਈ ਦਾਅਵਾ, 'ਹਰਿਆਣਾ 'ਚ ਬਣੇ ਦਲਿਤ ਮੁੱਖ ਮੰਤਰੀ'
ਕੁਮਾਰੀ ਸ਼ੈਲਜਾ ਨੇ ਫਿਰ ਠੋਕਿਆ CM ਦੇ ਅਹੁਦੇ ਲਈ ਦਾਅਵਾ, 'ਹਰਿਆਣਾ 'ਚ ਬਣੇ ਦਲਿਤ ਮੁੱਖ ਮੰਤਰੀ'
Mohammed Shami: ਭਾਰਤੀ ਕ੍ਰਿਕੇਟ ਦਾ ਸ਼ਾਨਦਾਰ ਸਿਤਾਰਾ ਮੁਹੰਮਦ ਸ਼ਮੀ, ਇਸ ਕ੍ਰਿਕਟਰ ਦੀ ਮਿਹਨਤ ਤੇ ਸਾਦਗੀ ਤੋਂ ਨੌਜਵਾਨਾਂ ਨੂੰ ਲੈਣੀ ਚਾਹੀਦੀ ਪ੍ਰੇਰਣਾ
Mohammed Shami: ਭਾਰਤੀ ਕ੍ਰਿਕੇਟ ਦਾ ਸ਼ਾਨਦਾਰ ਸਿਤਾਰਾ ਮੁਹੰਮਦ ਸ਼ਮੀ, ਇਸ ਕ੍ਰਿਕਟਰ ਦੀ ਮਿਹਨਤ ਤੇ ਸਾਦਗੀ ਤੋਂ ਨੌਜਵਾਨਾਂ ਨੂੰ ਲੈਣੀ ਚਾਹੀਦੀ ਪ੍ਰੇਰਣਾ
Virility Pill: ਭੁੱਲ ਕੇ ਵੀ ਨਾ ਖਾਓ ਮਰਦਾਨਗੀ ਵਧਾਉਣ ਵਾਲੀਆਂ ਗੋਲੀਆਂ, ਨੁਕਸਾਨ ਜਾਣ ਰਹਿ ਜਾਓਗੇ ਹੈਰਾਨ
Virility Pill: ਭੁੱਲ ਕੇ ਵੀ ਨਾ ਖਾਓ ਮਰਦਾਨਗੀ ਵਧਾਉਣ ਵਾਲੀਆਂ ਗੋਲੀਆਂ, ਨੁਕਸਾਨ ਜਾਣ ਰਹਿ ਜਾਓਗੇ ਹੈਰਾਨ
Embed widget