ਪੜਚੋਲ ਕਰੋ

ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਦੇ ਪੁੱਤਰ ਦੀ ਖੁਦਕੁਸ਼ੀ ਦਾ ਮਾਮਲਾ, ਹਾਈਕੋਰਟ 'ਚ ਅੱਜ ਸੁਣਵਾਈ ! ਸਰਕਾਰ ਨੂੰ ਦੇਣਾ ਹੋਵੇਗਾ ਇਸ 'ਤੇ ਜਵਾਬ

Inderpreet Chadha suicide case : ਸ਼ੁੱਕਰਵਾਰ ਨੂੰ ਸੁਣਵਾਈ ਦੌਰਾਨ ਗੈਰ-ਕਾਨੂੰਨੀ ਕਾਰੋਬਾਰ ਨੂੰ ਲੈ ਕੇ ਸਿਧਾਰਥ ਚਟੋਪਾਧਿਆਏ ਵੱਲੋਂ ਸਾਈਨ ਕੀਤੀ ਸੀਲਬੰਦ ਰਿਪੋਰਟ 'ਤੇ ਵੀ ਜਿਰ੍ਹਾ ਹੋਈ ਸੀ। ਸਾਬਕਾ ਡੀਜੀਪੀਜ ਦਿਨਕਰ ਗੁਪਤਾ ਅਤੇ ਸੁਰੇਸ਼

ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੇ ਪੁੱਤਰ ਇੰਦਰਪ੍ਰੀਤ ਚੱਢਾ ਦੀ ਖ਼ੁਦਕੁਸ਼ੀ ਮਾਮਲੇ ਸਬੰਧੀ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਅੱਜ ਸੁਣਵਾਈ ਹੋ ਸਕਦੀ ਹੈ। ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਪੁੱਛਿਆ ਕਿ - ਕੀ 2018 ਵਿੱਚ ਇੰਦਰਪ੍ਰੀਤ ਚੱਢਾ ਦੀ ਖੁਦਕੁਸ਼ੀ ਵਿੱਚ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਦਾ ਨਾਮ ਆਇਆ ਸੀ  ਜਾਂ ਨਹੀਂ ? ਅੱਜ ਦੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਆਪਣਾ ਜਵਾਬ ਦਾਖਲ ਕਰ ਸਕਦੀ ਹੈ।

ਇਸ ਤੋਂ ਬਾਅਦ ਪੰਜਾਬ ਹਰਿਆਣਾ ਹਾਈ ਕੋਰਟ ਨੇ ਸੁਣਵਾਈ ਸੋਮਵਾਰ ਲਈ ਮੁਲਤਵੀ ਕਰ ਦਿੱਤੀ ਸੀ। ਸ਼ੁੱਕਰਵਾਰ ਨੂੰ ਸੁਣਵਾਈ ਦੌਰਾਨ ਗੈਰ-ਕਾਨੂੰਨੀ ਕਾਰੋਬਾਰ ਨੂੰ ਲੈ ਕੇ ਸਿਧਾਰਥ ਚਟੋਪਾਧਿਆਏ ਵੱਲੋਂ ਸਾਈਨ ਕੀਤੀ ਸੀਲਬੰਦ ਰਿਪੋਰਟ 'ਤੇ ਵੀ ਜਿਰ੍ਹਾ ਹੋਈ ਸੀ। ਸਾਬਕਾ ਡੀਜੀਪੀਜ ਦਿਨਕਰ ਗੁਪਤਾ ਅਤੇ ਸੁਰੇਸ਼ ਅਰੋੜਾ ਨੇ ਰਿਪੋਰਟ ਖੋਲ੍ਹਣ ਦਾ ਵਿਰੋਧ ਕੀਤਾ ਅਤੇ ਰਿਪੋਰਟ ਨੂੰ ਅਧੂਰੀ ਕਰਾਰ ਦਿੰਦਿਆਂ ਇਸ ਨੂੰ ਨਾ ਖੋਲ੍ਹਣ ਦੀ ਮੰਗ ਕੀਤੀ ਸੀ।


ਅਦਾਲਤ ਨੂੰ ਦੱਸਿਆ ਗਿਆ ਕਿ ਚਟੋਪਾਧਿਆਏ ਦੀ 3 ਮੈਂਬਰੀ ਐਸਆਈਟੀ ਨੇ 1 ਕਰੋੜ ਰੁਪਏ ਦੇ ਡਰੱਗ ਰੈਕੇਟ ਮਾਮਲੇ ਦੀ ਜਾਂਚ ਤੋਂ ਬਾਅਦ 2018 ਵਿੱਚ ਅਦਾਲਤ ਨੂੰ ਤਿੰਨ ਸੀਲਬੰਦ ਰਿਪੋਰਟਾਂ ਸੌਂਪੀਆਂ ਸਨ, ਚੌਥੀ ਰਿਪੋਰਟ ਵੱਖਰੇ ਤੌਰ 'ਤੇ ਪੇਸ਼ ਕੀਤੀ ਗਈ ਸੀ। ਇਸ ਵਿਚ ਸਾਬਕਾ ਡੀਜੀਪੀ ਦਿਨਕਰ ਗੁਪਤਾ ਅਤੇ ਸੁਰੇਸ਼ ਅਰੋੜਾ 'ਤੇ ਟਿੱਪਣੀ ਕੀਤੀ ਗਈ ਹੈ।

  ਰਿਪੋਰਟ 'ਤੇ ਸਿਰਫ ਚਟੋਪਾਧਿਆਏ ਦੇ ਦਸਤਖਤ ਹਨ। ਹਾਈ ਕੋਰਟ ਨੇ 28 ਮਾਰਚ ਨੂੰ 3 ਰਿਪੋਰਟਾਂ ਖੋਲ੍ਹੀਆਂ ਹਨ, ਪਰ ਚੌਥੀ ਰਿਪੋਰਟ 'ਤੇ ਮੋਹਰ ਲੱਗੀ ਹੋਈ ਹੈ। ਦਿਨਕਰ ਗੁਪਤਾ, ਸੁਰੇਸ਼ ਅਰੋੜਾ ਨੇ ਕਿਹਾ ਕਿ ਇਹ ਰਿਪੋਰਟ ਉਨ੍ਹਾਂ ਦੇ ਅਕਸ ਨੂੰ ਖ਼ਰਾਬ ਕਰਨ ਲਈ ਦਰਜ ਕਰਵਾਈ ਗਈ ਹੈ।

ਇੰਦਰਪ੍ਰੀਤ ਖੁਦਕੁਸ਼ੀ ਮਾਮਲੇ 'ਚ ਚਟੋਪਾਧਿਆਏ ਦਾ ਨਾਂ ਆਉਣ ਬਾਰੇ ਸਰਕਾਰ ਨੇ ਕਿਹਾ ਕਿ ਦੋ ਵਾਰ ਸਵਾਲ ਭੇਜੇ ਗਏ, ਪਰ ਉਨ੍ਹਾਂ ਨੇ ਜਵਾਬ ਨਹੀਂ ਦਿੱਤਾ।

ਚਟੋਪਾਧਿਆਏ ਨੇ ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੇ ਪੁੱਤਰ ਇੰਦਰਪ੍ਰੀਤ ਚੱਢਾ ਦੇ ਖ਼ੁਦਕੁਸ਼ੀ ਮਾਮਲੇ ਵਿੱਚ ਖ਼ੁਦ ਨੂੰ ਬੇਕਸੂਰ ਕਰਾਰ ਦੱਸਿਆ ਸੀ ਤੇ ਨਾਲ ਹੀ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ। ਚਟੋਪਾਧਿਆਏ ਦੀ ਤਰਫੋਂ ਪੰਜਾਬ-ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਨ ਤੋਂ ਬਾਅਦ ਹਾਈਕੋਰਟ ਨੇ ਪੂਰੇ ਮਾਮਲੇ ਦੀ ਰਿਪੋਰਟ ਤਲਬ ਕਰ ਲਈ ਹੈ। ਇਸ ਦੇ ਨਾਲ ਹੀ 2018 'ਚ ਹਾਈਕੋਰਟ ਨੇ ਚਟੋਪਾਧਿਆਏ ਦੇ ਮਾਮਲੇ ਦੀ ਜਾਂਚ 'ਤੇ ਰੋਕ ਲਗਾ ਦਿੱਤੀ ਹੈ।

 

ਟਾਪ ਹੈਡਲਾਈਨ

Amritsar Airport 'ਤੇ 16 ਯਾਤਰੀ ਹਿਰਾਸਤ 'ਚ, ਸਾਹਮਣੇ ਆਇਆ ਹੈਰਾਨ ਕਰਨ ਵਾਲਾ ਮਾਮਲਾ
Amritsar Airport 'ਤੇ 16 ਯਾਤਰੀ ਹਿਰਾਸਤ 'ਚ, ਸਾਹਮਣੇ ਆਇਆ ਹੈਰਾਨ ਕਰਨ ਵਾਲਾ ਮਾਮਲਾ
Punjab News : ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ AAP ਵਿਧਾਇਕਾਂ ਨੇ ਮੰਗੀ ਮੁਆਫ਼ੀ, ਵਿਧਾਇਕ ਗਿਆਸਪੁਰਾ ਦੇ ਬਿਆਨ ਤੋਂ ਕੀਤਾ ਕਿਨਾਰਾ
Punjab News : ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ AAP ਵਿਧਾਇਕਾਂ ਨੇ ਮੰਗੀ ਮੁਆਫ਼ੀ, ਵਿਧਾਇਕ ਗਿਆਸਪੁਰਾ ਦੇ ਬਿਆਨ ਤੋਂ ਕੀਤਾ ਕਿਨਾਰਾ
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲਾਵਰਾਂ ਨੇ ਦੁਕਾਨ ਦੇ ਅੰਦਰ ਵੜ੍ਹ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲਾਵਰਾਂ ਨੇ ਦੁਕਾਨ ਦੇ ਅੰਦਰ ਵੜ੍ਹ...
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget