ਪੜਚੋਲ ਕਰੋ

Flights Cancelled: ਆਪ੍ਰੇਸ਼ਨ 'ਸਿੰਦੂਰ' ਤੋਂ ਬਾਅਦ ਅੰਮ੍ਰਿਤਸਰ ਤੋਂ ਵੱਡੀ ਖਬਰ, ਏਅਰਪੋਰਟ ਬੰਦ, ਸਾਰੀਆਂ ਉਡਾਣਾਂ ਰੱਦ

Amritsar Airport Flights Cancelled: ਭਾਰਤ ਸਰਕਾਰ ਵੱਲੋਂ ਪਾਕਿਸਤਾਨ ਵਿੱਚ ਕੀਤੇ ਗਏ ਆਪ੍ਰੇਸ਼ਨ 'ਸਿੰਦੂਰ' ਤੋਂ ਬਾਅਦ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ

Amritsar Airport Flights Cancelled: ਭਾਰਤ ਸਰਕਾਰ ਵੱਲੋਂ ਪਾਕਿਸਤਾਨ ਵਿੱਚ ਕੀਤੇ ਗਏ ਆਪ੍ਰੇਸ਼ਨ 'ਸਿੰਦੂਰ' ਤੋਂ ਬਾਅਦ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਸਾਵਧਾਨੀ ਵਜੋਂ ਅੰਮ੍ਰਿਤਸਰ ਹਵਾਈ ਅੱਡੇ ਨੂੰ ਪਹਿਲਾਂ ਰਾਤ 10 ਵਜੇ ਤੱਕ ਬੰਦ ਰੱਖਣ ਦਾ ਹੁਕਮ ਦਿੱਤਾ ਗਿਆ ਤੇ ਬਾਅਦ ਵਿੱਚ ਹੁਣ ਇਸ ਨੂੰ ਅਣਮਿੱਥੇ ਸਮੇਂ ਲਈ ਯਾਨੀ ਅਗਲੇ ਹੁਕਮਾਂ ਤੱਕ ਬੰਦ ਰੱਖਣ ਲਈ ਕਿਹਾ ਗਿਆ ਹੈ।

ਇਸ ਬਾਰੇ ਏਡੀਸੀਪੀ-2 ਸ਼੍ਰੀਵਿਨੇਲਾ ਨੇ ਕਿਹਾ ਕਿ ਅੱਜ ਅੰਮ੍ਰਿਤਸਰ ਜਾਣ ਵਾਲੀਆਂ ਸਾਰੀਆਂ 22 ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਅਗਲੇ ਹੁਕਮਾਂ ਤੱਕ ਹਵਾਈ ਅੱਡੇ ਨੂੰ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਹਨ। ਯਾਤਰੀਆਂ ਨੂੰ ਸੰਦੇਸ਼ਾਂ ਰਾਹੀਂ ਉਡਾਣਾਂ ਰੱਦ ਕਰਨ ਬਾਰੇ ਸੂਚਿਤ ਕੀਤਾ ਗਿਆ ਹੈ। ਕਤਰ ਏਅਰਵੇਜ਼ ਦੀ ਉਡਾਣ ਨੰਬਰ QTR54B, ਜੋ ਦੋਹਾ ਤੋਂ ਅੰਮ੍ਰਿਤਸਰ ਆ ਰਹੀ ਸੀ, ਨੂੰ ਪਾਕਿਸਤਾਨ ਦੇ ਹਵਾਈ ਖੇਤਰ ਤੋਂ ਵਾਪਸ ਮੋੜ ਦਿੱਤਾ ਗਿਆ ਤੇ ਓਮਾਨ ਦੇ ਮਸਕਟ ਹਵਾਈ ਅੱਡੇ 'ਤੇ ਭੇਜ ਦਿੱਤਾ ਗਿਆ। ਇਹ ਉਡਾਣ ਦੁਪਹਿਰ 2:10 ਵਜੇ ਅੰਮ੍ਰਿਤਸਰ ਵਿੱਚ ਉਤਰਨ ਵਾਲੀ ਸੀ। 

ਇਸੇ ਤਰ੍ਹਾਂ ਸ਼ਾਰਜਾਹ ਤੋਂ ਅੰਮ੍ਰਿਤਸਰ ਜਾਣ ਵਾਲੀ ਸਪਾਈਸਜੈੱਟ ਦੀ ਉਡਾਣ ਵੀ ਰੱਦ ਕਰ ਦਿੱਤੀ ਗਈ ਹੈ। ਪੁਣੇ, ਮੁੰਬਈ ਤੇ ਦਿੱਲੀ ਤੋਂ ਅੰਮ੍ਰਿਤਸਰ ਆਉਣ ਵਾਲੀਆਂ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਅੰਮ੍ਰਿਤਸਰ ਹਵਾਈ ਅੱਡੇ 'ਤੇ ਉਤਰਨ ਵਾਲੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਅੰਮ੍ਰਿਤਸਰ ਹਵਾਈ ਅੱਡੇ 'ਤੇ ਉਤਰਨ ਵਾਲੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ।

ਇੰਡੀਗੋ ਸਮੇਤ ਹੋਰ ਸਾਰੀਆਂ ਏਅਰਲਾਈਨਾਂ ਨੇ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਸਾਰੇ ਯਾਤਰੀ ਹਵਾਈ ਅੱਡੇ ਲਈ ਰਵਾਨਾ ਹੋਣ ਤੋਂ ਪਹਿਲਾਂ ਏਅਰਲਾਈਨ ਨਾਲ ਸੰਪਰਕ ਕਰਨ ਤੇ ਆਪਣੀ ਉਡਾਣ ਦੀ ਸਥਿਤੀ ਦੀ ਪੁਸ਼ਟੀ ਕਰਨ। ਅੰਮ੍ਰਿਤਸਰ ਤੋਂ ਪਾਕਿਸਤਾਨ ਸਰਹੱਦ ਦੀ ਦੂਰੀ ਲਗਪਗ 32 ਕਿਲੋਮੀਟਰ ਹੈ ਪਰ ਮਹੱਤਵਪੂਰਨ ਗੱਲ ਇਹ ਹੈ ਕਿ ਭਾਰਤ ਨੇ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਮੁਰੀਦ-ਕੇ ਵਿੱਚ ਹਵਾਈ ਹਮਲਾ ਕੀਤਾ ਹੈ, ਜੋ ਅੰਮ੍ਰਿਤਸਰ ਤੋਂ ਸਿਰਫ਼ 60 ਕਿਲੋਮੀਟਰ ਦੂਰ ਹੈ। ਇਹ ਮਹੱਤਵਪੂਰਨ ਕਦਮ ਗੰਭੀਰਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਚੁੱਕੇ ਗਏ ਹਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
Alert: ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
Embed widget