ਪੜਚੋਲ ਕਰੋ

Army Recruitment - ਖਿੱਚ ਲਵੋ ਤਿਆਰੀ, ਆ ਗਈ ਫੌਜ ਦੀ ਭਰਤੀ, ਗੁਰਦਾਸਪੁਰ ਜਿਲ੍ਹੇ 'ਚ ਇੰਨੀ ਤਰੀਕ ਨੂੰ ਹੋਵੇਗੀ ਰੈਲੀ

Army Recruitment 2023 - ਡਾਇਰੈਕਟਰ ਭਰਤੀ ਨੇ ਦੱਸਿਆ ਕਿ ਆਰਮੀ ਵਿੱਚ ਭਰਤੀ ਹੋਣ ਵਾਲੇ ਨੌਜਵਾਨ ਰੈਲੀ ਦੌਰਾਨ ਆਪਣੇ ਅਸਲ ਦਸਤਾਵੇਜ ਨਾਲ ਲੈ ਕੇ ਆਉਣ। ਉਨਾਂ ਦੱਸਿਆ ਕਿ ਜ਼ਰੂਰੀ ਦਸਤਾਵੇਜ ਜਿਵੇਂ ਕਿ ਜਾਤੀ ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ...

ਅੰਮ੍ਰਿਤਸਰ - ਡਾਇਰੈਕਟਰ ਭਰਤੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ 31 ਅਕਤੂਬਰ 2023 ਤੋਂ 10 ਅਕਤੂਬਰ 2023 ਤੱਕ ਤਿਬੜੀ ਮਿਲਟਰੀ ਸਟੇਸ਼ਨ ਗੁਰਦਾਸਪੁਰ ਵਿਖੇ ਫੌਜ ਵਿੱਚ ਭਰਤੀ ਹੋਣ ਜਾ ਰਹੀ ਹੈ। ਉਨਾਂ ਦੱਸਿਆ ਕਿ ਜਿਨ੍ਹਾਂ ਨੌਜਵਾਨਾਂ ਦੀ ਉਮਰ ਸਾਢੇ 17 ਸਾਲਾ ਤੋਂ 21 ਸਾਲ ਦੇ ਵਿਚਕਾਰ ਹੈ ਉਹ ਇਸ ਫੌਜ ਭਰਤੀ ਵਿੱਚ ਹਿੱਸਾ ਲੈ ਸਕਦੇ ਹਨ।

ਡਾਇਰੈਕਟਰ ਭਰਤੀ ਨੇ ਦੱਸਿਆ ਕਿ ਆਰਮੀ ਵਿੱਚ ਭਰਤੀ ਹੋਣ ਵਾਲੇ ਨੌਜਵਾਨ ਰੈਲੀ ਦੌਰਾਨ ਆਪਣੇ ਅਸਲ ਦਸਤਾਵੇਜ ਨਾਲ ਲੈ ਕੇ ਆਉਣ। ਉਨਾਂ ਦੱਸਿਆ ਕਿ ਜ਼ਰੂਰੀ ਦਸਤਾਵੇਜ ਜਿਵੇਂ ਕਿ ਜਾਤੀ ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ, ਦਸਵੀਂ ਅਤੇ ਬਾਰਵੀਂ ਕਲਾਸ ਦੀ ਮਾਰਕਸ਼ੀਟ, ਸਕੂਲ ਦਾ ਚਰਿੱਤਰ ਸਰਟੀਫਿਕੇਟ (ਫੋਟੋ ਅਟੈਸਟ ਕੀਤੀ ਹੋਈ), 6 ਮਹੀਨੇ ਦੇ ਅੰਦਰ ਬਣਾਇਆ ਹੋਇਆ।

 ਪੁਲੀਸ ਦਾ ਕਰੈਕਟਰ ਸਰਟੀਫਿਕੇਟ (ਫੋਟੋ ਅਟੈਸਟ ਕੀਤੀ ਹੋਈ), 6 ਮਹੀਨੇ ਦੇ ਅੰਦਰ ਬਣਾਇਆ ਹੋਇਆ ਸਰਪੰਚ ਦਾ ਅਣਵਿਆਹੇ ਹੋਣ ਸਰਟੀਫੀਕੇਟ (ਫੋਟੋ ਅਟੈਸਟ ਕੀਤੀ ਹੋਈ), 6 ਮਹੀਨੇ ਦੇ ਅੰਦਰ ਬਣਾਇਆ ਹੋਇਆ ਸਰਪੰਚ ਦਾ ਕਰੈਕਟਰ ਸਰਟੀਫੀਕੇਟ (ਫੋਟੋ ਅਟੈਸਟ ਕੀਤੀ ਹੋਈ), 6 ਮਹੀਨੇ ਦੇ ਅੰਦਰ ਬਣਾਇਆ ਹੋਇਆ ਸਰਪੰਚ ਦਾ ਇਤਰਾਜਹੀਣਤਾ (ਨੋ ਕਲੇਮ ਸਰਟੀਫੀਕੇਟ) (ਫੋਟੋ ਅਟੈਸਟ ਕੀਤੀ ਹੋਈ), ਨੋਟਰੀ ਦਾ ਤਸਦੀਕ ਕੀਤਾ ਹੋਇਆ ਹਲਫਿਆ ਬਿਆਨ (ਉਮੀਦਵਾਰ ਦੁਆਰਾ ਘੋਸ਼ਿਤ ਕਿ ਉਹ ਕਿਸੇ ਵੀ ਅਗਜਨੀ ਜਾਂ ਹੜਤਾਲ ਦਾ ਹਿਸਾ ਨਹੀਂ ਰਿਹਾ ਹੈ)।

Army Recruitment - ਖਿੱਚ ਲਵੋ ਤਿਆਰੀ, ਆ ਗਈ ਫੌਜ ਦੀ ਭਰਤੀ, ਗੁਰਦਾਸਪੁਰ ਜਿਲ੍ਹੇ 'ਚ ਇੰਨੀ ਤਰੀਕ ਨੂੰ ਹੋਵੇਗੀ ਰੈਲੀ

 ਜੇਕਰ ਉਮੀਦਵਾਰ ਅਠਵੀਂ ਜਾਂ ਫਿਰ ਓਪਨ ਸਕੂਲ ਤੋਂ ਹੈ ਤਾਂ ਸਕੂਲ ਛਡਣ ਦਾ ਪ੍ਰਮਾਣ ਪੱਤਰ ਜਿਲ੍ਹਾ ਸਿੱਖਿਆ ਅਧਿਕਾਰੀ ਦੁਆਰਾ ਹਸਤਾਖ਼ਰ ਕੀਤਾ ਹੋਇਆ ਲੈਕੇ ਆਉਣਾ ਹੈ।

ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਐਨ.ਸੀ.ਸੀ. ਸਰਟੀਫੀਕੇਟ (ਜੇਕਰ ਪ੍ਰੋਵਿਜਨਲ ਹੈ ਤਾਂ ਗਰੂਪ ਰਮਾਂਡਰ ਦੁਆਰਾ ਸਾਇਨ ਕੀਤਾ ਹੋਇਆ), ਖੇਡ ਸਰਟੀਫੀਕੇਟ (ਜੇਕਰ ਕੋਈ ਹੈ), 10 ਪਾਸਪੋਰਟ ਸਾਇਜ ਫੋਟੋਆਂ (ਨੀਲੇ ਬੈਕਗਰਾਉਂਡ ਵਾਲਾ) , ਸਿੱਖ ਉਮੀਦਵਾਰ ਲਈ ਪੱਗ ਵਾਲੀ 20 ਅਤੇ ਪਟਕੇ ਦੇ ਨਾਲ ਵਾਲੀ 20 ਫੋਟੋਆਂ ਨਾਲ ਲੈ ਕੇ ਆਉਣਾ ਜ਼ਰੂਰੀ ਹਨ।  ਉਨਾਂ ਕਿਹਾ ਕਿ ਸਾਰੇ ਉਮੀਦਵਾਰ ਰੈਲੀ ਦੌਰਾਨ ਸਾਰੇ ਦਸਤਾਵੇਜਾਂ ਦੀਆਂ 3-3- ਫੋਟੋ ਕਾਪੀਆਂ ਤਸਦੀਕ ਕਰਵਾ ਕੇ ਲਿਆਉਣ। ਉਨਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਧੋਖੇਬਾਜ ਏਜੰਟਾਂ ਤੋਂ ਬੱਚ ਕੇ ਰਿਹਾ ਜਾਵੇ।

Army Recruitment - ਖਿੱਚ ਲਵੋ ਤਿਆਰੀ, ਆ ਗਈ ਫੌਜ ਦੀ ਭਰਤੀ, ਗੁਰਦਾਸਪੁਰ ਜਿਲ੍ਹੇ 'ਚ ਇੰਨੀ ਤਰੀਕ ਨੂੰ ਹੋਵੇਗੀ ਰੈਲੀ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਟਾਪ ਹੈਡਲਾਈਨ

Amritsar Airport 'ਤੇ 16 ਯਾਤਰੀ ਹਿਰਾਸਤ 'ਚ, ਸਾਹਮਣੇ ਆਇਆ ਹੈਰਾਨ ਕਰਨ ਵਾਲਾ ਮਾਮਲਾ
Amritsar Airport 'ਤੇ 16 ਯਾਤਰੀ ਹਿਰਾਸਤ 'ਚ, ਸਾਹਮਣੇ ਆਇਆ ਹੈਰਾਨ ਕਰਨ ਵਾਲਾ ਮਾਮਲਾ
Punjab News : ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ AAP ਵਿਧਾਇਕਾਂ ਨੇ ਮੰਗੀ ਮੁਆਫ਼ੀ, ਵਿਧਾਇਕ ਗਿਆਸਪੁਰਾ ਦੇ ਬਿਆਨ ਤੋਂ ਕੀਤਾ ਕਿਨਾਰਾ
Punjab News : ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ AAP ਵਿਧਾਇਕਾਂ ਨੇ ਮੰਗੀ ਮੁਆਫ਼ੀ, ਵਿਧਾਇਕ ਗਿਆਸਪੁਰਾ ਦੇ ਬਿਆਨ ਤੋਂ ਕੀਤਾ ਕਿਨਾਰਾ
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲਾਵਰਾਂ ਨੇ ਦੁਕਾਨ ਦੇ ਅੰਦਰ ਵੜ੍ਹ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲਾਵਰਾਂ ਨੇ ਦੁਕਾਨ ਦੇ ਅੰਦਰ ਵੜ੍ਹ...
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget