ਪੜਚੋਲ ਕਰੋ

ਸ੍ਰੀ ਦਰਬਾਰ ਸਾਹਿਬ 'ਚ ਯੋਗਾ ਕਰਨ ਵਾਲੀ ਨੂੰ ਗੁਜਰਾਤ ਸਰਕਾਰ ਨੇ ਦਿੱਤੀ ਸੁਰੱਖਿਆ, ਹੱਸ-ਹੱਸ ਕੇ ਸੋਸ਼ਲ ਮੀਡੀਆ 'ਤੇ ਪਾਈ ਵੀਡੀਓ

ਅਰਚਨਾ ਨੇ ਸੋਸ਼ਲ ਮੀਡੀਆ ਉੱਤੇ ਵੀਡੀਓ ਸਾਂਝੀ ਕੀਤੀ ਹੈ। ਅਰਚਨਾ ਹੱਸ-ਹੱਸ ਕੇ ਕਹਿ ਰਹੀ ਹੈ ਕਿ ਗੁਜਰਾਤ ਪੁਲਿਸ ਨੇ ਉਸ ਨੂੰ ਸੁਰੱਖਿਆ ਦਿੱਤੀ ਹੈ ਜਿਸ ਦੀ ਉਸ ਨੇ ਮੰਗ ਵੀ ਨਹੀਂ ਕੀਤੀ ਸੀ, ਉਸ ਨੇ ਕਿਹਾ ਕਿ ਜੋ ਮੇਰੀ ਫਿਕਰ ਕਰ ਰਹੇ ਹਨ ਉਨ੍ਹਾਂ ਨੂੰ ਮੈਂ ਦੱਸ ਦਿਆਂ ਕਿ ਮੈਂ ਬਿਲਕੁਲ ਠੀਕ ਹਾਂ

Archana Makwana: ਅੰਤਰਰਾਸ਼ਟਰੀ ਯੋਗਾ ਦਿਵਸ 'ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਯੋਗਾ ਕਰਨ ਵਾਲੀ ਸੋਸ਼ਲ ਮੀਡੀਆ 'ਸਟਾਰ' ਅਰਚਨਾ ਮਕਵਾਨਾ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ। ਇਹ ਸ਼ਿਕਾਇਤ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ। ਅਰਚਨਾ ਵਿਰੁੱਧ ਧਾਰਾ 295-ਏ ਤਹਿਤ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਸ ਤੋਂ ਬਾਅਦ ਹੁਣ ਗੁਜਰਾਤ ਪੁਲਿਸ ਵੱਲੋਂ ਉਸ ਨੂੰ ਸੁਰੱਖਿਆ ਦਿੱਤੀ ਗਈ ਹੈ।

ਇਸ ਨੂੰ ਲੈ ਕੇ ਅਰਚਨਾ ਨੇ ਸੋਸ਼ਲ ਮੀਡੀਆ ਉੱਤੇ ਵੀਡੀਓ ਸਾਂਝੀ ਕੀਤੀ ਹੈ। ਅਰਚਨਾ ਹੱਸ-ਹੱਸ ਕੇ ਕਹਿ ਰਹੀ ਹੈ ਕਿ ਗੁਜਰਾਤ ਪੁਲਿਸ ਨੇ ਉਸ ਨੂੰ ਸੁਰੱਖਿਆ ਦਿੱਤੀ ਹੈ ਜਿਸ ਦੀ ਉਸ ਨੇ ਮੰਗ ਵੀ ਨਹੀਂ ਕੀਤੀ ਸੀ, ਉਸ ਨੇ ਕਿਹਾ ਕਿ ਜੋ ਮੇਰੀ ਫਿਕਰ ਕਰ ਰਹੇ ਹਨ ਉਨ੍ਹਾਂ ਨੂੰ ਮੈਂ ਦੱਸ ਦਿਆਂ ਕਿ ਮੈਂ ਬਿਲਕੁਲ ਠੀਕ ਹਾਂ, ਗੁਜਰਾਤ ਪੁਲਿਸ ਦਾ ਸੁਰੱਖਿਆ ਦੇਣ ਲਈ ਧੰਨਵਾਦ, ਜੈ ਹਿੰਦ, ਇਸ ਤੋਂ ਪਹਿਲਾਂ ਉਸ ਨੇ ਕਿਹਾ ਕਿ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।

ਜ਼ਿਕਰ ਕਰ ਦਈਏ ਕਿ ਅਰਚਨਾ ਮਕਵਾਨਾ ਨੇ ਸ੍ਰੀ ਹਰਿਮੰਦਰ ਸਾਹਿਬ 'ਚ ਯੋਗਾ ਕਰਦੇ ਸਮੇਂ ਦੀਆਂ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਕੀਤੀਆਂ ਸਨ ਜਿਸ ਤੋਂ ਬਾਅਦ ਇਹ ਤਸਵੀਰਾਂ ਵਾਇਰਲ ਹੋ ਗਈਆਂ। ਇਸ ਗੱਲ ਦਾ ਪਤਾ ਲੱਗਦਿਆਂ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਕਮੇਟੀ ਵੱਲੋਂ ਅਰਚਨਾ ਖ਼ਿਲਾਫ਼ ਕਾਰਵਾਈ ਲਈ ਪੁਲਿਸ ਨੂੰ ਸ਼ਿਕਾਇਤ ਵੀ ਦਿੱਤੀ ਗਈ ਸੀ ਜਿਸ ਦੇ ਆਧਾਰ ਉੱਤੇ ਹੁਣ ਮਾਮਲਾ ਦਰਜ ਕੀਤਾ ਗਿਆ ਹੈ।

ਜ਼ਿਕਰ ਕਰ ਦਈਏ ਕਿ SGPC ਵੱਲੋਂ ਕਾਰਵਾਈ ਕੀਤੇ ਜਾਣ ਤੋਂ ਬਾਅਦ ਅਰਚਨਾ ਮਕਵਾਨਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇੱਕ ਸਟੋਰੀ ਪੋਸਟ ਕਰਕੇ ਮੁਆਫੀ ਮੰਗ ਲਈ ਹੈ। ਅਰਚਨਾ ਨੇ ਕਿਹਾ ਕਿ ਉਸ ਨੇ ਸੋਸ਼ਲ ਮੀਡੀਆ 'ਤੇ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਕੁਝ ਵੀ ਪੋਸਟ ਨਹੀਂ ਕੀਤਾ ਹੈ। ਉਸ ਨੂੰ ਪਤਾ ਨਹੀਂ ਸੀ ਕਿ ਗੁਰਦੁਆਰਾ ਸਾਹਿਬ ਦੇ ਅੰਦਰ ਯੋਗਾ ਕਰਨਾ ਗ਼ਲਤ ਹੈ। 

ਟਾਪ ਹੈਡਲਾਈਨ

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?

ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ

Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ

Embed widget