ਪੜਚੋਲ ਕਰੋ

Amritsar News: ਜਸਪ੍ਰੀਤ ਸਿੰਘ ਨੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

Amritsar News: ਹਾਲ ਹੀ ਵਿੱਚ ਪੰਜਾਬ ਸਰਕਾਰ ਵੱਲੋਂ ਨਿਯੁਕਤ ਕੀਤੇ ਗਏ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜਸਪ੍ਰੀਤ ਸਿੰਘ ਨੇ ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾਵਾਂ ਤੇ ਵਰਕਰਾਂ ਦੇ ਭਾਰੀ ਇਕੱਠ ਵਿੱਚ ਆਪਣਾ ਅਹੁਦਾ ਸੰਭਾਲ ਲਿਆ।

Amritsar News: ਹਾਲ ਹੀ ਵਿੱਚ ਪੰਜਾਬ ਸਰਕਾਰ ਵੱਲੋਂ ਨਿਯੁਕਤ ਕੀਤੇ ਗਏ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜਸਪ੍ਰੀਤ ਸਿੰਘ ਨੇ ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾਵਾਂ ਤੇ ਵਰਕਰਾਂ ਦੇ ਭਾਰੀ ਇਕੱਠ ਵਿੱਚ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਵਿਸ਼ੇਸ਼ ਤੌਰ ਉਤੇ ਪੁੱਜੇ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿਜ਼ਰ ਨੇ ਜਸਪ੍ਰੀਤ ਸਿੰਘ ਨੂੰ ਮੁਬਾਰਕਾਂ ਦਿੰਦੇ ਕਿਹਾ ਕਿ ਆਮ ਆਦਮੀ ਪਾਰਟੀ ਮਿਹਨਤੀ ਤੇ ਇਮਾਨਦਾਰ ਲੋਕਾਂ ਦੀ ਪਾਰਟੀ ਹੈ ਤੇ ਤੁਹਾਡੀ ਇਸ ਵਿਕਾਰੀ ਅਹੁਦੇ ਲਈ ਨਿਯੁਕਤੀ ਇਸੇ ਅਧਾਰ ਉਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤੀ ਹੈ। 

ਉਨਾਂ ਕਿਹਾ ਕਿ ਮੇਰੀ ਆਸ ਹੈ ਕਿ ਤੁਸੀਂ ਇਸ ਅਹੁਦੇ ਦੀ ਮਾਣ ਮਰਿਯਾਦਾ ਨੂੰ ਕਾਇਮ ਰੱਖਦੇ ਹੋਏ ਲੋਕ ਭਲਾਈ ਲਈ ਦਿਨ ਰਾਤ ਇਕ ਕਰੋਗੇ। ਉਨਾਂ ਕਿਹਾ ਕਿ ਜਿਵੇਂ ਵਪਾਰ ਜਾਂ ਘਰ ਚਲਾਉਣ ਲਈ ਚੰਗੀ ਯੋਜਨਾ ਦੀ ਲੋੜ ਪੈਂਦੀ ਹੈ, ਉਸੇ ਤਰਾਂ ਇਸ ਬੋਰਡ ਦਾ ਕੰਮ ਜਿਲ੍ਹੇ ਦੇ ਵਿਕਾਸ ਲਈ ਰਣਨੀਤੀ ਤਿਆਰ ਕਰਨੀ ਤੇ ਕੇਂਦਰ ਸਰਕਾਰ ਤੋਂ ਵੱਖ-ਵੱਖ ਮਦਾਂ ਅਧੀਨ ਆਉਂਦੇ ਫੰਡਾਂ ਦੀ ਸਹੀ ਵਰਤੋਂ ਕਰਨੀ ਹੈ, ਜੋ ਕਿ ਮੌਜੂਦਾ ਸੰਦਰਭ ਵਿਚ ਵੱਡੀ ਜ਼ਿੰਮੇਵਾਰੀ ਹੈ। 

ਇਸ ਮੌਕੇ ਮੇਅਰ ਸ. ਕਰਮਜੀਤ ਸਿੰਘ ਰਿੰਟੂ, ਵਿਧਾਇਕ ਡਾ. ਅਜੇ ਗੁਪਾਤ, ਸ੍ਰੀਮਤੀ ਜੀਵਨਜੋਤ ਕੌਰ, ਸ੍ਰੀਮਤੀ ਸੁਹਿੰਦਰ ਕੌਰ ਪਤਨੀ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ ਟੀ ਓ, ਕੌਂਸਲਰ ਸ. ਸੁਖਦੇਵ ਸਿੰਘ ਚਾਹਲ, ਸੈਨਟ ਮੈਂਬਰ ਸ੍ਰੀ ਸਤਪਾਲ ਸਿੰਘ ਸੋਖੀ, ਬਲਜੀਤ ਸਿੰਘ ਰਿੰਕੂ, ਰਣਦੀਪ ਸਿੰਘ ਗਿੱਲ, ਮਨਜੀਤ ਸਿੰਘ ਫੌਜੀ, ਸ੍ਰੀ ਵਰੁਣ ਰਾਣਾ, ਡਾ. ਇੰਦਰਜੀਤ, ਨਵਨੀਤ ਸ਼ਰਮਾ ਪੀਏ ਤੇ ਹੋਰ ਆਗੂ ਹਾਜ਼ਰ ਸਨ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ 

Punjab News: ਕੇਜਰੀਵਾਲ ਨੇ ਸ਼ਹੀਦ ਭਗਤ ਸਿੰਘ ਨਾਲ ਕੀਤੀ ਆਪਣੇ ਮੰਤਰੀਆਂ ਦੀ ਤੁਲਨਾ, ਖਹਿਰਾ ਬੋਲੇ, ‘ਆਪ’ ਲੀਡਰ ਸਾਵਰਕਰ ਤਾਂ ਹੋ ਸਕਦੇ ਪਰ ਸ਼ਹੀਦ ਭਗਤ ਸਿੰਘ ਨਹੀਂ

Punjab Breaking News LIVE: ਸੀਐਮ ਭਗਵੰਤ ਮਾਨ ਨੂੰ ਪੀਐਮ ਮੋਦੀ ਵੱਲੋਂ ਵਧਾਈਆਂ, 'ਆਪ' ਮੰਤਰੀਆਂ ਦੀ ਸ਼ਹੀਦ ਭਗਤ ਸਿੰਘ ਨਾਲ ਤੁਲਨਾ 'ਤੇ ਵਿਵਾਦ, 19 ਅਕਤੂਬਰ ਤੱਕ ਨਹੀਂ ਹੋਣਗੇ ਕੰਮ, ਕਾਂਗਰਸ ਪ੍ਰਧਾਨ ਦੇ ਅਹੁਦੇ ਲਈ 22 ਸਾਲ ਬਾਅਦ ਵੋਟਿੰਗ

ਟਾਪ ਹੈਡਲਾਈਨ

SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget