ਪੜਚੋਲ ਕਰੋ

Amritsar News: ਜਥੇਦਾਰ ਨੇ CM ਭਗਵੰਤ ਮਾਨ ਨੂੰ ਗਰਦਾਨਿਆ ਦੋਸ਼ੀ, ਗੁਰੂਘਰ ਦੀ ਮਰਿਆਦਾ ਭੰਗ ਕਰਨ ਅਤੇ ਅੰਨੇਵਾਹ ਗੋਲੀਆਂ ਚਲਾਉਣ ਦਾ ਮਾਮਲਾ

ਗੁਰਦੁਆਰਾ ਸਾਹਿਬ ਦੇ ਅੰਦਰ ਪੁਲਿਸ ਦੁਆਰਾ ਜੁੱਤੀਆਂ ਸਮੇਤ ਪ੍ਰਵੇਸ਼ ਕਰਨ, ਅੱਥਰੂ ਗੈਸ ਦੇ ਗੋਲੇ ਛੱਡ ਕੇ ਸ੍ਰੀ ਅਖੰਡ ਪਾਠ ਸਾਹਿਬ ਖੰਡਿਤ ਕਰਨ, ਗੁਰੂ ਘਰ ਦੀ ਮਰਿਆਦਾ ਭੰਗ ਕਰਨ ਅਤੇ ਅੰਨੇਵਾਹ ਗੋਲੀਆਂ ਚਲਾਉਣ ਲਈ ਧਾਰਮਿਕ ਅਵੱਗਿਆ ਦਾ ਸਿੱਧਾ ਦੋਸ਼ੀ ਭਗਵੰਤ ਮਾਨ ਪਾਇਆ ਗਿਆ ਹੈ।

Amritsar News: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬੀਤੀ 23 ਨਵੰਬਰ 2023 ਨੂੰ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਅਕਾਲ ਬੁੰਗਾ ਛਾਉਣੀ ਨਿਹੰਗ ਸਿੰਘਾਂ ਵਿਖੇ ਪੁਲਿਸ ਵਲੋਂ ਕੀਤੀ ਗਈ ਗੋਲੀਬਾਰੀ ਅਤੇ ਮਰਿਆਦਾ ਭੰਗ ਕਰਨ ਦੀ ਘਟਨਾ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਬ-ਕਮੇਟੀ ਦੀ ਪੁੱਜੀ ਪੜਤਾਲ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਿਆਨ ਜਾਰੀ ਕੀਤਾ ਹੈ।

ਸਬ ਕਮੇਟੀ ਦੀ ਰਿਪੋਰਟ ਵਿੱਚ ਹੋਏ ਖ਼ੁਲਾਸੇ

ਉਨ੍ਹਾਂ ਕਿਹਾ ਕਿ ਸਬ-ਕਮੇਟੀ ਦੀ ਰਿਪੋਰਟ ਵਿਚਲੇ ਤੱਥ ਅਤੇ ਬਿਆਨਾਤ ਸਾਬਤ ਕਰਦੇ ਹਨ ਕਿ ਬਗੈਰ ਕਿਸੇ ਭੜਕਾਹਟ ਅਤੇ ਉੱਚਿਤ ਹਾਲਾਤਾਂ ਤੋਂ ਪੁਲਿਸ ਵਲੋਂ ਗੁਰਦੁਆਰਾ ਅਕਾਲ ਬੁੰਗਾ ਛਾਉਣੀ ਨਿਹੰਗ ਸਿੰਘਾਂ ਵਿਖੇ ਵੱਡੀ ਪੱਧਰ ‘ਤੇ ਗੋਲੀਬਾਰੀ ਕਰਨੀ, ਜੁੱਤੀਆਂ ਸਮੇਤ ਪੁਲਿਸ ਦੁਆਰਾ ਗੁਰਦੁਆਰਾ ਸਾਹਿਬ ਦੇ ਸਮੂਹ ਵਿਚ ਦਾਖ਼ਲ ਹੋ ਕੇ ਮਾਣ-ਮਰਿਆਦਾ ਨੂੰ ਭੰਗ ਕਰਨਾ ਅਤੇ ਅੱਥਰੂ ਗੈਸ ਦੇ ਗੋਲੇ ਛੱਡ ਕੇ ਗੁਰਦੁਆਰਾ ਸਾਹਿਬ ਦੇ ਅੰਦਰ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਨੂੰ ਖੰਡਿਤ ਕਰਨਾ ਸਿੱਧੇ ਰੂਪ ਵਿਚ ਗੁਰਦੁਆਰਾ ਸਾਹਿਬ ਦੀ ਮਰਿਆਦਾ ਅਤੇ ਪਵਿੱਤਰਤਾ ਨੂੰ ਭੰਗ ਕਰਕੇ ਸਿੱਖ ਭਾਵਨਾਵਾਂ ਨੂੰ ਡੂੰਘੀ ਸੱਟ ਮਾਰਨ ਵਾਲਾ ਹਿਰਦੇਵੇਦਕ ਕਾਰਾ ਸੀ।

ਮੁੱਖ ਮੰਤਰੀ ਭਗਵੰਤ ਮਾਨ ਨੂੰ ਗਰਦਾਨਿਆ ਦੋਸ਼ੀ

ਉਨ੍ਹਾਂ ਕਿਹਾ ਕਿ ਸਬ-ਕਮੇਟੀ ਦੀ ਰਿਪੋਰਟ ਮੁਤਾਬਿਕ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਗ੍ਰਹਿ ਮੰਤਰਾਲੇ ਦਾ ਮੁਖੀ ਹੋਣ ਦੇ ਨਾਤੇ, ਗੁਰਦੁਆਰਾ ਸਾਹਿਬ ਦੇ ਅੰਦਰ ਪੁਲਿਸ ਦੁਆਰਾ ਜੁੱਤੀਆਂ ਸਮੇਤ ਪ੍ਰਵੇਸ਼ ਕਰਨ, ਅੱਥਰੂ ਗੈਸ ਦੇ ਗੋਲੇ ਛੱਡ ਕੇ ਸ੍ਰੀ ਅਖੰਡ ਪਾਠ ਸਾਹਿਬ ਖੰਡਿਤ ਕਰਨ, ਗੁਰੂ ਘਰ ਦੀ ਮਰਿਆਦਾ ਭੰਗ ਕਰਨ ਅਤੇ ਅੰਨੇਵਾਹ ਗੋਲੀਆਂ ਚਲਾਉਣ ਲਈ ਧਾਰਮਿਕ ਅਵੱਗਿਆ ਦਾ ਸਿੱਧਾ ਦੋਸ਼ੀ ਪਾਇਆ ਗਿਆ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

Embed widget