ਪੜਚੋਲ ਕਰੋ

ਰਾਜਸਥਾਨ 'ਚ ਸਿੱਖਾਂ ਦੀਆਂ ਨਾਜਾਇਜ਼ ਗ੍ਰਿਫ਼ਤਾਰੀਆਂ 'ਤੇ ਜਥੇਦਾਰ ਦੀ ਚੇਤਾਵਨੀ, ਮਾਹੌਲ ਖਰਾਬ ਹੋਣ ਤੋਂ ਬਚਾਇਆ ਜਾਵੇ

ਉਨ੍ਹਾਂ ਕਿਹਾ ਹੈ ਕਿ ਸਿੱਖਾਂ ਨੂੰ ਨਾਜਾਇਜ਼ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਨੂੰ ਰਾਜਸਥਾਨ ਸਰਕਾਰ ਕੋਲ ਮੁੱਦਾ ਉਠਾਉਣ ਦੀ ਹਦਾਇਤ ਕੀਤੀ ਹੈ। ਰਾਜਸਥਾਨ ਦੇ ਜ਼ਿਲ੍ਹਾ ਗੰਗਾਨਗਰ ਵਿੱਚ ਤਿੰਨ ਸਾਲ ਪੁਰਾਣੇ...

Amritsar News: ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਰਾਜਸਥਾਨ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਸਿੱਖਾਂ ਨੂੰ ਨਾਜਾਇਜ਼ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਨੂੰ ਰਾਜਸਥਾਨ ਸਰਕਾਰ ਕੋਲ ਮੁੱਦਾ ਉਠਾਉਣ ਦੀ ਹਦਾਇਤ ਕੀਤੀ ਹੈ। ਰਾਜਸਥਾਨ ਦੇ ਜ਼ਿਲ੍ਹਾ ਗੰਗਾਨਗਰ ਵਿੱਚ ਤਿੰਨ ਸਾਲ ਪੁਰਾਣੇ ਮਾਮਲੇ ਵਿੱਚ ਸਿੱਖਾਂ ਦੀਆਂ ਗ੍ਰਿਫਤਾਰੀਆਂ ਕੀਤੀਆਂ ਜਾ ਰਹੀਆਂ ਹਨ।

ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਰਾਜਸਥਾਨ ਦੇ ਜ਼ਿਲ੍ਹਾ ਗੰਗਾਨਗਰ ਪ੍ਰਸ਼ਾਸਨ ਨੂੰ ਆਖਿਆ ਕਿ ਉਹ ਉੱਥੇ ਇੱਕ ਪੁਰਾਣੇ ਮਾਮਲੇ ਵਿੱਚ ਸਿੱਖਾਂ ਦੀਆਂ ਨਾਜਾਇਜ਼ ਗ੍ਰਿਫ਼ਤਾਰੀਆਂ ਤੋਂ ਗੁਰੇਜ਼ ਕਰੇ ਤੇ ਮਾਹੌਲ ਨੂੰ ਖਰਾਬ ਹੋਣ ਤੋਂ ਬਚਾਇਆ ਜਾਵੇ। ਉਨ੍ਹਾਂ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਨੂੰ ਵੀ ਆਪਣੇ ਪੱਧਰ ’ਤੇ ਰਾਜਸਥਾਨ ਸਰਕਾਰ ਕੋਲ ਰੋਸ ਜਤਾਉਣ ਲਈ ਆਖਿਆ ਹੈ। 

ਜਥੇਦਾਰ ਵੱਲੋਂ ਇੱਕ ਬਿਆਨ ਵਿੱਚ ਦੱਸਿਆ ਗਿਆ ਕਿ ਤਿੰਨ ਸਾਲ ਪਹਿਲਾਂ 11-ਜੀ ਇਲਾਕੇ ਵਿੱਚ ਇੱਕ ਵਿਅਕਤੀ ਨੇ ਇਤਰਾਜ਼ਯੋਗ ਸਥਾਨ ’ਤੇ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਸੀ। ਸਿੱਖ ਸੰਗਤ ਇਸ ਦਾ ਵਿਰੋਧ ਕਰਦਿਆਂ ਸ੍ਰੀ ਅਕਾਲ ਤਖ਼ਤ ਵੱਲੋਂ ਜਾਰੀ ਹੁਕਮਨਾਮੇ ਮੁਤਾਬਕ ਸਰੂਪ ਨੂੰ ਸਨਮਾਨ ਸਹਿਤ ਵਾਪਸ ਲੈ ਆਈ ਸੀ। ਇਸ ਮਾਮਲੇ ਵਿੱਚ ਉਸ ਵਿਅਕਤੀ ਨੇ ਸਿੱਖ ਸੰਗਤਾਂ ਖ਼ਿਲਾਫ਼ ਕੇਸ ਦਰਜ ਕਰਵਾਇਆ ਸੀ। 

ਗਿਆਨੀ ਰਘਬੀਰ ਸਿੰਘ ਨੇ ਦੋਸ਼ ਲਾਇਆ ਕਿ ਉਕਤ ਵਿਅਕਤੀ ਵੱਲੋਂ ਮੁੜ ਤਿੰਨ ਸਾਲਾਂ ਬਾਅਦ ਪ੍ਰਸ਼ਾਸਨ ’ਤੇ ਦਬਾਅ ਪਾ ਕੇ ਸਿੱਖ ਵਿਅਕਤੀਆਂ ਨੂੰ ਨਾਜਾਇਜ਼ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਸਬੰਧ ਵਿੱਚ ਸਿੱਖ ਸੰਗਤਾਂ ਦੀ ਗ੍ਰਿਫ਼ਤਾਰੀ ਵੀ ਕੀਤੀ ਜਾ ਰਹੀ ਹੈ, ਜਿਸ ਕਾਰਨ ਤਣਾਅ ਵਾਲਾ ਮਾਹੌਲ ਹੈ ਤੇ ਪ੍ਰਸ਼ਾਸਨ ਨੂੰ ਇਸ ਤੋਂ ਬਚਣਾ ਚਾਹੀਦਾ ਹੈ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

 Amritsar 'ਚ ਨਕਲੀ SHO ਗ੍ਰਿਫ਼ਤਾਰ, ਵਰਦੀ ਦਾ ਰੌਬ ਦਿਖਾ ਕੇ ਕਰਦਾ ਸੀ ਠੱਗੀ
 Amritsar 'ਚ ਨਕਲੀ SHO ਗ੍ਰਿਫ਼ਤਾਰ, ਵਰਦੀ ਦਾ ਰੌਬ ਦਿਖਾ ਕੇ ਕਰਦਾ ਸੀ ਠੱਗੀ
ਪੰਜਾਬ-ASI ਨੇ PCR ਵੈਨ ਰੇਲਵੇ ਟ੍ਰੈਕ 'ਤੇ ਚੜ੍ਹਾਈ, ਲੋਕਾਂ ਨੇ ਫੜਿਆ ਤਾਂ ਕਿਹਾ- ਥੋੜੀ ਜਿਹੀ ਪੀਤੀ ਹੈ, ਪਤਾ ਨਹੀਂ...
ਪੰਜਾਬ-ASI ਨੇ PCR ਵੈਨ ਰੇਲਵੇ ਟ੍ਰੈਕ 'ਤੇ ਚੜ੍ਹਾਈ, ਲੋਕਾਂ ਨੇ ਫੜਿਆ ਤਾਂ ਕਿਹਾ- ਥੋੜੀ ਜਿਹੀ ਪੀਤੀ ਹੈ, ਪਤਾ ਨਹੀਂ...
Amritsar 'ਚ ਭਰਾ ਬਣਿਆ ਹੈਵਾਨ ! ਭੈਣ 'ਤੇ ਲੋਹੇ ਦੀ ਰਾਡ ਨਾਲ ਜਾਨਲੇਵਾ ਹਮਲਾ , CCTV 'ਚ ਕੈਦ ਹੋਈ ਵਾਰਦਾਤ
Amritsar 'ਚ ਭਰਾ ਬਣਿਆ ਹੈਵਾਨ ! ਭੈਣ 'ਤੇ ਲੋਹੇ ਦੀ ਰਾਡ ਨਾਲ ਜਾਨਲੇਵਾ ਹਮਲਾ , CCTV 'ਚ ਕੈਦ ਹੋਈ ਵਾਰਦਾਤ
Punjab News: ਪੰਜਾਬ 'ਚ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਰੇਲਵੇ ਟਰੈਕ 'ਤੇ CCTV ਲਗਾ ਕੇ ਰੇਕੀ ਕਰਨ ਵਾਲੇ 9 ਗ੍ਰਿਫ਼ਤਾਰ, ਪੈਟਰੋਲ ਬੰਬ ਬਰਾਮਦ; ਵਿਦੇਸ਼ੀ ਹੈਂਡਲਰਾਂ ਨਾਲ...
ਪੰਜਾਬ 'ਚ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਰੇਲਵੇ ਟਰੈਕ 'ਤੇ CCTV ਲਗਾ ਕੇ ਰੇਕੀ ਕਰਨ ਵਾਲੇ 9 ਗ੍ਰਿਫ਼ਤਾਰ, ਪੈਟਰੋਲ ਬੰਬ ਬਰਾਮਦ; ਵਿਦੇਸ਼ੀ ਹੈਂਡਲਰਾਂ ਨਾਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget