ਪੜਚੋਲ ਕਰੋ

Amritsar News: ਇੰਪਰੂਵਮੈਂਟ ਟਰੱਸਟ ਦਾ ਜੇਈ ਤੇ ਕਲਰਕ 50,000 ਰੁਪਏ ਰਿਸ਼ਵਤ ਲੈਂਦੇ ਕਾਬੂ

ਇਹ ਪ੍ਰਗਟਾਵਾ ਕਰਦਿਆਂ ਇਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਕਰਮਚਾਰੀਆਂ ਨੂੰ ਇੰਦਰਜੀਤ ਸਿੰਘ, ਨਵਾਂ ਕੋਟ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ।

Amritsar News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਵਿਖੇ ਤਾਇਨਾਤ ਜਗਜੀਤ ਸਿੰਘ, ਜੂਨੀਅਰ ਇੰਜੀਨੀਅਰ ਅਤੇ ਸੰਜੀਵ ਕੁਮਾਰ, ਵਿੱਕਰੀ ਕਲਰਕ, ਦੋਵਾਂ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਹ ਪ੍ਰਗਟਾਵਾ ਕਰਦਿਆਂ ਇਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਕਰਮਚਾਰੀਆਂ ਨੂੰ ਇੰਦਰਜੀਤ ਸਿੰਘ, ਨਵਾਂ ਕੋਟ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਕਰਮਚਾਰੀ ਰੇਲਵੇ ਲਿੰਕ ਰੋਡ, ਅੰਮ੍ਰਿਤਸਰ ਵਿਖੇ ਇੱਕ ਪਲਾਟ ਦੀ ਮਾਲਕੀ ਸਬੰਧੀ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਨ ਦੇ ਬਦਲੇ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਹੇ ਹਨ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਅੰਮ੍ਰਿਤਸਰ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਜੇਈ ਜਗਜੀਤ ਸਿੰਘ ਅਤੇ ਕਲਰਕ ਸੰਜੀਵ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget