ਪੜਚੋਲ ਕਰੋ

ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਅੱਜ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

CM Hemant Soren : ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ (CM Hemant Soren ) ਅੱਜ ਭਾਰੀ ਸੁਰੱਖਿਆ ਹੇਠ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਸ ਮੌਕੇ ਉਹਨਾਂ ਕਿਹਾ ਕਿ ਕੋਈ ਅੰਮ੍ਰਿਤਸਰ ਆਵੇ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

 CM Hemant Soren : ਝਾਰਖੰਡ  (Jharkhand) ਦੇ ਮੁੱਖ ਮੰਤਰੀ ਹੇਮੰਤ ਸੋਰੇਨ (CM Hemant Soren ) ਅੱਜ ਭਾਰੀ ਸੁਰੱਖਿਆ ਹੇਠ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ  (Sri Harmandir Sahib) ਵਿਖੇ ਨਤਮਸਤਕ ਹੋਏ ਹਨ। ਇਸ ਮੌਕੇ ਉਨ੍ਹਾਂ ਵਾਹਿਗੁਰੂ ਦਾ ਆਸ਼ੀਰਵਾਦ ਲਿਆ ਅਤੇ ਸ਼ੁਕਰਾਨਾ ਕੀਤਾ।  ਨਤਮਸਤਕ ਹੋਣ ਸਮੇਂ ਮੁੱਖ ਮੰਤਰੀ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। 

ਇਹ ਵੀ ਪੜ੍ਹੋ : ਸੀਐਮ ਭਗਵੰਤ ਮਾਨ ਦੇ ਹਲਕੇ ਦਾ ਨੈਸ਼ਨਲ ਬਾਕਸਿੰਗ ਚੈਂਪੀਅਨ ਝਾੜੂ ਮਾਰ ਕਰ ਰਿਹਾ ਗੁਜ਼ਾਰਾ

ਇਸ ਮੌਕੇ ਉਹਨਾਂ ਕਿਹਾ ਕਿ ਕੋਈ ਅੰਮ੍ਰਿਤਸਰ ਆਵੇ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਨਾ ਆਏ , ਇਹ ਕਦੇ ਹੋ ਹੀ ਨਹੀਂ ਸਕਦਾ । ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ। ਇਸ ਦੌਰਾਨ ਮੀਡਿਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੈਂ ਕੋਈ ਵੀ ਸਿਆਸੀ ਗੱਲ ਨਹੀਂ ਕਰਨਾ ਚਾਹੁੰਦਾ। ਬਾਕੀ ਮੈਂ ਅੱਜ ਪਰਿਵਾਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚਿਆ ਹਾਂ।
 
ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਕੱਤਰ ਪ੍ਰਤਾਪ ਸਿੰਘ ਤੇ ਸੂਚਨਾ ਅਧਿਕਾਰੀਆਂ ਅੰਮ੍ਰਿਤਪਾਲ ਸਿੰਘ ਤੇ ਰਣਧੀਰ ਸਿੰਘ ਵਲੋਂ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਤੇ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਮੁੱਖ ਮੰਤਰੀ ਹੇਮੰਤ ਸੋਰੇਨ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ 'ਤੇ ਉਨ੍ਹਾਂ ਨੂੰ ਅਥਾਹ ਖੁਸ਼ੀ ਮਿਲੀ ਹੈ| ਉਨਾਂ ਕਿਹਾ ਕਿ ਜਦੋਂ ਉਹ ਦਿੱਲੀ ਵਿਖੇ ਰਹਿੰਦੇ ਸਨ ਤਾਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਲਗਾਤਾਰ ਜਾਂਦੇ ਸਨ। 
 
 ਦੱਸ ਦੇਈਏ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਝਾਰਖੰਡ ਦੇ ਮੁੱਖ ਮੰਤਰੀ ਹੇਨੰਤ ਸੋਰੇਨ ਧਰਮ ਪਤਨੀ ਨਾਲ ਨਤਮਸਤਕ ਹੋਏ ਹਨ। ਨਤਮਸਤਕ ਹੋਣ ਸਮੇਂ ਮੁੱਖ ਮੰਤਰੀ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget