ਪੜਚੋਲ ਕਰੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨੀ ਡਿਓੜੀ ਦੇ ਅੰਦਰੂਨੀ ਹਿੱਸੇ ਦੀ ਕਾਰਸੇਵਾ ਸ਼ੁਰੂ

Amritsar News :  ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨੀ ਡਿਓੜੀ ਦੀ ਮੁਰੰਮਤ ਦੀ ਕਾਰਸੇਵਾ ਅੱਜ ਅਰਦਾਸ ਉਪਰੰਤ ਆਰੰਭ ਹੋਈ। ਸੇਵਾ ਦੀ ਆਰੰਭਤਾ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਜਥੇਦਾਰ

Amritsar News :  ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨੀ ਡਿਓੜੀ ਦੀ ਮੁਰੰਮਤ ਦੀ ਕਾਰਸੇਵਾ ਅੱਜ ਅਰਦਾਸ ਉਪਰੰਤ ਆਰੰਭ ਹੋਈ। ਸੇਵਾ ਦੀ ਆਰੰਭਤਾ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਬਾਬਾ ਪ੍ਰਦੀਪ ਸਿੰਘ ਬੋਰੇ ਵਾਲੇ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। 
 
ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨੀ ਡਿਓੜੀ ਦੀ ਮੁਰੰਮਤ ਨੂੰ ਲੈ ਕੇ ਅੰਤ੍ਰਿੰਗ ਕਮੇਟੀ ਨੇ ਫੈਸਲਾ ਕੀਤਾ ਸੀ। ਇਸ ਕਾਰਜ ਦੀ ਸੇਵਾ ਬਾਬਾ ਪ੍ਰਦੀਪ ਸਿੰਘ ਬੋਰੇ ਵਾਲਿਆਂ ਨੂੰ ਸੌਂਪੀ ਗਈ। ਉਨ੍ਹਾਂ ਕਿਹਾ ਕਿ ਦਰਸ਼ਨੀ ਡਿਓੜੀ ਦੇ ਅੰਦਰੂਨੀ ਹਿੱਸੇ ਦੀ ਮੁਰੰਮਤ ਪੁਰਾਤਨ ਦਿੱਖ ਅਨੁਸਾਰ ਕੀਤੀ ਜਾਵੇਗੀ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦਰਸ਼ਨੀ ਡਿਓੜੀ ਦੇ ਅੰਦਰ ਹੋਈ ਮੀਨਾਕਾਰੀ ਨੂੰ ਹੂਬਹੂ ਉਸੇ ਤਰ੍ਹਾਂ ਹੀ ਸੁਰੱਖਿਅਤ ਰੱਖਿਆ ਜਾਵੇਗਾ, ਜਿਸ ਕਾਰਜ ਲਈ ਰਾਜਸਥਾਨ ਦੇ ਕਾਰੀਗਰਾਂ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਦਰਸ਼ਨੀ ਡਿਓੜੀ ਦੇ ਬਾਹਰ ਪਿੱਤਲ ਦੇ ਜੰਗਲਿਆਂ ਦੀ ਵੀ ਕਾਰ ਸੇਵਾ ਕਰਵਾਈ ਜਾ ਰਹੀ ਹੈ।
 
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਅਮਰਜੀਤ ਸਿੰਘ ਬੰਡਾਲਾ, ਰਾਮਪਾਲ ਸਿੰਘ ਬਹਿਣੀਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਅਜੀਤ ਸਿੰਘ ਘੁੱਕੇਵਾਲੀ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਜੇਈ ਸ਼ਮਸ਼ੇਰ ਸਿੰਘ ਤੇ ਹੋਰ ਮੌਜੂਦ ਸਨ।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Govinda Second Marriage: ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ
Embed widget