ਪੜਚੋਲ ਕਰੋ

Arvind Kejriwal: ਅੰਮ੍ਰਿਤਸਰ ਦੀ ਪਵਿੱਤਰ ਧਰਤੀ ਤੋਂ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨਗੇ ਕੇਜਰੀਵਾਲ

Election campaign: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ 16 ਮਈ ਨੂੰ ਪੰਜਾਬ ਦੇ ਦੌਰੇ ਉੱਤੇ ਆ ਰਹੇ ਹਨ। ਸਭ ਤੋਂ ਪਹਿਲਾਂ ਉਹ ਪੰਜਾਬ ਦੀ ਪਵਿੱਤਰ ਧਰਤੀ ਅੰਮ੍ਰਿਤਸਰ ਵਿਖੇ ਪੁੱਜਣਗੇ...

Amritsar News: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ 16 ਮਈ ਨੂੰ ਪੰਜਾਬ ਦੇ ਦੌਰੇ ਉੱਤੇ ਆ ਰਹੇ ਹਨ। ਸਭ ਤੋਂ ਪਹਿਲਾਂ ਉਹ ਪੰਜਾਬ ਦੀ ਪਵਿੱਤਰ ਧਰਤੀ ਅੰਮ੍ਰਿਤਸਰ ਵਿਖੇ ਪੁੱਜਣਗੇ ਤੇ ਇੱਥੋਂ ਪੰਜਾਬ ਵਿੱਚ ਲੋਕ ਸਭਾ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨਗੇ। ਕੇਜਰੀਵਾਲ 16 ਮਈ ਨੂੰ ਸ਼ਾਮ 6 ਵਜੇ ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ 'ਚ ਵੱਡਾ ਰੋਡ ਸ਼ੋਅ ਕਰਨਗੇ। 

ਇਸ ਰੋਡ ਸ਼ੋਅ 'ਚ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ। ਰੋਡ ਸ਼ੋਅ ਤੋਂ ਬਾਅਦ ਕੇਜਰੀਵਾਲ ਸ੍ਰੀ ਦਰਬਾਰ ਸਾਹਿਬ ਤੇ ਦੁਰਗਿਆਣਾ ਮੰਦਿਰ ਵਿੱਚ ਮੱਥਾ ਟੇਕਣਗੇ ਤੇ ਅਰਦਾਸ ਕਰਨਗੇ। ਜੇਲ੍ਹ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਦੀ ਇਹ ਪਹਿਲੀ ਪੰਜਾਬ ਫੇਰੀ ਹੈ। ਉਨ੍ਹਾਂ ਦੇ ਆਉਣ ਨਾਲ ਪਾਰਟੀ ਦੀ ਚੋਣ ਮੁਹਿੰਮ ਹੋਰ ਮਜ਼ਬੂਤ ਹੋਵੇਗੀ ਅਤੇ ਪਾਰਟੀ ਵਰਕਰਾਂ ਦਾ ਹੌਸਲਾ ਵੀ ਵਧੇਗਾ। ਇਸ ਚੋਣ ਮੁਹਿੰਮ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਮੁੱਖ ਮੰਤਰੀ ਭਗਵੰਤ ਮਾਨ ਦੇ ਮਿਸ਼ਨ ਪੰਜਾਬ 13-0 ਨੂੰ ਵੀ ਮਜ਼ਬੂਤੀ ਮਿਲੇਗੀ। 

ਜੇਲ੍ਹ ਵਿੱਚ ਹੋਣ ਦੇ ਬਾਵਜੂਦ ਕੇਜਰੀਵਾਲ ਪੰਜਾਬ ਦੇ ਸਿਆਸੀ ਹਾਲਾਤ ਤੋਂ ਜਾਣੂ ਹਨ, ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਜੇਲ੍ਹ ਵਿੱਚ ਦੋ ਵਾਰ ਮਿਲ ਕੇ ਪੰਜਾਬ ਤੇ ਹੋਰ ਸੂਬਿਆਂ ਦੇ ਸਿਆਸੀ ਮਾਹੌਲ ਬਾਰੇ ਜਾਣੂ ਕਰਵਾਇਆ ਸੀ। ਜਦੋਂ ਤੋਂ ਅਰਵਿੰਦ ਕੇਜਰੀਵਾਲ ਜੇਲ੍ਹ ਤੋਂ ਬਾਹਰ ਆਏ ਹਨ, ਆਮ ਆਦਮੀ ਪਾਰਟੀ ਪੰਜਾਬ ਦੇ ਆਗੂਆਂ ਤੇ ਵਰਕਰਾਂ ਵਿੱਚ ਇੱਕ ਨਵਾਂ ਉਤਸ਼ਾਹ ਹੈ। ਅਰਵਿੰਦ ਕੇਜਰੀਵਾਲ ਦੇ ਪੰਜਾਬ ਦੌਰੇ ਦੀ ਖ਼ਬਰ ਸੁਣਦਿਆਂ ਹੀ ਪਾਰਟੀ ਦੇ ਸਾਰੇ ਆਗੂਆਂ ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ ਤੋਂ ਵੱਡੀ ਖਬਰ, ਅਸ਼ਲੀਲ ਫੋਟੋ ਸਕੈਂਡਲ ਮਾਮਲੇ ਨੂੰ ਲੈ ਬੋਲਿਆ ਨਿਹੰਗ- 'ਮੇਰੇ ਪਰਿਵਾਰ ਨੂੰ ਕੁੱਟਿਆ, ਇਨਸਾਫ਼ ਨਹੀਂ ਮਿਲ ਰਿਹਾ, ਕੱਲ੍ਹ ਇੰਸਟਾਗ੍ਰਾਮ 'ਤੇ ਲਾਈਵ ਹੋ ਕੇ ਮੌਤ ਨੂੰ...
ਪੰਜਾਬ ਤੋਂ ਵੱਡੀ ਖਬਰ, ਅਸ਼ਲੀਲ ਫੋਟੋ ਸਕੈਂਡਲ ਮਾਮਲੇ ਨੂੰ ਲੈ ਬੋਲਿਆ ਨਿਹੰਗ- 'ਮੇਰੇ ਪਰਿਵਾਰ ਨੂੰ ਕੁੱਟਿਆ, ਇਨਸਾਫ਼ ਨਹੀਂ ਮਿਲ ਰਿਹਾ, ਕੱਲ੍ਹ ਇੰਸਟਾਗ੍ਰਾਮ 'ਤੇ ਲਾਈਵ ਹੋ ਕੇ ਮੌਤ ਨੂੰ...
Punjab News: ਪੰਜਾਬ 'ਚ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ 200 ਸਮਰਥਕਾਂ ਸਣੇ ਛੱਡਿਆ ਪਾਰਟੀ ਦਾ ਸਾਥ...
ਪੰਜਾਬ 'ਚ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ 200 ਸਮਰਥਕਾਂ ਸਣੇ ਛੱਡਿਆ ਪਾਰਟੀ ਦਾ ਸਾਥ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget