ਪੜਚੋਲ ਕਰੋ

Crime News: ਜੁਆਕਾਂ ਦੀ ਲੜਾਈ ਨੂੰ ਵੱਡਿਆਂ ਨੇ ਬਣਾਇਆ ਖ਼ੂਨੀ ! ਪੰਜ ਗੋਲ਼ੀਆਂ ਮਾਰਕੇ ਲੰਬਰਦਾਰ ਦਾ ਕੀਤਾ ਕਤਲ, ਜਾਣੋ ਪੂਰਾ ਮਾਮਲਾ

ਦੱਸਿਆ ਜਾ ਰਿਹਾ ਹੈ ਕਿ ਇਸ ਹਮਲੇ ਵਿੱਚ ਚਾਰ ਤੋਂ ਪੰਜ ਗੋਲੀਆਂ ਲੰਬਰਦਾਰ ਦੇ ਲੱਗੀਆਂ ਜਿਸ ਨੂੰ ਇਲਾਜ ਦੇ ਲਈ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਵਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ।

Crime News: ਅੰਮ੍ਰਿਤਸਰ ਦੇ ਕੱਥੂਨੰਗਲ ਦੇ ਨਾਲ ਲੱਗਦੇ ਪਿੰਡ ਸਰਹਾਲਾ ਵਿਖੇ ਮੌਜੂਦਾ ਲੰਬੜਦਾਰ ਨੂੰ ਉਸਦੇ ਹੀ ਪਿੰਡ ਵਾਲੇ ਇੱਕ ਫ਼ੌਜੀ ਵੱਲੋਂ ਗੋਲ਼ੀਆਂ ਮਾਰ ਦਿੱਤੀਆਂ ਗਈਆਂ। ਦਰਅਸਲ, ਸਕੂਲ ਦੇ ਵਿੱਚ ਛੋਟੇ ਬੱਚਿਆਂ ਦੀ ਲੜਾਈ ਹੋਈ ਸੀ ਜਿਸ ਤੋਂ ਬਾਅਦ ਲੰਬਰਦਾਰ ਦੇ ਉੱਪਰ ਇੱਕ ਫੌਜੀ ਵੱਲੋਂ ਗੋਲ਼ੀਆਂ ਚਲਾਕੇ ਕਤਲ ਕਰ ਦਿੱਤਾ ਗਿਆ ਹੈ। 

ਦੱਸਿਆ ਜਾ ਰਿਹਾ ਹੈ ਕਿ ਇਸ ਹਮਲੇ ਵਿੱਚ ਚਾਰ ਤੋਂ ਪੰਜ ਗੋਲੀਆਂ ਲੰਬਰਦਾਰ ਦੇ ਲੱਗੀਆਂ ਜਿਸ ਨੂੰ ਇਲਾਜ ਦੇ ਲਈ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਵਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ।

ਜਾਂਚ ਕਰਨ ਲਈ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪਿੰਡ ਦੇ ਹੀ ਵਿਅਕਤੀ ਵੱਲੋਂ ਪੰਜ ਸਾਥੀਆਂ ਨਾਲ ਗੋਲੀਆਂ ਮਾਰ ਕੇ ਨੰਬਰਦਾਰ ਦਾ ਕਤਲ ਕਰ ਦਿੱਤਾ ਹੈ ਪੁਲਿਸ ਨੇ ਕੇਸ ਦਰਜ ਕਰਕੇ ਹਮਲਾਵਰਾਂ ਦੀ ਪਹਿਚਾਣ ਵੀ ਕਰ ਲਈ ਹੈ ਜਿਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ । 

ਟਾਪ ਹੈਡਲਾਈਨ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ

15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026

ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?

iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget