ਪੜਚੋਲ ਕਰੋ

Accident: ਖੁੱਲ੍ਹੇ ਬੋਰਵੈਲ ਕਾਰਨ ਜੇ ਵਾਪਰਿਆ ਹਾਦਸਾ ਤਾਂ ਜ਼ਮੀਨ ਮਾਲਕ 'ਤੇ ਹੋਵੇਗੀ ਕਾਰਵਾਈ, ਪ੍ਰਸ਼ਾਸਨ ਨੇ ਹੁਕਮ ਕੀਤੇ ਜਾਰੀ 

Open borewell - ਖੁਲ੍ਹੇ ਬੋਰਵੈਲ ਦੇ ਖਤਰਿਆਂ ਤੋਂ ਲੋਕਾਂ ਅਤੇ ਕਿਸਾਨਾਂ ਨੂੰ ਜਾਣੂ ਕਰਵਾਇਆ ਜਾਵੇ ਤਾਂ ਜੋ ਉਹ ਆਪਣੇ ਬੋਰਵੈਲ ਖੁਲ੍ਹੇ ਨਾ ਛੱਡਣ। ਉਨਾਂ ਕਿਹਾ ਕਿ ਸਬੰਧਤ ਵਿਭਾਗ ਅਜਿਹੇ ਬੋਰਵੈਲਾਂ ਦੀ ਪਛਾਣ ਕਰਨ ਲਈ ਖੇਤਰੀ ਪੱਧਰ ’ਤੇ ਉਪਰਾਲੇ

ਤਰਨਤਾਰਨ  - ਖੁੱਲ੍ਹੇ ਬੋਰਵੈਲ ਬੱਚਿਆਂ ਦੀ ਸੁਰੱਖਿਆ ਅਤੇ ਧਰਤੀ ਹੇਠਲੇ ਪਾਣੀ ਨੂੰ ਦੂਸ਼ਿਤ ਕਰਨ ਦਾ ਕਾਰਨ ਬਣਦੇ ਹਨ ਸੋ ਕਿਸੇ ਵੀ ਹਾਲਤ ਵਿੱਚ ਪਿੰਡ ਜਾਂ ਸ਼ਹਿਰ ਇਹ ਬੋਰਵੈਲ ਖੁਲ੍ਹੇ ਨਾ ਛੱਡੇ ਜਾਣ। ਡਿਪਟੀ ਕਮਿਸ਼ਨਰ ਤਰਨਤਾਰਨ ਸੰਦੀਪ ਕੁਮਾਰ ਨੇ ਮਿਉਂਸੀਪਲ ਕੌਂਸਲਾਂ, ਸਮੂਹ ਐਸ.ਡੀ.ਐਮ, ਡੀ.ਡੀ.ਪੀ.ਓ., ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ, ਮੁੱਖ ਖੇਤੀਬਾੜੀ ਅਫ਼ਸਰ, ਪੁਲਿਸ, ਪੰਚਾਇਤ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਇਹ ਹਦਾਇਤ ਜਾਰੀ ਕਰਦਿਆਂ ਲਿੱਖਿਆ ਹੈ ਕਿ ਮਾਨਯੋਗ ਸੁਪਰੀਮ ਕੋਰਟ ਵਲੋਂ ਵੀ ਇਸ ਸਬੰਧੀ ਵਿਸ਼ੇਸ਼ ਹਦਾਇਤਾਂ ਆਪਣੇ 6 ਅਗਸਤ 2010 ਦੇ ਹੁਕਮਾਂ ਵਿੱਚ ਜਾਰੀ ਕੀਤੀਆਂ ਗਈਆਂ ਹਨ, ਜਿਨਾਂ ਦੀ ਪਾਲਣਾ ਕਰਨਾ ਯਕੀਨੀ ਬਣਾਇਆ ਜਾਵੇ।

ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਇਨਾਂ ਖੁਲ੍ਹੇ ਬੋਰਵੈਲ ਦੇ ਖਤਰਿਆਂ ਤੋਂ ਲੋਕਾਂ ਅਤੇ ਕਿਸਾਨਾਂ ਨੂੰ ਜਾਣੂ ਕਰਵਾਇਆ ਜਾਵੇ ਤਾਂ ਜੋ ਉਹ ਆਪਣੇ ਬੋਰਵੈਲ ਖੁਲ੍ਹੇ ਨਾ ਛੱਡਣ। ਉਨਾਂ ਕਿਹਾ ਕਿ ਸਬੰਧਤ ਵਿਭਾਗ ਅਜਿਹੇ ਬੋਰਵੈਲਾਂ ਦੀ ਪਛਾਣ ਕਰਨ ਲਈ ਖੇਤਰੀ ਪੱਧਰ ’ਤੇ ਉਪਰਾਲੇ ਕਰੇ। ਉਨਾਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਲਿੱਖਿਆ ਕਿ ਉਹ ਯਕੀਨੀ ਬਣਾਵੇ ਕਿ ਕਿਸਾਨਾਂ ਵਲੋਂ ਆਪਣੇ ਖੇਤਾਂ ਵਿਚ ਕੋਈ ਵੀ ਬੋਰਵੈਲ ਖੁਲ੍ਹੇ ਨਹੀਂ ਛੱਡਿਆ ਗਿਆ। ਇਸ ਤੋਂ ਇਲਾਵਾ ਗ੍ਰਾਮ ਪੰਚਾਇਤਾਂ ਦੇ ਮੈਂਬਰ ਅਤੇ ਪੰਚਾਇਤ ਸਕੱਤਰ ਪਿੰਡਾਂ ਵਿੱਚ ਅਜਿਹੇ ਖੁਲ੍ਹੇ ਬੋਰਵੈਲ ਨੂੰ ਤੁਰੰਤ ਬੰਦ ਕਰਵਾਉਣ।

ਉਨਾਂ ਪੰਜਾਬ ਜਲ ਸਰੋਤ ਅਤੇ ਵਿਕਾਸ ਨਿਗਮ, ਪੰਜਾਬ ਰੂਰਲ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਯਕੀਨੀ ਬਣਾਉਣ ਕਿ ਉਨਾਂ ਦੀਆਂ ਆਪਣੀਆਂ ਸਕੀਮਾਂ ਦੇ ਬੋਰਵੈਲ ਖੁਲ੍ਹ ਨਾ ਰਹਿਣ। ਉਨਾਂ ਇਸ ਲਈ ਸਬੰਧਤ ਐਸ.ਡੀ.ਐਮ. ਅਤੇ ਡੀ.ਐਸ.ਪੀ. ਨੂੰ ਸਾਂਝੇ ਤੋਰ ’ਤੇ ਇਲਾਕੇ ਵਿੱਚ ਵਿਸ਼ੇਸ਼ ਮੁਹਿੰਮ ਚਲਾਉਣ ਦੀ ਵੀ ਹਦਾਇਤ ਕੀਤੀ।

ਉਨਾਂ ਕਿਹਾ ਕਿ ਜੇਕਰ ਕਿਸੇ ਜਮੀਨ ਮਾਲਕ ਵਲੋਂ ਖੁਲ੍ਹੇ ਪਏ ਬੋਰਵੈਲ ਨੂੰ ਇਕ ਮਹੀਨੇ ਦੇ ਅੰਦਰ ਬੰਦ ਨਹੀਂ ਕੀਤਾ ਜਾਂਦਾ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇ। ਉਨਾਂ ਸਪੱਸ਼ਟ ਕੀਤਾ ਕਿ ਜੇਕਰ ਖੁਲ੍ਹੇ ਬੋਰਵੈਲ ਕਾਰਨ ਕੋਈ ਦੁਰਘਟਨਾ ਵਾਪਰਦੀ ਹੈ ਤਾਂ ਸਬੰਧਤ ਜਮੀਨ ਮਾਲਕ ਖਿਲਾਫ਼ ਭਾਰਤੀ ਪੈਨਲ ਕੋਡ ਦੀਆਂ ਧਾਰਾਵਾਂ ਅਧੀਨ ਕਾਨੂੰਨੀ ਕਾਰਵਾਈ ਅਤੇ ਜ਼ੁਰਮਾਨਾ ਕੀਤਾ ਜਾਵੇਗਾ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ

Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ

ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ

ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ

ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ

ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

Embed widget