Lok Sabha Election 2024: ਝਾੜੂ ਵਾਲਾ ਬਟਨ ਦਬਾਓ, ਮੈਨੂੰ ਮੁੜ ਜੇਲ੍ਹ ਜਾਣੋਂ ਬਚਾਓ, ਕੇਜਰੀਵਾਲ ਦੀ ਪੰਜਾਬੀਆਂ ਨੂੰ ਭਾਵੁਕ ਅਪੀਲ

Amritsar News: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਮੁੜ ਜੇਲ੍ਹ ਜਾਣ ਤੋਂ ਬਚਾਉਣ ਵਾਸਤੇ ਉਹ ਇਸ ਵਾਰ ਲੋਕ ਸਭਾ ਚੋਣਾਂ ਵਿੱਚ ‘ਆਪ’ ਨੂੰ ਜਿਤਾਉਣ।

Related Articles