ਪੜਚੋਲ ਕਰੋ

Amritsar: 17 ਦਿਨ ਪਹਿਲਾਂ ਕਰਵਾਈ ਸੀ ਲਵ ਮੈਰਿਜ, ਪਤੀ ਨੇ ਫਾਹਾ ਦੇ ਕੀਤਾ ਕਤਲ

ਭਿੱਖੀਵਿੰਡ ਪਿੰਡ ਦੀ 15 ਸਾਲਾ ਲੜਕੀ ਨੇ ਹਜੇ 17 ਦਿਨ ਪਹਿਲਾਂ ਹੀ ਲਵ ਮੈਰਿਜ ਕਰਵਾਈ ਸੀ ਕਿ ਉਸ ਦੇ ਪਤੀ ਵੱਲੋਂ ਬੀਤੀ ਰਾਤ ਉਸ ਨੂੰ ਫਾਹ ਦੇ ਮਾਰਨ ਦੀ ਖ਼ਬਰ ਸਾਹਮਣੇ ਆਈ ਹੈ।

Amritsar News: ਭਿੱਖੀਵਿੰਡ ਪਿੰਡ ਦੀ 15 ਸਾਲਾ ਲੜਕੀ ਨੇ ਹਜੇ 17 ਦਿਨ ਪਹਿਲਾਂ ਹੀ ਲਵ ਮੈਰਿਜ ਕਰਵਾਈ ਸੀ ਕਿ ਉਸ ਦੇ ਪਤੀ ਵੱਲੋਂ ਬੀਤੀ ਰਾਤ ਉਸ ਨੂੰ ਫਾਹ ਦੇ ਮਾਰਨ ਦੀ ਖ਼ਬਰ ਸਾਹਮਣੇ ਆਈ ਹੈ। ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮ੍ਰਿਤਕ ਲੜਕੀ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ । 

ਇਸ ਸੰਬੰਧੀ ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਮ੍ਰਿਤਕ ਲੜਕੀ ਸਿਮਰਨਜੀਤ ਕੌਰ ਦੇ ਪਿਤਾ ਗੁਰਲਾਲ ਸਿੰਘ ਵਾਸੀ ਭਿੱਖੀਵਿੰਡ ਨੇ ਦੱਸਿਆ ਕਿ ਉਹ ਭਿੱਖੀਵਿੰਡ ਵਿਖੇ ਕਲਸੀ ਸੀਮੇਟ ਸਟੋਰ ਤੇ ਕੰਮ ਕਰਦਾ ਹੈ ਅਤੇ ਮਜ਼੍ਹਬੀ ਸਿੱਖ ਜਾਤੀ ਨਾਲ ਸੰਬੰਧ ਰੱਖਦਾ ਹੈ ਤੇ ਉਸਦੀਆਂ ਦੋ ਲੜਕੀਆਂ ਅਤੇ ਇੱਕ ਲੜਕਾ ਹੈ ਜਿੰਨਾ ਵਿੱਚ 15 ਸਾਲਾਂ ਲੜਕੀ ਸਿਮਰਨਜੀਤ ਕੌਰ ਨੇ ਆਪਣੀ ਮਰਜ਼ੀ ਨਾਲ ਪਿੰਡ ਦੇ ਹੀ ਨੌਜਵਾਨ ਪਵਨਦੀਪ ਸਿੰਘ ਨਾਲ ਲਵ ਮੈਰਿਜ ਕਰਵਾਈ ਸੀ। 

ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਦਾ ਵਿਆਹ ਬੀਤੀ 21 ਜਨਵਰੀ ਨੂੰ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਪਿੰਡ ਭਿੱਖੀਵਿੰਡ ਵਿਖੇ ਪੂਰੇ ਸਿੱਖ ਰੀਤੀ ਰਿਵਾਜ਼ਾਂ ਅਨੁਸਾਰ ਕੀਤਾ ਗਿਆ ਸੀ । ਮ੍ਰਿਤਕ ਲੜਕੀ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਨੂੰ  ਭਿੱਖੀਵਿੰਡ ਦੇ ਸਰਪੰਚ ਮਨਦੀਪ ਸਿੰਘ ਦਾ ਫੋਨ ਆਇਆ ਕਿ ਉਸਦੀ ਲੜਕੀ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ ਹੈ ਤਾਂ ਜਦ ਉਹ ਲੜਕੀ ਦੇ ਸਹੁਰੇ ਘਰ ਪੁੱਜੇ ਤਾਂ ਉਨਾ ਦੇਖਿਆ ਕਿ ਲੜਕੀ ਦੇ ਗਲ ਤੇ ਨਿਸ਼ਾਨ ਹਨ ਜਿਸ ਤੋਂ ਉਨ੍ਹਾਂ ਨੂੰ ਸ਼ੱਕ ਹੋਇਆ ਕਿ ਲੜਕੀ ਦਾ ਕਤਲ ਕੀਤਾ ਗਿਆ ਹੈ।

ਗੁਰਲਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਇਸ ਮਾਮਲੇ ਦੀ ਜਾਣਕਾਰੀ ਥਾਣਾ ਭਿੱਖੀਵਿੰਡ ਦੀ ਪੁਲਿਸ ਨੂੰ ਦਿੱਤੀ ਹੇ ਜਿਸ 'ਤੇ ਮੌਕੇ ਤੇ ਪੁੱਜੀ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਮ੍ਰਿਤਕ ਲੜਕੀ ਦੀ ਲਾਸ਼ ਨੂੰ ਕਬਜ਼ੇ ਚ ਲੈ ਕਾਰਵਾਈ ਆਰੰਭ ਕਰ ਦਿੱਤੀ ਹੈ।ਲੜਕੀ ਦੇ ਪਿਤਾ ਨੇ ਮੰਗ ਕੀਤੀ ਕਿ ਉਸਦੀ ਲੜਕੀ ਦਾ ਕਤਲ ਕਰਨ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇ । 

ਉਧਰ ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਭਿੱਖੀਵਿੰਡ ਦੇ ਐੱਸ.ਐੱਚ.ਓ ਬਲਜਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਲੜਕੇ ਤੇ ਲੜਕੀ ਦਾ ਆਪਸੀ ਝਗੜਾ ਹੋਇਆ ਸੀ ਜਿਸ ਤੇ ਲੜਕੇ ਨੇ ਤਹਿਸ਼ ਵਿੱਚ ਆਕੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ ਹੈ । ਜਿਸ ਤੇ ਭਿੱਖੀਵਿੰਡ ਪੁਲਿਸ ਵੱਲੋਂ ਮ੍ਰਿਤਕ ਲੜਕੀ ਦੇ ਪਿਤਾ ਦੇ ਬਿਆਨਾ ਦੇ ਅਧਾਰ ਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ ।

ਟਾਪ ਹੈਡਲਾਈਨ

Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ ਤੋਂ ਵੱਡੀ ਖਬਰ, ਅਸ਼ਲੀਲ ਫੋਟੋ ਸਕੈਂਡਲ ਮਾਮਲੇ ਨੂੰ ਲੈ ਬੋਲਿਆ ਨਿਹੰਗ- 'ਮੇਰੇ ਪਰਿਵਾਰ ਨੂੰ ਕੁੱਟਿਆ, ਇਨਸਾਫ਼ ਨਹੀਂ ਮਿਲ ਰਿਹਾ, ਕੱਲ੍ਹ ਇੰਸਟਾਗ੍ਰਾਮ 'ਤੇ ਲਾਈਵ ਹੋ ਕੇ ਮੌਤ ਨੂੰ...
ਪੰਜਾਬ ਤੋਂ ਵੱਡੀ ਖਬਰ, ਅਸ਼ਲੀਲ ਫੋਟੋ ਸਕੈਂਡਲ ਮਾਮਲੇ ਨੂੰ ਲੈ ਬੋਲਿਆ ਨਿਹੰਗ- 'ਮੇਰੇ ਪਰਿਵਾਰ ਨੂੰ ਕੁੱਟਿਆ, ਇਨਸਾਫ਼ ਨਹੀਂ ਮਿਲ ਰਿਹਾ, ਕੱਲ੍ਹ ਇੰਸਟਾਗ੍ਰਾਮ 'ਤੇ ਲਾਈਵ ਹੋ ਕੇ ਮੌਤ ਨੂੰ...
Punjab News: ਪੰਜਾਬ 'ਚ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ 200 ਸਮਰਥਕਾਂ ਸਣੇ ਛੱਡਿਆ ਪਾਰਟੀ ਦਾ ਸਾਥ...
ਪੰਜਾਬ 'ਚ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ 200 ਸਮਰਥਕਾਂ ਸਣੇ ਛੱਡਿਆ ਪਾਰਟੀ ਦਾ ਸਾਥ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Embed widget