ਪੜਚੋਲ ਕਰੋ

Mad Sandhu ਕਤਲ ਮਾਮਲੇ 'ਚ ਵੱਡਾ ਖੁਲਾਸਾ, ਮੁੱਖ ਸ਼ੂਟਰ ਸਮੇਤ 6 ਮੁਲਜ਼ਮ ਗ੍ਰਿਫ਼ਤਾਰ

Mad Sandhu Murder Case : ਸੋਸ਼ਲ ਮੀਡੀਆ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਮਾਮਲੇ ਨੂੰ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੁਲਝਾ ਲਿਆ ਹੈ। ਪੁਲਸ ਨੇ ਗੁਜਰਾਤ ਪੁਲਸ ਨਾਲ ਸਾਂਝੇ

Mad Sandhu Murder Case : ਸੋਸ਼ਲ ਮੀਡੀਆ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਮਾਮਲੇ ਨੂੰ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੁਲਝਾ ਲਿਆ ਹੈ। ਪੁਲਸ ਨੇ ਗੁਜਰਾਤ ਪੁਲਸ ਨਾਲ ਸਾਂਝੇ ਆਪਰੇਸ਼ਨ ਦੌਰਾਨ ਮੁੱਖ ਸ਼ੂਟਰ ਸਮੇਤ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਦੱਸਿਆ ਜਾ ਰਿਹਾ ਹੈ ਕਿ 3 ਅਕਤੂਬਰ ਦੀ ਸ਼ਾਮ ਅੰਮ੍ਰਿਤਸਰ ਦੇ ਲੋਹਾਰਕਾ ਰੋਡ 'ਤੇ ਮੈਡ ਸੰਧੂ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਪਰਮਿੰਦਰ ਉਰਫ਼ ਕਾਕਾ, ਅਮਨਦੀਪ ਸਿੰਘ, ਪਰਮਵੀਰ ਸਿੰਘ, ਬਲਜਿੰਦਰ ਸਿੰਘ ਉਰਫ਼ ਲਾਲੀ, ਬਲਰਾਜ ਸਿੰਘ ਉਰਫ਼ ਬੰਟੀ ਅਤੇ ਵਿਕਾਸ ਸਿੰਘ ਵਜੋਂ ਹੋਈ ਹੈ।

ਪੁਲਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਪਰਮਿੰਦਰ ਉਰਫ਼ ਕਾਕਾ ਇਸ ਮਾਮਲੇ ਦਾ ਮੁੱਖ ਮੁਲਜ਼ਮ ਅਤੇ ਸ਼ੂਟਰ ਹੈ। ਉਸ ਨੂੰ ਗੁਜਰਾਤ ਤੋਂ ਕਾਬੂ ਕੀਤਾ ਗਿਆ ਹੈ। ਕਾਨੂੰਨੀ ਕਾਰਵਾਈ ਪੂਰੀ ਹੋਣ ਤੋਂ ਬਾਅਦ ਉਸ ਨੂੰ ਅੰਮ੍ਰਿਤਸਰ ਲਿਆਂਦਾ ਜਾਵੇਗਾ।

ਪੁਲਸ ਮੁਤਾਬਕ ਇਸ ਮਾਮਲੇ ਦੀ ਜਾਂਚ ਲਈ ਡੀਸੀਪੀ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ ਬਣਾਈ ਗਈ ਸੀ। ਜਾਂਚ ਦੌਰਾਨ ਪੁਲਸ ਨੇ ਪਹਿਲਾਂ ਇਕ ਅਜਿਹੇ ਮੁਲਜ਼ਮ ਨੂੰ ਕਾਬੂ ਕੀਤਾ, ਜਿਸ ਨੇ ਮੁੱਖ ਮੁਲਜ਼ਮ ਨੂੰ ਲੁਕਣ ਅਤੇ ਹੋਰ ਮਦਦ ਮੁਹੱਈਆ ਕਰਵਾਈ ਸੀ। ਪੁੱਛਗਿੱਛ ਦੌਰਾਨ ਪੁਲਸ ਨੂੰ ਮੁੱਖ ਮੁਲਜ਼ਮ ਦੇ ਗੁਜਰਾਤ 'ਚ ਲੁਕੇ ਹੋਣ ਬਾਰੇ ਸੁਰਾਗ ਮਿਲਿਆ।

ਪੁਲਸ ਨੇ ਦੱਸਿਆ ਕਿ ਮੁੱਖ ਮੁਲਜ਼ਮ ਨੇ ਆਪਣੇ ਮਦਦਗਾਰ ਤੋਂ ਪੈਸਿਆਂ ਦੀ ਮੰਗ ਕੀਤੀ ਸੀ। ਇਸ ਦੌਰਾਨ ਪੁਲਸ ਨੇ ਮਦਦਗਾਰ ਰਾਹੀਂ ਉਸ ਨੂੰ ਇਕ QR ਸਕੈਨਰ ਭੇਜਿਆ। ਜਿਵੇਂ ਹੀ ਮੁਲਜ਼ਮ ਨੇ ਇਸ ਦੀ ਵਰਤੋਂ ਕੀਤੀ, ਪੁਲਸ ਨੂੰ ਉਸ ਦੀ ਲੋਕੇਸ਼ਨ ਬਾਰੇ ਪਤਾ ਲੱਗ ਗਿਆ। ਇਸ ਤੋਂ ਬਾਅਦ ਗੁਜਰਾਤ ਪੁਲਸ ਦੀ ਕ੍ਰਾਈਮ ਬ੍ਰਾਂਚ ਨੇ ਕਾਰਵਾਈ ਕਰਦਿਆਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ।

ਫਿਲਹਾਲ ਪੁਲਸ ਵੱਲੋਂ ਸਾਰੇ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁੱਖ ਮੁਲਜ਼ਮਾਂ ਤੋਂ ਪੁੱਛਗਿੱਛ ਤੋਂ ਬਾਅਦ ਹੀ ਮੈਡ ਸੰਧੂ ਦੇ ਕਤਲ ਪਿੱਛੇ ਅਸਲ ਕਾਰਨ ਅਤੇ ਸਾਜ਼ਿਸ਼ ਬਾਰੇ ਪੂਰੀ ਜਾਣਕਾਰੀ ਸਾਹਮਣੇ ਆ ਸਕੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Mad Sandhu Case: ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਪਰਗਟ ਸਿੰਘ, ਸ੍ਰੀ ਦਰਬਾਰ ਸਾਹਿਬ ਟੇਕਣਗੇ ਮੱਥਾ; ਸਚਿਨ ਪਾਇਲਟ ਕਾਰ ਚਲਾਉਂਦੇ ਆਏ ਨਜ਼ਰ
ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਪਰਗਟ ਸਿੰਘ, ਸ੍ਰੀ ਦਰਬਾਰ ਸਾਹਿਬ ਟੇਕਣਗੇ ਮੱਥਾ; ਸਚਿਨ ਪਾਇਲਟ ਕਾਰ ਚਲਾਉਂਦੇ ਆਏ ਨਜ਼ਰ
Punjab News : ਅੰਮ੍ਰਿਤਸਰ 'ਚ ਨਾਜਾਇਜ਼ ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫਾਸ਼ , 8 ਮੁਲਜ਼ਮ ਗ੍ਰਿਫ਼ਤਾਰ 
Punjab News : ਅੰਮ੍ਰਿਤਸਰ 'ਚ ਨਾਜਾਇਜ਼ ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫਾਸ਼ , 8 ਮੁਲਜ਼ਮ ਗ੍ਰਿਫ਼ਤਾਰ 
Punjab News: ਪੰਜਾਬ ਦੇ ਜ਼ਿਲ੍ਹੇ ਅੰਮ੍ਰਿਤਸਰ 'ਚ ASI 'ਤੇ ਹਮਲਾ, TTH ਨੇ ਜ਼ਿੰਮੇਵਾਰੀ ਲਈ, ਪੁਲਿਸ ਨੂੰ ਧਮਕੀ ਦੇ ਬੋਲੇ- ਭਾਵੇਂ ਵਰਦੀ ਵਿੱਚ ਹੋਵੇ ਜਾਂ ਸਿਵਲ ਡਰੈੱਸ 'ਚ ਪਛਾਣਦੇ ਹਾਂ...
ਪੰਜਾਬ ਦੇ ਜ਼ਿਲ੍ਹੇ ਅੰਮ੍ਰਿਤਸਰ 'ਚ ASI 'ਤੇ ਹਮਲਾ, TTH ਨੇ ਜ਼ਿੰਮੇਵਾਰੀ ਲਈ, ਪੁਲਿਸ ਨੂੰ ਧਮਕੀ ਦੇ ਬੋਲੇ- ਭਾਵੇਂ ਵਰਦੀ ਵਿੱਚ ਹੋਵੇ ਜਾਂ ਸਿਵਲ ਡਰੈੱਸ 'ਚ ਪਛਾਣਦੇ ਹਾਂ...
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
Mad Sandhu Case: ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, CM ਦਫ਼ਤਰ 'ਚ ਕਥਿਤ ਭ੍ਰਿਸ਼ਟਾਚਾਰ ਦਾ ਮਾਮਲਾ, CBI ਦੀ FIR 'ਚ ਮਸ਼ਹੂਰ ਕਾਰੋਬਾਰੀ ਦਾ ਨਾਮ, ਕਾਂਗਰਸੀ ਆਗੂਆਂ ਦੇ...
ਪੰਜਾਬ ਸਿਆਸਤ 'ਚ ਹਲਚਲ ਜਾਰੀ, CM ਦਫ਼ਤਰ 'ਚ ਕਥਿਤ ਭ੍ਰਿਸ਼ਟਾਚਾਰ ਦਾ ਮਾਮਲਾ, CBI ਦੀ FIR 'ਚ ਮਸ਼ਹੂਰ ਕਾਰੋਬਾਰੀ ਦਾ ਨਾਮ, ਕਾਂਗਰਸੀ ਆਗੂਆਂ ਦੇ...
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ 28 ਅਕਤੂਬਰ ਨੂੰ SC 'ਚ ਸੁਣਵਾਈ, ਜਾਣੋ ਪੂਰਾ ਮਾਮਲਾ
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ 28 ਅਕਤੂਬਰ ਨੂੰ SC 'ਚ ਸੁਣਵਾਈ, ਜਾਣੋ ਪੂਰਾ ਮਾਮਲਾ
Good News For ASHA Workers: ਆਸ਼ਾ ਵਰਕਰਾਂ ਨੂੰ ਦੀਵਾਲੀ ਦਾ ਤੋਹਫ਼ਾ, ਸਰਕਾਰ ਵੱਲੋਂ ਵੱਡਾ ਐਲਾਨ, ਪ੍ਰੋਤਸਾਹਨ ਰਾਸ਼ੀ ਦੁੱਗਣੀ ਹੋਈ, CM ਰੇਖਾ ਗੁਪਤਾ ਨੇ 3 ਹਜ਼ਾਰ ਤੋਂ ਵਧਾ ਕੇ ਹੁਣ...
ਆਸ਼ਾ ਵਰਕਰਾਂ ਨੂੰ ਦੀਵਾਲੀ ਦਾ ਤੋਹਫ਼ਾ, ਸਰਕਾਰ ਵੱਲੋਂ ਵੱਡਾ ਐਲਾਨ, ਪ੍ਰੋਤਸਾਹਨ ਰਾਸ਼ੀ ਦੁੱਗਣੀ ਹੋਈ, CM ਰੇਖਾ ਗੁਪਤਾ ਨੇ 3 ਹਜ਼ਾਰ ਤੋਂ ਵਧਾ ਕੇ ਹੁਣ...
Diljit Dosanjh ਦੇ ਕਨਸਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਿੱਲੀ-ਅਹਿਮਦਾਬਾਦ ਸਟੇਡੀਅਮ ਨਿਸ਼ਾਨੇ 'ਤੇ; ਸੁਰੱਖਿਆ ਏਜੰਸੀਆਂ ਅਲਰਟ 'ਤੇ...

Embed widget