Amritsar News: ਅੰਮ੍ਰਿਤਸਰ ਏਅਰਪੋਰਟ 'ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 7 ਕਰੋੜ ਦਾ ਗਾਂਜਾ ਜ਼ਬਤ
ਅੰਮ੍ਰਿਤਸਰ ਤੋਂ ਵੱਡੀ ਖਬਰ ਨਿਕਲੇ ਸਾਹਮਣੇ ਆਈ ਹੈ। ਅੰਮ੍ਰਿਤਸਰ ਹਵਾਈ ਅੱਡੇ ‘ਤੇ ਕਸਟਮ ਵਿਭਾਗ ਦੀ ਟੀਮ ਨੇ ਕੁਆਲਾਲੰਪੁਰ ਤੋਂ ਆਏ ਇੱਕ ਯਾਤਰੀ ਦੇ ਸਾਮਾਨ ਵਿੱਚੋਂ 7 ਕਰੋੜ ਰੁਪਏ ਦਾ ਗਾਂਜਾ ਜ਼ਬਤ ਕੀਤਾ ਹੈ। ਜਾਣਕਾਰੀ...

Amritsar News: ਅੰਮ੍ਰਿਤਸਰ ਤੋਂ ਵੱਡੀ ਖਬਰ ਨਿਕਲੇ ਸਾਹਮਣੇ ਆਈ ਹੈ। ਅੰਮ੍ਰਿਤਸਰ ਹਵਾਈ (Amritsar Airport) ਅੱਡੇ ‘ਤੇ ਕਸਟਮ ਵਿਭਾਗ ਦੀ ਟੀਮ ਨੇ ਕੁਆਲਾਲੰਪੁਰ ਤੋਂ ਆਏ ਇੱਕ ਯਾਤਰੀ ਦੇ ਸਾਮਾਨ ਵਿੱਚੋਂ 7 ਕਰੋੜ ਰੁਪਏ ਦਾ ਗਾਂਜਾ ਜ਼ਬਤ ਕੀਤਾ ਹੈ। ਜਾਣਕਾਰੀ ਅਨੁਸਾਰ, ਯਾਤਰੀ ਨੇ ਬੜੀ ਚਲਾਕੀ ਨਾਲ ਗਾਂਜੇ ਦੀ ਖੇਪ ਆਪਣੇ ਸਾਮਾਨ ਵਿੱਚ ਲੁਕਾਈ ਹੋਈ ਸੀ ਅਤੇ ਕਸਟਮ ਵਿਭਾਗ ਨੂੰ ਧੋਖਾ ਦੇਣ ਦੀ ਕੋਸ਼ਿਸ਼ ਕਰ ਰਿਹਾ ਸੀ।
ਫਿਲਹਾਲ ਵਿਭਾਗ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਅੰਮ੍ਰਿਤਸਰ ਹਵਾਈ ਅੱਡੇ ‘ਤੇ ਕਈ ਵਾਰ ਗਾਂਜਾ ਫੜਿਆ ਜਾ ਚੁੱਕਾ ਹੈ ਅਤੇ ਇੱਕ ਦਰਜਨ ਦੇ ਕਰੀਬ ਮਾਮਲੇ ਦਰਜ ਕੀਤੇ ਜਾ ਚੁੱਕੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















