ਪੜਚੋਲ ਕਰੋ

Amritsar News: ਸਰਹੱਦੀ ਜ਼ਿਲ੍ਹੇ 'ਚ ਪੁਲਿਸ ਦੀ ਵੱਡੀ ਕਾਰਵਾਈ, 15 ਕਰੋੜ ਦੀ ਹੈਰੋਇਨ ਸਮੇਤ ਤਸਕਰ ਗ੍ਰਿਫਤਾਰ, ਨਕਦੀ ਵੀ ਹੋਈ ਬਰਾਮਦ

ਪੁਲਿਸ ਨੇ ਦੱਸਿਆ ਕਿ ਹਰਮਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਸ ਦੇ ਅਗਲੇ ਅਤੇ ਪਿਛਲੇ ਲਿੰਕਾਂ ਦੀ ਭਾਲ ਕੀਤੀ ਜਾ ਰਹੀ ਹੈ ਜਿਸ ਦੀ ਵੀ ਸ਼ਮੂਲੀਅਤ ਸਾਹਮਣੇ ਆਈ, ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਮੁ

Punjab Police: ਅੰਮ੍ਰਿਤਸਰ ਦਿਹਾਤ ਅਧੀਨ ਥਾਣਾ ਅਜਨਾਲਾ ਦੀ ਪੁਲਿਸ ਵੱਲੋਂ 15 ਕਰੋੜ ਦੀ ਹੈਰੋਇਨ ਸਮੇਤ ਇੱਕ ਮੁਲਜ਼ਮ ਨੂੰ ਕਾਬੂ ਕੀਤਾ ਗਿਆ ਹੈ। ਮੁਲਜ਼ਮਾਂ ਕੋਲੋਂ 1 ਲੱਖ 40 ਹਜ਼ਾਰ ਰੁਪਏ ਦੀ ਡਰੱਗ ਮਨੀ ਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਫਿਲਹਾਲ ਦੋਸ਼ੀਆਂ ਦੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਬੀਤੇ ਦਿਨ ਅੰਮ੍ਰਿਤਸਰ ਦਿਹਾਤ ਪੁਲਿਸ ਵੱਲੋਂ 1 ਕਿਲੋ 600 ਗ੍ਰਾਮ ਅਫੀਮ ਵੀ ਬਰਾਮਦ ਕੀਤੀ ਗਈ ਸੀ।

ਡੀਆਈਜੀ ਬਾਰਡਰ ਰੇਂਜ ਸਤਿੰਦਰ ਸਿੰਘ ਆਈਪੀਐਸ ਦੀਆਂ ਹਦਾਇਤਾਂ ’ਤੇ ਥਾਣਾ ਅਜਨਾਲਾ ਦੀ ਪੁਲਿਸ ਅੱਡਾ ਮਹਿਲ ਬੁਖਾਰੀ ’ਤੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕਰ ਰਹੀ ਸੀ। ਉਦੋਂ ਅਜਨਾਲਾ ਵਾਲੇ ਪਾਸੇ ਤੋਂ ਦੋ ਵਿਅਕਤੀ ਮੋਟਰਸਾਈਕਲ ’ਤੇ ਆਉਂਦੇ ਦਿਖਾਈ ਦਿੱਤੇ। ਪੁਲਿਸ ਦੀ ਨਾਕਾਬੰਦੀ ਦੇਖ ਕੇ ਦੋਵੇਂ ਮੋਟਰਸਾਈਕਲ ਸਵਾਰ ਭੱਜਣ ਦੀ ਕੋਸ਼ਿਸ਼ ਕਰਨ ਲੱਗੇ। ਸ਼ੱਕ ਪੈਣ 'ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਉਸ ਨੂੰ ਕਾਬੂ ਕਰ ਲਿਆ।

ਇਸ ਦੌਰਾਨ ਹਰਮਨ ਸਿੰਘ ਵਾਸੀ ਬਾਬਾ ਬਕਾਲਾ ਸਾਹਿਬ ਕੋਲੋਂ 2 ਕਿਲੋ ਹੈਰੋਇਨ, 1 ਲੱਖ 40 ਹਜ਼ਾਰ ਰੁਪਏ ਦੀ ਡਰੱਗ ਮਨੀ ਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ। ਜਦਕਿ ਉਸਦਾ ਸਾਥੀ ਭੱਜਣ ਵਿੱਚ ਕਾਮਯਾਬ ਹੋ ਗਿਆ। ਹਰਮਨ ਸਿੰਘ ਤੇ ਉਸ ਦੇ ਭਗੌੜੇ ਸਾਥੀ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਵਾਸੀ ਬਾਬਾ ਬਕਾਲਾ ਸਾਹਿਬ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।

ਪੁਲਿਸ ਨੇ ਦੱਸਿਆ ਕਿ ਹਰਮਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਸ ਦੇ ਅਗਲੇ ਅਤੇ ਪਿਛਲੇ ਲਿੰਕਾਂ ਦੀ ਭਾਲ ਕੀਤੀ ਜਾ ਰਹੀ ਹੈ ਜਿਸ ਦੀ ਵੀ ਸ਼ਮੂਲੀਅਤ ਸਾਹਮਣੇ ਆਈ, ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਮੁਲਜ਼ਮ ਹਰਮਨ ਸਿੰਘ ਖ਼ਿਲਾਫ਼ ਬਿਆਸ ਥਾਣੇ ਵਿੱਚ ਪਹਿਲਾਂ ਹੀ ਕੇਸ ਦਰਜ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

 Punjab 'ਚ ਆਵਾਰਾ ਕੁੱਤਿਆਂ ਦੇ ਹਮਲਿਆਂ ਕਾਰਨ ਬਜ਼ੁਰਗਾਂ ਦੀ ਮੌਤ 'ਤੇ PHRC ਸਖ਼ਤ, ਲੁਧਿਆਣਾ ਤੇ ਅੰਮ੍ਰਿਤਸਰ ਦੇ DC ਤੋਂ ਮੰਗੀ ਰਿਪੋਰਟ
Punjab 'ਚ ਆਵਾਰਾ ਕੁੱਤਿਆਂ ਦੇ ਹਮਲਿਆਂ ਕਾਰਨ ਬਜ਼ੁਰਗਾਂ ਦੀ ਮੌਤ 'ਤੇ PHRC ਸਖ਼ਤ, ਲੁਧਿਆਣਾ ਤੇ ਅੰਮ੍ਰਿਤਸਰ ਦੇ DC ਤੋਂ ਮੰਗੀ ਰਿਪੋਰਟ
Amritsar ਦੇ ਇੱਕ ਹੋਟਲ 'ਚ ਭਿਆਨਕ ਅੱਗ , CP ਦੀ ਕੋਠੀ ਨੇੜੇ ਹੋਣ ਕਾਰਨ ਖਾਲੀ ਕਰਵਾਇਆ ਇਲਾਕਾ  
Amritsar ਦੇ ਇੱਕ ਹੋਟਲ 'ਚ ਭਿਆਨਕ ਅੱਗ , CP ਦੀ ਕੋਠੀ ਨੇੜੇ ਹੋਣ ਕਾਰਨ ਖਾਲੀ ਕਰਵਾਇਆ ਇਲਾਕਾ  
Punjab News: ਪੰਜਾਬ 'ਚ ਵੱਡੀ ਵਾਰਦਾਤ, ਗਰਲਫ੍ਰੈਂਡ ਨੇ ਚਚੇਰੇ ਭਰਾ ਨਾਲ ਮਿਲ ਕੇ ਬੁਆਏਫ੍ਰੈਂਡ ਨੂੰ ਜ਼ਿੰਦਾ ਜਲਾਇਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਗਰਲਫ੍ਰੈਂਡ ਨੇ ਚਚੇਰੇ ਭਰਾ ਨਾਲ ਮਿਲ ਕੇ ਬੁਆਏਫ੍ਰੈਂਡ ਨੂੰ ਜ਼ਿੰਦਾ ਜਲਾਇਆ; ਫਿਰ...
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Embed widget