ਪੜਚੋਲ ਕਰੋ

ਸਰਹੱਦੀ ਖੇਤਰ ਦੇ ਸਕੂਲਾਂ ਵਿੱਚ ਵੱਡੇ ਸੁਧਾਰ ਦੀ ਲੋੜ, ਕਈ ਸਕੂਲਾਂ ਵਿੱਚ ਬੱਚੇ ਪੰਜਾਬੀ, ਹਿੰਦੀ ਅਤੇ ਨਾ ਅੰਗਰੇਜੀ ਲਿਖ ਸਕਦੇ-ਬੈਂਸ

ਬੈਂਸ ਨੇ ਕਿਹਾ ਕਈ ਸਕੂਲਾਂ ਵਿੱਚ ਬੱਚੇ ਨਾ ਪੰਜਾਬੀ, ਨਾ ਹਿੰਦੀ ਅਤੇ ਨਾ ਅੰਗਰੇਜੀ ਲਿਖ ਸਕੇ ਹਨ। ਉਨ੍ਹਾਂ ਕਿਹਾ ਕਿ ਦੁੱਖ ਇਸ ਗੱਲ ਦਾ ਹੈ ਕਿ ਅਜਿਹੇ ਸਕੂਲ ਵੀ ਇਲਾਕੇ ਦੇ ਨਾਮਵਰ ਸਕੂਲਾਂ ਵਿੱਚ ਗਿਣੇ ਜਾ ਰਹੇ ਹਨ।

Amritsar News: ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ, ਜੋ ਕਿ ਬੀਤੇ ਦਿਨਾਂ ਤੋਂ ਭਾਰਤ ਪਾਕਿਸਤਾਨ ਸਰਹੱਦ ਉਤੇ ਪੈਂਦੇ ਇਲਾਕੇ ਵਿੱਚ ਚੱਲਦੇ ਸਰਕਾਰੀ ਸਕੂਲਾਂ ਦਾ ਦੌਰਾ ਕਰ ਰਹੇ ਹਨ, ਨੇ ਅਟਾਰੀ ਵਿਖੇ ਕਿਹਾ ਕਿ ਸਰਹੱਦ ਖੇਤਰ ਦੇ ਸਕੂਲਾਂ ਵਿੱਚ ਵੱਡੇ ਪੱਧਰ ਉਤੇ ਸੁਧਾਰ ਦੀ ਲੋੜ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਦਿਲੀ ਇੱਛਾ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਆਲਮੀ ਪੱਧਰ ਦੇ ਸਕੂਲਾਂ ਵਿਚ ਸ਼ੁਮਾਰ ਕਰਨ ਦੀ ਹੈ ਅਤੇ ਮੈਂ ਇਸ ਸੁਪਨੇ ਨੂੰ ਹਕੀਕੀ ਰੂਪ ਵਿਚ ਪੂਰਾ ਕਰਨ ਲਈ ਕੱਲ ਤਰਨਤਾਰਨ ਜਿਲੇ ਅਤੇ ਅੱਜ ਅੰਮ੍ਰਿਤਸਰ ਤੇ ਗੁਰਦਾਸਪੁਰ ਜਿਲੇ ਦੀ ਸਰਹੱਦੀ ਪੱਟੀ ਦੇ ਸਕੂਲਾਂ ਦਾ ਦੌਰਾ ਕੀਤਾ ਹੈ।

ਇਸ ਤੋਂ ਪਹਿਲਾਂ ਫਾਜ਼ਿਲਕਾ, ਫਿਰੋਜ਼ਪੁਰ ਦੇ ਸਕੂਲਾਂ ਦਾ ਦੌਰਾ ਕੀਤਾ ਸੀ, ਜਿਸ ਦੌਰਾਨ ਸਕੂਲਾਂ ਦੀ ਹਾਲਤ ਵੇਖਣ ਤੋਂ ਇਲਾਵਾ ਬੱਚਿਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਕਰਨ ਦਾ ਮੌਕਾ ਮਿਲਿਆ , ਜਿਸ ਵਿਚੋਂ ਸਥਿਤੀ ਪਾਣੀ ਵਾਂਗ ਸਾਫ ਹੋ ਗਈ ਹੈ ਕਿ ਇਸ ਇਲਾਕੇ ਦੇ ਸਰਕਾਰੀ ਸਕੂਲਾਂ ਵਿੱਚ ਪੜਾਈ ਅਤੇ ਮੁੱਢਲੇ ਢਾਂਚੇ ਵਿੱਚ ਵੱਡੇ ਸੁਧਾਰ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਮੈਂ ਬੱਚਿਆਂ ਨੂੰ ਕਿਤਾਬਾਂ ਪੜਾ ਕੇ, ਪ੍ਰਸ਼ਨ ਪੁੱਛ ਕੇ ਵੇਖੇ ਅਤੇ ਮਨ ਦੁਖੀ ਹੋਇਆ ਹੈ ਕਿ ਬੱਚੇ ਜਮਾਤਾਂ ਵਿੱਚ ਤਾਂ ਅੱਗੇ ਵੱਧ ਰਹੇ ਹਨ, ਪਰ ਉਨ੍ਹਾਂ ਦੀ ਪੜਾਈ ਬਹੁਤ ਪਿੱਛੇ ਹੈ।

ਬੈਂਸ ਨੇ ਕਿਹਾ ਕਈ ਸਕੂਲਾਂ ਵਿੱਚ ਬੱਚੇ ਨਾ ਪੰਜਾਬੀ, ਨਾ ਹਿੰਦੀ ਅਤੇ ਨਾ ਅੰਗਰੇਜੀ ਲਿਖ ਸਕੇ ਹਨ। ਉਨ੍ਹਾਂ ਕਿਹਾ ਕਿ ਦੁੱਖ ਇਸ ਗੱਲ ਦਾ ਹੈ ਕਿ ਅਜਿਹੇ ਸਕੂਲ ਵੀ ਇਲਾਕੇ ਦੇ ਨਾਮਵਰ ਸਕੂਲਾਂ ਵਿੱਚ ਗਿਣੇ ਜਾ ਰਹੇ ਹਨ। ਉਨਾਂ ਕਿਹਾ ਕਿ ਇੰਨਾ ਸਕੂਲਾਂ ਵਿਚ ਸਿੱਖਿਆ ਮੰਤਰੀ ਤਾਂ ਦੂਰ, ਕਈ ਸਕੂਲ ਅਜਿਹੇ ਮਿਲੇ ਹਨ, ਜਿੱਥੇ 2017 ਤੋਂ ਬਾਅਦ ਕੋਈ ਜਿਲ੍ਹਾ ਸਿੱਖਿਆ ਅਧਿਕਾਰੀ ਵੀ ਨਹੀਂ ਗਿਆ।

ਉਨਾਂ ਕਿਹਾ ਕਿ ਸਕੂਲਾਂ ਦਾ ਦੌਰਾ ਕਰਕੇ ਕਈ ਜਮੀਨੀ ਹਕੀਕਤਾਂ ਤੋਂ ਜਾਣੂੰ ਹੋਇਆ ਹਾਂ। ਅਤੇ ਹੁਣ ਮੇਰੀ ਕੋਸ਼ਿਸ਼ ਸਕੂਲਾਂ ਦਾ ਤਰਤੀਬਵਾਰ ਵਿਕਾਸ ਕਰਨ ਦੀ ਰਹੇਗੀ, ਤਾਂ ਕਿ ਸਕੂਲ ਬੱਚਿਆਂ ਦੀ ਹਰੇਕ ਲੋੜ ਨੂੰ ਪੂਰੀ ਕਰਕੇ ਉਸਦੀ ਸਮਰੱਥਾ ਨੂੰ ਨਿਖਾਰ ਸਕਣ। ਇਸ ਦੌਰਾਨ ਉਨ੍ਹਾਂ ਸਰਕਾਰੀ ਸਕੂਲ ਟਪਿਆਲਾ, ਜੋ ਕਿ ਅਜਨਾਲਾ ਹਲਕੇ ਵਿਚ ਲੜਕੀਆਂ ਦਾ ਸਕੂਲ ਹੈ, ਦਾ ਵਿਸੇਸ ਜਿਕਰ ਕਰਦੇ ਕਿਹਾ ਉਨ੍ਹਾਂ ਦੇ ਪ੍ਰਿੰਸੀਪਲ ਨੇ ਆਪਣੇ ਪੱਧਰ ਉਤੇ ਮਿਹਨਤ ਕਰਕੇ ਸਕੂਲ ਵਿੱਚ ਵਿਦਿਆਰਥੀਆਂ ਲਈ ਬੱਸਾਂ ਤੱਕ ਦਾ ਪ੍ਰਬੰਧ ਕੀਤਾ ਹੈ ਅਤੇ ਇਲਾਕੇ ਦੇ ਮਹਿੰਗੇ ਸਕੂਲਾਂ ਨਾਲੋਂ ਵੀ ਚੰਗੀ ਵਿਦਿਆ ਦੇ ਰਹੇ ਹਨ, ਪਰ ਇਸ ਇਲਾਕੇ ਵਿਚ ਅਜਿਹੇ ਸਕੂਲ ਬਹੁਤ ਘੱਟ ਹਨ।

ਟਾਪ ਹੈਡਲਾਈਨ

Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
Embed widget