ਪੜਚੋਲ ਕਰੋ

Amritsar News: ਗੁਰੂ ਨਗਰੀ 'ਚ ਨੌਜਵਾਨ ਨਸ਼ੇ ਦੀ ਓਵਰਡੋਜ ਨਾਲ ਹੋਇਆ ਮੌਤ ਦਾ ਸ਼ਿਕਾਰ

Amritsar News: ਅੰਮ੍ਰਿਤਸਰ ਦੇ ਭਾਈ ਮੰਝ ਸਿੰਘ ਰੋਡ ਮਾਤਾ ਗੰਗਾ ਨਗਰ ਇਲਾਕ਼ੇ ਵਿੱਚ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ ਕਰਨ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

Amritsar News: ਅੰਮ੍ਰਿਤਸਰ ਦੇ ਭਾਈ ਮੰਝ ਸਿੰਘ ਰੋਡ ਮਾਤਾ ਗੰਗਾ ਨਗਰ ਇਲਾਕ਼ੇ ਵਿੱਚ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ ਕਰਨ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੀ ਮੌਤ ਦੇਰ ਰਾਤ ਹੋਈ ਹੈ। ਨੌਜਵਾਣ ਕੁਝ ਦਿਨ ਪਹਿਲਾਂ ਹੀ ਇਸ ਮਕਾਨ ਵਿੱਚ ਰਹਿਣ ਲਈ ਆਇਆ ਸੀ। ਪੁਲਿਸ ਅਧਿਕਾਰੀ ਮੌਕੇ 'ਤੇ ਜਾ ਕੇ ਜਾਂਚ ਕਰ ਰਹੇ ਹਨ। 

ਮਕਾਨ ਮਾਲਕਨ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਨੌਜਵਾਨ ਜਾਣ-ਪਛਾਣ ਵਾਲ਼ਾ ਸੀ। ਤਿੰਨ-ਚਾਰ ਦਿਨ ਪਹਿਲਾਂ ਸਾਡੇ ਕੋਲ ਰਹਿਣ ਲਈ ਆਇਆ ਸੀ ਪਰ ਪਤਾ ਨਹੀਂ ਅਚਾਨਕ ਇਸ ਦੀ ਮੌਤ ਹੋ ਗਈ। ਅਸੀ ਇਸ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਹੈ। ਪੁਲਿਸ ਅਧਿਕਾਰੀ ਵੀ ਮੌਕੇ 'ਤੇ ਪੁੱਜੇ ਹਨ। ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: I.N.D.I.A Meeting In Mumbai: ਮੁੰਬਈ 'ਚ ਹੋਣ ਵਾਲੀ 'INDIA' ਦੀ ਮੀਟਿੰਗ 'ਚ ਸ਼ਾਮਲ ਹੋਵੇਗੀ AAP, ਅਰਵਿੰਦ ਕੇਜਰੀਵਾਲ ਨੇ ਕੀਤੀ ਪੁਸ਼ਟੀ

ਉੱਥੇ ਹੀ ਇਲਾਕ਼ੇ ਦੇ ਲੋਕਾਂ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਇਸ ਘਰ ਵਿੱਚ ਬੜੇ ਸਮੇਂ ਤੋਂ ਨਸ਼ਾ ਵਿਕ ਰਿਹਾ ਸੀ। ਇਸ ਘਰ ਵਿੱਚ ਗ਼ਲਤ ਕੰਮ ਵੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇੱਕ ਦਿਨ ਵਿੱਚ ਸੌ ਡੇਢ ਸੌ ਦੇ ਕਰੀਬ ਲੋਕ ਇੱਥੇ ਨਸ਼ਾ ਕਰਨ ਲਈ ਆਉਂਦੇ ਰਹਿੰਦੇ ਹਨ। ਇਲਾਕ਼ੇ ਦੇ ਲੋਕ ਦੁਖੀ ਹਨ ਪਰ ਡਰਦਾ ਕੋਈ ਨਹੀਂ ਬੋਲਦਾ। 

ਉਨ੍ਹਾਂ ਨੇ ਕਿਹਾ ਕਿ ਇਸ ਘਰ ਵਿੱਚ ਰਹਿਣ ਵਾਲ਼ੀ ਔਰਤ ਲੋਕਾਂ ਨੂੰ ਗੰਦੀਆਂ ਗਾਲਾਂ ਕੱਢਦੀ ਹੈ। ਇਸ ਦੇ ਚੱਲਦੇ ਕਿਸੇ ਨੇ ਪੁਲਿਸ ਨੂੰ ਵੀ ਇਸ ਦੀ ਸ਼ਿਕਾਇਤ ਨਹੀਂ ਕੀਤੀ। ਇਸ ਮੌਕੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਸਾਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਤੇ ਇੱਥੇ ਪੁੱਜੇ ਹਾਂ। ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: Prakash raj: ਸਾਬਕਾ ਇਸਰੋ ਮੁਖੀ ਕੇ ਸਿਵਨ ਦਾ ਮਜ਼ਾਕ ਉਡਾਉਣ 'ਤੇ ਅਦਾਕਾਰ ਪ੍ਰਕਾਸ਼ ਰਾਜ ਦੀ ਹੋ ਰਹੀ ਆਲੋਚਨਾ, ਜਾਣੋ ਪੂਰਾ ਮਾਮਲਾ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ
Punjab News: ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
Amritsar 'ਚ AAP ਸਰਪੰਚ ਦੇ ਪਤੀ 'ਤੇ ਚੱਲੀ ਗੋਲੀ, ਛੱਪੜ ਦੀ ਖੁਦਾਈ ਨੂੰ ਲੈ ਕੇ ਛਿੜਿਆ ਵਿਵਾਦ
Amritsar 'ਚ AAP ਸਰਪੰਚ ਦੇ ਪਤੀ 'ਤੇ ਚੱਲੀ ਗੋਲੀ, ਛੱਪੜ ਦੀ ਖੁਦਾਈ ਨੂੰ ਲੈ ਕੇ ਛਿੜਿਆ ਵਿਵਾਦ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Embed widget