ਪੜਚੋਲ ਕਰੋ

CM ਮਾਨ ਦੇ ਪ੍ਰੋਗਰਾਮ ਤੋਂ ਪਹਿਲਾਂ ਫਿਰੌਤੀ ਨਾ ਦੇਣ ਕਰਕੇ ਗੋਲ਼ੀਆਂ ਨਾਲ ਭੁੰਨਿਆ ਆੜ੍ਹਤੀਆ, ਮਜੀਠੀਆ ਨੇ ਕਿਹਾ- ਹਲਾਤ-ਏ-BAD LAW !

ਸ਼ੁੱਕਰਵਾਰ ਨੂੰ ਅੰਮ੍ਰਿਤਸਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇੱਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਸੀ। ਜੋ ਕਿ ਕੁਝ ਸਮੇਂ ਬਾਅਦ ਕਿਸੇ ਕਾਰਨ ਕਰਕੇ ਰੱਦ ਕਰ ਦਿੱਤਾ ਗਿਆ।

Punjab News: ਬੇਸ਼ੱਕ ਪੰਜਾਬ ਸਰਕਾਰ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਨਾਲ ਨਜਿੱਠਣ ਲਈ ਪੂਰੀ ਵਾਹ ਲਾ ਰਹੀ ਹੈ ਪਰ ਫਿਰ ਵੀ ਆਏ ਪੰਜਾਬ ਵਿੱਚ ਕਤਲ ਦੀਆਂ ਵਾਰਦਾਤਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਤੇ ਹੁਣ ਤਾਜ਼ਾ ਮਾਮਲਾ ਤਰਨ ਤਾਰਨ ਵਿੱਚੋਂ ਸਾਹਮਣੇ ਆਇਆ ਹੈ ਜਿੱਥੇ ਫਿਰੌਤੀ ਨਾ ਦੇਣ ਕਰਕੇ ਆੜ੍ਹਤੀਏ ਦਾ ਗੋਲ਼ੀਆਂ ਮਾਰਕੇ ਕਤਲ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਵੱਲੋਂ ਸਰਕਾਰ ਨੂੰ ਘੇਰਿਆ ਗਿਆ ਹੈ।

ਬਿਕਰਮ ਸਿੰਘ ਮਜੀਠੀਆ ਨੇ ਸੋਸ਼ਲ ਮੀਡੀਆ ਉੱਤੇ ਵੀਡੀਓ ਸਾਂਝੀ ਕਰਦਿਆਂ ਲਿਖਇਆ, ਹਲਾਤ ਏ BAD LAW ❗️❗️ ਪੰਜਾਬ ਚ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ,  ਗੈਂਗਸਟਰਾਂ ਨੂੰ ਫਰੌਤੀ ਨਾ ਦੇਣ ਕਾਰਨ ਜ਼ਿਲ੍ਹਾ ਤਰਨ ਤਾਰਨ ਸਾਹਿਬ ਦੇ ਹਲਕਾ ਪੱਟੀ ਦੇ ਪਿੰਡ ਦੁਬਲੀ ਤੋਂ ਆੜਤੀਆ ਜਸਵੰਤ ਸਿੰਘ ਬਿੱਟੂ ਦਾ ਗੋਲੀਆਂ ਮਾਰ ਕੇ ਕਤਲ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਅੱਜ ਤਰਨ ਤਾਰਨ ਜ਼ਿਲ੍ਹੇ 'ਚ ਆਉਣਾ ਦਾ ਪ੍ਰੋਗਰਾਮ ਸੀ ਅਤੇ ਉਸ ਦੌਰਾਨ ਅਜਿਹੀ ਘਟਨਾ ਪੰਜਾਬ ਦੇ ਜੰਗਲ ਰਾਜ ਦੀ ਕਹਾਣੀ ਬਿਆਨ ਕਰਦੀ ਹੈ।

CM ਮਾਨ ਦੇ ਪ੍ਰੋਗਰਾਮ ਤੋਂ ਪਹਿਲਾਂ ਫਿਰੌਤੀ ਨਾ ਦੇਣ ਕਰਕੇ ਗੋਲ਼ੀਆਂ ਨਾਲ ਭੁੰਨਿਆ ਆੜ੍ਹਤੀਆ, ਮਜੀਠੀਆ ਨੇ ਕਿਹਾ- ਹਲਾਤ-ਏ-BAD LAW !

ਜ਼ਿਕਰ ਕਰ ਦਈਏ ਕਿ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇੱਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਸੀ। ਜੋ ਕਿ ਕੁਝ ਸਮੇਂ ਬਾਅਦ ਕਿਸੇ ਕਾਰਨ ਕਰਕੇ ਰੱਦ ਕਰ ਦਿੱਤਾ ਗਿਆ।

ਇਸ ਤੋਂ ਬਾਅਦ ਅੱਜ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਜਲੰਧਰ ਪਹੁੰਚ ਰਹੇ ਹਨ। ਉਹ  ਜਲੰਧਰ ਵਿੱਚ ਪੀਏਪੀ ਦੀ ਮੀਟਿੰਗ ਕਰਨਗੇ ਅਤੇ ਆਮ ਆਦਮੀ ਪਾਰਟੀ ਦੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਵੀ ਮੁਲਾਕਾਤ ਕਰਨਗੇ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Political News: ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...

Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...

1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ

ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ

ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ

Embed widget