ਪੜਚੋਲ ਕਰੋ

Sri Kartarpur Sahib ਪਹੁੰਚੇ ਬੀਜੇਪੀ ਦੇ ਮਨਜਿੰਦਰ ਸਿੰਘ ਸਿਰਸਾ, PM ਮੋਦੀ ਦੀ ਲੰਬੀ ਉਮਰ ਲਈ ਕੀਤੀ ਅਰਦਾਸ

Manjinder Singh Sirsa - ਉਹਨਾਂ ਕਿਹਾ ਕਿ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣਾ ਹਰ ਸਿੱਖ ਦਾ ਸੁਫਨਾ ਹੈ ਤੇ ਇਹ ਸਾਡੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਨ ਜਿਹਨਾਂ ਨੇ ਸਿੱਖ ਕੌਮ ਲਈ ਇਸ ਧਾਰਮਿਕ ਅਸਥਾਨ ਦੀ ਮਹੱਤਤਾ

Sri Kartarpur Sahib - ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਆਪਣੀ ਟੀਮ ਦੇ ਨਾਲ ਇਤਿਹਾਸਕ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਿਆ। ਉਹਨਾਂ ਨੇ ਗੁਰਦੁਆਰਾ ਸਾਹਿਬ ਵਿਖੇ ਚੰਦੋਆ ਸਾਹਿਬ ਤੇ ਰੁਮਾਲਾ ਸਾਹਿਬ ਚੜ੍ਹਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੰਬੀ ਤੇ ਸਿਹਤਮੰਦ ਉਮਰ ਦੀ ਕਾਮਨਾ ਕੀਤੀ ਤੇ ਦੋਵਾਂ ਦੇਸ਼ਾਂ ਦਰਮਿਆਨ ਚੰਗੇ ਸੰਬੰਧਾਂ ਦੇ ਨਾਲ-ਨਾਲ ਸਮੁੱਚੀ ਮਨੁੱਖਤਾ ਦੀ ਭਲਾਈ ਤੇ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਲਈ ਵੀ ਅਰਦਾਸ ਕੀਤੀ।

ਮੱਥਾ ਟੇਕਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸਿਰਸਾ ਨੇ ਦੱਸਿਆ ਕਿ ਗੁਰਦੁਆਰਾ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਗੋਬਿੰਦ ਸਿੰਘ ਜੀ ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਇੰਦਰਜੀਤ ਸਿੰਘ ਜੀ ਨੇ ਦੋਵਾਂ ਦੇਸ਼ਾਂ ਦਰਮਿਆਨ ਚੰਗੇ ਤੇ ਵਧੀਆ ਸੰਬੰਧਾਂ ਦੀ ਅਰਦਾਸ ਕੀਤੀ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਾਸਤੇ ਦਰਤਾਰ, ਸਿਰੋਪਾਓ ਤੇ ਪ੍ਰਸ਼ਾਦ ਦਿੱਤਾ ਹੈ।

Sri Kartarpur Sahib ਪਹੁੰਚੇ ਬੀਜੇਪੀ ਦੇ ਮਨਜਿੰਦਰ ਸਿੰਘ ਸਿਰਸਾ, PM ਮੋਦੀ ਦੀ ਲੰਬੀ ਉਮਰ ਲਈ ਕੀਤੀ ਅਰਦਾਸ

ਸਿਰਸਾ ਨੇ ਆਖਿਆ ਕਿ ਇਹ ਉਹਨਾਂ ਤੇ ਉਹਨਾਂ ਦੇ ਟੀਮ ਮੈਂਬਰਾਂ ਵਾਸਤੇ ਜੀਵਨ ਭਰਦਾ  ਇਕ ਮੌਕਾ ਹੈ ਕਿ ਉਹ ਗੁਰੂ ਨਾਨਕ ਦੇਵ ਜੀ ਦੇ ਉਸ ਅਸਥਾਨ ’ਤੇ ਨਤਮਸਤਕ ਹੋਏ ਹਨ ਜਿਥੇ ਉਹਨਾਂ ਟਾਪਣਾ ਜੀਵਨ ਦਾ ਆਪਣੀ ਆਖਰੀ ਸਮਾਂ ਬਿਤਾਇਆ ਤੇ ਖੇਤੀ ਕੀਤੀ। ਗੁਰੂ ਸਾਹਿਬ ਨੇ ਸਾਨੂੰ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦਾ ਸੰਦੇਸ਼ ਦਿੱਤਾ ਤੇ ਅਸੀਂ ਉਹਨਾਂ ਦੇ ਦਰਸਾਏ ਮਾਰਗ ’ਤੇ ਚਲਦਿਆਂ ਆਪਣਾ ਜੀਵਨ ਬਸਰ ਕਰ ਰਹੇ ਹਾਂ ਤੇ ਮਨੁੱਖਤਾ ਦੀ ਸੇਵਾ ਕਰ ਰਹੇ ਹਾਂ।

ਉਹਨਾਂ ਕਿਹਾ ਕਿ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣਾ ਹਰ ਸਿੱਖ ਦਾ ਸੁਫਨਾ ਹੈ ਤੇ ਇਹ ਸਾਡੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਨ ਜਿਹਨਾਂ ਨੇ ਸਿੱਖ ਕੌਮ ਲਈ ਇਸ ਧਾਰਮਿਕ ਅਸਥਾਨ ਦੀ ਮਹੱਤਤਾ ਸਮਝੀ ਤੇ ਕਰਤਾਰਪੁਰ ਸਾਹਿਬ ਕਾਰੀਡੋਰ ਦੀ ਯੋਜਨਾ ਉਲੀਕੀ ਤੇ ਲਾਗੂ ਕੀਤੀ ਤੇ ਆਜ਼ਾਦੀ ਦੇ ਇੰਨੇ ਵਰ੍ਹਿਆਂ ਬਾਅਦ ਹੁਣ ਸਿੱਖ ਭਾਈਚਾਰੇ ਦੇ ਮੈਂਬਰ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰ ਰਹੇ ਹਨ। ਉਹਨਾਂ ਕਿਹਾ ਕਿ ਬੇਸ਼ੱਕ ਹੋਰ ਮੁਲਕ ਵਿਚ ਜਾਣ ਵਾਸਤੇ ਵੀਜ਼ੇ ਦੀ ਲੋੜ ਪੈਂਦੀ ਹੈ ਪਰ ਗੁਰੂ ਨਾਨਕ ਦੇਵ ਜੀ ਦੇ ਅਸਥਾਨ ਦੇ ਦਰਸ਼ਨਾਂ ਵਾਸਤੇ ਕਿਸੇ ਵੀਜ਼ੇ ਦੀ ਲੋੜ ਨਹੀਂ ਪੈਂਦੀ।

Sri Kartarpur Sahib ਪਹੁੰਚੇ ਬੀਜੇਪੀ ਦੇ ਮਨਜਿੰਦਰ ਸਿੰਘ ਸਿਰਸਾ, PM ਮੋਦੀ ਦੀ ਲੰਬੀ ਉਮਰ ਲਈ ਕੀਤੀ ਅਰਦਾਸ
ਉਹਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਜਿਹਨਾਂ ਨੇ ਕਰਤਾਰਪੁਰ ਸਾਹਿਬ ਲਾਂਘੇ ਨੂੰ ਅਮਲੀ ਰੂਪ ਦਿੱਤਾ ਤੇ ਸਿੱਖ ਕੌਮ ਦੀ ਚਿਰੋਕਣੀ ਮੰਗ ਨੂੰ ਪੂਰਾ ਕੀਤਾ ਉਹਨਾਂ ਕਿਹਾ ਕਿ ਇਸ ਪਵਿੱਤਰ ਅਸਥਾਨ ਤੋਂ ਹੀ ਅਸੀਂ ਪ੍ਰਧਾਨ ਮੰਤਰੀ ਮੋਦੀ ਨੂੰ ਉਹਨਾਂ ਦੇ ਜਨਮ ਦਿਨ ਦੀ ਵਧਾਈ ਦਿੰਦੇ ਹਾਂ ਤੇ ਉਹਨਾਂ ਦੀ ਚੰਗੀ ਸਿਹਤ ਤੇ ਲੰਬੀ ਉਮਰ ਦੀ ਕਾਮਨਾ ਕਰਦੇ ਹਾਂ।
ਦੱਸਣਯੋਗ ਹੈ ਕਿ ਸਿਰਸਾ ਨੂੰ ਹਾਲ ਹੀ ਵਿਚ ਭਾਜਪਾ ਦਾ ਕੌਮੀ ਸਕੱਤਰ ਬਣਾਇਆ ਗਿਆ ਹੈ ਤੇ ਉਹਨਾਂ ਨੇ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ ਕਿ ਉਹਨਾਂ ਨੂੰ ਦੇਸ਼ ਦੇ ਲੋਕਾਂ ਖਾਸ ਤੌਰ ’ਤੇ ਸਿੱਖ ਭਾਈਚਾਰੇ ਤੇ ਪੰਜਾਬੀਆਂ ਦੀ ਸੇਵਾ ਦਾ ਮੌਕਾ ਦਿੱਤਾ।

ਇਸ ਤੋਂ ਪਹਿਲਾਂ ਸਿਰਸਾ ਤੇ ਉਹਨਾਂ ਦੀ ਟੀਮ ਅੰਮ੍ਰਿਤਸਰ ਤੋਂ ਦੋ ਬੱਸਾਂ ਵਿਚ ਕਰਤਾਰਪੁਰ ਸਾਹਿਬ ਲਈ ਰਵਾਨਾ ਹੋਏ। ਉਹਨਾਂ ਦੇ ਨਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ, ਦਿੱਲੀ ਕਮੇਟੀ ਦੇ ਮੈਂਬਰ, ਸੀਨੀਅਰ ਆਗੂ ਪਰਮਿੰਦਰ ਸਿੰਘ ਬਰਾੜ, ਗੁਰਪ੍ਰਤਾਪ ਸਿੰਘ ਟਿੱਕਾ ਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Embed widget