ਪੜਚੋਲ ਕਰੋ

Amritsar News: ਮਨਪ੍ਰੀਤ ਬਾਦਲ ਤੇ ਸੁੱਚਾ ਲੰਗਾਹ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਦਿੱਤਾ ਸਪੱਸ਼ਟੀਕਰਨ, ਕਿਹਾ-ਕਦੇ ਨਹੀਂ ਮੰਗੀ ਡੇਰਿਆਂ ਤੋਂ ਵੋਟ

ਉਹ ਭਾਵੇਂ 2007 ਤੋਂ 2012 ਤੱਕ ਮੰਤਰੀ ਰਹੇ ਹਨ ਪਰ ਉਨ੍ਹਾਂ ਦੇ ਡੇਰਿਆਂ ਨਾਲ ਕੋਈ ਸਬੰਧ ਨਹੀਂ ਹੈ, ਉਨ੍ਹਾਂ ਨੇ ਕਦੇ ਕਿਸੇ ਡੇਰੇ ਤੋਂ ਵੋਟ ਨਹੀਂ ਮੰਗੀ, ਨਾ ਹੀ ਮੇਰੇ ਜ਼ਿਲ੍ਹੇ ਵਿੱਚ ਰਾਮ ਰਹੀਮ ਦਾ ਕੋਈ ਡੇਰਾ ਹੈ ਤੇ ਨਹੀਂ ਕੋਈ ਚਰਚਾ ਘਰ ਹੈ। ਉਨ੍ਹਾਂ ਕਿਹਾ ਕਿ ਜਿਹੜਾ ਗੁਰੂਘਰ ਨਾਲ ਸਿੱਧੀ ਟੱਕਰ ਲਵੇਗਾ ਉਹ ਸਾਡਾ ਦੁਸ਼ਮਣ ਹੈ।

Amritsar News: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਨੂੰ ਤਨਖਾਹੀਆ ਐਲਾਨਣ ਤੋਂ ਬਾਅਦ 2007 ਤੋਂ 2017 ਤੱਕ ਸਰਕਾਰ ਵਿੱਚ ਮੰਤਰੀ ਰਹੇ ਲੀਡਰਾਂ ਨੂੰ ਸਪੱਸ਼ਟੀਕਰਨ ਦੇਣ ਲਈ 15 ਦਿਨਾਂ ਦਾ ਸਮਾਂ ਦਿੱਤਾ ਸੀ ਜਿਸ ਕਰਕੇ ਸੁੱਚਾ ਸਿੰਘ ਲੰਗਾਹ ਤੇ ਮਨਪ੍ਰੀਤ ਸਿੰਘ ਬਾਦਲ ਨੇ ਤਖ਼ਤ ਸ੍ਰੀ ਅਕਾਲ ਤਖ਼ਤਤ ਸਾਹਿਬ ਪਹੁੰਚ ਕੇ ਸਪੱਸ਼ਟੀਕਰਨ ਦਿੱਤਾ।

ਡੇਰਿਆਂ ਤੋਂ ਕਦੇ ਨਹੀਂ ਮੰਗੀ ਵੋਟ

ਇਸ ਮੌਕੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਜਥੇਦਾਰ ਸਾਹਿਬ ਦੇ ਹੁਕਮਾਂ ਤਹਿਤ ਇੱਥੇ ਪਹੁੰਚੇ ਹਾਂ, ਉਨ੍ਹਾਂ ਕਿਹਾ ਕਿ ਅਸੀਂ ਜਥੇਦਾਰ ਸਾਹਿਬ ਦੇ ਹੁਕਮਾਂ ਨੂੰ ਮੰਨਦੇ ਹਾਂ, ਉਹ ਜੋ ਵੀ ਹੁਕਮ ਦੇਣਗੇ, ਉਸ ਨੂੰ ਸੀਸ ਝੁਕਾਕੇ ਮੰਨਾਂਗੇ।  ਇਸ ਮੌਕੇ ਸੁੱਚਾ ਸਿੰਘ ਨੇ ਡੇਰਾ ਸੱਚਾ ਸੌਦਾ ਵਾਲੇ ਦਾ ਨਾਂਅ ਲਏ ਬਿਨਾਂ ਕਿਹਾ ਕਿ ਉਹ ਭਾਵੇਂ 2007 ਤੋਂ 2012 ਤੱਕ ਮੰਤਰੀ ਰਹੇ ਹਨ ਪਰ ਉਨ੍ਹਾਂ ਦੇ ਡੇਰਿਆਂ ਨਾਲ ਕੋਈ ਸਬੰਧ ਨਹੀਂ ਹੈ, ਉਨ੍ਹਾਂ ਨੇ ਕਦੇ ਕਿਸੇ ਡੇਰੇ ਤੋਂ ਵੋਟ ਨਹੀਂ ਮੰਗੀ, ਨਾ ਹੀ ਮੇਰੇ ਜ਼ਿਲ੍ਹੇ ਵਿੱਚ ਰਾਮ ਰਹੀਮ ਦਾ ਕੋਈ ਡੇਰਾ ਹੈ ਤੇ ਨਹੀਂ ਕੋਈ ਚਰਚਾ ਘਰ ਹੈ। ਉਨ੍ਹਾਂ ਕਿਹਾ ਕਿ ਜਿਹੜਾ ਗੁਰੂਘਰ ਨਾਲ ਸਿੱਧੀ ਟੱਕਰ ਲਵੇਗਾ ਉਹ ਸਾਡਾ ਦੁਸ਼ਮਣ ਹੈ।

ਜ਼ਿਕਰ ਕਰ ਦਈਏ ਕਿ ਇਸ ਦੌਰਾਨ ਸਾਬਕਾ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਮੀਡੀਆ ਨਾਲ ਕੋਈ ਵੀ ਰਾਬਤਾ ਨਹੀਂ ਕੀਤਾ ਤੇ ਉਹ ਆਪਣਾ ਸਪੱਸ਼ਟੀਕਰਨ ਦੇ ਕੇ ਵਾਪਸ ਚਲੇ ਗਏ।

ਬਿਕਰਮ ਮਜੀਠੀਆ ਨੇ ਵੀ ਦਿੱਤਾ ਸਪੱਸ਼ਟੀਕਰਨ

ਦੱਸ ਦਈਏ ਕਿ ਲੰਘੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੀ ਆਪਣਾ ਸਪੱਸ਼ਟੀਕਰਨ ਦਿੱਤਾ। ਇਸ ਮੌਕੇ ਮਜੀਠੀਆ ਨੇ ਮੀਡੀਆ ਨਾਲ ਰਾਬਤਾ ਕਰਦਿਆਂ ਕਿਹਾ ਸੀ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਨੂੰ ਸਿਰ ਮੱਥੇ ਪ੍ਰਵਾਨ ਕਰਦੇ ਹਨ, ਇਸੇ ਲਈ ਆਪਣਾ ਸਪੱਸ਼ਟੀਕਰਨ ਨਿੱਜੀ ਤੌਰ ’ਤੇ ਦੇਣ ਲਈ ਪੁੱਜੇ ਹਨ। 

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕਿਹੜੇ ਲੀਡਰਾਂ ਨੂੰ ਜਾਰੀ ਹੋਇਆ ਨੋਟਿਸ ?

ਇਸ ਨੋਟਿਸ ਵਿੱਚ ਸੁਖਬੀਰ ਬਾਦਲ ਦੇ ਨਾਲ ਡਾ: ਉਪਿੰਦਰ ਕੌਰ, ਆਦੇਸ਼ ਪ੍ਰਤਾਪ ਸਿੰਘ ਕੈਰੋਂ, ਗੁਲਜ਼ਾਰ ਸਿੰਘ ਰਣੀਕੇ, ਪਰਮਿੰਦਰ ਸਿੰਘ ਢੀਂਡਸਾ, ਸੁੱਚਾ ਸਿੰਘ ਲੰਗਾਹ, ਜਨਮੇਜਾ ਸਿੰਘ, ਹੀਰਾ ਸਿੰਘ, ਸਰਵਣ ਸਿੰਘ ਫਿਲੌਰ, ਸੋਹਣ ਸਿੰਘ, ਦਲਜੀਤ ਸਿੰਘ, ਸਿਕੰਦਰ ਸਿੰਘ ਮਲੂਕਾ, ਬੀਬੀ ਜਗੀਰ ਕੌਰ ,ਮਨਪ੍ਰੀਤ ਸਿੰਘ ਬਾਦਲ, ਸ਼ਰਨਜੀਤ ਸਿੰਘ, ਸੁਰਜੀਤ ਸਿੰਘ, ਬਿਕਰਮ ਸਿੰਘ ਮਜੀਠੀਆ ਅਤੇ ਮਹੇਸ਼ਇੰਦਰ ਸਿੰਘ ਨੂੰ ਨੋਟਿਸ ਜਾਰੀ ਕੀਤਾ ਹੈ।

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget