ਪੜਚੋਲ ਕਰੋ

Amritsar News: ‘ਵਾਰਿਸ ਪੰਜਾਬ ਦੇ’ ਜਥੇਬੰਦੀ ਖਿਲਾਫ ਐਕਸ਼ਨ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਟਿੰਗ ਅੱਜ, ਸਿੱਖ ਜਥੇਬੰਦੀਆਂ ਨਾਲ ਚਰਚਾ ਮਗਰੋਂ ਹੋਏਗਾ ਫੈਸਲਾ

Amritsar News: ‘ਵਾਰਿਸ ਪੰਜਾਬ ਦੇ’ ਜਥੇਬੰਦੀ ਖਿਲਾਫ ਸੁਰੱਖਿਆ ਏਜੰਸੀਆਂ ਦੇ ਐਕਸ਼ਨ ਮਗਰੋਂ ਵਿਚਾਰ-ਚਰਚਾ ਕਰਨ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਅੱਜ ਮੀਟਿੰਗ ਬੁਲਾਈ ਗਈ ਹੈ।

Amritsar News: ‘ਵਾਰਿਸ ਪੰਜਾਬ ਦੇ’ ਜਥੇਬੰਦੀ ਖਿਲਾਫ ਸੁਰੱਖਿਆ ਏਜੰਸੀਆਂ ਦੇ ਐਕਸ਼ਨ ਮਗਰੋਂ ਵਿਚਾਰ-ਚਰਚਾ ਕਰਨ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਅੱਜ ਮੀਟਿੰਗ ਬੁਲਾਈ ਗਈ ਹੈ। ਇਸ ਮੀਟਿੰਗ ਵਿੱਚ ਸਿੱਖ ਜਥੇਬੰਦੀਆਂ, ਸੰਪਰਦਾਵਾਂ ਤੇ ਸਭਾ ਸੁਸਾਇਟੀਆਂ ਦੇ ਚੋਣਵੇਂ ਨੁਮਾਇੰਦੇ ਪਹੁੰਚਣਗੇ। ਸਿਆਸੀ ਪਾਰਟੀਆਂ ਨੂੰ ਇਸ ਮੀਟਿੰਗ ਵਿੱਚ ਨਹੀਂ ਬੁਲਾਇਆ ਗਿਆ।

ਇਸ ਬਾਰੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ 27 ਮਾਰਚ ਨੂੰ ਸੱਦੀ ਗਈ ਮੀਟਿੰਗ ਦੌਰਾਨ ਸਿੱਖ ਜਥੇਬੰਦੀਆਂ, ਸੰਪਰਦਾਵਾਂ ਤੇ ਸਭਾ ਸੁਸਾਇਟੀਆਂ ਦੇ ਚੋਣਵੇਂ ਨੁਮਾਇੰਦਿਆਂ ਨਾਲ ਚਰਚਾ ਕਰਕੇ ਉਨ੍ਹਾਂ ਕੋਲੋਂ ਸੁਝਾਅ ਲਏ ਜਾਣਗੇ ਤੇ ਇਨ੍ਹਾਂ ਵਿਚਾਰਾਂ ਦੀ ਰੋਸ਼ਨੀ ਵਿੱਚ ਅਗਲਾ ਫ਼ੈਸਲਾ ਲਿਆ ਜਾਵੇਗਾ।

ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਮੀਟਿੰਗ ਵਿੱਚ ਕੋਈ ਵੀ ਸਿਆਸੀ ਜਮਾਤ ਦਾ ਪ੍ਰਤੀਨਿਧ ਨਹੀਂ ਸੱਦਿਆ ਗਿਆ। ਉਨ੍ਹਾਂ ਇਸ ਸਬੰਧ ਵਿੱਚ ਸਿੱਖ ਸੰਗਤ ਕੋਲੋਂ ਵੀ ਸੁਝਾਅ ਮੰਗੇ ਹਨ। ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬੁਲਾਈ ਗਈ ਮੀਟਿੰਗ ਉਪਰ ਸਭ ਦੀਆਂ ਨਜ਼ਰਾਂ ਹਨ। ਸਰਕਾਰ ਵੀ ਇਸ ਮੀਟਿੰਗ ਉੱਪਰ ਨਜ਼ਰ ਰਹੀ ਹੈ। ਬੀਤੇ ਦਿਨ ਪੰਜਾਬ ਪੁਲਿਸ ਦੇ ਖੁਫੀਆ ਵਿੰਗ ਦੇ ਆਈਜੀ ਜਸਕਰਨ ਸਿੰਘ ਨੇ ਵੀ ਜਥੇਦਾਰ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਸੀ। ਬੇਸ਼ੱਕ ਆਈਜੀ ਨੇ ਇਸ ਨੂੰ ਰਸਮੀ ਮੀਟਿੰਗ ਕਿਹਾ ਸੀ ਪਰ ਇਸ ਨੂੰ 27 ਮਾਰਚ ਨੂੰ ਵਾਲੀ ਮੀਟਿੰਗ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਪੁਲਿਸ ਵੱਲੋਂ ਨੌਜਵਾਨਾਂ ’ਤੇ ਲੋੜੋਂ ਵੱਧ ਸੰਗੀਨ ਜੁਰਮਾਂ ਤਹਿਤ ਕੇਸ ਦਰਜ ਕੀਤੇ ਜਾ ਰਹੇ ਹਨ ਜਦਕਿ ਇਨ੍ਹਾਂ ਨੌਜਵਾਨਾਂ ਦਾ ਕੋਈ ਅਪਰਾਧਿਕ ਪਿਛੋਕੜ ਨਹੀਂ। ਜਥੇਦਾਰ ਨੇ ਕਿਹਾ ਕਿ ਪੁਲਿਸ ਅੰਮ੍ਰਿਤਪਾਲ ਬਾਰੇ ਸੋਸ਼ਲ ਮੀਡੀਆ ’ਤੇ ਕੁਝ ਵੀ ਸਾਂਝਾ ਕਰਨ ਵਾਲਿਆਂ ਦੇ ਘਰਾਂ ਵਿੱਚ ਵੀ ਜਾ ਰਹੀ ਹੈ ਜੋ ਵਿਚਾਰਾਂ ਦੀ ਆਜ਼ਾਦੀ ’ਤੇ ਹਮਲਾ ਹੈ। ਉਨ੍ਹਾਂ ਕਿਹਾ  ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪੁਲਿਸ ਨੂੰ ਅਜਿਹੀ ਕਾਰਵਾਈ ਕਰਨ ਤੋਂ ਰੋਕੇ।

ਇਸ ਦੇ ਨਾਲ ਹੀ ਗਿਆਨੀ ਹਰਪ੍ਰੀਤ ਸਿੰਘ ਨੇ ਇੱਕ ਵੀਡੀਓ ਸੁਨੇਹਾ ਜਾਰੀ ਕਰਦਿਆਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਹ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ ਤਾਂ ਪੁਲਿਸ ਅੱਗੇ ਆਤਮ-ਸਮਰਪਣ ਕਰ ਦੇਵੇ ਤੇ ਪੁਲਿਸ ਦੀ ਜਾਂਚ ਵਿੱਚ ਸਹਿਯੋਗ ਦੇਵੇ।

ਇਹ ਵੀ ਪੜ੍ਹੋ: Gold Found: ਨਦੀ 'ਚ ਚੱਲ ਰਹੀ ਸੀ ਮਾਈਨਿੰਗ, ਅਚਾਨਕ ਨਿਕਲਿਆ ਸੋਨੇ ਦਾ ਟਾਪੂ, ਗਹਿਣੇ, ਮੁੰਦਰੀਆਂ, ਬੋਧੀ ਮੂਰਤੀਆਂ ਤੇ ਕੀਮਤੀ ਭਾਂਡੇ ਮਿਲੇ

ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਦਾ ਮਾਮਲਾ ਇਸ ਵੇਲੇ ਸਮੁੱਚੀ ਦੁਨੀਆਂ ਦੇ ਸਿੱਖਾਂ ਲਈ ਵੱਡਾ ਸਵਾਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ ਤਾਂ ਇਸ ਬਾਰੇ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ ਤੇ ਜੇਕਰ ਅੰਮ੍ਰਿਤਪਾਲ ਹਾਲੇ ਵੀ ਪੁਲਿਸ ਦੀ ਗ੍ਰਿਫ਼ਤ ’ਚੋਂ ਬਾਹਰ ਹੈ ਤਾਂ ਉਸ ਨੂੰ ਆਤਮ-ਸਮਰਪਣ ਕਰਕੇ ਇਸ ਜਾਂਚ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ: Different Horns: ਕੀ ਤੁਸੀਂ ਜਾਣਦੇ ਹੋ ਟ੍ਰੇਨ ਦੇ ਹਾਰਨਾਂ ਦਾ ਰਾਜ਼, ਜਾਣੋ ਰੇਲ ਕਿਉਂ ਵਜਾਉਂਦੀ 9 ਤਰ੍ਹਾਂ ਦੇ ਵੱਖ-ਵੱਖ ਹਾਰਨ?

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
Advertisement
ABP Premium

ਵੀਡੀਓਜ਼

Khalsa Aid ਤੋਂ ਵੱਖ ਹੋਕੇ Global Sikhs ਸੰਸਥਾ ਨਾਲ ਜੁੜੇ Amarpreet Singh, ਲੋਕਾਂ ਦੀ ਸੇਵਾ ਲਈ ਨਵਾਂ ਉਪਰਾਲਾMP Amritpal Singh ਨੇ 40 ਮੁਕਤਿਆਂ ਦੀ ਧਰਤੀ 'ਤੇ ਸੱਦਿਆ ਵਿਸ਼ਾਲ ਇਕੱਠShambhu Border ਤੋਂ ਕਿਸਾਨਾਂ ਦੀ ਅਗਲੀ ਰਣਨੀਤੀ ਦਾ ਐਲਾਨSarabjeet Singh Khalsa ਬਾਰੇ Sukhbir Badal ਨੇ ਇਹ ਕੀ ਕਹਿ ਦਿੱਤਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
ਹੜਤਾਲ ਦੇ ਦੂਜੇ ਦਿਨ ਵੀ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਮੁਲਾਜ਼ਮ CM ਦੀ ਰਿਹਾਇਸ਼ ਦਾ ਕਰਨਗੇ ਘਿਰਾਓ
ਹੜਤਾਲ ਦੇ ਦੂਜੇ ਦਿਨ ਵੀ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਮੁਲਾਜ਼ਮ CM ਦੀ ਰਿਹਾਇਸ਼ ਦਾ ਕਰਨਗੇ ਘਿਰਾਓ
Punjab News: ਸਿੱਖਿਆ ਵਿਭਾਗ ਨੇ ਛੁੱਟੀਆਂ ਕੀਤੀਆਂ ਰੱਦ, ਹੁਕਮ ਜਾਰੀ ਕਰਦੇ ਹੋਏ ਦੱਸੀ ਵਜ੍ਹਾ, ਜ਼ਰੂਰ ਪੜ੍ਹੋ...
Punjab News: ਸਿੱਖਿਆ ਵਿਭਾਗ ਨੇ ਛੁੱਟੀਆਂ ਕੀਤੀਆਂ ਰੱਦ, ਹੁਕਮ ਜਾਰੀ ਕਰਦੇ ਹੋਏ ਦੱਸੀ ਵਜ੍ਹਾ, ਜ਼ਰੂਰ ਪੜ੍ਹੋ...
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, ਇਨ੍ਹਾਂ ਤਰੀਕ ਤੋਂ ਪਵੇਗਾ ਮੀਂਹ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, ਇਨ੍ਹਾਂ ਤਰੀਕ ਤੋਂ ਪਵੇਗਾ ਮੀਂਹ
Embed widget