ਪੜਚੋਲ ਕਰੋ

Amritsar News : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 10 ਨਵੰਬਰ ਨੂੰ ਅੰਮ੍ਰਿਤਸਰ 'ਚ ਲਗਾਇਆ ਜਾਵੇਗਾ ਮੈਗਾ ਸੇਵਾਵਾਂ ਕੈਂਪ

Amritsar News : ਕੰਪੇਨ ‘ਹੱਕ ਹਮਾਰਾ ਬੀ ਹੈ ਤੋਂ ਹੈ @75’ ਦੌਰਾਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵੱਲੋਂ ਮੈਗਾ ਸੇਵਾਵਾਂ ਕੈਂਪ 10 ਨਵੰਬਰ ਨੂੰ ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ ਅੰਮ੍ਰਿਤਸਰ ਦੇ ਗਰਾਉਂਡ ਵਿਖੇ ਲਗਾਇਆ ਜਾ ਰਿਹਾ ਹੈ।

Amritsar News : ਕੰਪੇਨ ‘ਹੱਕ ਹਮਾਰਾ ਬੀ ਹੈ ਤੋਂ ਹੈ @75’ ਦੌਰਾਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵੱਲੋਂ ਮੈਗਾ ਸੇਵਾਵਾਂ ਕੈਂਪ 10 ਨਵੰਬਰ ਨੂੰ ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ ਅੰਮ੍ਰਿਤਸਰ ਦੇ ਗਰਾਉਂਡ ਵਿਖੇ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਸ਼ਪਿੰਦਰ ਸਿੰਘ ਚੀਫ ਜੂਡੀਸ਼ਿਅਲ ਮੇਜੀਸਟ੍ਰੈਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਨਿਉ ਦਿੱਲੀ ਅਤੇ ਪੰਜਾਬ ਰਾਜ ਕਾਨੁੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾ ਅਨੁਸਾਰ 1 ਨਵੰਬਰ 2022 ਨੂੰ ਕੰਪੇਨ (ਹੱਕ ਹਮਾਰਾ ਬੀ ਹੈ ਤੋਂ ਹੈ075) ਦੇ ਤਹਿਤ ਜਾਗਰੁਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਇਹ ਮੁਹਿੰਮ 1 ਨਵੰਬਰ ਤੋਂ 11 ਨਵੰਬਰ 2022 ਤੱਕ ਚੱਲੇਗੀ।
 
ਇਸ ਮੁਹਿੰਮ ਦੇ ਤਹਿਤ ਹੀ “Empowerment of Citizens through Legal Awareness and Outreach & Haq_Humara_bhi_to_hai@75 (31st October 2022 to 13th November, 2022)” ਦੇ ਤਹਿਤ ਮੈਗਾ ਸੇਵਾਵਾਂ ਕੈਂਪ ਮਿਤੀ 10 ਨਵੰਬਰ ਨੂੰ ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ ਅੰਮ੍ਰਿਤਸਰ ਦੀ ਗਰਾਉਂਡ ਵਿਖੇ ਲਗਾਇਆ ਜਾ ਰਿਹਾ ਹੈ। ਜਿਸ ਵਿੱਚ ਵੱਖ -ਵੱਖ ਪੰਜਾਬ ਸਰਕਾਰ ਦੇ ਅਦਾਰੇ ਆਪਣਾ ਸਟਾਲ ਲਗਾਉਣਗੇ ਅਤੇ ਆਮ ਜਨਤਾ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਪ੍ਰਤੀ ਜਾਗਰੁਕ ਕਰਨਗੇ ਅਤੇ ਲੋਕਾਂ ਨੂੰ ਇਸ ਦਾ ਲਾਭ ਮਿਲੇਗਾ।
 
ਇਸ ਮੁਹਿੰਮ ਵਿੱਚ ਪੰਜਾਬ ਸਰਕਾਰ ਦੇ ਅਧਾਰੇ ਜਿਵੇਂ ਕਿ ਸਿਵਲ ਸਰਜਨ, ਖੇਤੀਬਾੜੀ, ਵਿਕਾਸ ਤੇ ਪੰਚਾਇਤ, ਜਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ, ਜਿਲ੍ਹਾ ਸਮਾਜਿਕ ਸੁਰਖਿਆ ਦਫਤਰ, ਜਿਲ੍ਹਾ ਪ੍ਰੋਗਰਾਮ ਦਫਤਰ, ਜਿਲ੍ਹਾ ਭਲਾਈ ਦਫਤਰ, ਜਿਲ੍ਹਾ ਸਿਖਿਆ ਦਫਤਰ, ਜਿਲ੍ਹਾ ਸੇਨਿਕ ਭਲਾਈ ਦਫਤਰ, ਪੰਜਾਬ ਰਾਜ ਪਾਵਰ ਕਾਰਪੋਰੇਸ਼ਨ, ਜਲ ਸਪਲਾਈ ਅਤੇ ਸੇਨੀਟੇਸ਼ਨ ਵਿਭਾਗ, ਲੇਬਰ ਕਮਿਸ਼ਨਰ, ਜਿਲ੍ਹਾ ਮਿਸ਼ਨ ਮੈਨੇਜਰ (ਸਕਿਲਡ ਡਿਵੇਲਪਮੈਂਟ), ਜਿਲ੍ਹਾ ਰੁਜ਼ਗਾਰ ਦਫਤਰ, ਜਿਲ੍ਹਾ ਮਾਲ ਦਫਤਰ, ਜਿਲ੍ਹਾ ਉਦਯੋਗ ਕੇਂਦਰ ਵੱਲੋਂ ਭਾਗ ਲਿੱਤਾ ਜਾ ਰਿਹਾ ਹੈ। ਆਮ ਜਨਤਾ ਨੂੰ ਸੁਚਿਤ ਕੀਤਾ ਜਾਂਦਾ ਹੈ ਕਿ ਵੱਧ ਤੋਂ ਵੱਧ ਇਸ ਮੁਹਿੰਮ ਦੀਆਂ ਸੇਵਾਵਾਂ ਦਾ ਲਾਭ ਲੇਣ ਲਈ ਉਕਤ ਕੈਂਪ ਵਿੱਚ ਆਉ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Gold-Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Advertisement
ABP Premium

ਵੀਡੀਓਜ਼

ਗੁੰਡਾਗਰਦੀ ਦੀਆਂ ਤਸਵੀਰਾਂ, ਕਾਰ ਹੇਠਾਂ ਦਰੜ ਕੇ ਮਾਰਨ ਦੀ ਕੋਸ਼ਿਸ਼ਲੋਕਾਂ ਦੇ ਕੀਮਤੀ ਪਿਆਰ ਨਾਲ ਸਰਤਾਜo ਨੇ ਸਜਾਇਆ ਅਨੋਖਾ ਕਮਰਾBigg Boss ਵਾਲੇ ਐਕਟਰ ਦੀ ਘਰਵਾਲੀ Drugs , ਨਾਲ ਫੜੀ ਗਈ ਪੈ ਗਿਆ ਪੰਗਾਦਿਲਜੀਤ ਨੇ ਰੂਹ ਨਾਲ ਗਾਇਆ ਚਮਕੀਲਾ , ਪੱਟੇ ਬੋਤਲਾਂ ਦੇ ਡੱਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Gold-Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Year Ender 2024: ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
Aishwarya Rai: ਐਸ਼ਵਰਿਆ ਰਾਏ ਨੇ ਆਪਣੇ ਨਾਂ ਤੋਂ ਕਿਉਂ ਹਟਾਇਆ 'ਬੱਚਨ' ਸਰਨੇਮ ? ਕੀ ਅਭਿਸ਼ੇਕ ਸੱਚਮੁੱਚ ਲੈ ਰਹੇ ਤਲਾਕ ? ਜਾਣੋ ਸੱਚਾਈ
ਐਸ਼ਵਰਿਆ ਰਾਏ ਨੇ ਆਪਣੇ ਨਾਂ ਤੋਂ ਕਿਉਂ ਹਟਾਇਆ 'ਬੱਚਨ' ਸਰਨੇਮ ? ਕੀ ਅਭਿਸ਼ੇਕ ਸੱਚਮੁੱਚ ਲੈ ਰਹੇ ਤਲਾਕ ? ਜਾਣੋ ਸੱਚਾਈ
ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਨੂੰ ਲੈਕੇ ਪ੍ਰਸ਼ਾਸਨ ਸਖ਼ਤ, PEC 'ਚ ਸੁਰੱਖਿਆ ਕੜੀ, ਕੀਤੇ ਸਖ਼ਤ ਇੰਤਜ਼ਾਮ, 3 ਦਸੰਬਰ ਨੂੰ ਆਉਣਗੇ ਮੋਦੀ
ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਨੂੰ ਲੈਕੇ ਪ੍ਰਸ਼ਾਸਨ ਸਖ਼ਤ, PEC 'ਚ ਸੁਰੱਖਿਆ ਕੜੀ, ਕੀਤੇ ਸਖ਼ਤ ਇੰਤਜ਼ਾਮ, 3 ਦਸੰਬਰ ਨੂੰ ਆਉਣਗੇ ਮੋਦੀ
Embed widget