ਪੜਚੋਲ ਕਰੋ

strike: ਮਨਿਸਟੀਰੀਅਲ ਸਰਵਸਿਜ਼ ਯੂਨੀਅਨ ਦੀ ਹੜਤਾਲ ਨੇ ਤੋੜਿਆ ਸਰਕਾਰ ਦਾ ਲੱਕ, 17ਵੇਂ ਦਿਨ ਵੀ ਧਰਨਾ ਜਾਰੀ 

Ministerial Services Union strike: ਕਲਮਛੋੜ ਹੜਤਾਲ ਦੀ ਲੜੀ ਤਹਿਤ 17ਵੇਂ ਦਿਨ ਵੀ ਦੇ ਜਿਲ੍ਹੇ ਦੇ ਸਮੁੱਚੇ ਦਫ਼ਤਰੀ ਕਾਮਿਆ ਵੱਲੋਂ ਕਲਮਛੋੜ ਹੜਤਾਲ ਕੀਤੀ ਗਈ ਅਤੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ

ਅੰਮ੍ਰਿਤਸਰ - ਪੰਜਾਬ ਸਟੇਟ ਮਨਿਸਟੀਰੀਅਲ ਸਰਵਸਿਜ਼ ਯੂਨੀਅਨ ਦੀ ਸੂਬਾ ਬਾਡੀ ਵੱਲੋ ਸਰਕਾਰੀ ਮੁਲਾਜਮਾਂ ਦੀਆਂ ਜਾਇਜ਼ ਮੰਗਾਂ ਜਿਵੇਂ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਬਕਾਇਆ ਡੀ.ਏ. ਦੀਆਂ ਕਿਸਤਾਂ ਜਾਰੀ ਕਰਨਾ,ਤਨਖਾਹ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਨਾ,15.01.2015 ਦਾ ਪੱਤਰ ਰੱਦ ਕਰਕੇ ਪ੍ਰੋਬੇਸ਼ਨ ਪੀਰੀਅਡ ਦੌਰਾਨ ਪੂਰੀ ਤਨਖਾਹ ਭੱਤਿਆਂ ਸਮੇਤ ਜਾਰੀ ਕਰਨਾ , 17.07.2020 ਤੋਂ ਬਾਅਦ  ਕੇਂਦਰੀ ਪੈਟਰਨ ਤੇ ਨਵੀਂ ਭਰਤੀ ਕਰਨ ਦਾ ਪੱਤਰ ਰੱਦ ਕਰਨਾ, ਅਤੇ 04-09-14 ਏ.ਸੀ.ਪੀ. ਸਕੀਮ ਬਹਾਲ ਕਰਨਾ, ਟਾਈਪ ਟੈਸਟ ਦੀ ਸ਼ਰਤ ਹਟਾ ਕੇ ਕੰਪਿਊਟਰ ਕੋਰਸ ਲਾਗੂ ਕਰਨਾ,ਕੱਚੇ ਮੁਲਾਜ਼ਮ ਪੱਕੇ ਕਰਨਾ ,37 ਤਰਾਂ ਦੇ ਕੱਟੇ ਹੋਏ ਭੱਤੇ ਬਹਾਲ ਕਰਨਾ ਆਦਿ ਮੰਗਾਂ ਸਬੰਧੀ ਸਰਕਾਰ ਨੂੰ ਮੰਗ ਪੱਤਰ ਦਿੱਤਾ ਗਿਆ ਸੀ ਪ੍ਰੰਤੂ ਸਰਕਾਰ ਵੱਲੋਂ ਮੁਲਾਜਮਾਂ ਦੀਆਂ ਹੱਕੀ ਮੰਗਾ ਪ੍ਰਤੀ ਕੋਈ ਹਾਂ ਪੱਖੀ ਹੁੰਗਾਰਾ ਨਾ ਦੇਣ ਕਾਰਣ, ਸੂਬਾ ਬਾਡੀ ਵੱਲੋਂ ਮਿਤੀ: 28.11.2023 ਤੱਕ ਕਲਮਛੋੜ ਹੜਤਾਲ ਵਿੱਚ ਵਾਧਾ ਕੀਤਾ ਗਿਆ ਹੈ।

strike: ਮਨਿਸਟੀਰੀਅਲ ਸਰਵਸਿਜ਼ ਯੂਨੀਅਨ ਦੀ ਹੜਤਾਲ ਨੇ ਤੋੜਿਆ ਸਰਕਾਰ ਦਾ ਲੱਕ, 17ਵੇਂ ਦਿਨ ਵੀ ਧਰਨਾ ਜਾਰੀ 

ਜਿਸ ਦੀ ਜਾਣਕਾਰੀ ਦੇਂਦੇ ਹੋਏ ਜਿਲਾ ਪ੍ਰਧਾਨ ਮਨਜਿੰਦਰ ਸਿੰਘ ਸੰਧੂ ,ਜਗਦੀਸ਼ ਠਾਕੁਰ ਜਿਲਾ ਜਨਰਲ ਸਕੱਤਰ ਅਤੇ ਮਨਦੀਪ ਸਿੰਘ ਚੌਹਾਨ ਜਿਲਾ ਵਿੱਤ ਸਕੱਤਰ  ਪੀ ਐੱਸ ਐਮ ਐਸ ਯੂ ਨੇ ਦੱਸਿਆ  ਕਿ ਮਿਤੀ 08/11/23 ਤੋਂ ਲਗਾਤਾਰ ਚਲਦੀ ਕਲਮਛੋੜ ਹੜਤਾਲ ਦੀ ਲੜੀ ਤਹਿਤ 17ਵੇਂ ਦਿਨ ਵੀ ਦੇ ਜਿਲ੍ਹੇ ਦੇ ਸਮੁੱਚੇ ਦਫ਼ਤਰੀ ਕਾਮਿਆ ਵੱਲੋਂ ਕਲਮਛੋੜ ਹੜਤਾਲ ਕੀਤੀ ਗਈ ਅਤੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ/ਸਾਂਝਾ ਮੁਲਾਜ਼ਮ ਮੰਚ ਵਿੱਚ ਸ਼ਾਮਿਲ ਭਰਾਤਰੀ ਜਥੇਬੰਦੀਆਂ ਦੇ ਆਗੂ ਸਹਿਬਾਨ ਵੱਲੋਂ ਸਾਥੀਆਂ ਸਮੇਤ ਭਰਵੀਂ ਸ਼ਮੂਲੀਅਤ ਕਰਕੇ ਪੰਜਾਬ ਖਿਲਾਫ ਜ਼ੋਰਦਾਰ ਭਰਵੀਂ ਰੋਸ ਰੈਲੀ ਕੀਤੀ ਗਈ ਰੈਲੀ ਉਪਰੰਤ ਸ਼ਹਿਰ ਵਿੱਚ ਰੋਸ ਮਾਰਚ ਕਰਕੇ ਭਗਵੰਤ ਮਾਨ ਸਰਕਾਰ ਦਾ ਪੁਤਲਾ ਫੂਕਿਆ ਗਿਆ ।

ਇਸ ਰੋਸ ਰੈਲੀ ਵਿੱਚ ਮਨਿਸਟੀਰੀਅਲ ਸਰਵਿਸਿਜ ਯੂਨੀਅਨ  ਦੇ ਆਗੂ ਤੇਜਿੰਦਰ ਸਿੰਘ ਢਿਲੋਂ ਜਿਲਾ ਮੁੱਖ ਬੁਲਾਰਾ,ਅਸ਼ਨੀਲ ਕੁਮਾਰ ਸ਼ਰਮਾਂ ਜਿਲਾ ਮੁੱਖ ਸਲਾਹਕਾਰ, ਗੁਰਵੇਲ ਸਿੰਘ ਸੇਖੋਂ ਐਡੀਸ਼ਨਲ ਜਨਰਲ ਸਕੱਤਰ, ਅਮਨ ਥਰੀਏਵਾਲ, ਮੁਨੀਸ਼ ਕੁਮਾਰ ਸੂਦ ਅਤੇ ਸਾਹਿਬ ਕੁਮਾਰ ਜਿਲਾ  ਸੀਨੀਅਰ ਮੀਤ ਪ੍ਰਧਾਨ, ਭਰਾਤਰੀ  ਜਥੇਬੰਦੀਆਂ ਦੇ ਆਗੂ ਸੁਰਜੀਤ ਸਿੰਘ ਗੋਰਾਇਆ, ਸੁਖਦੇਵ ਸਿੰਘ ਪੰਨੂੰ,ਮਦਨਲਾਲ ਗੋਪਾਲ , ਸੁਖਦੇਵ ਰਾਜ ਕਾਲੀਆ, ਗੁਰਪ੍ਰੀਤ ਸਿੰਘ ਰਿਆੜ, ਰਕੇਸ਼ ਕੁਮਾਰ, ਗੁਰਬਿੰਦਰ ਸਿੰਘ ਖਹਿਰਾ, ਨਰਿੰਦਰ ਸਿੰਘ, ਪ੍ਰੇਮ ਚੰਦ, ਗੁਰਦੀਪ ਸਿੰਘ  ਬਾਜਵਾ, ਕੰਵਲਜੀਤ ਸਿੰਘ,ਹੀਰਾ ਸਿੰਘ, ਗੁਰਮੇਜ ਸਿੰਘ ਕਲੇਰ, ਪ੍ਰਭਜੀਤ ਸਿੰਘ ਵੇਰਕਾ, ਕਰਮਜੀਤ ਸਿੰਘ ਕੇ ਪੀ, ਭਵਾਨੀਫੇਰ, ਤਰਲੋਕ ਸਿੰਘ, ਨਰਿੰਦਰ ਬੱਲ ਆਗੂ ਸਹਿਬਾਨ ਸਮੇਤ ਵੱਖ ਵੱਖ ਵਿਭਾਗਾਂ ਤੋਂ ਅਤੁੱਲ ਸ਼ਰਮਾਂ, ਕੁਲਦੀਪ ਸਿੰਘ, ਜਰਨੈਲ ਸਿੰਘ, ਦੀਪਕ ਅਰੋੜਾ, ਮੁਨੀਸ਼ ਕੁਮਾਰ ਸ਼ਰਮਾਂ, ਗੁਰਮੁੱਖ ਸਿੰਘ ਚਾਹਲ, ਤੇਜਿੰਦਰ ਸਿੰਘ ਛੱਜਲਵੱਡੀ, ਸੰਦੀਪ ਅਰੋੜਾ, ਬਿਕਰਮਜੀਤ ਸਿੰਘ, ਮਲਕੀਅਤ ਸਿੰਘ, ਤੇਜਿੰਦਰ ਕੁਮਾਰ, ਅਕਾਸ਼ਦੀਪ ਮਹਾਜਨ, ਰੋਬਿੰਦਰ ਸ਼ਰਮਾਂ, ਜਗਜੀਵਨ ਸ਼ਰਮਾਂ, ਗੁਰਦਿਆਲ ਸਿੰਘ, ਰਾਹੁਲ ਸ਼ਰਮਾ, ਨਵਨੀਤ ਸ਼ਰਮਾਂ, ਹਰਸਿਮਰਨ ਸਿੰਘ ਹੀਰਾ, ਸ਼ਮਸ਼ੇਰ ਸਿੰਘ, ਕੁਲਬੀਰ ਸਿੰਘ, ਹਸ਼ਵਿੰਦਰਪਾਲ ਸਿੰਘ, ਦਵਿੰਦਰ ਸਿੰਘ, ਸੁਰਜੀਤ ਸਿੰਘ ਬਰਨਾਲਾ, ਜਿਮੀ ਬਧਵਾਰ, ਸੁਰਿੰਦਰ ਸਿੰਘ, ਜਗਜੀਤ ਸਿੰਘ ਆਦਿ ਬਹੁਤ  ਸਾਰੇ ਮੁਲਾਜ਼ਮ ਆਗੂ ਹਾਜ਼ਰ ਸਨ।

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget