ਪੜਚੋਲ ਕਰੋ

Amritsar News: ਅੰਮ੍ਰਿਤਸਰ 'ਚ ਚਿੱਟੇ ਦੀ ਲੋਰ 'ਚ ਨਾਬਾਲਗ ਲੜਕੀ, ਵੀਡੀਓ ਵਾਇਰਲ ਹੋਣ 'ਤੇ ਪੁਲਿਸ ਨੇ ਲਿਆ ਐਕਸ਼ਨ

ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਪੰਜਾਬ ਦੀਆਂ ਲੜਕੀਆਂ ਵੀ ਨਸ਼ਿਆਂ ਦਾ ਸ਼ਿਕਾਰ ਹੋ ਰਹੀਆਂ ਹਨ। ਇਸ ਨੂੰ ਦੇਖ ਕੇ ਸਰਕਾਰਾਂ ਅਤੇ ਸਮਾਜ ਸੇਵੀ ਸੰਸਥਾਵਾਂ ਸਭ ਫੇਲ੍ਹ ਹੁੰਦੀਆਂ ਨਜ਼ਰ ਆ ਰਹੀਆਂ ਹਨ। ਉਨ੍ਹਾਂ ਪੰਜਾਬ ਸਰਕਾਰ 'ਤੇ ਵੀ

ਪੰਜਾਬ ਵਿੱਚ ਨਸ਼ੇ ਨੂੰ ਲੈ ਕੇ ਹਾਈਕੋਰਟ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਚਿੰਤਾ ਵਿੱਚ ਹੈ। ਅਜਿਹੇ ਵਿੱਚ ਸਰਕਾਰ ਤਾਂ ਦਾਅਵੇ ਕਰਦੀ ਹੈ ਕਿ ਨਸ਼ਾ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਪਰ ਇੱਕ ਵੀਡੀਓ ਨੇ ਇਹਨਾਂ ਸਾਰੇ ਦਾਆਵਿਆਂ ਦੀ ਫੂਕ ਕੱਢ ਦਿੱਤੀ ਹੈ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਨੇ ਆਪਣੇ ਟਵੀਟਰ ਹੈਂਡਲ (X) 'ਤੇ ਇੱਕ ਵੀਡੀਓ ਸਾਂਝੀ ਕੀਤੀ ਹੈ। ਜਿਸ ਵਿੱਚ ਇੱਕ ਲੜਕੀ ਚਿੱਟੇ ਦੇ ਨਸ਼ੇ ਵਿੱਚ ਹੈ ਅਤੇ ਉਸ ਨੂੰ ਕੋਈ ਹੋਸ਼ ਨਹੀਂ ਹੈ। 

ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਇਹ ਵੀਡੀਓ ਜੰਡਿਆਲਾ ਗੁਰੂ ਦੀ ਹੈ। ਇਸ ਇਲਾਕੇ ਦੇ ਵਿਧਾਇਕ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਹਨ। 

ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਪੰਜਾਬ ਦੀਆਂ ਲੜਕੀਆਂ ਵੀ ਨਸ਼ਿਆਂ ਦਾ ਸ਼ਿਕਾਰ ਹੋ ਰਹੀਆਂ ਹਨ। ਇਸ ਨੂੰ ਦੇਖ ਕੇ ਸਰਕਾਰਾਂ ਅਤੇ ਸਮਾਜ ਸੇਵੀ ਸੰਸਥਾਵਾਂ ਸਭ ਫੇਲ੍ਹ ਹੁੰਦੀਆਂ ਨਜ਼ਰ ਆ ਰਹੀਆਂ ਹਨ। ਉਨ੍ਹਾਂ ਪੰਜਾਬ ਸਰਕਾਰ 'ਤੇ ਵੀ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਰੰਗਲਾ ਪੰਜਾਬ ਦੇਖੋ।


ਵੀਡੀਓ ਵਾਇਰਲ ਹੋਣ ਦੇ ਤਿੰਨ ਘੰਟੇ ਦੇ ਅੰਦਰ ਹੀ ਪੰਜਾਬ ਪੁਲਿਸ ਹਰਕਤ ਵਿੱਚ ਆ ਗਈ। ਜਿਸ ਤੋਂ ਬਾਅਦ ਪੁਲਸ ਨੇ ਇਸ ਲੜਕੀ ਨੂੰ ਹਸਪਤਾਲ 'ਚ ਭਰਤੀ ਕਰਵਾਇਆ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਲੜਕੀ ਦੇ ਬਰਾਮਦ ਹੋਣ ਅਤੇ ਹਸਪਤਾਲ ਵਿੱਚ ਦਾਖਲ ਹੋਣ ਦੀ ਵੀਡੀਓ ਸਾਂਝੀ ਕਰਦੇ ਹੋਏ ਕਿਹਾ - ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਤੁਰੰਤ ਕਾਰਵਾਈ ਨੇ ਬੱਚੀ ਦੀ ਜਾਨ ਬਚਾਈ।

ਲੜਕੀ ਮਾਨਸਿਕ ਅਤੇ ਸਰੀਰਕ ਤੌਰ 'ਤੇ ਜ਼ਖਮੀ ਹਾਲਤ 'ਚ ਮਿਲੀ। ਵਾਇਰਲ ਹੋਈ ਵੀਡੀਓ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਤੁਰੰਤ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜੋ ਸਮਾਜ ਭਲਾਈ ਦੇ ਪ੍ਰਤੀ ਸਮਰਪਣ ਦੀ ਮਿਸਾਲ ਵੀ ਹੈ।


 

 

 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel:
https://t.me/abpsanjhaofficial


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget