ਪੜਚੋਲ ਕਰੋ

Punjab News : ਕੀ ਹੈ ਪੰਜਾਬ ਸਰਕਾਰ ਦਾ ਮਿਸ਼ਨ ਇੰਦਰਧੁਨਸ਼ 5.0, ਤਰਨ ਤਾਰਨ ਪਹੁੰਚੇ ਅਫ਼ਸਰ

Taran Tarn  ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਚੰਡੀਗੜ੍ਹ ਅਤੇ ਹੈਲਥ ਸੈਕਟਰੀ ਪੰਜਾਬ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ

Punjab News - ਤਰਨ ਤਾਰਨ  :  ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਚੰਡੀਗੜ੍ਹ ਅਤੇ ਹੈਲਥ ਸੈਕਟਰੀ ਪੰਜਾਬ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਿਵਲ ਸਰਜਨ ਡਾ. ਗਰਪ੍ਰੀਤ ਸਿੰਘ ਰਾਏ ਵੱਲੋ ਜਿਲ੍ਹਾ ਟੀਕਾਕਰਨ ਅਫਸਰ ਡਾ. ਵਰਿੰਦਰਪਾਲ ਕੌਰ ਨਾਲ ਮਿਲ ਕੇ ਮਿਸ਼ਨ ਇੰਦਰਧੁਨਸ਼ 5.0 ਦਾ ਉਦਘਾਟਨ ਤਰਨ ਤਾਰਨ ਦੇ ਸਲੱਮ ਏਰੀਆ ਦੀਆ ਝੂੱਗੀਆ ਝੋਪੜੀਆ ਵਿੱਚ ਵਿਖੇ ਕੀਤਾ ਗਿਆ । 

ਇਸ ਮੋਕੇ ਜਿਲ੍ਹਾ ਸਿਹਤ ਅਫਸਰ ਡਾ. ਸੁਖਬੀਰ ਕੌਰ , ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਅਸ਼ੀਸ਼ ਗੁਪਤਾ , ਮੈਡੀਕਲ ਅਫਸਰ ਡਾ. ਅਮਨਦੀਪ ਸਿੰਘ , ਜਿਲ੍ਹਾ ਐਪੀਡਿਮੋਲੋਜਿਸਟ ਡਾ. ਸਿਮਰਨ , ਜਿਲ੍ਹਾ ਮਾਸ ਮੀਡੀਆ ਅਫਸਰ ਸ੍ਰੀ ਸੁਖਦੇਵ ਸਿੰਘ ਰੰਧਾਵਾ ਪੱਖੋਕੇ, ਸ੍ਰੀਮਤੀ ਰਣਜੀਤ ਕੌਰ ਐਲ.ਐਚ.ਵੀ. , ਵੀ.ਸੀ.ਸੀ.ਐਮ ਸ੍ਰੀਮਤੀ ਗਗਨਦੀਪ ਕੌਰ ਆਦਿ ਹਾਜਰ ਸਨ ।

 ਸਿਵਲ ਸਰਜਨ ਵੱਲੋ ਸਿਹਤ ਵਿਭਾਂਗ ਨੂੰ ਹਦਾਇਤ ਕੀਤੀ ਕਿ ਜਿਲ੍ਹੇ ਵਿੱਚ 5 ਸਾਲ ਤੱਕ ਦੀ ਉਮਰ ਤੱਕ ਦੇ ਬੱਚਿਆਂ ਦਾ ਟੀਕਾਕਰਨ ਆਊਟਰੀਚ ਕੈਂਪਾਂ ਅਤੇ ਮੋਬਾਇਲ ਟੀਮਾਂ ਰਾਹੀ ਕਵਰ ਕੀਤਾ ਜਾਵੇ । ਇਸ ਤੋ ਇਲਾਵਾ ਜਿਨਾਂ ਬੱਚਿਆਂ ਦਾ ਘਰਾਂ ਵਿੱਚ ਜਨਮ ਹੋਇਆ ਹੈ , ਉਨਾਂ ਬੱਚਿਆਂ ਨੂੰ ਵੀ ਇਸ ਮੁਹਿੰਮ ਵਿੱਚ ਸ਼ਾਮਲ ਕੀਤਾ ਜਾਵੇ । 

ਉਨਾਂ ਕਿਹਾ ਕਿ ਰੁਟੀਨ ਟੀਕਾਕਰਨ ਨੂੰ ਹੋਰ ਮਜਬੂਤ ਕੀਤਾ ਜਾਵੇ ਤਾ ਜ਼ੋ ਦਸੰਬਰ 2023 ਤੱਕ ਮੀਜਲ ਰੁਬੇਲਾ ਦੇ ਖਾਤਮੇ ਦੇ ਟੀਚੇ ਨੂੰ ਪ੍ਰਾਪਤ ਕੀਤਾ ਜਾ ਸਕੇ । ਉਨਾਂ ਕਿਹਾ ਕਿ ਪ੍ਰਾਈਵੇਟ ਹਸਪਤਾਲਾਂ ਵਿੱਚ ਹੋ ਰਹੇ ਟੀਕਾਕਰਣ ਅਤੇ ਡਿਲਿਵਰੀਆਂ ਨੂੰ ਯੂ—ਵਿਨ ਐਪ ਤੇ ਅਪਲੋਡ ਕਰਨਾ ਯਕੀਨੀ ਬਣਾਇਆ ਜਾਵੇ ਤੇ ਡਾਟਾ ਸਿਹਤ ਵਿਭਾਗ ਨਾਲ ਸਾਂਝਾ ਕੀਤਾ ਜਾਵੇ। 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਮੁੰਬਈ 'ਚ ਦਿਲਜੀਤ ਦਾ ਧਮਾਲ , ਵੇਖੋ ਹੈਲੀਕੋਪਟਰ 'ਚ Fly ਕਰਕੇ ਆਇਆਪੰਜਾਬੀ ਦੁਨੀਆ ਦੀ ਹਰ ਸਟੇਜ ਤੇ ਜਾਣਗੇ , ਵੇਖੋ ਕਿੱਦਾਂ ਗੱਜੇ ਦਿਲਜੀਤ ਦੋਸਾਂਝਦਿਲਜੀਤ ਲਈ ਬਦਲੇ ਕੰਗਨਾ ਦੇ ਸੁੱਰ , ਹੁਣ ਲੈ ਰਹੀ ਹੈ ਦੋਸਾਂਝਾਵਲੇ ਦਾ ਪੱਖGlobal No 1 'ਚ ਸ਼ਾਮਲ ਦਿਲਜੀਤ ਦੋਸਾਂਝ , ਪੰਜਾਬੀ ਧਮਾਲਾਂ ਪਾ ਗਏ ਓਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget