ਪੜਚੋਲ ਕਰੋ

Amritsar News: ਧੂੰਏ ਕਾਰਨ ਮੋਟਰਸਾਈਕਲ ਹੋਇਆ ਬੇਕਾਬੂ, ਸੜਦੀ ਪਰਾਲੀ ਵਿੱਚ ਡਿੱਗਿਆ ਬਜ਼ੁਰਗ, ਹੋਈ ਦਰਦਨਾਕ ਮੌਤ

ਧੂੰਏਂ ਕਾਰਨ ਉਸ ਦਾ ਮੋਟਰਸਾਈਕਲ ਬੇਕਾਬੂ ਹੋ ਜਾਂਦਾ ਹੈ, ਜਿਸ ਤੋਂ ਬਾਅਦ ਮੋਟਰਸਾਈਕਲ ਪਹਿਲਾਂ ਸੜਕ ਤੋਂ ਫਿਸਲ ਗਿਆ ਅਤੇ ਫਿਰ ਸੜਦੇ ਖੇਤ ਵਿੱਚ ਜਾ ਡਿੱਗਿਆ। ਇਸ ਤੋਂ ਪਹਿਲਾਂ ਕਿ ਉਹ ਆਪਣੇ ਆਪ 'ਤੇ ਕਾਬੂ ਪਾਉਂਦਾ, ਅੱਗ ਨੇ ਉਸ ਨੂੰ ਆਪਣੀ ਲਪੇਟ ਵਿਚ ਲੈ ਲਿਆ।

Punjab News: ਅੰਮ੍ਰਿਤਸਰ ਵਿੱਚ ਪਰਾਲੀ ਦੇ ਧੂੰਏ ਕਾਰਨ ਇੱਕ ਬਜ਼ੁਰਗ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਧੂੰਏ ਕਾਰਨ ਬਜ਼ੁਰਗ ਦਾ ਮੋਟਰਸਾਈਕਲ ਬੇਕਾਬੂ ਹੋ ਕੇ ਸੜਦੇ ਖੇਤ ਵਿੱਚ ਜਾ ਡਿੱਗਿਆ। ਜਿਸ ਕਰਕੇ ਬਜ਼ੁਰਗ ਦੀ ਸੜਨ ਨਾਲ ਮੌਕੇ ਉੱਤੇ ਹੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪੁਲਿਸ ਨੇ ਖੇਤ ਮਾਲਕ ਦੇ ਖ਼ਿਲਾਫ਼ ਗ਼ੈਰ ਇਰਾਦਾ ਕਤਲ ਦਾ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਸੰਭਲਣ ਦਾ ਮੌਕਾ ਹੀ ਨਹੀਂ ਮਿਲਿਆ

ਘਟਨਾ ਅੰਮ੍ਰਿਤਸਰ ਦੇ ਲੋਪੋਕੇ ਦੀ ਹੈ। ਮ੍ਰਿਤਕ ਦੀ ਪਛਾਣ ਸੁਖਦੇਵ ਸਿੰਘ ਵਾਸੀ ਪਿੰਡ ਕੋਹਾਲਾ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਇਹ ਘਟਨਾ ਬੁੱਧਵਾਰ ਦੁਪਹਿਰ ਨੂੰ ਵਾਪਰੀ। ਮ੍ਰਿਤਕ ਸੁਖਦੇਵ ਸਿੰਘ ਮੋਟਰਸਾਈਕਲ ’ਤੇ ਘਰ ਜਾ ਰਿਹਾ ਸੀ। ਜਦੋਂ ਉਹ ਲੋਪੋਕੇ ਸਥਿਤ ਸੈਕਰਡ ਹਾਰਟ ਕਾਨਵੈਂਟ ਸਕੂਲ ਨੇੜੇ ਪਹੁੰਚਿਆ ਤਾਂ ਪਰਾਲੀ ਦੇ ਧੂੰਏਂ ਕਾਰਨ ਉਸ ਦਾ ਮੋਟਰਸਾਈਕਲ ਬੇਕਾਬੂ ਹੋ ਜਾਂਦਾ ਹੈ, ਜਿਸ ਤੋਂ ਬਾਅਦ ਮੋਟਰਸਾਈਕਲ ਪਹਿਲਾਂ ਸੜਕ ਤੋਂ ਫਿਸਲ ਗਿਆ ਅਤੇ ਫਿਰ ਸੜਦੇ ਖੇਤ ਵਿੱਚ ਜਾ ਡਿੱਗਿਆ। ਇਸ ਤੋਂ ਪਹਿਲਾਂ ਕਿ ਉਹ ਆਪਣੇ ਆਪ 'ਤੇ ਕਾਬੂ ਪਾਉਂਦਾ, ਅੱਗ ਨੇ ਉਸ ਨੂੰ ਆਪਣੀ ਲਪੇਟ ਵਿਚ ਲੈ ਲਿਆ।

ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ

ਥਾਣਾ ਲੋਪੋਕੇ ਦੇ ਐਸਐਚਓ ਮੁਖਤਿਆਰ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਖੇਤ ਵਿੱਚੋਂ ਬਰਾਮਦ ਕਰਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਲਾਸ਼ ਦਾ ਅੱਜ ਪੋਸਟਮਾਰਟਮ ਕੀਤਾ ਜਾਵੇਗਾ। ਪੁਲੀਸ ਟੀਮ ਖੇਤ ਦੇ ਮਾਲਕ ਦੀ ਪਛਾਣ ਕਰ ਰਹੀ ਹੈ। ਖੇਤ ਦੇ ਮਾਲਕ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 304-ਏ, 427, 188 ਦੇ ਤਹਿਤ ਗੈਰ ਇਰਾਦਾ ਕਤਲ ਦਾ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget