ਪੜਚੋਲ ਕਰੋ

ਅੰਮ੍ਰਿਤਸਰ ਤੋਂ MP ਗੁਰਜੀਤ ਅੋਜਲਾ ਦੀ ਕਿਸਾਨਾਂ ਨੂੰ ਭੰਡਾਰੀ ਪੁਲ ਤੋੰ ਧਰਨਾ ਚੁੱਕਣ ਦੀ ਅਪੀਲ

ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵੱਲੋਂ ਲਗਾਤਾਰ ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਲਈ ਕੰਮ ਕੀਤਾ ਜਾ ਰਿਹਾ ਹੈ ਅਤੇ ਹਰ ਪਹਿਲੂ ਤੇ ਔਜਲਾ ਵੱਲੋਂ ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਦੀ ਗੱਲ ਪਹਿਲ ਦੇ ਆਧਾਰ ਕੀਤੀ ਗਈ।

Amritsar News: ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵੱਲੋਂ ਲਗਾਤਾਰ ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਲਈ ਕੰਮ ਕੀਤਾ ਜਾ ਰਿਹਾ ਹੈ ਅਤੇ ਹਰ ਪਹਿਲੂ ਤੇ ਔਜਲਾ ਵੱਲੋਂ ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਦੀ ਗੱਲ ਪਹਿਲ ਦੇ ਆਧਾਰ ਕੀਤੀ ਗਈ। ਅੱਜ ਜੋ ਸੰਯੁਕਤ ਕਿਸਾਨ ਮੋਰਚੇ ’ਦੇ ਪੰਜਾਬ ਸਰਕਾਰ ਵਿਰੁੱਧ ਪੰਜਾਬ ’ਚ ਹਰ ਥਾਂ ’ਤੇ ਕਿਸਾਨ ਭਾਈਚਾਰੇ ਵੱਲੋਂ ਧਰਨਾ ਲਗਾਇਆ ਗਿਆ ਹੈ ਉਸ ’ਤੇ ਆਪਣਾ ਪ੍ਰਤੀਕਰਮ ਦਿੰਦਿਆਂ ਔਜਲਾ ਨੇ ਕਿਹਾ ਕਿ ਮੈਂ ਹਮੇਸ਼ਾ ਕਿਸਾਨਾਂ ਦੇ ਹੱਕ ਵਿਚ ਖੜ੍ਹਾ ਹਾਂ ਅਤੇ ਪਹਿਲੇ ਵੀ ਬਤੌਰ ਮੈਂਬਰ ਪਾਰਲੀਮੈਂਟ ਮੇਰੇ ਵੱਲੋਂ ਨਵੀਂ ਦਿੱਲੀ ਵਿਖੇ ਇਕ ਸਾਲ ਲਗਾਤਾਰ ਕੇਂਦਰ ਸਰਕਾਰ ਦੇ ਖਿਲਾਫ ਧਰਨਾ ਲਗਾਇਆ ਗਿਆ ਸੀ ਤੇ ਅੱਜ ਵੀ ਮੈਂ ਕਿਸਾਨਾਂ ਦੇ ਹੱਕ ਵਿਚ ਹਾਂ ਅਤੇ ਇਹ ਵੀ ਸੱਚ ਹੈ ਕਿ ਮੌਜੂਦਾ ‘ਆਪ’ ਦੀ ਪੰਜਾਬ ਸਰਕਾਰ ਕਿਸਾਨੀ ਮਸਲਿਆਂ ਤੇ ਗੰਭੀਰ ਨਹੀਂ ਪਰ ਮੈਂ ਸਮੂਹ ਕਿਸਾਨ ਜਥੇਬੰਦੀਆਂ ਨੂੰ ਅਪੀਲ ਕਰਦਾ ਹਾਂ ਕਿ ਅੰਮ੍ਰਿਤਸਰ ਸ਼ਹਿਰ ਜੋ ਕਿ ਪਵਿੱਤਰ ਸ਼ਹਿਰ ਹੈ ਗੁਰੂ ਦੀ ਨਗਰੀ ਹੈ ਤੇ ਜਿਥੇ ਦੇਸ਼ਾਂ ਵਿਦੇਸ਼ਾਂ ਤੋਂ ਯਾਤਰੂਆਂ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ, ਭਗਵਾਨ ਵਾਲਮੀਕ ਜੀ ਦੇ ਸਥਾਨ ਰਾਮ ਤੀਰਥ ਤੇ ਜਲਿ੍ਹਆਵਾਲਾ ਬਾਗ ਵਿਖੇ ਨਤਮਸਤਕ ਹੋਣ ਆਉਂਦੇ ਹਨ ਤੇ ਉਸ ਸ਼ਹਿਰ ’ਚ ਮੇਨ ਪੁਲ ਭੰਡਾਰੀ ਪੁੱਲ ’ਤੇ ਧਰਨਾ ਲਗਾਉਣਾ ਬੇਹਦ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਇਹ ਪੁੱਲ ਹੀ ਏਅਰਪੋਰਟ, ਰੇਲਵੇ ਸਟੇਸ਼ਨ ਤੇ ਬੱਸ ਸਟੈਂਡ ਤੋਂ ਸ੍ਰੀ ਦਰਬਾਰ ਸਾਹਿਬ ਜਾਣ ਵਾਲੇ ਰਾਹ ਨੂੰ ਜੋੜਦਾ ਹੈ ਤੇ ਇਹ ਪੁੱਲ ਰੋਕਣਾ ਬੇਹੱਦ ਮੰਦਭਾਗਾ ਹੈ। 

ਔਜਲਾ ਨੇ ਕਿਹਾ ਕਿ ਅੱਜ ਭੰਡਾਰੀ ਪੁੱਲ ਤੇ ਲੱਗੇ ਧਰਨੇ ਕਾਰਨ ਜਿਥੇ ਕਿ ਰਾਹਗੀਰ ਪ੍ਰੇਸ਼ਾਨ ਹੋਏ, ਉਥੇ ਸਕੂਲੀ ਬੱਚਿਆਂ ਦੀਆਂ ਵੈਨਾਂ, ਐਂਬੂਲੈਂਸ ’ਚ ਮਰੀਜ਼ਾਂ ਤੇ ਭਾਰੀ ਗਿਣਤੀ ’ਚ ਅੰਮ੍ਰਿਤਸਰ ’ਚ ਪਹੁੰਚਣ ਵਾਲੇ ਯਾਤਰੂ ਨੂੰ ਪ੍ਰੇਸ਼ਾਨੀ ਆਈ। ਇਸਦੇ ਨਾਲ ਹੀ ਪਿੰਡੋ ਸ਼ਹਿਰ ਲੋੜਵੰਦ ਪਰਿਵਾਰਾਂ ਦੇ ਲੋਕ ਵੀ ਸ਼ਹਿਰ ’ਚ ਦਿਹਾੜੀ ਕਰਨ ਲਈ ਰੋਜ਼ਾਨਾ ਆਉਂਦੇ ਹਨ ਜਿਸ ਨਾਲ ਉਨ੍ਹਾਂ ਨੂੰ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਕਿਉਂਕਿ ਕਿ ਮਜ਼ਦੂਰ ਦਿਹਾੜੀਦਾਰ ਰੋਜ਼ਾਨਾ ਨਵੀਂ ਆਸ ਲੈ ਕੇ ਹੀ ਘਰੋਂ ਕੰਮ ਕਰਨ ਲਈ ਚੱਲਦਾ ਹੈ। 

ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਇਕ ਟੂਰਿਜ਼ਮ ਹੱਬ ਬਣ ਚੁੱਕਿਆ ਹੈ ਅਤੇ ਲੋਕ ਦੂਰੋਂ ਨੇੜਿਓਂ ਇਥੇ ਰਹਿੰਦੇ ਹਨ। ਇਸਦੇ ਨਾਲ ਵਪਾਰਕ ਸ਼ਹਿਰ ਵਜੋਂ ਵੀ ਅੰਮ੍ਰਿਤਸਰ ਪੂਰੀ ਦੁਨੀਆਂ ਦੀ ਨਜ਼ਰ ’ਤੇ ਹੈ ਤੇ ਲੋਕ ਸ਼ਹਿਰੋਂ ਪਿੰਡ ਤੋਂ ਆਪਣੇ ਵਿਆਹ ਜਾਂ ਹੋਰ ਸਾਜੋ ਸਾਮਾਨ ਲਈ ਸ਼ਹਿਰ ’ਚ ਖਰੀਦੋ ਫਰੋਖਤ ਕਰਨ ਆਉਂਦੇ ਹਨ। ਉਨ੍ਹਾਂ ਕਿਹਾ ਕਿ ਅਗਰ ਇਹ ਧਰਨਾ ਇਸ ਤਰ੍ਹਾਂ ਕਾਬਜ਼ ਰਿਹਾ ਤਾਂ ਕਾਫੀ ਹੱਦ ਤੱਕ ਸਾਡੀ ਟੂਰਿਜ਼ਮ ਹੱਬ ਨੂੰ ਢਾਹ ਲਗੇਗੀ ਜਿਥੇ ਕਿ ਅੰਮ੍ਰਿਤਸਰ ਸ਼ਹਿਰ ਦੇ ਵਪਾਰਕ ਅਦਾਰਿਆਂ ਵਜੋਂ ਕੰਮ ਕਰ ਰਹੇ ਲੋਕਾਂ ਦੀ ਆਰਥਿਕ ਵਿਵਸਥਾ ਕਮਜ਼ੋਰ ਹੋਵੇਗੀ। ਔਜਲਾ ਨੇ ਕਿਹਾ ਕਿ ਕਿਸਾਨਾਂ ਨੂੰ ਪੰਜਾਬ ਸਰਕਾਰ ਨਾਲ ਜੋ ਨਰਾਜ਼ਗੀ ਹੈ ਉਹ ਧਰਨਾ ਕਿਸੇ ਮੰਤਰੀ ਜਾਂ ਕਿਸੇ ਐਮ.ਐਲ.ਏ. ਦੇ ਘਰ ਦੇ ਬਾਹਰ ਲਗਾਉਣ ਤੇ ਅਸੀਂ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਮੌਜੂਦਾ ਸਰਕਾਰ ਦੇ ਵਿਰੁੱਧ ਧਰਨੇ ਤੇ ਬੈਠਾਂਗੇ ਪਰ ਗੁਰੂ ਦੀ ਨਗਰੀ ਅੰਮ੍ਰਿਤਸਰ ਸ਼ਹਿਰ ਦੇ ਮੇਨ ਰਸਤੇ ਜੋ ਕਿ ਸ੍ਰੀ ਦਰਬਾਰ ਸਾਹਿਬ ਨੂੰ ਜਾਂਦਾ ਹੈ ਉਸ ਉਤੇ ਆਪਣਾ ਧਰਨਾ ਨਾ ਲਾਇਆ ਜਾਵੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਸਾਰੇ ਦੇਸ਼ ਦੇ ਸੰਸਦ ਮੈਂਬਰਾਂ ਦੀ ਇੱਕ ਵਰਗੀ ਹੁੰਦੀ ਤਨਖਾਹ ਜਾਂ ਸੂਬੇ ਦੇ ਹਿਸਾਬ ਨਾਲ ਹੁੰਦਾ ਫਰਕ?
ਕੀ ਸਾਰੇ ਦੇਸ਼ ਦੇ ਸੰਸਦ ਮੈਂਬਰਾਂ ਦੀ ਇੱਕ ਵਰਗੀ ਹੁੰਦੀ ਤਨਖਾਹ ਜਾਂ ਸੂਬੇ ਦੇ ਹਿਸਾਬ ਨਾਲ ਹੁੰਦਾ ਫਰਕ?
ਭਾਰਤ 'ਤੇ ਨਹੀਂ ਟਰੰਪ ਦੇ ਟੈਰਿਫ ਦਾ ਖਤਰਾ? ਰਿਪੋਰਟ ਦਾ ਦਾਅਵਾ- 2 ਅਪ੍ਰੈਲ ਨੂੰ ਮਿਲ ਸਕਦੀ ਰਾਹਤ
ਭਾਰਤ 'ਤੇ ਨਹੀਂ ਟਰੰਪ ਦੇ ਟੈਰਿਫ ਦਾ ਖਤਰਾ? ਰਿਪੋਰਟ ਦਾ ਦਾਅਵਾ- 2 ਅਪ੍ਰੈਲ ਨੂੰ ਮਿਲ ਸਕਦੀ ਰਾਹਤ
ਤਿਰੂਪਤੀ ਮੰਦਿਰ ਤੋਂ ਕੱਢੇ ਜਾਣਗੇ ਸਾਰੇ ਗ਼ੈਰ-ਹਿੰਦੂ ਕਰਮਚਾਰੀ, ਟਰੱਸਟ ਨੇ ਕੀਤਾ ਵੱਡਾ ਐਲਾਨ
ਤਿਰੂਪਤੀ ਮੰਦਿਰ ਤੋਂ ਕੱਢੇ ਜਾਣਗੇ ਸਾਰੇ ਗ਼ੈਰ-ਹਿੰਦੂ ਕਰਮਚਾਰੀ, ਟਰੱਸਟ ਨੇ ਕੀਤਾ ਵੱਡਾ ਐਲਾਨ
ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
Advertisement
ABP Premium

ਵੀਡੀਓਜ਼

ਕਿਸਾਨ ਜਥੇਬੰਦੀਆਂ ਨੇ ਮੀਟਿੰਗ ਮਗਰੋਂ ਕਰ ਦਿੱਤਾ ਵੱਡਾ ਐਲਾਨਵ੍ਹਾਈਟ ਪੇਪਰ 'ਚ ਹੋਣਗੇ ਖੁਲਾਸੇ, ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਵੀ ਖੜਕਾ-ਦੜਕਾ52,000 ਨੌਕਰੀਆਂ ਦਿੱਤੀਆਂ ਪਰ ਇਨ੍ਹਾਂ 'ਚ ਪੰਜਾਬੀ ਕਿੰਨੇ?ਮੇਰੇ ਕਰਕੇ ਇਲਾਕੇ ਦਾ ਸਿਰ ਨੀਵਾਂ ਨਹੀਂ ਹੋਏਗਾ, ਆਖਰ ਵਿਧਾਇਕ ਗੁਰਲਾਲ ਘਨੌਰ ਆਏ ਸਾਹਮਣੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਸਾਰੇ ਦੇਸ਼ ਦੇ ਸੰਸਦ ਮੈਂਬਰਾਂ ਦੀ ਇੱਕ ਵਰਗੀ ਹੁੰਦੀ ਤਨਖਾਹ ਜਾਂ ਸੂਬੇ ਦੇ ਹਿਸਾਬ ਨਾਲ ਹੁੰਦਾ ਫਰਕ?
ਕੀ ਸਾਰੇ ਦੇਸ਼ ਦੇ ਸੰਸਦ ਮੈਂਬਰਾਂ ਦੀ ਇੱਕ ਵਰਗੀ ਹੁੰਦੀ ਤਨਖਾਹ ਜਾਂ ਸੂਬੇ ਦੇ ਹਿਸਾਬ ਨਾਲ ਹੁੰਦਾ ਫਰਕ?
ਭਾਰਤ 'ਤੇ ਨਹੀਂ ਟਰੰਪ ਦੇ ਟੈਰਿਫ ਦਾ ਖਤਰਾ? ਰਿਪੋਰਟ ਦਾ ਦਾਅਵਾ- 2 ਅਪ੍ਰੈਲ ਨੂੰ ਮਿਲ ਸਕਦੀ ਰਾਹਤ
ਭਾਰਤ 'ਤੇ ਨਹੀਂ ਟਰੰਪ ਦੇ ਟੈਰਿਫ ਦਾ ਖਤਰਾ? ਰਿਪੋਰਟ ਦਾ ਦਾਅਵਾ- 2 ਅਪ੍ਰੈਲ ਨੂੰ ਮਿਲ ਸਕਦੀ ਰਾਹਤ
ਤਿਰੂਪਤੀ ਮੰਦਿਰ ਤੋਂ ਕੱਢੇ ਜਾਣਗੇ ਸਾਰੇ ਗ਼ੈਰ-ਹਿੰਦੂ ਕਰਮਚਾਰੀ, ਟਰੱਸਟ ਨੇ ਕੀਤਾ ਵੱਡਾ ਐਲਾਨ
ਤਿਰੂਪਤੀ ਮੰਦਿਰ ਤੋਂ ਕੱਢੇ ਜਾਣਗੇ ਸਾਰੇ ਗ਼ੈਰ-ਹਿੰਦੂ ਕਰਮਚਾਰੀ, ਟਰੱਸਟ ਨੇ ਕੀਤਾ ਵੱਡਾ ਐਲਾਨ
ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
ਪੰਜਾਬ 'ਚ ਵਾਪਰੀ ਵੱਡੀ ਵਾਰਦਾਤ! ਜਵਾਈ ਨੇ ਕੀਤਾ ਸੱਸ ਦਾ ਕਤਲ
ਪੰਜਾਬ 'ਚ ਵਾਪਰੀ ਵੱਡੀ ਵਾਰਦਾਤ! ਜਵਾਈ ਨੇ ਕੀਤਾ ਸੱਸ ਦਾ ਕਤਲ
ਮੁੱਖ ਮੰਤਰੀ ਮਾਨ ਦੀ ਗਵਰਨਰ ਨਾਲ ਮੁਲਾਕਾਤ, 40 ਮਿੰਟ ਤੱਕ ਚੱਲੀ ਮੀਟਿੰਗ, ਮੰਤਰੀ ਮੰਡਲ ‘ਚ ਫੇਰਬਦਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ
ਮੁੱਖ ਮੰਤਰੀ ਮਾਨ ਦੀ ਗਵਰਨਰ ਨਾਲ ਮੁਲਾਕਾਤ, 40 ਮਿੰਟ ਤੱਕ ਚੱਲੀ ਮੀਟਿੰਗ, ਮੰਤਰੀ ਮੰਡਲ ‘ਚ ਫੇਰਬਦਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ
ਕਾਮੇਡੀਅਨ ਕੁਨਾਲ ਕਾਮਰਾ ਤੋਂ ਮੁੰਬਈ ਪੁਲਿਸ ਨੇ ਕੀਤੀ ਪੁੱਛਗਿੱਛ, ਕਿਹਾ- ਮੈਂ ਕਾਨੂੰਨ ਦੀ ਪਾਲਣਾ ਕਰਾਂਗਾ ਪਰ ਮੁਆਫੀ ਨਹੀਂ ਮੰਗਾਂਗਾ !
ਕਾਮੇਡੀਅਨ ਕੁਨਾਲ ਕਾਮਰਾ ਤੋਂ ਮੁੰਬਈ ਪੁਲਿਸ ਨੇ ਕੀਤੀ ਪੁੱਛਗਿੱਛ, ਕਿਹਾ- ਮੈਂ ਕਾਨੂੰਨ ਦੀ ਪਾਲਣਾ ਕਰਾਂਗਾ ਪਰ ਮੁਆਫੀ ਨਹੀਂ ਮੰਗਾਂਗਾ !
Punjab News: ਲੀਡਰਾਂ ਕੋਲ 25-25 ਗੰਨਮੈਨ ਪਰ ਪੰਜਾਬ ਦੇ ਥਾਣੇ ਪਏ ਨੇ ਖਾਲੀ, ਵਧ ਰਿਹਾ ਨਜਾਇਜ਼ ਅਸਲਾ ਤੇ ਆਏ ਦਿਨ ਹੋ ਰਹੀਆਂ ਨੇ ਵਾਰਦਾਤਾਂ, ਵਿਧਾਨ ਸਭਾ 'ਚ ਉੱਠਿਆ ਮੁੱਦਾ
Punjab News: ਲੀਡਰਾਂ ਕੋਲ 25-25 ਗੰਨਮੈਨ ਪਰ ਪੰਜਾਬ ਦੇ ਥਾਣੇ ਪਏ ਨੇ ਖਾਲੀ, ਵਧ ਰਿਹਾ ਨਜਾਇਜ਼ ਅਸਲਾ ਤੇ ਆਏ ਦਿਨ ਹੋ ਰਹੀਆਂ ਨੇ ਵਾਰਦਾਤਾਂ, ਵਿਧਾਨ ਸਭਾ 'ਚ ਉੱਠਿਆ ਮੁੱਦਾ
Embed widget