ਪੜਚੋਲ ਕਰੋ

Batala: ਨਗਰ ਨਿਗਮ ਬਟਾਲਾ ਦੀ ਟੀਮ ਨੇ ਸਵੇਰੇ ਸਵੇਰੇ ਕੀਤੀ ਕਾਰਵਾਈ, ਡੇਰਾ ਬਾਬਾ ਨਾਨਕ ਰੋਡ ਤੋਂ ਨਾਜਾਇਜ਼ ਕਬਜ਼ੇ ਹਟਾਏ

Municipal Corporation Batala: ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀਆਂ ਹਦਾਇਤਾਂ ਤਹਿਤ ਲੋਕਾਂ ਦੀ ਆਵਾਜਾਈ ਨੂੰ ਸੁਖਾਲੀ ਰੱਖਣ ਤੇ ਸੜਕੀ ਹਾਦਸਿਆਂ ਨੂੰ ਰੋਕਣ ਲਈ ਦੁਕਾਨਦਾਰਾਂ ਨੂੰ ਨਾਜਾਇਜ਼ ਕਬਜ਼ੇ ਹਟਾਉਣ ਦੀ ਅਪੀਲ ਕੀਤੀ ਜਾ ਚੁੱਕੀ ਹੈ ਅਤੇ ਕਿਸੇ

Municipal Corporation Batala: ਬਟਾਲਾ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਬਜਾਰਾਂ ਵਿੱਚ ਸੜਕ ਕਿਨਾਰੇ ਹੋਏ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਗਰ ਨਿਗਮ ਬਟਾਲਾ ਦੀ ਟੀਮ ਵਲੋਂ ਡੇਰਾ ਬਾਬਾ ਨਾਨਕ ਰੋਡ ਵਿੱਚ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਚਲਾਈ ਗਈ।

ਕਮਿਸ਼ਨਰ ਨਗਰ ਨਿਗਮ ਡਾ. ਸ਼ਾਇਰੀ ਭੰਡਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਟੀਮ ਵਲੋ ਦੁਕਾਨਦਾਰਾਂ/ਰੇਹੜੀਆਂ ਵਲੋਂ ਸੜਕ ਕਿਨਾਰੇ ਕੀਤੇ ਨਜਾਇਜ਼ ਕਬਜ਼ੇ ਤੇ ਰੱਖੇ ਸਮਾਨ ਨੂੰ ਹਟਾਇਆ ਗਿਆ। 

Batala: ਨਗਰ ਨਿਗਮ ਬਟਾਲਾ ਦੀ ਟੀਮ ਨੇ ਸਵੇਰੇ ਸਵੇਰੇ ਕੀਤੀ ਕਾਰਵਾਈ, ਡੇਰਾ ਬਾਬਾ ਨਾਨਕ ਰੋਡ ਤੋਂ ਨਾਜਾਇਜ਼ ਕਬਜ਼ੇ ਹਟਾਏ

ਉਨਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀਆਂ ਹਦਾਇਤਾਂ ਤਹਿਤ ਲੋਕਾਂ ਦੀ ਆਵਾਜਾਈ ਨੂੰ ਸੁਖਾਲੀ ਰੱਖਣ ਤੇ ਸੜਕੀ ਹਾਦਸਿਆਂ ਨੂੰ ਰੋਕਣ ਲਈ ਦੁਕਾਨਦਾਰਾਂ ਨੂੰ ਨਾਜਾਇਜ਼ ਕਬਜ਼ੇ ਹਟਾਉਣ ਦੀ ਅਪੀਲ ਕੀਤੀ ਜਾ ਚੁੱਕੀ ਹੈ ਅਤੇ ਕਿਸੇ ਕਿਸਮ ਦੇ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ। 

ਉਨਾਂ ਸਮੂਹ ਦਕਾਨਦਾਰਾਂ/ਰੇਹੜੀ ਵਾਲਿਆਂ ਸਮੇਤ ਵਪਾਰਿਕ ਅਦਾਰਿਆਂ ਆਦਿ ਨੂੰ ਅਪੀਲ ਕਰਦਿਆਂ ਕਿਹਾ ਕਿ ਰਾਹਗੀਰਾਂ ਦੀ ਸਹੂਲਤ ਤੇ ਸੁਰੱਖਿਆ ਨੂੰ ਮੁੱਖ ਰੱਖਦਿਆਂ ਆਪਣੇ ਸਮਾਨ ਨੂੰ ਸੜਕ ਕਿਨਾਰੇ ਤੋਂ ਹਟਾ ਲੈਣ। ਉਨਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਜਾਂ ਦੁਕਾਨਦਾਰ ਆਦਿ ਵਲੋਂ ਸੜਕ ਉੱਪਰ ਨਾਜਾਇਜ਼ ਕਬਜ਼ਾ ਕੀਤਾ ਗਿਆ ਤਾਂ ਉਸ ਖਿਲਾਫ ਕਾਨੂੰਨੀ ਕਾਰਵਾਈ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

Batala: ਨਗਰ ਨਿਗਮ ਬਟਾਲਾ ਦੀ ਟੀਮ ਨੇ ਸਵੇਰੇ ਸਵੇਰੇ ਕੀਤੀ ਕਾਰਵਾਈ, ਡੇਰਾ ਬਾਬਾ ਨਾਨਕ ਰੋਡ ਤੋਂ ਨਾਜਾਇਜ਼ ਕਬਜ਼ੇ ਹਟਾਏ

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  

ਵੀਡੀਓਜ਼

Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!
Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget