ਪੜਚੋਲ ਕਰੋ

Amritsar: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਨਗਰ ਕੀਰਤਨ ਦੌਰਾਨ ਬੈਂਡ ਅਤੇ ਗਤਕਾ ਪਾਰਟੀਆਂ ਨੇ ਹਾਜ਼ਰੀ ਭਰੀ ਅਤੇ ਸ਼ਬਦੀ ਜਥਿਆਂ ਨੇ ਗੁਰੂ ਸਾਹਿਬ ਜੀ ਦੀ ਉਸਤਤ ਵਿਚ ਗੁਰੂ ਜਸ ਗਾਇਨ ਕੀਤਾ।

Amritsar News: ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕਰਨ ਦੀ ਸੇਵਾ ਵੀ ਨਿਭਾਈ। ਨਗਰ ਕੀਰਤਨ ਦੌਰਾਨ ਬੈਂਡ ਅਤੇ ਗਤਕਾ ਪਾਰਟੀਆਂ ਨੇ ਹਾਜ਼ਰੀ ਭਰੀ ਅਤੇ ਸ਼ਬਦੀ ਜਥਿਆਂ ਨੇ ਗੁਰੂ ਸਾਹਿਬ ਜੀ ਦੀ ਉਸਤਤ ਵਿਚ ਗੁਰੂ ਜਸ ਗਾਇਨ ਕੀਤਾ।

ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਸ੍ਰੀ ਗੁਰੂ ਰਾਮਦਾਸ ਨਿਵਾਸ, ਬ੍ਰਹਮ ਬੂਟਾ ਮਾਰਕੀਟ, ਬਜ਼ਾਰ ਮਾਈ ਸੇਵਾਂ, ਬਜ਼ਾਰ ਕਾਠੀਆਂ, ਬਜ਼ਾਰ ਪਾਪੜਾਂ, ਬਜ਼ਾਰ ਬਾਂਸਾਂ, ਚੌਂਕ ਛੱਤੀ ਖੂਹੀ, ਚੌਲ ਮੰਡੀ, ਦਾਲ ਮੰਡੀ, ਢਾਬ ਵਸਤੀ ਰਾਮ, ਜੌੜਾ ਪਿੱਪਲ, ਚੌਂਕ ਲਛਮਣਸਰ, ਚੌਂਕ ਬਾਬਾ ਸਾਹਿਬ, ਚੌਂਕ ਪਰਾਗਦਾਸ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਸਾਹਿਬ ਵਿਖੇ ਸੰਪੂਰਨ ਹੋਇਆ।

ਨਗਰ ਕੀਰਤਨ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਭਾਈ ਰਾਮ ਸਿੰਘ, ਹਰਜਾਪ ਸਿੰਘ ਸੁਲਤਾਨਵਿੰਡ, ਬਲਵਿੰਦਰ ਸਿੰਘ ਵੇਈਂਪੂਈਂ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ.ਐਸ.ਡੀ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ  ਕੁਲਵਿੰਦਰ ਸਿੰਘ ਰਮਦਾਸ,  ਬਲਵਿੰਦਰ ਸਿੰਘ ਕਾਹਲਵਾਂ,  ਗੁਰਮੀਤ ਸਿੰਘ ਬੁੱਟਰ, ਮੀਤ ਸਕੱਤਰ ਕੁਲਦੀਪ ਸਿੰਘ ਰੋਡੇ,  ਲਖਬੀਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਸ. ਸਤਨਾਮ ਸਿੰਘ ਰਿਆੜ,  ਸੁਖਰਾਜ ਸਿੰਘ,  ਇਕਬਾਲ ਸਿੰਘ ਮੁਖੀ,  ਜਸਪਾਲ ਸਿੰਘ ਢੱਡੇ,  ਨਿਸ਼ਾਨ ਸਿੰਘ, ਸੁਪਰਡੈਂਟ  ਮਲਕੀਤ ਸਿੰਘ ਬਹਿੜਵਾਲ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਵੱਲੋਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਸ਼ਮੂਲੀਅਤ ਕੀਤੀ ਗਈ।

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਬਟਾਲਾ ਤੋਂ ਮਾੜੀ ਖਬਰ! ਹੋਲੀ ਮੌਕੇ ਘਰ 'ਚ ਵਿੱਛਿਆ ਸੱਥਰ, ਰੰਜ਼ਿਸ਼ ਦੇ ਚੱਲਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

Punjab News: ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਕੱਸੀ ਕਮਰ! ਭੂਪੇਸ਼ ਬਘੇਲ ਨੇ ਆਗੂਆਂ ਨਾਲ ਕੀਤਾ ਖਾਸ ਵਿਚਾਰ-ਵਟਾਂਦਰਾ, ਦਿੱਤੀਆਂ ਇਹ ਨਸੀਹਤਾਂ

Punjab News: ਹੋਲੀ ਮੌਕੇ ਵਾਪਰਿਆ ਦਰਦਨਾਕ ਹਾਦਸਾ,  ਨਾਕੇ 'ਤੇ ਕਾਰ ਨੇ ਪੁਲਿਸ ਵਾਲਿਆਂ ਨੂੰ ਦਰੜਿਆਂ, 3 ਦੀ ਮੌਤ, ਕੰਡਿਆਲੀ ਤਾਰ 'ਚ ਫਸੀਆਂ ਲਾਸ਼ਾਂ

Weather Today: ਹੋਲੀ ‘ਤੇ ਵਰ੍ਹਣਗੇ ਬੱਦਲ! ਦਿੱਲੀ-ਯੂਪੀ-ਪੰਜਾਬ-ਹਰਿਆਣਾ ਤੋਂ ਲੈ ਕੇ ਕਸ਼ਮੀਰ ਤੱਕ ਮੀਂਹ ਦਾ ਅਲਰਟ
Weather Today: ਹੋਲੀ ‘ਤੇ ਵਰ੍ਹਣਗੇ ਬੱਦਲ! ਦਿੱਲੀ-ਯੂਪੀ-ਪੰਜਾਬ-ਹਰਿਆਣਾ ਤੋਂ ਲੈ ਕੇ ਕਸ਼ਮੀਰ ਤੱਕ ਮੀਂਹ ਦਾ ਅਲਰਟ
Advertisement
ABP Premium

ਵੀਡੀਓਜ਼

Bikram Majithia| ਬਿਕਰਮ ਮਜੀਠੀਆ ਨੂੰ ਵੀ ਨਹੀਂ ਬਖ਼ਸ਼ਿਆ...ਜੇ ਹਿੰਮਤ ਹੈ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਜਾ ਕਹੋ....|Sukhbir Badal|Akali Dalਪੰਜਾਬ ਕਾਂਗਰਸ ਦੀ ਆਪਸੀ ਫੁੱਟ 'ਤੇ ਵੱਡਾ ਐਕਸ਼ਨ ! ਦਿੱਲੀ ਦੀ ਮੀਟਿੰਗ 'ਚ ਅਹਿਮ ਫੈਸਲੇ|Partap Bajwa|Raja Warringਸਰਕਾਰੀ ਹਸਪਤਾਲ ਦਾ ਵੇਖੋ ਹਾਲ!  ਸਿਹਤ ਮੰਤਰੀ ਵੇਖ ਖੁਦ ਹੋਏ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਬਟਾਲਾ ਤੋਂ ਮਾੜੀ ਖਬਰ! ਹੋਲੀ ਮੌਕੇ ਘਰ 'ਚ ਵਿੱਛਿਆ ਸੱਥਰ, ਰੰਜ਼ਿਸ਼ ਦੇ ਚੱਲਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
Punjab News: ਬਟਾਲਾ ਤੋਂ ਮਾੜੀ ਖਬਰ! ਹੋਲੀ ਮੌਕੇ ਘਰ 'ਚ ਵਿੱਛਿਆ ਸੱਥਰ, ਰੰਜ਼ਿਸ਼ ਦੇ ਚੱਲਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
Punjab News: ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਕੱਸੀ ਕਮਰ! ਭੂਪੇਸ਼ ਬਘੇਲ ਨੇ ਆਗੂਆਂ ਨਾਲ ਕੀਤਾ ਖਾਸ ਵਿਚਾਰ-ਵਟਾਂਦਰਾ, ਦਿੱਤੀਆਂ ਇਹ ਨਸੀਹਤਾਂ
Punjab News: ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਕੱਸੀ ਕਮਰ! ਭੂਪੇਸ਼ ਬਘੇਲ ਨੇ ਆਗੂਆਂ ਨਾਲ ਕੀਤਾ ਖਾਸ ਵਿਚਾਰ-ਵਟਾਂਦਰਾ, ਦਿੱਤੀਆਂ ਇਹ ਨਸੀਹਤਾਂ
Punjab News: ਹੋਲੀ ਮੌਕੇ ਵਾਪਰਿਆ ਦਰਦਨਾਕ ਹਾਦਸਾ,  ਨਾਕੇ 'ਤੇ ਕਾਰ ਨੇ ਪੁਲਿਸ ਵਾਲਿਆਂ ਨੂੰ ਦਰੜਿਆਂ, 3 ਦੀ ਮੌਤ, ਕੰਡਿਆਲੀ ਤਾਰ 'ਚ ਫਸੀਆਂ ਲਾਸ਼ਾਂ
Punjab News: ਹੋਲੀ ਮੌਕੇ ਵਾਪਰਿਆ ਦਰਦਨਾਕ ਹਾਦਸਾ, ਨਾਕੇ 'ਤੇ ਕਾਰ ਨੇ ਪੁਲਿਸ ਵਾਲਿਆਂ ਨੂੰ ਦਰੜਿਆਂ, 3 ਦੀ ਮੌਤ, ਕੰਡਿਆਲੀ ਤਾਰ 'ਚ ਫਸੀਆਂ ਲਾਸ਼ਾਂ
Weather Today: ਹੋਲੀ ‘ਤੇ ਵਰ੍ਹਣਗੇ ਬੱਦਲ! ਦਿੱਲੀ-ਯੂਪੀ-ਪੰਜਾਬ-ਹਰਿਆਣਾ ਤੋਂ ਲੈ ਕੇ ਕਸ਼ਮੀਰ ਤੱਕ ਮੀਂਹ ਦਾ ਅਲਰਟ
Weather Today: ਹੋਲੀ ‘ਤੇ ਵਰ੍ਹਣਗੇ ਬੱਦਲ! ਦਿੱਲੀ-ਯੂਪੀ-ਪੰਜਾਬ-ਹਰਿਆਣਾ ਤੋਂ ਲੈ ਕੇ ਕਸ਼ਮੀਰ ਤੱਕ ਮੀਂਹ ਦਾ ਅਲਰਟ
Punjab News: ਮੋਗਾ ਤੋਂ ਦੁਖਦਾਇਕ ਖਬਰ! ਸ਼ਿਵ ਸੈਨਾ ਬਾਲ ਠਾਕਰੇ ਦੇ ਜ਼ਿਲ੍ਹਾ ਪ੍ਰਧਾਨ ਦੀ ਗੋਲੀ ਮਾਰ ਕੇ ਹੱਤਿਆ, ਇਲਾਕੇ 'ਚ ਦਹਿਸ਼ਤ ਦਾ ਮਾਹੌਲ

Punjab News: ਤੜਕੇ-ਤੜਕੇ ਪੰਜਾਬ 'ਚ ਹੋਇਆ ਐਨਕਾਊਂਟਰ, ਬੰਬੀਹਾ ਗੈਂਗ ਦਾ ਸ਼ੂਟਰ ਕਾਬੂ

'ਹੁਣ ਮੈਂ ਆਜ਼ਾਦ ਪੰਛੀ ਹਾਂ' ਸੁਨੰਦਾ ਸ਼ਰਮਾ ਨੇ ਭਾਵੁਕ ਹੋ ਕੇ ਕਿਹਾ 

Earthquake: ਹੋਲੀ ਦੇ ਦਿਨ ਸਵੇਰੇ-ਸਵੇਰੇ ਕੰਬੀ ਧਰਤੀ, ਲੱਦਾਖ ਤੋਂ ਲੈ ਕੇ ਜੰਮੂ-ਕਸ਼ਮੀਰ ਤੱਕ ਭੂਚਾਲ ਦੇ ਝਟਕੇ

Embed widget