ਪੜਚੋਲ ਕਰੋ

Fazilka: ਬੋਨ ਮੈਰੋ ਕੈਂਸਰ ਨਾਲ ਪੀੜਤ ਕੁੜੀ ਦੀ ਦਰਦ ਭਰੀ ਕਹਾਣੀ, ਚੰਗਿਆਂ ਭਲਿਆਂ ਨੂੰ ਦੇ ਰਹੀ ਮਾਤ, ਇੱਕਲੀ ਦੇ ਸਿਰ 'ਤੇ ਪਰਿਵਾਰ ਦੀ ਜ਼ਿੰਮੇਵਾਰੀ

Bone marrow cancer : ਨੇਹਾ ਬੋਨ ਮੈਰੋ ਦੇ ਕੈਂਸਰ ਤੋਂ ਪੀੜਤ ਹੈ ਪਰ ਉਹ ਆਪਣੀ ਕਸੀਦਾਕਾਰੀ ਦੇ ਹੁਨਰ ਨਾਲ ਆਪਣੇ ਆਪ ਨੂੰ ਹਮੇਸ਼ਾ ਕੰਮ ਵਿਚ ਰੁੱਝੀ ਰੱਖਦੀ ਹੈ ਅਤੇ ਜ਼ਿੰਦਾਦਿਲੀ ਤੇ ਹੌਂਸਲੇ ਨਾਲ ਬਿਮਾਰੀ ਨੂੰ ਮਾਤ ਦੇਣ ਦੇ ਪੱਕੇ ਤੇ ਦ੍ਰਿੜ ਇਰਾਦੇ

ਫਾਜ਼ਿਲਕਾ ਦੀ ਬੀਕਾਨੇਰੀ ਰੋਡ 'ਤੇ ਜੈਨ ਸਕੂਲ ਵਾਲੀ ਗਲੀ ਵਿੱਚ ਰਹਿੰਦੀ ਨੇਹਾ ਰਾਣੀ ਹੌਂਸਲੇ ਦੀ ਮਿਸਾਲ ਬਣੀ ਹੈ। ਜੋ ਜ਼ਿੰਦਾਦਿਲੀ ਨਾਲ ਕੈਂਸਰ ਦੀ ਬਿਮਾਰੀ ਦਾ ਇਲਾਜ ਕਰਵਾ ਰਹੀ ਹੈ। ਉਸਨੇ ਇਸ ਬਿਮਾਰੀ ਨੂੰ ਆਪਣੇ ਮਨ ਤੇ ਬੋਝ ਨਹੀਂ ਬਣਨ ਦਿੱਤਾ ਸਗੋਂ ਆਪਣੇ ਹੁਨਰ ਨਾਲ ਜਿੱਥੇ ਉਹ ਘਰ ਚਲਾਉਣ ਵਿਚ ਆਪਣੀ ਮਾਂ ਦੀ ਮਦਦ ਕਰ ਰਹੀ ਹੈ ਉਥੇ ਹੀ ਆਪਣੀ ਪੜਾਈ ਵੀ ਲਗਾਤਾਰ ਚਾਰੀ ਰੱਖ ਰਹੀ ਹੈ।

ਨੇਹਾ ਬੋਨ ਮੈਰੋ ਦੇ ਕੈਂਸਰ ਤੋਂ ਪੀੜਤ ਹੈ ਪਰ ਉਹ ਆਪਣੀ ਕਸੀਦਾਕਾਰੀ ਦੇ ਹੁਨਰ ਨਾਲ ਆਪਣੇ ਆਪ ਨੂੰ ਹਮੇਸ਼ਾ ਕੰਮ ਵਿਚ ਰੁੱਝੀ ਰੱਖਦੀ ਹੈ ਅਤੇ ਜ਼ਿੰਦਾਦਿਲੀ ਤੇ ਹੌਂਸਲੇ ਨਾਲ ਬਿਮਾਰੀ ਨੂੰ ਮਾਤ ਦੇਣ ਦੇ ਪੱਕੇ ਤੇ ਦ੍ਰਿੜ ਇਰਾਦੇ ਨਾਲ ਜੀਵਨ 'ਚ ਅੱਗੇ ਵੱਧ ਰਹੀ ਹੈ। ਉਹ ਆਪਣੇ ਵੱਲੋਂ ਬਣਾਏ ਸਮਾਨ ਵਿਖਾਉਣ ਲਈ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੂੰ ਮਿਲਣ ਲਈ ਉਨ੍ਹਾਂ ਦੇ ਦਫ਼ਤਰ ਆਈ। ਜਿੱਥੇ ਡਿਪਟੀ ਕਮਿਸ਼ਨਰ ਨੇ ਵੀ ਉਨ੍ਹਾਂ ਦਾ ਹੌਂਸਲਾ ਵਧਾਇਆ।

ਨੇਹਾ ਪੰਜਾਬ ਯੁਨੀਵਰਸਿਟੀ 'ਚ ਬੀਏ ਦੇ ਤੀਜੇ ਸਾਲ ਦੀ ਵਿਦਿਆਰਥਣ ਹੈ। ਉਸਨੇ ਬਿਮਾਰੀ ਨੂੰ ਆਪਣੇ ਮਨ ਤੇ ਸ਼ਰੀਰ ਤੇ ਬੋਝ ਨਹੀਂ ਬਣਨ ਦਿੱਤਾ ਸਗੋਂ ਆਪਣੇ ਹੁਨਰ ਨਾਲ ਉਹ ਜੀਵਨ ਦੀਆਂ ਔਂਕੜਾਂ ਨੂੰ ਹਲ ਕਰਨ ਵਿਚ ਲੱਗੀ ਹੋਈ ਹੈ। ਨੇਹਾ ਕਰੋਸੀਏ ਨਾਲ ਊਨ ਦੀਆਂ ਕਈ ਵਸਤਾਂ ਬਣਾਉਂਦੀ ਹੈ। ਇਸੇ ਤਰਾਂ ਹੱਥਾਂ ਨਾਲ ਸੇਵੀਆਂ ਬਣਾਉਣ ਦਾ ਕਾਰਜ ਵੀ ਉਹ ਕਰਦੀ ਹੈ। 

ਪੁਰਾਣੇ ਅਖਬਾਰਾਂ ਦੇ ਲਿਫਾਫੇ ਬਣਾ ਕੇ ਵੀ ਵੇਚਦੀ ਹੈ।ਇਸ ਤੋਂ ਬਿਨ੍ਹਾਂ ਉਹ ਪਾਰਲਰ ਦਾ ਕੰਮ ਵੀ ਜਾਣਦੀ ਹੈ ਅਤੇ ਕੰਪਿਊਟਰ ਵਿਚ ਵੀ ਮੁਹਾਰਤ ਰੱਖਦੀ ਹੈ। ਇਸ ਤਰਾਂ ਦੀਆਂ ਕੋਸਿ਼ਸਾਂ ਨਾਲ ਜ਼ੋ ਆਮਦਨ ਹੁੰਦੀ ਹੈ ਉਸ ਨਾਲ ਹੀ ਆਪਣਾ ਘਰ ਚਲਾਉਣ ਵਿਚ ਮਾਂ ਦੀ ਮਦਦ ਕਰਦੀ ਹੈ। ਉਹ ਆਪਣੀ ਮਾਂ ਨਾਲ ਇੱਕਲੀ ਰਹਿੰਦੀ ਹੈ।ਉਹ ਤਾਰ ਵਾਲੀਆਂ ਕੁਰਸੀਆਂ ਦੀ ਬੁਨਾਈ ਦਾ ਕੰਮ ਵੀ ਕਰਦੀ ਹੈ।

ਪਰ ਇੰਨ੍ਹੀ ਮਿਹਨਤ ਨਾਲ ਵੀ ਬਿਮਾਰੀ ਦੇ ਇਲਾਜ ਅਤੇ ਘਰ ਦੇ ਖਰਚ ਅਤੇ ਪੜਾਈ ਦਾ ਪ੍ਰਬੰਧ ਲਈ ਇੰਨ੍ਹਾਂ ਕੰਮਾਂ ਨਾਲ ਪੂਰਾ ਨਹੀਂ ਪੈਂਦੀ। ਉਹ ਦੱਸਦੀ ਹੈ ਕਿ ਉਹ ਪੜ੍ਹ ਲਿਖ ਦੇ ਕੋਈ ਮੁਕਾਮ ਹਾਸਲ ਕਰਨਾ ਚਾਹੁੰਦੀ ਹੈ ਪਰ ਆਰਥਿਕਤਾ ਰੋੜਾ ਬਣ ਰਹੀ ਹੈ।

ਜੇਕਰ ਕੋਈ ਦਾਨਵੀਰ ਨੇਹਾ ਰਾਣੀ ਦੀ ਮਦਦ ਕਰਨੀ ਚਾਹੁੰਦਾ ਤਾਂ ਸਿੱਧੇ ਉਸਦੇ ਬੈਂਕ ਖਾਤੇ ਜਿਸ ਦਾ ਨੰਬਰ 50483142410 ਤੇ ਆਈਐਫਐਸਸੀ ਨੰਬਰ  ਆਈ ਡੀ ਬੀ ਆਈ 000 ਐਫ 518 ਹੈ ਤੇ ਕਰ ਸਕਦਾ ਹੈ। ਨੇਹਾ ਦਾ ਸੰਪਰਕ ਨੰਬਰ 9056426454 ਹੈ। 

ਟਾਪ ਹੈਡਲਾਈਨ

Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Mad Sandhu ਕਤਲ ਮਾਮਲੇ 'ਚ ਵੱਡਾ ਖੁਲਾਸਾ, ਮੁੱਖ ਸ਼ੂਟਰ ਸਮੇਤ 6 ਮੁਲਜ਼ਮ ਗ੍ਰਿਫ਼ਤਾਰ
Mad Sandhu ਕਤਲ ਮਾਮਲੇ 'ਚ ਵੱਡਾ ਖੁਲਾਸਾ, ਮੁੱਖ ਸ਼ੂਟਰ ਸਮੇਤ 6 ਮੁਲਜ਼ਮ ਗ੍ਰਿਫ਼ਤਾਰ
Mad Sandhu Case: ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਪਰਗਟ ਸਿੰਘ, ਸ੍ਰੀ ਦਰਬਾਰ ਸਾਹਿਬ ਟੇਕਣਗੇ ਮੱਥਾ; ਸਚਿਨ ਪਾਇਲਟ ਕਾਰ ਚਲਾਉਂਦੇ ਆਏ ਨਜ਼ਰ
ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਪਰਗਟ ਸਿੰਘ, ਸ੍ਰੀ ਦਰਬਾਰ ਸਾਹਿਬ ਟੇਕਣਗੇ ਮੱਥਾ; ਸਚਿਨ ਪਾਇਲਟ ਕਾਰ ਚਲਾਉਂਦੇ ਆਏ ਨਜ਼ਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Embed widget