ਪੜਚੋਲ ਕਰੋ

Amritsar 'ਚ ਨਵਾਂ ਕਲੈਕਟਰ ਰੇਟ ਲਾਗੂ ! ਮਹਿੰਗੀਆਂ ਹੋਣਗੀਆਂ ਰਜਿਸਟਰੀਆਂ

Registrations will be expensive - ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਦੱਸਿਆ ਕਿ ਰੈਵੀਨਿਊ ਰੇਟਾਂ ਵਿੱਚ ਪਿਛਲੇ ਸਾਲ ਨਾਲੋਂ 10 ਤੋਂ 15 ਫੀਸਦੀ ਤੱਕ ਦਾ ਵਾਧਾ ਕੀਤਾ ਗਿਆ। ਉਨਾਂ ਦੱਸਿਆ ਕਿ ਖੇਤੀਬਾੜੀ ਦੇ ਰਕਬੇ ਦੀ ਰਜਿਸਟਰੀ ਕਰਦੇ ਸਮੇਂ ਫਰਦ

Amritsar News - ਪੰਜਾਬ ਸਰਕਾਰ ਵਲੋਂ ਅੰਮ੍ਰਿਤਸਰ ਜਿਲ੍ਹੇ ਲਈ  ਸਾਲ 2023-24 ਦਾ 290 ਕਰੋੜ ਰੁਪਏ ਰੈਵੀਨਿਊ ਦਾ ਟਾਰਗੇਟ ਮਿੱਥਿਆ ਗਿਆ ਹੈ, ਜਿਸ ਤਹਿਤ 4 ਅਗਸਤ 2023 ਤੋਂ ਜਿਲ੍ਹੇ ਵਿੱਚ ਨਵੇਂ ਕਲੈਕਟਰ ਰੇਟ ਲਾਗੂ ਹੋਣਗੇ ਅਤੇ ਨਵੇਂ ਰੇਟਾਂ ਅਨੁਸਾਰ ਰਜਿਸਟਰੀਆਂ ਹੋ ਸਕਣਗੀਆਂ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਦੱਸਿਆ ਕਿ ਰੈਵੀਨਿਊ ਰੇਟਾਂ ਵਿੱਚ ਪਿਛਲੇ ਸਾਲ ਨਾਲੋਂ 10 ਤੋਂ 15 ਫੀਸਦੀ ਤੱਕ ਦਾ ਵਾਧਾ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਖੇਤੀਬਾੜੀ ਦੇ ਰਕਬੇ ਦੀ ਰਜਿਸਟਰੀ ਕਰਦੇ ਸਮੇਂ ਫਰਦ ਦੇ ਨਾਲ ਗਿਰਦਾਵਰੀ ਨੱਥੀ ਕਰਨੀ ਜ਼ਰੂਰੀ ਹੈ।

 ਜਿਸ ਤੋਂ ਪਤਾ ਲਗ ਸਕੇ ਕਿ ਰਕਬਾ ਕਿਸ ਕਿਸਮ ਦਾ ਹੈ, ਫਾਰਮ ਹਾਊਸ ਦੀ ਰਜਿਸਟਰੀ ਦਾ ਰਕਬਾ ਜੇਕਰ 2 ਕਨਾਲ ਤੋਂ ਘੱਟ ਹੈ ਤਾਂ ਰਿਹਾਇਸ਼ੀ ਰੇਟ ਲਗੇਗਾ, ਖਰੀਦਦਾਰ/ਵਿਕਰੇਤਾ ਇਕ ਤੋਂ ਜਿਆਦਾ ਹੋਣ ਤੇ ਪ੍ਰਤੀ ਖਰੀਦਦਾਰ ਵਿਕਰੇਤਾ ਦਾ ਹਿੱਸਾ ਜੇਕਰ 500 ਸਕੇਅਰ ਮੀਟਰ ਤੋਂ ਘੱਟ ਬਣਦਾ ਹੈ ਤਾਂ ਉਸ ਤੇ ਰਿਹਾਇਸ਼ੀ ਰੇਟ ਲੱਗੇਗਾ, ਫਲੈਟ/ਫਲੌਰ ਵਾਲੀ ਰਜਿਸਟਰੀ ’ਤੇ ਕਲੈਕਟਰ ਰੇਟ ਕਵਰਡ ਏਰੀਆ ਦਾ ਲਗਾਇਆ ਜਾਵੇਗਾ ਅਤੇ ਬਣੇ ਹੋਏ ਮਕਾਨ ਦੀ ਫੋਟੋ ਦੋਵੇਂ ਧਿਰਾਂ ਭਾਵ ਵੇਚਣ /ਖਰੀਦਦਾਰ ਦੀ ਵਸੀਕਾ ਨਾਲ ਲਗਾਉਣੀ ਜ਼ਰੂਰੀ ਹੋਵੇਗੀ।

ਅੰਮ੍ਰਿਤਸਰ 'ਚ ਲੱਗੇਗਾ 02 ਅਗਸਤ 2023 ਰੋਜ਼ਗਾਰ ਕੈਂਪ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿੱਚ 2 ਅਗਸਤ 2023 ਨੂੰ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ।ਇਸ ਬਾਰੇ ਜਾਣਕਾਰੀ ਦਿੰਦੇ ਹੋਏ  ਵਿਕਰਮ ਜੀਤ ਡਿਪਟੀ ਡਾਇਰੈਕਟਰ,ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਅੰਮ੍ਰਿਤਸਰ  ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਮਸ਼ਹੂਰ ਕੰਪਨੀਆਂ ਐਸ।ਬੀ।ਆਈ, ਐਕਸਿਸ ਬੈਂਕ ਅਤੇ ਪਰਮੈਰਿਕਾ ਲਾਈਫ ਇੰਸ਼ੋਰੇਂਸ  ਕੰਪਨੀਆ ਵੱਲੋਂ ਭਾਗ ਲਿਆ ਜਾਣਾ ਹੈ।

ਉਨ੍ਹਾਂ ਕਿਹਾ ਕਿ ਇਹਨਾਂ ਸਾਰੀਆ ਕੰਪਨੀਆ ਵੱਲੋ ਵੱਖ—ਵੱਖ ਅਸਾਮੀਆ ਲਈ 9000/— ਤੋਂ 25,000/—ਪ੍ਰਤੀ ਮਹੀਨਾ ਤਨਖਾਹ ਦਿਤੀ ਜਾਵੇਗੀ।ਇਸ ਰੋਜ਼ਗਾਰ ਕੈਂਪ ਵਿੱਚ ਕੰਪਨੀਆਂ ਵੱਲੋਂ ਸੇਲਜ਼ ਅਫਸਰ , ਸੇਲਜ਼ ਕਲਸਨਟੈਂਟ, ਬ੍ਰਾਂਚ ਰਿਲੇਸ਼ਨਸ਼ਿਪ ਅਫਸਰ, ਰਿਲੇਸ਼ਨਸ਼ਿਪ ਅਫਸਰ  ਅਤੇ ਏ ਐਸ ਐਮ ਐਸ ਐਮ ਆਦਿ ਅਸਾਮੀਆਂ ਲਈ ਚੋਣ ਕੀਤੀ ਜਾਵੇਗੀ। ਚਾਹਵਾਨ ਉਮੀਦਵਾਰ ਰਿਜਿਊਮ ਲੇ ਕੇ 2 ਅਗਸਤ 2023 ਨੂੰ ਰੋਜਗਾਰ ਦਫਤਰ ਵਿਖੇ ਪਹੁੰਚਣ । ਰੋਜ਼ਗਾਰ ਕੈਂਪ ਦਾ ਸਮਾਂ 10:00 ਵਜੇ ਤੋਂ 2:00 ਵਜੇ ਤੱਕ ਦਾ ਹੋਵੇਗਾ। ਵਧੇਰੇ ਜਾਣਕਾਰੀ ਲਈ ਦਫਤਰ ਦੇ ਟੈਲੀਗ੍ਰਾਮ ਪੇਜ https://tinyurl.com/dbeeasr ਨਾਲ ਜੁੜੋ ਜਾ ਦਫਤਰ ਦੇ ਮੋਬਾਇਲ ਨੰਬਰ 9915789068 ਤੇ ਨਾਲ ਸਪੰਰਕ ਕੀਤਾ ਜਾ ਸਕਦਾ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਚੋਣ ਡਿਊਟੀ ‘ਤੇ ਜਾ ਰਹੇ ਟੀਚਰ ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ, ਨਹਿਰ 'ਚ ਡਿੱਗੀ ਕਾਰ, ਇਸ ਵਜ੍ਹਾ ਕਰਕੇ ਵਾਪਰਿਆ ਹਾਦਸਾ
ਚੋਣ ਡਿਊਟੀ ‘ਤੇ ਜਾ ਰਹੇ ਟੀਚਰ ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ, ਨਹਿਰ 'ਚ ਡਿੱਗੀ ਕਾਰ, ਇਸ ਵਜ੍ਹਾ ਕਰਕੇ ਵਾਪਰਿਆ ਹਾਦਸਾ
ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਕਮੇਟੀ ਵੋਟਿੰਗ ਦੇ ਚੱਲਦੇ ਇਸ ਜ਼ਿਲ੍ਹੇ ਦੇ 5 ਪਿੰਡਾਂ 'ਚ ਬਾਇਕਾਟ, ਇਸ ਜਗ੍ਹਾ ਰੱਦ ਹੋਈ ਵੋਟਿੰਗ
ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਕਮੇਟੀ ਵੋਟਿੰਗ ਦੇ ਚੱਲਦੇ ਇਸ ਜ਼ਿਲ੍ਹੇ ਦੇ 5 ਪਿੰਡਾਂ 'ਚ ਬਾਇਕਾਟ, ਇਸ ਜਗ੍ਹਾ ਰੱਦ ਹੋਈ ਵੋਟਿੰਗ
Punjab News: ਪੰਜਾਬ 'ਚ ਚੋਣਾ ਵਿਚਾਲੇ ਜ਼ੋਰਦਾਰ ਧਮਾਕਾ, ਹਿੱਲਿਆ ਜਲੰਧਰ! ਨੇੜਲੇ ਘਰਾਂ ਦੇ ਸ਼ੀਸ਼ੇ ਟੁੱਟ ਗਏ; 1 ਦੀ ਮੌਤ, 2 ਗੰਭੀਰ ਜ਼ਖਮੀ...
ਪੰਜਾਬ 'ਚ ਚੋਣਾ ਵਿਚਾਲੇ ਜ਼ੋਰਦਾਰ ਧਮਾਕਾ, ਹਿੱਲਿਆ ਜਲੰਧਰ! ਨੇੜਲੇ ਘਰਾਂ ਦੇ ਸ਼ੀਸ਼ੇ ਟੁੱਟ ਗਏ; 1 ਦੀ ਮੌਤ, 2 ਗੰਭੀਰ ਜ਼ਖਮੀ...

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਚੋਣ ਡਿਊਟੀ ‘ਤੇ ਜਾ ਰਹੇ ਟੀਚਰ ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ, ਨਹਿਰ 'ਚ ਡਿੱਗੀ ਕਾਰ, ਇਸ ਵਜ੍ਹਾ ਕਰਕੇ ਵਾਪਰਿਆ ਹਾਦਸਾ
ਚੋਣ ਡਿਊਟੀ ‘ਤੇ ਜਾ ਰਹੇ ਟੀਚਰ ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ, ਨਹਿਰ 'ਚ ਡਿੱਗੀ ਕਾਰ, ਇਸ ਵਜ੍ਹਾ ਕਰਕੇ ਵਾਪਰਿਆ ਹਾਦਸਾ
ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਕਮੇਟੀ ਵੋਟਿੰਗ ਦੇ ਚੱਲਦੇ ਇਸ ਜ਼ਿਲ੍ਹੇ ਦੇ 5 ਪਿੰਡਾਂ 'ਚ ਬਾਇਕਾਟ, ਇਸ ਜਗ੍ਹਾ ਰੱਦ ਹੋਈ ਵੋਟਿੰਗ
ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਕਮੇਟੀ ਵੋਟਿੰਗ ਦੇ ਚੱਲਦੇ ਇਸ ਜ਼ਿਲ੍ਹੇ ਦੇ 5 ਪਿੰਡਾਂ 'ਚ ਬਾਇਕਾਟ, ਇਸ ਜਗ੍ਹਾ ਰੱਦ ਹੋਈ ਵੋਟਿੰਗ
Punjab News: ਪੰਜਾਬ 'ਚ ਚੋਣਾ ਵਿਚਾਲੇ ਜ਼ੋਰਦਾਰ ਧਮਾਕਾ, ਹਿੱਲਿਆ ਜਲੰਧਰ! ਨੇੜਲੇ ਘਰਾਂ ਦੇ ਸ਼ੀਸ਼ੇ ਟੁੱਟ ਗਏ; 1 ਦੀ ਮੌਤ, 2 ਗੰਭੀਰ ਜ਼ਖਮੀ...
ਪੰਜਾਬ 'ਚ ਚੋਣਾ ਵਿਚਾਲੇ ਜ਼ੋਰਦਾਰ ਧਮਾਕਾ, ਹਿੱਲਿਆ ਜਲੰਧਰ! ਨੇੜਲੇ ਘਰਾਂ ਦੇ ਸ਼ੀਸ਼ੇ ਟੁੱਟ ਗਏ; 1 ਦੀ ਮੌਤ, 2 ਗੰਭੀਰ ਜ਼ਖਮੀ...
ਕੈਨੇਡਾ 'ਚ ਦੋ ਪੰਜਾਬੀ ਨੌਜਵਾਨਾਂ ਦੀ ਹੱਤਿਆ, ਐਡਮੰਟਨ ਸ਼ਹਿਰ 'ਚ ਗੋਲੀਆਂ ਮਾਰ ਕੇ ਕਤਲ, ਦੋਵੇਂ ਸਟੱਡੀ ਵੀਜ਼ੇ 'ਤੇ ਗਏ ਸਨ, ਪੰਜਾਬ 'ਚ ਸੋਗ ਦੀ ਲਹਿਰ
ਕੈਨੇਡਾ 'ਚ ਦੋ ਪੰਜਾਬੀ ਨੌਜਵਾਨਾਂ ਦੀ ਹੱਤਿਆ, ਐਡਮੰਟਨ ਸ਼ਹਿਰ 'ਚ ਗੋਲੀਆਂ ਮਾਰ ਕੇ ਕਤਲ, ਦੋਵੇਂ ਸਟੱਡੀ ਵੀਜ਼ੇ 'ਤੇ ਗਏ ਸਨ, ਪੰਜਾਬ 'ਚ ਸੋਗ ਦੀ ਲਹਿਰ
ਪੰਜਾਬ 'ਚ ਸੋਮਵਾਰ ਨੂੰ ਲੈ ਕੇ ਉੱਠੀ ਛੁੱਟੀ ਮੰਗ! ਜਾਣੋ ਕਿਉਂ ਮੁਲਾਜ਼ਮਾਂ ਨੇ ਕੀਤੀ ਇਹ ਡਿਮਾਂਡ
ਪੰਜਾਬ 'ਚ ਸੋਮਵਾਰ ਨੂੰ ਲੈ ਕੇ ਉੱਠੀ ਛੁੱਟੀ ਮੰਗ! ਜਾਣੋ ਕਿਉਂ ਮੁਲਾਜ਼ਮਾਂ ਨੇ ਕੀਤੀ ਇਹ ਡਿਮਾਂਡ
Voting: ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਸੰਮਤੀ ਚੋਣਾਂ: ਵੋਟਿੰਗ ਸ਼ੁਰੂ, 3,185 ਸੀਟਾਂ ਲਈ 9775 ਉਮੀਦਵਾਰ ਮੈਦਾਨ 'ਚ, ਇੰਨੇ ਵਜ੍ਹੇ ਤੱਕ ਪੈਣਗੀਆਂ ਵੋਟਾਂ
Voting: ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਸੰਮਤੀ ਚੋਣਾਂ: ਵੋਟਿੰਗ ਸ਼ੁਰੂ, 3,185 ਸੀਟਾਂ ਲਈ 9775 ਉਮੀਦਵਾਰ ਮੈਦਾਨ 'ਚ, ਇੰਨੇ ਵਜ੍ਹੇ ਤੱਕ ਪੈਣਗੀਆਂ ਵੋਟਾਂ
Punjab News: ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਵਜ੍ਹਾ ਕਰਕੇ ਦੋ ਦਿਨ ਠੇਕੇ ਰਹਿਣਗੇ ਬੰਦ
Punjab News: ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਵਜ੍ਹਾ ਕਰਕੇ ਦੋ ਦਿਨ ਠੇਕੇ ਰਹਿਣਗੇ ਬੰਦ
Embed widget