Amritsar News: ਨਵੇਂ ਚੋਣ ਕਮਿਸ਼ਨਰ ਸੁਖਬੀਰ ਸਿੰਘ ਸੰਧੂ ਦਾ ਪੰਜਾਬ ਨਾਲ ਪੁਰਾਣਾ ਰਿਸ਼ਤਾ, ਅੰਮ੍ਰਿਤਸਰ ਤੋਂ ਕੀਤੀ ਪੜ੍ਹਾਈ

New Election Commissioner: ਸੇਵਾਮੁਕਤ ਆਈਏਐਸ ਅਧਿਕਾਰੀ ਡਾ. ਸੁਖਬੀਰ ਸਿੰਘ ਸੰਧੂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਤੋਂ ਆਪਣੀ ਸਿੱਖਿਆ ਪ੍ਰਾਪਤ ਕੀਤੀ ਹੈ।

New Election Commissioner: ਨਵੇਂ ਨਿਯੁਕਤ ਕੀਤੇ ਸੇਵਾਮੁਕਤ ਆਈਏਐਸ ਡਾ.ਸੁਖਬੀਰ ਸਿੰਘ ਸੰਧੂ ਮੂਲ ਰੂਪ ਨਾਲ ਪੰਜਾਬ ਦੇ ਹਨ। ਡਾ. ਸੰਧੂ 1988 ਬੈਚ ਦੇ ਆਈਏਐਸ ਰਹਿ ਚੁੱਕੇ ਹਨ। ਉਨ੍ਹਾਂ ਦਾ ਜਨਮ 1963 ਵਿੱਚ ਪੰਜਾਬ ਵਿੱਚ ਹੋਇਆ ਸੀ। ਸੇਵਾਮੁਕਤ ਆਈਏਐਸ ਅਧਿਕਾਰੀ ਡਾ.

Related Articles