ਪੜਚੋਲ ਕਰੋ

Video: ਨਵੇਂ ਚੁਣੇ ਸਰਪੰਚ 'ਤੇ ਚਲਾਈਆਂ ਤਾਬੜ ਤੋੜ ਗੋਲੀਆਂ, ਬਿਨਾ ਮੁਕਾਬਲਾ ਜੇਤੂ ਐਲਾਨੇ ਜਾਣ ਤੋਂ ਬਾਅਦ ਘਰ ਵਾਪਸ ਆ ਰਿਹਾ ਸੀ ਨੌਜਵਾਨ

Newly elected Sarpanch Tarn Taran: ਫਿਲਹਾਲ ਰਾਜਵਿੰਦਰ ਸਿੰਘ ਨੂੰ ਹਸਪਾਤਲ ਪਹੁੰਚਾ ਦਿੱਤਾ ਗਿਆ ਹੈ। ਡਾਕਟਰਾਂ ਨੂੰ ਉਸ ਨੂੰ ਆਈਸੀਯੂ ਵਿੱਚ ਸ਼ਿਫਟ ਕੀਤਾ ਹੈ। ਹਾਲੇ ਤੱਕ ਸਿਰਫ਼ ਇਹ ਜਾਣਕਾਰੀ ਹੀ ਮਿਲ ਸਕੀ ਹੈ ਕਿ ਰਾਜਵਿੰਦਰ ਸਿੰਘ ਗੰਭੀਰ

Newly elected Sarpanch Tarn Taran: ਤਰਨ ਤਾਰਨ ਵਿੱਚ ਨਵੇਂ ਚੁਣੇ ਸਰਪੰਚ ਨੂੰ ਗੋਲੀਆਂ ਮਾਰ ਕੇ ਜ਼ਖਮੀ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਹਲਕਾ ਪੱਟੀ ਦੇ ਪਿੰਡ ਤਲਵੰਡੀ ਮੋਹਰ ਸਿੰਘ ਦੇ ਨਵੇਂ ਬਣੇ ਸਰਪੰਚ ਰਾਜਵਿੰਦਰ ਸਿੰਘ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ ਹਨ।  ਜਿਸ ਦੌਰਾਨ ਓਹ ਗੰਭੀਰ ਰੂਪ ਚ ਜ਼ਖਮੀ ਹੋ ਗਏ ਹਨ। ਉਹਨਾਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ। 

ਇਸ ਘਟਨਾ ਉਸ ਵੇਲੇ ਵਾਪਰੀ ਜਦੋਂ ਸਰਪੰਚ ਰਾਜਵਿੰਦਰ ਸਿੰਘ ਬਲਾਕ ਦਫਤਰ ਪੱਟੀ ਤੋਂ ਬਿਨ੍ਹਾਂ ਮੁਕਾਬਲਾ ਜੇਤੂ ਬਣ ਕੇ ਸਾਥੀਆਂ ਸਮੇਤ ਆਪਣੇ ਪਿੰਡ ਨੂੰ ਜਾ ਰਹੇ ਸਨ।  ਪੱਟੀ ਨੇੜੇ ਪਿੰਡ ਠੱਕਰਪੁਰਾ ਵਿਖੇ ਰਾਜਵਿੰਦਰ ਸਿੰਘ ਨੂੰ ਘੇਰ ਕੇ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਦਿੱਤੀਆਂ। ਵਾਰਦਾਤਾ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਾਰ ਮੌਕੇ ਤੋਂ ਫਰਾਰ ਹੋ ਗਏ। ਫਿਲਹਾਲ ਖ਼ਬਰ ਲਿਖੇ ਜਾਣ ਤੱਕ ਸਰਪੰਚ ਰਾਜਵਿੰਦਰ ਸਿੰਘ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ । 

ਇਸ ਹਮਲੇ ਨੂੰ ਕਿਸ ਨੇ ਅੰਜਾਮ ਦਿੱਤਾ ਇਸ ਬਾਰੇ ਹਾਲੇ ਤੱਕ ਜਾਣਕਾਰੀ ਨਹੀਂ ਮਿਲ ਸਕੀ। ਨੌਜਵਾਨ ਸਰਪੰਚ ਰਾਜਵਿੰਦਰ ਸਿੰਘ ਨੂੰ ਜਦੋਂ ਗੋਲੀਆਂ ਮਾਰੀਆਂ ਗਈਆਂ ਤਾਂ ਸਾਰੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਘਟਨਾ ਵਾਲੀ ਥਾਂ 'ਤੇ ਪੂਰਾ ਪਿੰਡ ਇਕੱਠਾ ਹੋ ਗਿਆ ਹੈ। ਪੁਲਿਸ ਨੂੰ ਵੀ ਮੌਕੇ 'ਤੇ ਫੋਨ ਕਰਕੇ ਸੂਚਨਾ ਦਿੱਤੀ ਗਈ। ਪੁਲਿਸ ਹਮਲਾਵਾਰਾਂ ਦੀ ਭਾਲ ਵਿੱਚ ਜੁੱਟ ਗਈ ਹੈ। ਫਿਲਹਾਲ ਦਿਨ ਦਿਹਾੜੇ ਗੋਲੀਆਂ ਮਾਰੀਆਂ ਜਾਣੀਆਂ ਲੋਕ ਕਾਨੂੰਨ ਵਿਵਸਥਾ 'ਤੇ ਸਵਾਲ ਖੜ੍ਹੇ ਕਰ ਰਹੇ ਹਨ। ਓਹ ਵੀ ਉਸ ਸਮੇਂ ਜਦੋਂ ਪੰਜਾਬ ਵਿੱਚ ਚੋਣ ਜ਼ਾਬਤਾ ਲੱਗਾ ਹੋਵੇ ਅਤੇ ਸੁਰੱਖਿਆ ਨੂੰ ਦੁੱਗਣਾ ਕੀਤਾ ਗਿਆ ਹੋਵੇ। 

ਫਿਲਹਾਲ ਰਾਜਵਿੰਦਰ ਸਿੰਘ ਨੂੰ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ। ਡਾਕਟਰਾਂ ਨੂੰ ਉਸ ਨੂੰ ਆਈਸੀਯੂ ਵਿੱਚ ਸ਼ਿਫਟ ਕੀਤਾ ਹੈ। ਹਾਲੇ ਤੱਕ ਸਿਰਫ਼ ਇਹ ਜਾਣਕਾਰੀ ਹੀ ਮਿਲ ਸਕੀ ਹੈ ਕਿ ਰਾਜਵਿੰਦਰ ਸਿੰਘ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਿਆ ਹੈ। 

Video: ਨਵੇਂ ਚੁਣੇ ਸਰਪੰਚ 'ਤੇ ਚਲਾਈਆਂ ਤਾਬੜ ਤੋੜ ਗੋਲੀਆਂ, ਬਿਨਾ ਮੁਕਾਬਲਾ ਜੇਤੂ ਐਲਾਨੇ ਜਾਣ ਤੋਂ ਬਾਅਦ ਘਰ ਵਾਪਸ ਆ ਰਿਹਾ ਸੀ ਨੌਜਵਾਨ

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l.

Join Our Official Telegram Channel: https://t.me/abpsanjhaofficial 

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget